Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    9:45:25 AM

  • indian pilot smit machchhar  pm modi  hero

    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ...

  • bathinda  lover  wife incident

    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ...

  • girl marriage man  tied rakhi  15 years

    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ...

  • major accident in zimbabwe

    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ, ਅੱਖਾਂ ਦੀ ਰੋਸ਼ਨੀ ਤੇਜ਼ ਹੋਣ ਦੇ ਨਾਲ-ਨਾਲ ਮਿਲਣਗੇ ਹੋਰ ਵੀ ਫ਼ਾਇਦੇ

HEALTH News Punjabi(ਸਿਹਤ)

ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ, ਅੱਖਾਂ ਦੀ ਰੋਸ਼ਨੀ ਤੇਜ਼ ਹੋਣ ਦੇ ਨਾਲ-ਨਾਲ ਮਿਲਣਗੇ ਹੋਰ ਵੀ ਫ਼ਾਇਦੇ

  • Edited By Aarti Dhillon,
  • Updated: 23 Jan, 2021 01:11 PM
New Delhi
items in your diet as they will brighten your eyesight
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਸਾਡੇ ਸਰੀਰ ਦਾ ਸਭ ਤੋਂ ਕੋਮਲ ਅਤੇ ਨਾਜ਼ੁਕ ਹਿੱਸਾ ਅੱਖਾਂ ਹੁੰਦੀਆਂ ਹਨ। ਇਸ ਨਾਲ ਹੀ ਅਸੀਂ ਸਾਰੇ ਇਸ ਖ਼ੂਬਸੂਰਤ ਦੁਨੀਆ ਨੂੰ ਦੇਖ ਸਕਦੇ ਹਾਂ ਪਰ ਅੱਜ ਦੇ ਸਮੇਂ ’ਚ ਜ਼ਿਆਦਾਤਰ ਕੰਮ ਕੰਪਿਊਟਰ ’ਤੇ ਹੋਣ ਨਾਲ ਘੰਟਿਆਂ ਤੱਕ ਇਸ ਦੇ ਅੱਗੇ ਬੈਠਣ ਨਾਲ ਅੱਖਾਂ ਕਮਜ਼ੋਰ ਹੋਣ ਦੇ ਨਾਲ-ਨਾਲ ਇਸ ’ਚ ਜਲਨ, ਖਾਰਸ਼ ਆਦਿ ਪ੍ਰੇਸ਼ਾਨੀਆਂ ਹੋਣ ਲੱਗਦੀਆਂ ਹਨ। ਇਸ ਤੋਂ ਇਲਾਵਾ ਖੁਰਾਕ ਦਾ ਖ਼ਾਸ ਧਿਆਨ ਨਾ ਰੱਖਣ ਕਰਕੇ ਵੀ ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਹੁੰਦੀਆਂ ਹਨ। ਅਜਿਹੇ ’ਚ ਇਸ ਤੋਂ ਬਚਣ ਲਈ ਆਪਣੀ ਰੋਜ਼ਾਨਾ ਦੀ ਖੁਰਾਕ ਦਾ ਖ਼ਾਸ ਧਿਆਨ ਰੱਖਣ ਦੀ ਲੋੜ ਹੁੰਦੀ ਹੈ। ਚੱਲੋ ਅੱਜ ਅਸੀਂ ਤੁਹਾਨੂੰ ਇਸ ਆਰਟੀਕਲ ਦੇ ਰਾਹੀਂ ਕੁਝ ਅਜਿਹੀਆਂ ਚੀਜ਼ਾਂ ਬਾਰੇ ’ਚ ਦੱਸਦੇ ਹਾਂ ਜਿਸ ਦੀ ਵਰਤੋਂ ਕਰਨ ਨਾਲ ਅੱਖਾਂ ਨੂੰ ਸਿਹਤਮੰਦ ਰੱਖਣ ’ਚ ਮਦਦ ਮਿਲਦੀ ਹੈ। 

ਇਹ ਵੀ ਪੜ੍ਹੋ:Cooking Tips : ਘਰ ਦੀ ਰਸੋਈ 'ਚ ਇੰਝ ਬਣਾਓ ਗੁਡ਼਼ ਵਾਲੇ ਸ਼ੱਕਰਪਾਰੇ

PunjabKesari
ਗਾਜਰ: ਗਾਜਰ ’ਚ ਵਿਟਾਮਿਨ, ਕੈਲਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਅਜਿਹੇ ’ਚ ਇਹ ਅੱਖਾਂ ਲਈ ਬੇਹੱਦ ਫ਼ਾਇਦੇਮੰਦ ਮੰਨੀ ਜਾਂਦੀ ਹੈ। ਇਸ ਦੀ ਸਬਜ਼ੀ, ਸਲਾਦ ਜਾਂ ਜੂਸ ਦੇ ਰੂਪ 'ਚ ਵਰਤੋਂ ਕਰਨ ਨਾਲ ਅੱਖਾਂ ਦੀ ਰੋਸ਼ਨੀ ਵਧਣ ਦੇ ਨਾਲ ਇਸ ਨਾਲ ਜੁੜੀਆਂ ਪ੍ਰੇਸ਼ਾਨੀਆਂ ਦੂਰ ਹੋਣ ’ਚ ਮਦਦ ਮਿਲਦੀ ਹੈ। ਖ਼ਾਸ ਤੌਰ ’ਤੇ ਜਿਨ੍ਹਾਂ ਲੋਕਾਂ ਨੂੰ ਚਸ਼ਮਾ (ਐਨਕਾਂ) ਲੱਗੀਆਂ ਹੁੰਦੀਆਂ ਹਨ ਉਨ੍ਹਾਂ ਨੂੰ ਰੋਜ਼ਾਨਾ 1 ਗਿਲਾਸ ਗਾਜਰ ਦਾ ਜੂਸ ਜ਼ਰੂਰ ਪੀਣਾ ਚਾਹੀਦਾ ਹੈ। 

PunjabKesari
ਹਰੀਆਂ ਸਬਜ਼ੀਆਂ: ਅੱਖਾਂ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਹਰੀਆਂ ਪੱਤੇਦਾਰ ਸਬਜ਼ੀਆਂ ਨੂੰ ਆਪਣੀ ਰੋਜ਼ਾਨਾ ਖੁਰਾਕ ’ਚ ਜ਼ਰੂਰ ਸ਼ਾਮਲ ਕਰੋ। ਇਸ ’ਚ ਕੈਲਸ਼ੀਅਮ, ਆਇਰਨ, ਵਿਟਾਮਿਨ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਅਜਿਹੇ ’ਚ ਅੱਖਾਂ ਨੂੰ ਪੂਰਾ ਪੋਸ਼ਣ ਮਿਲਣ ਦੇ ਨਾਲ-ਨਾਲ ਰੋਸ਼ਨੀ ਵਧਣ ’ਚ ਮਦਦ ਮਿਲਦੀ ਹੈ। ਨਾਲ ਹੀ ਅੱਖਾਂ ’ਚ ਜਲਨ, ਖਾਰਸ਼ ਆਦਿ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ। 
ਆਂਡੇ: ਆਂਡਿਆਂ ’ਚ ਕੈਲਸ਼ੀਅਮ, ਪ੍ਰੋਟੀਨ, ਅਮੀਨੋ ਐਸਿਡ, ਸਲਫਰ, ਲੈਕਟਿਨ, ਲਿਊਟਿਨ, ਵਿਟਾਮਿਨ ਬੀ 2 ਮੌਜੂਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਅੱਖਾਂ ਨੂੰ ਪੋਸ਼ਣ ਮਿਲਣ ਦੇ ਨਾਲ ਮਜ਼ਬੂਤੀ ਵੀ ਮਿਲਦੀ ਹੈ। 

PunjabKesari
ਮੱਛੀ: ਮੱਛੀ ਹਾਈ ਪ੍ਰੋਟੀਨ ਨਾਲ ਭਰਪੂਰ ਹੁੰਦੀ ਹੈ। ਇਸ ਨੂੰ ਖਾਣ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋਣ ਦੇ ਨਾਲ ਇਸ ਨਾਲ ਜੁੜੀਆਂ ਬਿਮਾਰੀਆਂ ਦੇ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ। 

ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ

PunjabKesari
ਸੋਇਆਬੀਨ:ਮੱਛੀ ਦੀ ਤਰ੍ਹਾਂ ਸੋਇਆਬੀਨ ’ਚ ਵੀ ਉੱਚ ਮਾਤਰਾ ’ਚ ਪ੍ਰੋਟੀਨ ਪਾਇਆ ਜਾਂਦਾ ਹੈ। ਅਜਿਹੇ ’ਚ ਸ਼ਾਕਹਾਰੀ ਲੋਕ ਸੋਇਆਬੀਨ ਦੀ ਵਰਤੋਂ ਕਰਨ ਨਾਲ ਸਹੀ ਮਾਤਰਾ ’ਚ ਪ੍ਰੋਟੀਨ ਪਾ ਸਕਦੇ ਹਨ। ਇਸ ਨਾਲ ਅੱਖਾਂ ਦੀ ਕਮਜ਼ੋਰੀ ਦੂਰ ਹੋ ਕੇ ਇਸ ਨਾਲ ਜੁੜੀਆਂ ਬਿਮਾਰੀਆਂ ਦੇ ਹੋਣ ਦਾ ਬਚਾਅ ਰਹਿੰਦਾ ਹੈ।

PunjabKesari
ਬਾਦਾਮ ਵਾਲਾ ਦੁੱਧ: ਬਾਦਾਮ ’ਚ ਵਿਟਾਮਿਨ ਈ, ਐਂਟੀ-ਆਕਸੀਡੈਂਟ ਗੁਣ ਜ਼ਿਆਦਾ ਮਾਤਰਾ ’ਚ ਹੁੰਦੇ ਹਨ। ਇਸ ਨੂੰ ਭਿਓ ਕੇ ਜਾਂ ਦੁੱਧ ’ਚ ਮਿਲਾ ਕੇ ਵਰਤੋਂ ਕਰਨ ਨਾਲ ਅੱਖਾਂ ਨਾਲ ਜੁੜੀਆਂ ਬਿਮਾਰੀਆਂ ਨਾਲ ਲੜਣ ਦੀ ਸ਼ਕਤੀ ਮਿਲਦੀ ਹੈ। ਅੱਖਾਂ ਦੀ ਰੋਸ਼ਨੀ ਵਧਾਉਣ ਲਈ ਹਫ਼ਤੇ ’ਚ 3-4 ਵਾਰ ਦੁੱਧ ’ਚ ਬਾਦਾਮ ਉਬਾਲ ਕੇ ਪੀਣਾ ਫ਼ਾਇਦੇਮੰਦ ਹੁੰਦਾ ਹੈ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • items
  • diet
  • brighten
  • eyesight
  • Eye
  • ਖੁਰਾਕ
  • ਚੀਜ਼
  • ਫ਼ਾਇਦੇ
  • ਰੋਸ਼ਨੀ ਤੇਜ਼

ਸਿਹਤ ਲਈ ਬੇਹੱਦ ਜ਼ਰੂਰੀ ਹੈ 'ਪ੍ਰੋਟੀਨ', ਇਮਿਊਨਿਟੀ ਮਜ਼ਬੂਤ ਹੋਣ ਦੇ ਨਾਲ ਮਿਲਦੇ ਹਨ ਹੋਰ ਵੀ ਕਈ ਫ਼ਾਇਦੇ

NEXT STORY

Stories You May Like

  • these things are nothing short of a superfood
    ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
  • these items are rich sources of vitamin b
    Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ ਫਾਇਦੇ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
  • get relief from eye fatigue during the festive season
    ਤਿਉਹਾਰਾਂ ਦੇ ਸੀਜ਼ਨ 'ਚ ਅੱਖਾਂ ਦੀ ਥਕਾਣ ਤੇ ਡਾਰਕ ਸਰਕਲਸ ਤੋਂ ਇੰਝ ਪਾਓ ਰਾਹਤ ! ਮਿਲਣਗੇ ਫਾਇਦੇ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • air force  160 sat saaw bombs
    ਹਵਾਈ ਫੌਜ ਨੂੰ ਮਿਲਣਗੇ 160 SAT-SAAW ਬੰਬ, ਸੁਖੋਈ-30 MKI ਵਰਗੇ ਜਹਾਜ਼ ਵੀ ਹੋਣਗੇ ਸ਼ਾਮਲ
  • do not keep these things in the southern part of the house  even by mistake
    ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਬਣ ਸਕਦੈ ਕੰਗਾਲੀ ਕਾਰਨ
  • 17 afghan migrants of thirst women and children among the dead
    ਪਿਆਸ ਨਾਲ 17 ਅਫਗਾਨ ਪ੍ਰਵਾਸੀਆਂ ਦੀ ਮੌਤ, ਔਰਤਾਂ ਤੇ ਬੱਚੇ ਵੀ ਸ਼ਾਮਲ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • heart attack  acidity  pain  health
      ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ...
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • now  blood pressure will be treated with music
      ਹੁਣ ਸੰਗੀਤ ਨਾਲ ਹੋਵੇਗਾ ਬੀਪੀ ਦਾ ਇਲਾਜ ! ਜਾਣੋ ਕਿਵੇਂ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • mobile phone usage are causing hormonal imbalances in underage girls
      ਪੜ੍ਹਾਈ ਦਾ ਤਣਾਅ, ਜੰਕ ਫੂਡ ਤੇ ਮੋਬਾਈਲ ਵਧਾ ਰਹੇ ਨੇ ਨਾਬਾਲਗ ਕੁੜੀਆਂ ’ਚ ਹਾਰਮੋਨ...
    • drinking black coffee is akin to poison
      'ਜ਼ਹਿਰ' ਦੇ ਬਰਾਬਰ ਹੈ Black coffee ਪੀਣਾ ! ਪੀਣ ਤੋਂ ਪਹਿਲਾਂ ਪੜ੍ਹੋ ਪੂਰੀ ਖਬਰ
    • if you make these mistakes at breakfast  you will feel tired all day
      ‘ਨਾਸ਼ਤੇ' 'ਚ ਕਰਦੇ ਹੋ ਇਹ ਗਲਤੀਆਂ ਤਾਂ ਪੂਰਾ ਦਿਨ ਰਹੇਗੀ ਥਕਾਵਟ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • amla juice is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
    • women are falling victim to high blood pressure due to this reason
      ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੀਆਂ ਹਨ ਔਰਤਾਂ ! ਹੋ ਜਾਣ ਸਾਵਧਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +