Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    11:11:10 AM

  • government school  principal  notice

    ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਜਾਰੀ...

  • electricity consumers of punjab should be on alert

    ਪੰਜਾਬ ਦੇ ਬਿਜਲੀ ਖ਼ਪਤਕਾਰ ਹੋ ਜਾਣ ALERT, ਪੂਰੇ...

  • minister sanjeev arora exposed other ministers

    ‘ਆਪ’ ਪੰਜਾਬ ’ਚ ਵੱਡਾ ਵਿਵਾਦ! ਮੰਤਰੀ ਅਰੋੜਾ ਨੇ ਹੀ...

  • sonu sood on social media

    ਕੀ ਸੋਸ਼ਲ ਮੀਡੀਆ ਬਣ ਰਿਹਾ ਹੈ ਬੱਚਿਆਂ ਦਾ ਕਾਤਲ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਵਾਰ-ਵਾਰ ਬਲੱਡ ਪ੍ਰੈਸ਼ਰ ਚੈੱਕ ਕਰਨਾ ਸਹੀ ਹੈ ਜਾਂ ਗਲਤ? ਜਾਣੋ ਡਾਕਟਰਾਂ ਦੀ ਰਾਏ

HEALTH News Punjabi(ਸਿਹਤ)

ਵਾਰ-ਵਾਰ ਬਲੱਡ ਪ੍ਰੈਸ਼ਰ ਚੈੱਕ ਕਰਨਾ ਸਹੀ ਹੈ ਜਾਂ ਗਲਤ? ਜਾਣੋ ਡਾਕਟਰਾਂ ਦੀ ਰਾਏ

  • Edited By Rakesh,
  • Updated: 12 Jan, 2026 08:16 PM
Health
is it good or bad to get your blood pressure checked
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਅੱਜ-ਕੱਲ੍ਹ ਸਿਹਤ ਪ੍ਰਤੀ ਵਧਦੀ ਜਾਗਰੂਕਤਾ ਕਾਰਨ ਬਹੁਤ ਸਾਰੇ ਲੋਕ ਘਰਾਂ ਵਿੱਚ ਹੀ ਵਾਰ-ਵਾਰ ਆਪਣਾ ਬਲੱਡ ਪ੍ਰੈਸ਼ਰ ਚੈੱਕ ਕਰਦੇ ਰਹਿੰਦੇ ਹਨ। ਹਾਲਾਂਕਿ, ਡਾਕਟਰਾਂ ਅਨੁਸਾਰ ਬੀ.ਪੀ. ਮਾਪਣਾ ਆਪਣੇ ਆਪ ਵਿੱਚ ਨੁਕਸਾਨਦੇਹ ਨਹੀਂ ਹੈ ਪਰ ਬਿਨਾਂ ਵਜ੍ਹਾ ਅਤੇ ਲੋੜ ਤੋਂ ਵੱਧ ਜਾਂਚ ਕਰਨਾ ਚਿੰਤਾ ਦਾ ਕਾਰਨ ਬਣ ਸਕਦਾ ਹੈ।

ਜਾਣਕਾਰੀ ਅਨੁਸਾਰ, ਬਲੱਡ ਪ੍ਰੈਸ਼ਰ ਦੀ ਨਿਯਮਤ ਮਾਨੀਟਰਿੰਗ ਸਿਰਫ਼ ਉਹਨਾਂ ਲੋਕਾਂ ਲਈ ਫਾਇਦੇਮੰਦ ਹੈ ਜੋ ਪਹਿਲਾਂ ਹੀ ਹਾਈ ਬਲੱਡ ਪ੍ਰੈਸ਼ਰ, ਸ਼ੂਗਰ (ਡਾਇਬੀਟੀਜ਼), ਗੁਰਦੇ ਜਾਂ ਦਿਲ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਹਨ। ਜਦੋਂ ਮਰੀਜ਼ ਦੀਆਂ ਦਵਾਈਆਂ ਦੀ ਖੁਰਾਕ ਬਦਲੀ ਜਾਂਦੀ ਹੈ, ਤਾਂ ਡਾਕਟਰ ਅਕਸਰ ਕੁਝ ਦਿਨਾਂ ਲਈ ਸਵੇਰੇ-ਸ਼ਾਮ ਬੀ.ਪੀ. ਚੈੱਕ ਕਰਨ ਦੀ ਸਲਾਹ ਦਿੰਦੇ ਹਨ।

ਇਹ ਵੀ ਪੜ੍ਹੋ- ਮਾਤਾ ਵੈਸ਼ਨੋ ਦੇਵੀ ਦੇ ਭਗਤਾਂ ਲਈ ਖੁਸ਼ਖਬਰੀ: ਇਸ ਦਿਨ ਖੁਲ੍ਹੇਗੀ ਪ੍ਰਾਚੀਨ ਗੁਫਾ

ਕਦੋਂ ਹੋ ਸਕਦਾ ਹੈ ਨੁਕਸਾਨ? 

ਸਮੱਸਿਆ ਉਦੋਂ ਪੈਦਾ ਹੁੰਦੀ ਹੈ ਜਦੋਂ ਸਿਹਤਮੰਦ ਲੋਕ ਬਿਨਾਂ ਕਿਸੇ ਡਾਕਟਰੀ ਸਲਾਹ ਦੇ ਦਿਨ ਵਿੱਚ ਕਈ ਵਾਰ ਬੀ.ਪੀ. ਮਾਪਣ ਲੱਗ ਪੈਂਦੇ ਹਨ। ਹਰ ਹਲਕੇ ਸਿਰ ਦਰਦ, ਤਣਾਅ ਜਾਂ ਬੇਚੈਨੀ 'ਤੇ ਬੀ.ਪੀ. ਚੈੱਕ ਕਰਨ ਨਾਲ 'ਮੇਜ਼ਰਮੈਂਟ ਐਂਜ਼ਾਈਟੀ' (Measurement Anxiety) ਹੋ ਸਕਦੀ ਹੈ। ਇਸ ਚਿੰਤਾ ਕਾਰਨ ਬੀਪੀ ਦੀ ਰੀਡਿੰਗ ਅਸਥਾਈ ਤੌਰ 'ਤੇ ਅਸਲ ਨਾਲੋਂ ਜ਼ਿਆਦਾ ਆ ਸਕਦੀ ਹੈ, ਜੋ ਮਰੀਜ਼ ਨੂੰ ਬੇਲੋੜਾ ਡਰਾ ਸਕਦੀ ਹੈ।

ਕਿੰਨੀ ਵਾਰ ਜਾਂਚ ਕਰਨਾ ਹੈ ਸਹੀ?

- ਹਾਈ ਬੀਪੀ ਦੇ ਮਰੀਜ਼ਾਂ ਲਈ: ਸ਼ੁਰੂਆਤ ਵਿੱਚ ਦਿਨ ਵਿੱਚ ਇੱਕ ਜਾਂ ਦੋ ਵਾਰ ਜਾਂਚ ਕਾਫ਼ੀ ਹੁੰਦੀ ਹੈ। ਲੰਬੇ ਸਮੇਂ ਲਈ, ਹਫ਼ਤੇ ਵਿੱਚ ਕੁਝ ਵਾਰ ਰੀਡਿੰਗ ਲੈਣਾ ਹੀ ਕਾਫ਼ੀ ਮੰਨਿਆ ਜਾਂਦਾ ਹੈ।
-ਖਾਸ ਹਾਲਤਾਂ ਵਿੱਚ: ਜੇਕਰ ਲਗਾਤਾਰ ਸਿਰ ਦਰਦ, ਚੱਕਰ ਆਉਣੇ, ਛਾਤੀ ਵਿੱਚ ਭਾਰੀਪਨ, ਅਸਧਾਰਨ ਥਕਾਵਟ ਜਾਂ ਦਿਲ ਦੀ ਧੜਕਣ ਤੇਜ਼ ਮਹਿਸੂਸ ਹੋਵੇ, ਤਾਂ ਬੀਪੀ ਜ਼ਰੂਰ ਚੈੱਕ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ- 13, 14, 15, ਜਨਵਰੀ ਨੂੰ ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ ਜਾਰੀ

ਘਰ ਵਿੱਚ ਬੀ.ਪੀ. ਮਾਪਦੇ ਸਮੇਂ ਰੱਖੋ ਇਹ ਸਾਵਧਾਨੀਆਂ:

1. ਜਾਂਚ ਤੋਂ ਪਹਿਲਾਂ 5 ਮਿੰਟ ਸ਼ਾਂਤੀ ਨਾਲ ਬੈਠੋ।
2. ਬੀ.ਪੀ. ਚੈੱਕ ਕਰਨ ਤੋਂ ਅੱਧਾ ਘੰਟਾ ਪਹਿਲਾਂ ਕੈਫੀਨ (ਚਾਹ/ਕੌਫੀ), ਸਿਗਰਟਨੋਸ਼ੀ ਜਾਂ ਕਸਰਤ ਨਾ ਕਰੋ।
3. ਬਾਂਹ ਨੂੰ ਹਮੇਸ਼ਾ ਦਿਲ ਦੇ ਪੱਧਰ (heart level) 'ਤੇ ਰੱਖੋ।
4. ਭਰੋਸੇਯੋਗ ਡਿਜੀਟਲ ਮਸ਼ੀਨ ਦੀ ਵਰਤੋਂ ਕਰੋ ਅਤੇ ਸਹੀ ਨਤੀਜੇ ਲਈ ਦੋ ਰੀਡਿੰਗਾਂ ਦੀ ਔਸਤ ਕੱਢੋ।

ਡਾਕਟਰਾਂ ਦਾ ਕਹਿਣਾ ਹੈ ਕਿ ਸਮਝਦਾਰੀ ਨਾਲ ਕੀਤੀ ਗਈ ਮਾਨੀਟਰਿੰਗ ਫਾਇਦੇਮੰਦ ਹੈ ਪਰ ਮਕਸਦ ਸਿਰਫ਼ ਸਿਹਤ ਪ੍ਰਤੀ ਸੁਚੇਤ ਰਹਿਣਾ ਹੋਣਾ ਚਾਹੀਦਾ ਹੈ, ਨਾ ਕਿ ਡਰਨਾ।

ਇਹ ਵੀ ਪੜ੍ਹੋ- iPhone 17 ਅੱਧੀ ਕੀਮਤ 'ਚ ਖਰੀਦਣ ਦਾ ਸੁਨਹਿਰੀ ਮੌਕਾ! 

  • Blood Pressure
  • High BP
  • BP Check
  • Health Awareness
  • Doctor Advice
  • Hypertension

ਸਾਵਧਾਨ! ਪੁਰਸ਼ਾਂ ਲਈ ਖ਼ਤਰੇ ਦੀ ਘੰਟੀ, ਵਾਰ-ਵਾਰ ਪਿਸ਼ਾਬ ਆਉਣਾ ਹੋ ਸਕਦਾ ਹੈ ਕੈਂਸਰ ਦਾ ਸੰਕੇਤ

NEXT STORY

Stories You May Like

  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • february 15 or 16 know the exact date of puja auspicious puja material
    ਮਹਾਂਸ਼ਿਵਰਾਤਰੀ 2026 : 15 ਜਾਂ 16 ਫਰਵਰੀ? ਜਾਣੋ ਪੂਜਾ ਦੀ ਸਹੀ ਤਾਰੀਖ਼, ਸ਼ੁੱਭ ਮਹੂਰਤ ਅਤੇ ਵਿਸ਼ੇਸ਼ ਪੂਜਾ ਸਮੱਗਰੀ
  • border 2 actor had to do expensive stunts
    "ਬਾਰਡਰ 2" ਅਦਾਕਾਰ ਨੂੰ ਸਟੰਟ ਕਰਨਾ ਪਿਆ ਮਹਿੰਗਾ, ਅਧਿਕਾਰੀ ਬੋਲੇ - 'ਅਗਲੀ ਵਾਰ ਸਿੱਧਾ ਜੇਲ...'
  • gold and silver prices have fallen sharply  experts suggestion
    ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਮਾਹਰਾਂ ਮੁਤਾਬਕ ਜਾਣੋ ਕਦੋਂ ਹੈ ਖ਼ਰੀਦਦਾਰੀ ਦਾ ਸਹੀ ਮੌਕਾ
  • fastag rules will change from tomorrow
    ਵਾਹਨ ਚਾਲਕਾਂ ਲਈ ਵੱਡੀ ਰਾਹਤ ! ਕੱਲ ਤੋਂ ਬਦਲ ਜਾਣਗੇ FasTAG ਦੇ ਨਿਯਮ, ਹੁਣ ਵਾਰ-ਵਾਰ..
  • nail art  smart nail extensions  nail color  mobile app
    ਵਾਰ-ਵਾਰ ਨੇਲ ਪਾਲਿਸ਼ ਲਗਾਉਣ ਦੀ ਲੋੜ ਨਹੀਂ! ਮੋਬਾਇਲ ਨਾਲ ਚੇਂਜ ਕਰੋ ਨਹੁੰਆਂ ਦਾ ਰੰਗ, ਆ ਗਏ ਸਮਾਰਟ ਨੇਲ ਐਕਸਟੈਂਸ਼ਨ
  • winter  young women  check pattern coat
    ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਚੈੱਕ ਪੈਟਰਨ ਕੋਟ
  • sunrisers become sa20 champions for the third time
    ਸਨਰਾਈਜ਼ਰਜ਼ ਤੀਜੀ ਵਾਰ ਬਣਿਆ ਐੱਸ.ਏ.20 ਚੈਂਪੀਅਨ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
Trending
Ek Nazar
mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • not just sugar  these 4 white things can also be poison for the body
      ਖੰਡ ਹੀ ਨਹੀਂ, ਇਹ 4 ਸਫੈਦ ਚੀਜ਼ਾਂ ਵੀ ਸਰੀਰ ਲਈ ਬਣ ਸਕਦੀਆਂ ਨੇ ਜ਼ਹਿਰ! ਇਨ੍ਹਾਂ...
    • old towel use expiry date infection
      ਕੀ ਤੁਸੀਂ ਵੀ ਰੋਜ਼ਾਨਾ ਵਰਤ ਰਹੇ ਹੋ ਪੁਰਾਣਾ 'ਤੌਲੀਆ'? ਤਾਂ ਪੜ੍ਹ ਲਓ ਇਹ ਖ਼ਬਰ
    • do you also wear perfume around your neck every day  read this report
      ਜੇ ਤੁਸੀਂ ਵੀ ਰੋਜ਼ ਗਲੇ 'ਤੇ ਲਾਉਂਦੇ ਹੋ ਪਰਫਿਊਮ, ਤਾਂ ਪੜ੍ਹੋ ਇਹ ਡਰਾਉਣੀ...
    • taking painkillers without medical advice can be expensive
      ਸਾਵਧਾਨ! ਬਿਨਾਂ ਡਾਕਟਰੀ ਸਲਾਹ ਦੇ ਪੇਨ ਕਿਲਰ ਲੈਣਾ ਪੈ ਸਕਦੈ ਮਹਿੰਗਾ, ਇਨ੍ਹਾਂ...
    • glass  steel  copper or plastic which bottle drink water
      ਕੱਚ, ਸਟੀਲ, ਤਾਂਬਾ ਜਾਂ ਪਲਾਸਟਿਕ ! ਜਾਣੋ ਕਿਹੜੀ ਬੋਤਲ 'ਚ ਪੀਣਾ ਚਾਹੀਦੈ ਪਾਣੀ
    • neha dhupia shares   magical   home remedy
      ਨੇਹਾ ਧੂਪੀਆ ਨੇ ਸਾਂਝਾ ਕੀਤਾ ‘ਜਾਦੂਈ’ ਦੇਸੀ ਨੁਸਖਾ; ਪੇਟ ਦੀ ਗੈਸ ਤੇ ਬਲੋਟਿੰਗ...
    • tattoo ink
      ਟੈਟੂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ ; Ink 'ਚ ਮਿਲੇ ਕੈਂਸਰ ਪੈਦਾ ਕਰਨ ਵਾਲੇ ਤੱਤ
    • life saving medicine
      ਹੁਣ ਸਿਰਫ਼ 1 ਸੈਕਿੰਡ 'ਚ ਰੁਕੇਗਾ ਜ਼ਖਮ ਦਾ ਖੂਨ! ਵਿਗਿਆਨੀਆਂ ਨੇ ਕਰ'ਤੀ ਕਮਾਲ
    • doctor explained how often one should eat mutton in a week
      ਕਿੰਨੀ ਮਾਤਰਾ 'ਚ ਰੈੱਡ ਮੀਟ ਖਾਣਾ ਸਹੀ? ਵਧੇਰੇ ਸੇਵਨ ਸਿਹਤ ਲਈ ਖਤਰਨਾਕ
    • cancer due to drinking milk
      ਦੁੱਧ ਪੀਣ ਨਾਲ ਕੈਂਸਰ ! ਮੂੰਹ ਮੋੜਨ ਲੱਗੇ ਲੋਕ, ਡਾਕਟਰ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +