Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    4:40:21 PM

  • panthic meeting was presented by the shiromani committee president

    ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ...

  • panic suddenly spreads in border village of punjab

    ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ,...

  • woman dies after giving birth in moga government hospital

    ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ...

  • a young man who got married 2 months ago committed suicide

    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸ਼ੂਗਰ ਨੂੰ ਕੰਟੋਰਲ ਕਰਨ ਦੇ ਦੇਸੀ ਮੰਤਰ, 100 ਫੀਸਦੀ ਮਿਲੇਗਾ ਫਾਇਦਾ

HEALTH News Punjabi(ਸਿਹਤ)

ਸ਼ੂਗਰ ਨੂੰ ਕੰਟੋਰਲ ਕਰਨ ਦੇ ਦੇਸੀ ਮੰਤਰ, 100 ਫੀਸਦੀ ਮਿਲੇਗਾ ਫਾਇਦਾ

  • Edited By Aarti Dhillon,
  • Updated: 10 Sep, 2019 05:08 PM
Health
indigenous mantra controlling diabetes
  • Share
    • Facebook
    • Tumblr
    • Linkedin
    • Twitter
  • Comment

ਸ਼ੂਗਰ ਅੱਜ ਦੇ ਸਮੇਂ 'ਚ ਆਮ ਬੀਮਾਰੀ ਬਣ ਗਈ ਹੈ ਪਰ ਇਸ ਨੂੰ ਹਲਕੇ 'ਚ ਲੈਣਾ ਸਰੀਰ ਲਈ ਖਤਰਨਾਕ ਹੋ ਸਕਦਾ ਹੈ ਕਿਉਂਕਿ ਅਣ-ਕੰਟਰੋਲ ਹੋਈ ਸ਼ੂਗਰ ਅੱਖਾਂ ਦੀ ਰੋਸ਼ਨੀ ਖੋਹ ਸਕਦੀ ਹੈ। ਇਸ ਦੇ ਇਲਾਵਾ ਇਸ ਨਾਲ ਕਿਡਨੀ, ਸ਼ਰੀਰ ਦੇ ਮਹਤੱਵਪੂਰਨ ਅੰਗਾਂ ਅਤੇ ਦਿਲ ਤੇ ਬੁਰਾ ਅਸਰ ਪਾਉਂਦੀਆਂ ਹਨ।
ਬਹੁਤ ਸਾਰੇ ਲੋਕਾਂ ਨੂੰ ਲੱਗਦਾ ਹੈ ਕਿ ਇਹ ਸਮੱਸਿਆ ਜ਼ਿਆਦਾ ਮਿੱਠਾ ਖਾਣ ਨਾਲ ਹੁੰਦੀ ਹੈ ਜਦੋਂਕਿ ਅਜਿਹਾ ਨਹੀਂ ਹੈ ਇਸ ਦੀ ਵਜ੍ਹਾ ਸਟਰੈੱਸ ਅਤੇ ਚਿੰਤਾ ਹੈ, ਉੱਧਰ ਜੇਨੈਟਿਕ ਕਾਰਨ ਇਸ ਬੀਮਾਰੀ ਦੀ ਵਜ੍ਹਾ ਹੋ ਸਕਦੀ ਹੈ। ਕਿਤੇ ਨਾ ਕਿਤੇ ਵਿਗੜਿਆ ਲਾਈਫ ਸਟਾਈਲ ਵੀ ਇਸ ਬੀਮਾਰੀ ਨੂੰ ਵਾਧਾ ਦੇ ਰਿਹਾ ਹੈ। ਇਸ ਲਈ ਤਾਂ ਬੱਚੇ ਵੀ ਇਸ ਬੀਮਾਰੀ ਦਾ ਸ਼ਿਕਾਰ ਹੋ ਰਹੇ ਹਨ।

PunjabKesari
ਸ਼ੂਗਰ ਦੋ ਤਰ੍ਹਾਂ ਦੀ ਹੁੰਦੀ ਹੈ, ਟਾਈਪ 1 ਅਤੇ ਟਾਈਪ 2
ਜਿਥੇ ਟਾਈਪ 1 'ਚ ਇੰਸੁਲਿਨ ਬਣਨਾ ਘੱਟ ਜਾਂ ਬੰਦ ਹੋ ਜਾਂਦਾ ਹੈ ਜਦੋਂਕਿ ਟਾਈਪ-2 'ਚ ਸ਼ੂਗਰ ਦਾ ਪੱਧਰ ਵਧ ਜਾਂਦਾ ਹੈ, ਜਿਸ ਨੂੰ ਕੰਟਰੋਲ ਕਰਨਾ ਬਹੁਤ ਮੁਸ਼ਕਿਲ ਹੁੰਦਾ ਹੈ ਜਿਸ ਨਾਲ ਵਿਅਕਤੀ ਦੀ ਜਾਨ ਵੀ ਜਾ ਸਕਦੀ ਹੈ।
ਇਸ ਨੂੰ ਕੰਟਰੋਲ ਕਿੰਝ ਕਰੀਏ
ਜੇਕਰ ਲੋਕ ਸ਼ੂਗਰ ਦੀ ਦਵਾਈ ਖਾ ਲੈਂਦੇ ਹਨ ਪਰ ਖਾਣੇ ਦਾ ਪਰਹੇਜ਼ ਨਹੀਂ ਕਰਦੇ ਜਦੋਂਕਿ ਇਸ 'ਚ ਖਾਣ-ਪੀਣ ਦਾ ਪਰਹੇਜ਼ ਜ਼ਿਆਦਾ ਮਾਇਨੇ ਰੱਖਦੇ ਹੈ। ਸ਼ੂਗਰ ਦਾ ਸ਼ਿਕਾਰ ਹੋਣ ਦੇ ਬਾਅਦ ਮਿੱਠਾ ਅਤੇ ਹੋਰ ਚੀਜ਼ਾਂ 'ਤੇ ਕੰਟਰੋਲ ਕਰਨਾ ਪੈਂਦਾ ਹੈ ਕਿਉਂਕਿ ਇਹ ਸ਼ੂਗਰ ਦੇ ਪੱਧਰ ਨੂੰ ਵਧਾ ਦਿੰਦੀ ਹੈ।

PunjabKesari
ਸ਼ੂਗਰ 'ਚ ਕੀ ਖਾਈਏ?
ਸ਼ੂਗਰ 'ਚ ਮਰੀਜ਼ ਨੂੰ ਫਾਈਬਰ ਯੁਕਤ ਆਹਾਰ ਜ਼ਿਆਦਾ ਖਾਣੇ ਚਾਹੀਦੇ ਹਨ। ਸਬਜ਼ੀਆਂ 'ਚ ਸ਼ਿਮਲਾ ਮਿਰਚ, ਗਾਜਰ, ਪਾਲਕ, ਬ੍ਰੋਕਲੀ, ਕਰੇਲਾ, ਮੂਲੀ, ਟਮਾਟਰ, ਸ਼ਲਗਮ, ਕੱਦੂ, ਤੋਰੀ, ਪਰਵਲ ਖਾਓ। ਦਿਨ 'ਚ 1 ਵਾਰ ਦਾਲ ਅਤੇ ਦਹੀ ਦੀ ਵਰਤੋਂ ਕਰੋ। ਨਾਲ ਹੀ ਫਲਾਂ 'ਚ ਜਾਮੁਨ, ਅਮਰੂਦ, ਪਪੀਤਾ, ਔਲੇ ਅਤੇ ਸੰਤਰੇ ਦੀ ਵਰਤੋਂ ਕਰ ਸਕਦੇ ਹੋ। ਇਸ ਦੇ ਇਲਾਵਾ ਡਾਈਟ 'ਚ ਸਾਬਤ ਅਨਾਜ਼,ਰਾਗੀ, ਫਿੱਕਾ ਦੁੱਧ, ਦਲੀਆ, ਬਰਾਊਨ ਰਾਈਸ ਆਦਿ ਲਓ।
ਕੀ ਨਾ ਖਾਓ?
ਕੇਲਾ, ਅੰਗੂਰ, ਅੰਬ, ਲੀਚੀ, ਤਰਬੂਜ਼ ਅਤੇ ਜ਼ਿਆਦਾ ਮਿੱਠਾ ਫਲ ਨਾ ਖਾਓ। ਇਸ ਨਾਲ ਸ਼ੂਗਰ ਦੇ ਰੋਗੀ ਨੂੰ ਨੁਕਸਾਨ ਹੋ ਸਕਦਾ ਹੈ। ਇਸ ਦੇ ਇਲਾਵਾ ਫਰੂਟ, ਜੂਸ, ਕੋਲਡ ਡਰਿੰਕ, ਕਿਸ਼ਮਿਸ਼, ਪ੍ਰੋਸੈੱਸਡ ਫੂਡਸ, ਮਸਾਲੇਦਾਰ ਭੋਜਨ, ਚੀਨੀ, ਫੈਟ ਮੀਟ, ਵ੍ਹਾਈਟ ਪਾਸਤਾ, ਸਫੇਦ ਚੌਲ, ਆਲੂ, ਚੁਕੰਦਰ, ਸ਼ਕਰਕੰਦੀ, ਟ੍ਰਾਂਸਫੈਟ ਅਤੇ ਡਿੱੱਬਾਬੰਦ ਭੋਜਨ ਤੋਂ ਵੀ ਪਰਹੇਜ਼ ਕਰੋ।
ਚੱਲੋ ਜਾਣੋ ਕੁਝ ਦੇਸੀ ਨੁਸਖੇ...
1. ਅਮਰੂਦ ਦੀਆਂ ਪੱਤੀਆਂ ਨੂੰ ਪਾਣੀ 'ਚ ਉਬਾਲੋ ਅਤੇ ਇਸ ਪਾਣੀ ਦੀ ਵਰਤੋਂ ਤੁਸੀਂ ਦਿਨ 'ਚ ਦੋ ਵਾਰ ਕਰੋ ਤੁਹਾਨੂੰ ਫਰਕ ਦਿਸੇਗਾ।
2. ਜਾਮੁਨ ਦੀ ਗੁਠਲੀ ਦਾ ਚੂਰਨ ਬਣਾ ਕੇ ਖਾਲੀ ਪੇਟ ਕੋਸੇ ਪਾਣੀ ਦੇ ਨਾਲ ਵਰਤੋਂ ਕਰੋ। ਇਸ ਨਾਲ ਸ਼ੂਗਰ ਕੰਟਰੋਲ ਕਰਨ 'ਚ ਮਦਦ ਮਿਲੇਗੀ।
3. ਦਾਲਚੀਨੀ ਪਾਊਡਰ ਨੂੰ ਕੋਸੇ ਪਾਣੀ ਨਾਲ ਲਓ। ਇਸ ਨਾਲ ਸ਼ੂਗਰ ਦੀ ਸਮੱਸਿਆ ਜੜ੍ਹ ਤੋਂ ਖਤਮ ਹੋ ਜਾਵੇਗੀ।
4. ਸਵੇਰੇ ਖਾਲੀ ਪੇਟ 2-3 ਤੁਲਸੀ ਦੀਆਂ ਪੱਤੀਆਂ ਚਬਾਓ। ਤੁਸੀਂ ਚਾਹੇ ਤਾਂ ਤੁਲਸੀ ਦਾ ਰਸ ਵੀ ਪੀ ਸਕਦੇ ਹੋ। ਇਸ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ ਹੋਵੇਗਾ।
5. ਕਰੇਲੇ ਦਾ ਜੂਸ ਅਤੇ ਨਿੰਮ ਦਾ ਪਾਣੀ ਵੀ ਸ਼ੂਗਰ ਨੂੰ ਜੜ੍ਹ ਤੋਂ ਖਤਮ ਕਰ ਦਿੱਤਾ ਹੈ।

PunjabKesari
ਸ਼ੂਗਰ ਲਈ ਯੋਗ
ਇਸ ਦੇ ਇਲਾਵਾ ਯੋਗ ਨਾਲ ਵੀ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਰੋਜ਼ਾਨਾ 25-30 ਮਿੰਟ ਯੋਗ ਕਰਨ ਇਸ 'ਚ ਫਾਇਦਾ ਮਿਲਦਾ ਹੈ। ਇਸ ਲਈ ਤੁਸੀਂ ਪ੍ਰਮਾਣਯਾਮ, ਸੇਤੁਬੰਧਾਸਨ, ਬਲਾਸਨ, ਵਰਜਾਸਨ ਅਤੇ ਧਨੁਰਾਸਨ ਕਰ ਸਕਦੇ ਹੋ।
ਕੁਝ ਜ਼ਰੂਰੀ ਗੱਲਾਂ-
ਖੂਬ ਪੀਓ ਪਾਣੀ।
ਹੈਲਦੀ ਖਾਓ।
ਭਾਰ ਨੂੰ ਕੰਟਰੋਲ 'ਚ ਰੱਖੋ।
ਤਣਾਅ ਤੋਂ ਦੂਰ ਰਹੋ।
ਫਿਜ਼ੀਕਲ ਐਕਟੀਵਿਟੀ ਜ਼ਰੂਰ ਕਰੋ।
ਸਿਗਰਟਨੋਸ਼ੀ, ਤੰਬਾਕੂ ਆਦਿ ਦੀ ਸੇਵਨ ਨਾ ਕਰੋ।
ਜਿੰਨੀ ਚਿੰਤਾ ਅਤੇ ਡਿਪ੍ਰੈੱਸ਼ਨ ਤੋਂ ਦੂਰ ਰਹੋਗੇ ਓਨਾ ਹੀ ਇਸ ਬੀਮਾਰੀ ਤੋਂ ਬਚੇ ਰਹੋਗੇ। ਤੁਹਾਨੂੰ ਸਾਡਾ ਇਹ ਮੈਸੇਜ ਕਿਸ ਤਰ੍ਹਾਂ ਲੱਗਿਆ ਸਾਨੂੰ ਦੱਸਣਾ ਨਾ ਭੁੱਲੋ।

  • indigenous mantra
  • controlling diabetes
  • ਸ਼ੂਗਰ
  • ਕੰਟੋਰਲ

ਹਰ ਤਰ੍ਹਾਂ ਦੀ ਸਰੀਰਕ ਕਮਜ਼ੋਰੀ ਨੂੰ ਦੂਰ ਕਰਦਾ ਹੈ ਇਹ ਬਿਹਤਰੀਨ ਦੇਸੀ ਇਲਾਜ

NEXT STORY

Stories You May Like

  • us will impose 100  tariff on european countries  trump
    ਡਿਜੀਟਲ ਸੇਵਾਵਾਂ ’ਤੇ ਟੈਕਸ ਲਾਉਣ ਵਾਲੇ ਯੂਰਪੀਅਨ ਦੇਸ਼ਾਂ ’ਤੇ 100 ਫੀਸਦੀ ਟੈਰਿਫ ਲਾਏਗਾ ਅਮਰੀਕਾ : ਟਰੰਪ
  • london court gives big blow to nirav modi orders to return 100 crores
    ਲੰਡਨ ਦੀ ਅਦਾਲਤ ਨੇ ਨੀਰਵ ਮੋਦੀ ਨੂੰ ਦਿੱਤਾ ਵੱਡਾ ਝਟਕਾ, 100 ਕਰੋੜ ਵਾਪਸ ਕਰਨ ਦੇ ਹੁਕਮ ਜਾਰੀ
  • digital fraud victims will get huge compensation under rbi  s new rules
    Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ
  • cjp  protester  jantar mantar  delhi
    CJP ਦੇ ਪ੍ਰਦਰਸ਼ਨਕਾਰੀ ਲਗਾਤਾਰ ਤੀਜੇ ਦਿਨ ਜੰਤਰ-ਮੰਤਰ 'ਤੇ ਡਟੇ
  • trump threatens 100  tax on european imports
    'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...', ਟਰੰਪ ਦੀ ਯੂਰਪੀ ਦੇਸ਼ਾਂ ਨੂੰ ਵੱਡੀ ਚਿਤਾਵਨੀ
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ
  • village with no crime in 100 years
    100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ ਰਿਹਾ ਇਹ ਪਿੰਡ
  • these drinks are like nectar for diabetic patients
    ਸ਼ੂਗਰ ਦੇ ਮਰੀਜ਼ਾਂ ਲਈ 'ਅੰਮ੍ਰਿਤ' ਦੇ ਬਰਾਬਰ ਹਨ ਇਹ ਡਰਿੰਕਸ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • do not ignore such symptoms appearing in the body
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਾ ਕਰੋ Ignore ! ਹੋ ਸਕਦੀ ਹੈ ਪਾਣੀ ਦੀ...
    • ignoring these symptoms in the body can be very dangerous
      ਸਰੀਰ 'ਚ ਦਿਸ ਰਹੇ ਇਨ੍ਹਾਂ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਜਾਣੋ ਬਚਾਅ...
    • figs are no less than a blessing for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਅੰਜੀਰ' ! ਰੋਜ਼ਾਨਾ ਖਾਣ ਨਾਲ ਮਿਲਣਗੇ...
    • adopt these habits from today
      ਅੱਜ ਤੋਂ ਹੀ ਅਪਣਾ ਲਓ ਇਹ ਆਦਤਾਂ, ਦਿਮਾਗ ਰਹੇਗਾ ਇਕ ਦਮ ਹੈਲਦੀ
    • a glass of milk is a treasure of health
      ਸਿਹਤ ਦਾ ਖਜ਼ਾਨਾ ਹੈ 'ਇਕ ਗਲਾਸ ਦੁੱਧ' ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
    • why is fiber important for health
      ਫਾਈਬਰ ਸਿਹਤ ਲਈ ਕਿਉਂ ਹੈ ਜ਼ਰੂਰੀ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
    • lassi is a treasure trove of virtues
      ਗੁਣਾਂ ਦਾ ਖਜ਼ਾਨਾ ਹੈ 'ਲੱਸੀ' ! ਰੋਜ਼ਾਨਾ ਪੀਣ ਨਾਲ ਹੋਣਗੇ ਅਣਗਿਣਤ ਫਾਇਦੇ
    • ajwain water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ ਹੈ 'ਅਜਵਾਇਨ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ...
    • aloe vera is a natural boon for health
      ਸਿਹਤ ਲਈ ਕੁਦਰਤੀ ਵਰਦਾਨ ਹੈ 'ਐਲੋਵੇਰਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦਿਆਂ...
    • raisins are no less than a treasure for health
      ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਕਿਸ਼ਮਿਸ਼'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +