Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    7:20:49 PM

  • ipl 2026 gt vs mi

    IPL 2026 GT vs MI: ਗੁਜਰਾਤ ਨੇ ਟਾਸ ਜਿੱਤ ਕੇ...

  • punjab weather heatwave and warm night alert

    ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ...

  • plane crash in chhattisgarh

    ਕ੍ਰੈਸ਼ ਹੋ ਗਿਆ ਜਹਾਜ਼, ਮੱਚ ਗਏ ਅੱਗ ਦੇ ਭਾਂਬੜ

  • long powercut in punjab tuesday

    ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਮੁੰਬਈ
  • ਜ਼ਿਆਦਾ ਬੈਠੇ ਰਹਿਣ ਨਾਲ ਘੱਟ ਹੁੰਦੀ ਹੈ ਉਮਰ

HEALTH News Punjabi(ਸਿਹਤ)

ਜ਼ਿਆਦਾ ਬੈਠੇ ਰਹਿਣ ਨਾਲ ਘੱਟ ਹੁੰਦੀ ਹੈ ਉਮਰ

  • Updated: 19 Feb, 2017 09:53 AM
ਮੁੰਬਈ
is less than on age
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਜੋ ਔਰਤਾਂ ਜ਼ਿਆਦਾ ਸਮਾਂ ਬੈਠ ਕੇ ਬਿਤਾਉਂਦੀਆਂÎ ਹਨ, ਉਨ੍ਹਾਂ 'ਚ ਉਮਰ ਵਧਣ ਦੀ ਪ੍ਰਕਿਰਿਆ ਤੇਜ਼ ਹੋ ਜਾਂਦੀ ਹੈ, ਅਜਿਹਾ ਖੋਜਕਾਰਾਂ ਦਾ ਮੰਨਣਾ ਹੈ। ਰੋਜ਼ਾਨਾ 10 ਘੰਟੇ ਤੋਂ ਜ਼ਿਆਦਾ ਬੈਠਣ ਨਾਲ ਔਰਤਾਂ ਦੀ ' ਜੈਵਿਕ ਉਮਰ' (ਬਾਇਓਲਾਜੀਕਲ) 8 ਸਾਲ ਵੱਧ ਜਾਂਦੀ ਹੈ, ਉਸ ਦੇ ਮੁਕਾਬਲੇ ਜੋ ਅਸਲ 'ਚ ਉਸ ਦੀ ਉਮਰ ਹੋਣੀ ਚਾਹੀਦੀ ਹੈ। ਖੋਜੀਆਂ ਨੇ 1481 ਔਰਤਾਂ ਦਾ ਅਧਿਐਨ ਕਰਕੇ ਖਰਾਬ ਜੀਵਨ ਸ਼ੈਲੀ ਅਤੇ ਸਰੀਰ 'ਚ ਕੋਸ਼ਿਕਾਵਾਂ ਦੀ ਸਮੇਂ ਤੋਂ ਪਹਿਲਾਂÎ ਉਮਰ ਵਧਣ ਦੇ ਸੰਬੰਧ ਦਾ ਪਤਾ ਲਗਾਇਆ । ਇਸ ਪ੍ਰਕਿਰਿਆ ਬਾਰੇ ਕਿਹਾ ਹੈ, ਜਿਸ 'ਚ ਸੈਰ ਕਰਨਾ, ਬੈਗਬਾਨੀ ਕਰਨਾ ਜਾਂ ਸਾਈਕਲਿੰਗ ਸ਼ਾਮਲ ਹੈ। ਬਹੁਤ ਘੱਟ ਔਰਤਾਂ ਇਸ ਤਰ੍ਹਾਂ ਦੀ ਕਸਰਤ ਕਰਦੀਆਂ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਜੋ ਲੋਕ ਬਿਨਾਂ ਹਿੱਲੇ ਕਈ ਘੰਟੇ ਬੈਠੇ ਰਹਿੰਦੇ ਹਨ, ਉਨ੍ਹਾਂ ਨੂੰ ਇਸ ਨੂੰ ਇੱਕ ਖਤਰੇ ਦੇ ਸੰਕੇਤ ਦੇ ਤੌਰ 'ਤੇ ਲੈਣਾ ਚਾਹੀਦਾ ਹੈ। ਬ੍ਰਿਟੇਨ ਦੀ ਇੱਕ ਰਿਪੋਰਟ ਅਨੁਸਾਰ ਉੱਥੋਂ ਦੇ ਲੋਕ ਜਾਗਣ ਤੋਂ ਬਾਅਦ ਔਸਤ 9 ਘੰਟੇ ਬੈਠ ਕੇ ਬਿਤਾਉਂਦੇ ਹਨ।

ਜਿਨ੍ਹਾਂ ਲੋਕਾਂ ਦੀ ਜੌਬ ਬੈਠੇ ਰਹਿਣ ਦੀ ਹੁੰਦੀ ਹੈ, ਉਹ ਆਪਣਾ ਦਿਨ ਦਾ ਜ਼ਿਆਦਾ ਸਮਾਂ ਬਿਨਾਂ ਹਿੱਲੇ-ਜੁੱਲੇ ਬਿਤਾਉਂਦੇ ਹਨ। ਦਿਨ੍ਹਾਂ ਲੋਕਾਂ ਨੂੰ ਜ਼ਿਆਦਾ ਖਤਰਾ ਹੁੰਦਾ ਹੈ। ਉਨ੍ਹਾਂ 'ਚ ਹਵਾਈ ਜਹਾਜ਼ ਦੇ ਪਾਇਲਟ, ਟੈਕਸੀ ਡਰਾਈਵਰ ਅਤੇ ਆਫਿਸ ਕਰਮਚਾਰੀ ਹੁੰਦੇ ਹਨ ਜੋ ਆਪਣੇ ਕੰਮ ਦੇ ਦਿਨ ਦਾ 75 ਪ੍ਰਤੀਸ਼ਤ ਹਿੱਸਾ ਕੰਪਿਊਟਰ ਸਕ੍ਰੀਨ ਸਾਹਮਣੇ ਬੈਠ ਕੇ ਬਿਤਾਉਂਦੇ ਹਨ।

  • ਔਰਤਾਂ
  • ਉਮਰ
  • Women
  • age

ਸ਼ਹਿਦ ਅਤੇ ਲਸਣ ਨੂੰ ਮਿਲਾ ਕੇ ਖਾਣ ਨਾਲ ਹੁੰਦੇ ਹਨ ਕਈ ਫਾਇਦੇ

NEXT STORY

Stories You May Like

  • we need to stay united with positive thinking  harmanpreet kaur
    ਸਾਨੂੰ ਹਾਂ-ਪੱਖੀ ਸੋਚ ਦੇ ਨਾਲ ਇਕਜੁੱਟ ਰਹਿਣ ਦੀ ਜ਼ਰੂਰਤ ਹੈ : ਹਰਮਨਪ੍ਰੀਤ ਕੌਰ
  • become your financial doctor while sitting at home
    ਘਰ ਬੈਠੇ ਬਣੋ ਆਪਣੇ 'ਫਾਈਨੈਂਸ਼ੀਅਲ ਡਾਕਟਰ', ਇਹ 5 ਨੁਕਤੇ ਦੱਸਣਗੇ ਕਿ ਕਿੰਨੀ ਸੁਰੱਖਿਅਤ ਹੈ ਤੁਹਾਡੀ ਜੇਬ੍ਹ
  • mulathi is the indigenous secret of beauty
    ਸੁੰਦਰਤਾ ਦਾ ਦੇਸੀ ਰਾਜ਼ ਹੈ 'ਮੁਲੱਠੀ'! ਜਾਣੋ ਕਿਵੇਂ ਘਰ ਬੈਠੇ ਪਾਈਏ ਕੁਦਰਤੀ ਨਿਖਾਰ ਅਤੇ ਗੋਰੀ ਰੰਗਤ
  • mountains apples fruit nutrition
    ਪਹਾੜਾਂ ਦਾ ਸੇਬ ਜ਼ਿਆਦਾ ਤਾਕਤਵਰ, ਹਰ 100 ਮੀਟਰ ਦੀ ਉਚਾਈ ’ਤੇ ਵਧਦੀ ਹੈ ਫਲ ਦੀ ਪੌਸ਼ਟਿਕਤਾ
  • these valuable natives are blessed with the immense grace of mother kali
    ਅੰਕ ਜੋਤਿਸ਼ : ਮੂਲਾਂਕ 1, 4 ਅਤੇ 9 ਵਾਲੇ ਲੋਕਾਂ 'ਤੇ ਹੁੰਦੀ ਹੈ ਮਾਂ ਕਾਲੀ ਦੀ ਅਪਾਰ ਕਿਰਪਾ, ਜਾਣੋ ਵਜ੍ਹਾ
  • bollywood  s beautiful choreographer is still single at the age of 40
    "ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ ਖ਼ੂਬਸੂਰਤ ਕੋਰੀਓਗ੍ਰਾਫਰ
  • court s verdict on marriage case
    40 ਸਾਲਾ ਬੰਦੇ ਦੀ 19 ਸਾਲਾਂ ਦੀ ਘਰਵਾਲੀ, ਅਦਾਲਤ ਨੇ ਬੁਆਏਫਰੈਂਡ ਨਾਲ ਰਹਿਣ ਦੀ ਦਿੱਤੀ ਮਨਜ਼ੂਰੀ
  • real estate will get support if repo rate remains stable
    ਰੈਪੋ ਦਰ ਸਥਿਰ ਰਹਿਣ ਨਾਲ ਰੀਅਲ ਅਸਟੇਟ ਨੂੰ ਮਿਲੇਗਾ ਸਹਾਰਾ : ਮਾਹਿਰ
  • punjab weather heatwave and warm night alert
    ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16...
  • long powercut in punjab tuesday
    ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • enforcement directorate can take big action in punjab
    ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...
  • woman dead on road accident
    ਫਿਲੌਰ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ, ਇਕ...
  • one accused of robbery gang arrested
    ਲੁੱਟਖੋਹ ਕਰਨ ਵਾਲੇ ਗਿਰੋਹ ਦਾ ਇਕ ਮੁਲਜ਼ਮ ਗ੍ਰਿਫ਼ਤਾਰ
  • mobile stolen from youth eating golgappe in jalandhar
    ਜਲੰਧਰ ਵਿਚ ਗੋਲਗੱਪੇ ਖਾਣੇ ਨੌਜਵਾਨ ਨੂੰ ਪਏ ਭਾਰੀ, ਮਿੰਟਾਂ 'ਚ ਗਾਇਬ ਹੋ ਗਿਆ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • car driver runs vehicle over youth to avenge his employer in jalandhar
    ਜਲੰਧਰ 'ਚ ਮਾਲਕ ਨਾਲ ਬਦਲਾ ਲੈਣ ਲਈ ਕਾਰ ਚਾਲਕ ਦਾ ਫੁੱਟਿਆ ਗੁੱਸਾ, ਕਰਮਚਾਰੀ 'ਤੇ...
Trending
Ek Nazar
poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

new instructions issued in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

renu dhariwal famously played shurpanakha in ramanand sagar ramayan

ਰਾਮਾਇਣ ਦੀ ‘ਸਰੂਪਨਖਾ’ ਦਾ ਬਦਲਿਆ ਅਵਤਾਰ; ਐਕਟਿੰਗ ਤੇ ਸਿਆਸਤ ਛੱਡ ਹੁਣ ਸੰਭਾਲ ਰਹੀ...

this superhit song of sartaj was prepared in just 15 minutes

ਸਿਰਫ਼ 15 ਮਿੰਟਾਂ 'ਚ ਤਿਆਰ ਹੋਇਆ ਸੀ ਸਰਤਾਜ ਦਾ ਇਹ ਸੁਪਰਹਿੱਟ ਗੀਤ ! ਅੱਜ ਹਰ...

pakistan terriost khargosh traced to saudi arabia

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

famous actress diagnosed with cancer for the second time

ਦੂਜੀ ਵਾਰ ਕੈਂਸਰ ਦੀ ਲਪੇਟ 'ਚ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਤੋਂ ਤਸਵੀਰ ਸਾਂਝੀ ਕਰ...

7 year teghbir singh ropar creates history conquers nepal s annapurna circuit

ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

this telecom company gave a big shock to its users

ਇਸ ਟੈਲੀਕਾਮ ਕੰਪਨੀ ਨੇ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ ! ਰੀਚਾਰਜ ਪਲਾਨ ਹੋਇਆ...

clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • these fruits are a panacea for fatty liver
      Fatty liver ਲਈ ਰਾਮਬਾਣ ਹਨ ਇਹ ਫਲ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • citrus juice stored in plastic bottles may be poisonous
      ਸਾਵਧਾਨ! ਪਲਾਸਟਿਕ ਦੀ ਬੋਤਲ 'ਚ ਰੱਖਿਆ ਖੱਟੇ ਫਲਾਂ ਦਾ ਜੂਸ ਹੋ ਸਕਦਾ ਹੈ...
    • patients   these medicines may become expensive by up to 20
      ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ...
    • benefits of eating watermelon
      ਸਰੀਰ ਦੀ ਗੰਦਗੀ ਨੂੰ ਬਾਹਰ ਕੱਢੇਗਾ ਤਰਬੂਜ! ਮਿੰਟਾਂ 'ਚ ਦੂਰ ਹੋਵੇਗੀ ਗਰਮੀ ਤੇ...
    • benefits of clove water
      ਕਿਸੇ ਚਮਤਕਾਰ ਤੋਂ ਘੱਟ ਨਹੀਂ 'ਲੌਂਗ ਦਾ ਪਾਣੀ'! ਜਾਣੋ ਲਓ ਇਸ ਦੇ ਹੈਰਾਨੀਜਨਕ ਫਾਇਦੇ
    • bread and rice are increasing your obesity
      ਕੀ ਬ੍ਰੈੱਡ ਅਤੇ ਚੌਲ ਵਧਾ ਰਹੇ ਹਨ ਤੁਹਾਡਾ ਮੋਟਾਪਾ? ਜਾਣੋ ਖੋਜ ਵਿੱਚ ਹੋਇਆ ਨਵਾਂ...
    • the summer call is melon
      ਗਰਮੀ ਦਾ ਕਾਲ ਹੈ 'ਖਰਬੂਜਾ'! ਇਸ ਦੇ ਫਾਇਦੇ ਜਾਣ ਹੋ ਜਾਓਗੇ ਹੈਰਾਨ
    • cold drink lovers be careful
      Cold Drink ਪੀਣ ਦੇ ਸ਼ੌਕਿਨ ਸਾਵਧਾਨ! ਬੋਤਲ ਖੋਲ੍ਹਣ ਤੋਂ ਪਹਿਲਾਂ ਪੜ੍ਹ ਲਓ ਇਹ...
    • pakistan hiv outbreak
      ਪਾਕਿ 'ਚ ਸਰਕਾਰੀ ਹਸਪਤਾਲ ਦਾ ਬੁਰਾ ਹਾਲ ! ਇਕੋ ਸਰਿੰਜ ਨਾਲ ਕਈਆਂ ਨੂੰ ਲਾ'ਤੇ...
    • lack of sleep can cause cancer
      ਨੀਂਦ ਦੀ ਕਮੀ ਬਣ ਸਕਦੀ ਹੈ ਕੈਂਸਰ ਦਾ ਕਾਰਨ ! ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +