Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    11:04:58 AM

  • heavy police force deployed outside bjp offices

    ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ,...

  • ai swallowed the business of a company worth rs 1 25 lakh crore

    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ...

  • heroin worth crores  punjab police  smuggler arrested

    ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ...

  • fluctuations in gold and silver prices  check the rates

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਵਧੀ ਹੋਈ ਬਲੱਡ ਸ਼ੂਗਰ ਕਰ ਸਕਦੀ ਹੈ Kidney Fail, ਡਾਇਬਿਟੀਜ਼ ਦੇ ਮਰੀਜ਼ ਇੰਝ ਰੱਖਣ ਕਿਡਨੀ ਨੂੰ ਦਰੁਸਤ

HEALTH News Punjabi(ਸਿਹਤ)

ਵਧੀ ਹੋਈ ਬਲੱਡ ਸ਼ੂਗਰ ਕਰ ਸਕਦੀ ਹੈ Kidney Fail, ਡਾਇਬਿਟੀਜ਼ ਦੇ ਮਰੀਜ਼ ਇੰਝ ਰੱਖਣ ਕਿਡਨੀ ਨੂੰ ਦਰੁਸਤ

  • Author Tarsem Singh,
  • Updated: 26 Nov, 2022 06:51 PM
New Delhi
increased blood sugar can cause kidney failure
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸ਼ੂਗਰ (ਡਾਇਬਿਟੀਜ਼) ਇੱਕ ਲਾਇਲਾਜ ਬੀਮਾਰੀ ਹੈ। ਜੇਕਰ ਤੁਸੀਂ ਸ਼ੂਗਰ ਨੂੰ ਕੰਟਰੋਲ ਨਹੀਂ ਕਰਦੇ ਤਾਂ ਤੁਹਾਨੂੰ ਕਈ ਹੋਰ ਗੰਭੀਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਮਾਹਰਾਂ ਅਨੁਸਾਰ ਸ਼ੂਗਰ ਇੱਕ ਅਜਿਹੀ ਬੀਮਾਰੀ ਹੈ ਜਿਸ ਵਿੱਚ ਮਰੀਜ਼ ਦੀ ਬਲੱਡ ਸ਼ੂਗਰ ਤੇਜ਼ੀ ਨਾਲ ਵਧਦੀ  ਹੈ। ਇਹ ਗੁਰਦਿਆਂ ਵਿੱਚ ਖੂਨ ਦੀਆਂ ਨਾੜੀਆਂ ਨੂੰ ਨੁਕਸਾਨ ਪਹੁੰਚਾਉਂਦੀ ਹੈ ਅਤੇ ਉਹਨਾਂ ਦੇ ਕੰਮਕਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਸਰੀਰ ਵਿੱਚੋਂ ਮਲ ਅਤੇ ਵਾਲਤੂ ਦੇ ਤਰਲ ਪਦਾਰਥ ਕੱਢਣ ਦੀ ਗੁਰਦੇ ਦੀ ਸਮਰੱਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੀ ਹੈ। ਇਹ ਬਹੁਤ ਗੰਭੀਰ ਸਮੱਸਿਆ ਹੈ, ਜਿਸ ਦਾ ਜੇਕਰ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਕਿਡਨੀ ਫੇਲ ਹੋਣ ਦਾ ਖਤਰਾ ਰਹਿੰਦਾ ਹੈ। ਸ਼ੂਗਰ ਦੇ ਮਰੀਜ਼ ਕੁਝ ਸਾਧਾਰਨ ਕੰਮ ਕਰਕੇ ਆਪਣੀ ਕਿਡਨੀ ਨੂੰ ਫਿੱਟ ਰੱਖ ਸਕਦੇ ਹਨ।

ਬਲੱਡ ਸ਼ੂਗਰ ਰੱਖੋ ਕੰਟਰੋਲ 

PunjabKesari

ਡਾਇਬਿਟੀਜ਼ ਦੇ ਮਰੀਜ਼ਾਂ ਲਈ ਬਲੱਡ ਸ਼ੂਗਰ ਪ੍ਰਬੰਧਨ ਸਭ ਤੋਂ ਵੱਡੀ ਸਮੱਸਿਆ ਹੈ, ਜਦੋਂ ਕਿ ਬਲੱਡ ਸ਼ੂਗਰ ਦਾ ਪੱਧਰ ਵਧਣ ਨਾਲ ਗੁਰਦਿਆਂ ਦੀ ਬੀਮਾਰੀ ਦੀ ਸੰਭਾਵਨਾ ਵੱਧ ਜਾਂਦੀ ਹੈ। ਅਜਿਹੇ 'ਚ ਕਿਡਨੀ ਨਾਲ ਜੁੜੇ ਖਤਰੇ ਨੂੰ ਘੱਟ ਕਰਨ ਲਈ ਬਲੱਡ ਸ਼ੂਗਰ ਨੂੰ ਕੰਟਰੋਲ 'ਚ ਰੱਖਣਾ ਜ਼ਰੂਰੀ ਹੈ।

ਜਾਮਣ ਦਾ ਕਰੋ ਸੇਵਨ

PunjabKesari

ਜਾਮਣਾਂ ਤੇ ਇਸ ਦੀਆਂ ਪੱਤੀਆਂ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦਗਾਰ ਸਾਬਤ ਹੋਈਆਂ ਹਨ। ਹੈਲਥ ਲਾਈਨ ਦੇ ਅਨੁਸਾਰ, ਹਰ ਰੋਜ਼ ਲਗਭਗ 100 ਗ੍ਰਾਮ ਜਾਮਣਾਂ ਦਾ ਸੇਵਨ ਤੁਹਾਡੇ ਬਲੱਡ ਸ਼ੂਗਰ ਦੇ ਪੱਧਰ 'ਚ ਜ਼ਬਰਦਸਤ ਸੁਧਾਰ ਲਿਆ ਸਕਦਾ ਹੈ।

ਇਹ ਵੀ ਪੜ੍ਹੋ : ਆਯੁਰਵੇਦ ਮੁਤਾਬਕ ਮਹਾਔਸ਼ਧੀ ਹੈ 'ਤ੍ਰਿਫਲਾ', ਤਣਾਅ-ਚਮੜੀ ਤੇ ਢਿੱਡ ਸਬੰਧੀ ਕਈ ਰੋਗ ਹੋਣਗੇ ਛੂਮੰਤਰ

ਵਿਟਾਮਿਨ ਸੀ ਦਾ ਸੇਵਨ

ਮੈਡੀਕਲ ਨਿਊਜ਼ ਟੂਡੇ ਦੇ ਅਨੁਸਾਰ, ਵਿਟਾਮਿਨ ਸੀ ਸਿਰਫ ਚਮੜੀ ਲਈ ਹੀ ਨਹੀਂ ਬਲਕਿ ਡਾਇਬਿਟੀਜ਼ ਲਈ ਵੀ ਚੰਗਾ ਹੈ। ਹਾਲੀਆ ਅਧਿਐਨਾਂ ਤੋਂ ਪਤਾ ਲੱਗਾ ਹੈ ਕਿ ਰੋਜ਼ਾਨਾ ਲਗਭਗ 600 ਮਿਲੀਗ੍ਰਾਮ ਵਿਟਾਮਿਨ ਸੀ ਦਾ ਸੇਵਨ ਕਰਨ ਨਾਲ ਬਲੱਡ ਸ਼ੂਗਰ ਦੇ ਪੱਧਰ ਵਿੱਚ ਕਾਫੀ ਸੁਧਾਰ ਹੋ ਸਕਦਾ ਹੈ। ਜਿਨ੍ਹਾਂ ਲੋਕਾਂ ਨੂੰ ਲੰਬੇ ਸਮੇਂ ਤੋਂ ਡਾਇਬਿਟੀਜ਼ ਹੈ, ਉਨ੍ਹਾਂ ਨੂੰ ਹਰ ਰੋਜ਼ ਵਿਟਾਮਿਨ ਸੀ ਨਾਲ ਭਰਪੂਰ ਭੋਜਨ ਦਾ ਸੇਵਨ ਕਰਨਾ ਚਾਹੀਦਾ ਹੈ। ਆਂਵਲਾ, ਸੰਤਰਾ, ਟਮਾਟਰ ਅਤੇ ਬਲੂਬੇਰੀ ਜਿਹੇ ਕੁਝ ਖਾਧ ਪ੍ਰਦਾਰਥ ਵਿਟਾਮਿਨ ਸੀ ਨਾਲ ਭਰਪੂਰ ਹਨ। 

ਸ਼ਿਮਲਾ ਮਿਰਚ

ਇਨ੍ਹਾਂ ਰੰਗੀਨ ਮਿਰਚਾਂ ਵਿਚ ਹੋਰ ਸਬਜ਼ੀਆਂ ਦੇ ਮੁਕਾਬਲੇ ਘੱਟ ਪੋਟਾਸ਼ੀਅਮ ਹੁੰਦਾ ਹੈ, ਜੋ ਕਿਡਨੀ ਦੇ ਮਰੀਜ਼ਾਂ ਲਈ ਬਹੁਤ ਵਧੀਆ ਭੋਜਨ ਬਣ ਜਾਂਦਾ ਹੈ। ਇਸ ਤੋਂ ਇਲਾਵਾ ਸ਼ਿਮਲਾ ਮਿਰਚ ਵਿਟਾਮਿਨ ਸੀ ਦਾ ਵਧੀਆ ਸਰੋਤ ਹੈ।

PunjabKesari

ਇਹ ਫ੍ਰੀ ਰੈਡੀਕਲਸ ਦੇ ਕਾਰਨ ਹੋਏ ਨੁਕਸਾਨ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ। ਇਸ  ਤੋਂ ਇਲਾਵਾ ਇਸ 'ਚ ਵਿਟਾਮਿਨ ਏ ਵੀ ਭਰਪੂਰ ਹੁੰਦਾ ਹੈ, ਜੋ ਇਮਿਊਨਿਟੀ ਵਧਾਉਣ 'ਚ ਮਦਦ ਕਰਦਾ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Blood sugar
  • acute problem
  • kidney failure
  • treatment
  • health tips
  • ਬਲੱਡ ਸ਼ੂਗਰ
  • ਗੰਭੀਰ ਸਮੱਸਿਆ
  • ਕਿਡਨੀ ਫੇਲ
  • ਇਲਾਜ
  • ਹੈਲਥ ਟਿਪਸ

ਹਰ ਉਮਰ ਦੇ ਮਰਦਾਂ ਦਾ ਜੋਸ਼ ਤੇ ਸਟੈਮੀਨਾ ਵਧਾਉਂਦਾ ਹੈ ਇਹ ਦੇਸੀ ਨੁਸਖ਼ਾ

NEXT STORY

Stories You May Like

  • pgi kidney transplant
    ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.
  • idbi bank finds foreign buyer  deal with canadian company
    IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ
  • neet exam  failed student
    NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ ਤੇ ਫਿਰ...
  • mother own home property son daughter in law eviction
    ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ ਕਾਨੂੰਨੀ ਸੱਚਾਈ
  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • woman  blood group  o positive  doctor  health  hospital
    ਜਣੇਪੇ ਮਗਰੋਂ ਔਰਤ ਨੂੰ ਚੜ੍ਹਾ ਦਿੱਤਾ ਗਲਤ ਬਲੱਡ ਗਰੁੱਪ ਵਾਲਾ ਖੂਨ, ਹੁਣ ਜ਼ਿੰਦਗੀ ਅਤੇ ਮੌਤ ਵਿਚਾਲੇ ਲੜ ਰਹੀ ਜੰਗ
  • blood pressure  fake medicine  supply  arrested
    ਬਲੱਡ ਪ੍ਰੈਸ਼ਰ ਦੀਆਂ ਫਰਜ਼ੀ ਦਵਾਈਆਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • big relief for bp diabetes and heart patients
    BP, ਸ਼ੂਗਰ ਤੇ ਦਿਲ ਦੇ ਮਰੀਜ਼ਾਂ ਨੂੰ ਵੱਡੀ ਰਾਹਤ ! ਦਵਾਈਆਂ 40% ਤੱਕ ਹੋਈਆਂ ਸਸਤੀਆਂ, ਸਰਕਾਰ ਨੇ ਤੈਅ ਕੀਤੇ ਰੇਟ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • major breakthrough in brain tumor treatment
      ਬ੍ਰੇਨ ਟਿਊਮਰ ਦੇ ਇਲਾਜ 'ਚ ਵੱਡੀ ਸਫਲਤਾ, ਜਾਗੀ ਇਕ ਨਵੀਂ ਉਮੀਦ
    • guava is a treasure of health
      ਸਿਹਤ ਦਾ ਖਜ਼ਾਨਾ ਹੈ 'ਅਮਰੂਦ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
    • changing weather swine flu patient danger
      ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ, ਹਸਪਤਾਲਾਂ ’ਚ ਵਧਣ ਲੱਗੇ ਮਰੀਜ਼
    • tooth cavities
      ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...
    • junk food ban in school hospital canteens
      ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ...
    • benefits of eating pomegranate
      ਅਨਾਰ ਖਾਣ ਦੇ ਫਾਇਦੇ
    • if there is a deficiency of vitamin c in the body then drink these things
      ਸਰੀਰ 'ਚ ਹੋ ਗਈ ਹੈ Vitamin C ਦੀ ਕਮੀ ਤਾਂ ਪੀਓ ਇਹ ਚੀਜ਼ਾਂ ! ਦਿਨਾਂ 'ਚ ਦਿਸੇਗਾ...
    • broccoli is a treasure of health
      ਸਿਹਤ ਦਾ ਖਜ਼ਾਨਾ ਹੈ 'ਬਰੋਕਲੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • tar will fulfill the deficiency of water in the body
      ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕਰੇਗੀ 'ਤਰ' ! ਜਾਣੋ ਇਸ ਦੇ ਖਾਣ ਦੇ ਫਾਇਦੇ
    • turmeric water is no less than any nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +