Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    7:46:23 PM

  • raja warring will remain the state president of punjab congress

    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ...

  • hormuz foreign ship runs aground after ignoring approved route

    'ਨਿਰਧਾਰਤ ਰਸਤੇ ਦੀ ਨਹੀਂ ਕੀਤੀ ਵਰਤੋਂ', ਸਟ੍ਰੇਟ...

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

  • 48 hours are important in punjab 5 days heavy rain yellow alert issue

    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਿਹਤ ਲਈ ਕਈ ਗੁਣਾਂ ਲਾਹੇਵੰਦ ਸਿੱਧ ਹੁੰਦੀ ਹੈ ‘ਗੁੜ ਦੀ ਇਕ ਡੱਲੀ, ਜਾਣੋ ਹੋਰ ਵੀ ਫਾਇਦੇ

HEALTH News Punjabi(ਸਿਹਤ)

ਸਿਹਤ ਲਈ ਕਈ ਗੁਣਾਂ ਲਾਹੇਵੰਦ ਸਿੱਧ ਹੁੰਦੀ ਹੈ ‘ਗੁੜ ਦੀ ਇਕ ਡੱਲੀ, ਜਾਣੋ ਹੋਰ ਵੀ ਫਾਇਦੇ

  • Edited By Rajwinder Kaur,
  • Updated: 24 Aug, 2020 05:48 PM
Jalandhar
jaggery health benifits strong bones acidity
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਖਾਣਾ ਖਾਣ ਤੋਂ ਬਾਅਦ ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਮਿੱਠਾ ਖਾਣਾ ਪਸੰਦ ਕਰਦੇ ਹਨ। ਅੱਜ ਕਲ ਲੋਕ ਆਈਸਕ੍ਰੀਮ ਅਤੇ ਚਾਕਲੇਟ ਦਾ ਸੇਵਨ ਕਰਨਾ ਪਸੰਦ ਕਰਦੇ ਹਨ। ਅੱਜ ਤੋਂ ਕੁਝ ਸਮਾਂ ਪਹਿਲਾਂ ਖਾਣੇ ਤੋਂ ਬਾਅਦ ਲੋਕ ਗੁੜ ਦਾ ਸੇਵਨ ਕਰਦੇ ਸਨ, ਜਿਸ ਨਾਲ ਖਾਧਾ-ਪੀਤਾ ਪਚ ਜਾਂਦਾ ਸੀ। ਗੁੜ ’ਚ ਕਈ ਅਜਿਹੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਆਯੁਰਵੈਦਿਕ ਮਾਹਿਰਾਂ ਦਾ ਕਹਿਣਾ ਹੈ ਕਿ ਗੁੜ 'ਚ ਮੌਜੂਦ ਤੱਤ ਸਰੀਰ 'ਚੋਂ ਤੇਜ਼ਾਬ ਨੂੰ ਖਤਮ ਕਰ ਦਿੰਦੇ ਹਨ ਜਦਕਿ ਸ਼ੱਕਰ ਦੇ ਸੇਵਨ ਨਾਲ ਸਰੀਰ 'ਚ ਤੇਜ਼ਾਬ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਰਕੇ ਕਈ ਬੀਮਾਰੀਆਂ ਲੱਗਦੀਆਂ ਹਨ। ਅੱਜ ਅਸੀਂ ਤੁਹਾਨੂੰ ਗੁੜ ਖਾਣ ਦੇ ਫਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਗੁੜ ਖਾਣ ਦੇ ਫਾਇਦਿਆਂ ਬਾਰੇ। 

1. ਹੱਡੀਆਂ ਹੋਣਗੀਆਂ ਮਜ਼ਬੂਤ
ਗੁੜ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਸ 'ਚ ਕੈਲਸ਼ੀਅਮ ਦੇ ਨਾਲ ਫਾਸਫੋਰਸ ਵੀ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।

PunjabKesari

2. ਕਮਜ਼ੋਰੀ ਕਰੇ ਖਤਮ
ਜੇਕਰ ਤੁਹਾਨੂੰ ਕਮਜ਼ੋਰੀ ਮਹਿਸੂਸ ਹੁੰਦੀ ਹੈ ਤਾਂ ਦੁੱਧ ਦੇ ਨਾਲ ਗੁੜ ਖਾਣ ਨਾਲ ਇਹ ਸਮੱਸਿਆ ਦੂਰ ਹੋ ਜਾਵੇਗੀ। ਗੁੜ ਸਰੀਰ 'ਚ ਊਰਜਾ ਦਾ ਸਤਰ ਵਧਾ ਦਿੰਦਾ ਹੈ।

3. ਚਮੜੀ ਹੋ ਜਾਵੇਗੀ ਚਮਕਦਾਰ
ਇਕ ਹਫਤਾਂ ਰੋਜ਼ਾਨਾ ਗੁੜ ਖਾਣ ਨਾਲ ਤੁਹਾਡੀ ਚਮੜੀ ਸਾਫ ਅਤੇ ਤੰਦਰੁਸਤ ਹੋ ਜਾਵੇਗੀ, ਕਿਉਂਕਿ ਗੁੜ ਸਰੀਰ ਤੋਂ ਟਾਕਸਿਨਜ਼ ਨੂੰ ਬਾਹਰ ਕੱਢ ਦਿੰਦਾ ਹੈ। ਜਿਸ ਦੇ ਨਾਲ ਚਮੜੀ ਚਮਕਦਾਰ ਬਣਦੀ ਹੈ। ਚਮੜੀ ਨਾਲ ਜੁੜੀਆਂ ਸਮੱਸਿਆਵਾਂ ਵੀ ਦੂਰ ਹੋ ਜਾਂਦੀਆਂ ਹਨ।

PunjabKesari

4. ਗੈਸ ਅਤੇ ਐਸੀਡਿਟੀ ਹੋਵੇਗੀ ਦੂਰ
ਗੁੜ ਦਾ ਸੇਵਨ ਕਰਨ ਦੇ ਨਾਲ ਗੈਸ ਅਤੇ ਐਸਿਡਿਟੀ ਦੀ ਸਮੱਸਿਆ ਦੂਰ ਹੁੰਦੀ ਹੈ। ਜੇਕਰ ਤੁਸੀਂ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਸੌਣ ਤੋਂ ਪਹਿਲਾਂ ਥੋੜ੍ਹਾ ਗੁੜ ਖਾ ਲੈਂਦੇ ਹੋ ਤਾਂ ਗੈਸ ਅਤੇ ਐਸੀਡਿਟੀ ਦੀ ਸਮੱਸਿਆ ਦੂਰ ਹੋ ਜਾਵੇਗੀ।

5. ਮਾਈਗਰੇਨ ਅਤੇ ਨਾਰਮਲ ਸਿਰ ਦਰਦ ਹੁੰਦਾ ਹੈ ਦੂਰ
ਗਾਂ ਦੇ ਘਿਓ ਨਾਲ ਗੁੜ ਖਾਣ ਨਾਲ ਮਾਈਗਰੇਨ ਅਤੇ ਨਾਰਮਲ ਸਿਰ ਦਾ ਦਰਦ ਦੂਰ ਹੋ ਜਾਂਦਾ ਹੈ। ਸੌਣ ਤੋਂ ਪਹਿਲਾਂ ਅਤੇ ਸਵੇਰੇ ਖਾਲੀ ਪੇਟ 5 ਮਿਲੀਲੀਟਰ ਗਾਂ ਦੇ ਘਿਓ ਦੇ ਨਾਲ 10 ਗਰਾਮ ਗੁੜ ਇਕ ਦਿਨ 'ਚ ਦੋ ਵਾਰ ਖਾਣਾ ਚਾਹੀਦਾ ਹੈ। ਮਾਈਗਰੇਨ ਅਤੇ ਸਿਰ ਦਰਦ 'ਚ ਆਰਾਮ ਮਿਲੇਗਾ।

ਪੜ੍ਹੋ ਇਹ ਵੀ ਖਬਰ - ਸਵੇਰ ਦੇ ਨਾਸ਼ਤੇ ''ਚ ਖਾਣੀ ਸ਼ੁਰੂ ਕਰ ਦਿਓ ਦਹੀਂ ਤੇ ਖੰਡ, ਜਾਣਨ ਲਈ ਪੜ੍ਹੋ ਇਹ ਖ਼ਬਰ

PunjabKesari

6. ਅਸਥਮਾ ਨੂੰ ਕਰੇ ਦੂਰ 
ਗੁੜ 'ਚ ਐਂਟੀ ਐਲਰਜਿਕ ਤੱਤ ਹੁੰਦੇ ਹਨ। ਅਸਥਮਾ ਦੇ ਮਰੀਜ਼ ਜੇਕਰ ਗੁੜ ਦਾ ਸੇਵਨ ਰੋਜ਼ਾਨਾ ਕਰਨਗੇ ਤਾਂ ਉਨ੍ਹਾਂ ਨੂੰ ਸਾਹ ਲੈਣ 'ਚ ਕੋਈ ਪਰੇਸ਼ਾਨੀ ਨਹੀਂ ਆਵੇਗੀ। 

7. ਖੂਨ ਦੀ ਕਮੀ ਕਰੇ ਦੂਰ 
ਸਰੀਰ 'ਚ ਆਇਰਨ ਦੀ ਕਮੀ ਹੋਣ 'ਤੇ ਗੁੜ ਦਾ ਸੇਵਨ ਕਰਨਾ ਚਾਹੀਦਾ ਹੈ। ਗੁੜ ਆਇਰਨ ਦਾ ਇਕ ਵਧੀਆ ਸਰੋਤ ਮੰਨਿਆ ਜਾਂਦਾ ਹੈ। ਰੋਜ਼ਾਨਾ ਖਾਣਾ ਖਾਣ ਤੋਂ ਬਾਅਦ ਗੁੜ ਖਾਨ ਨਾਲ ਸਰੀਰ 'ਚ ਖੂਨ ਦੀ ਕਮੀ ਨਹੀਂ ਰਹਿੰਦੀ।

ਪੜ੍ਹੋ ਇਹ ਵੀ ਖਬਰ - ਜੇਕਰ ਜਨਾਨੀ ਕਰੇਗੀ ਇਹ ਕੰਮ ਤਾਂ ਤੁਹਾਡਾ ਘਰ ਹੋ ਜਾਵੇਗਾ ‘ਕੰਗਾਲ’

ਪੜ੍ਹੋ ਇਹ ਵੀ ਖਬਰ - ਆਪਣੀ ਜਨਮ ਤਾਰੀਖ਼ ਤੋਂ ਜਾਣੋ ਕਿਹੋ ਜਿਹਾ ਹੈ ਤੁਹਾਡਾ ‘ਪਾਟਨਰ’ ਅਤੇ ਉਸ ਦਾ ‘ਪਿਆਰ’

PunjabKesari

  • Jaggery health benifits
  • Strong bones
  • acidity
  • ਗੁੜ
  • ਸਰੀਰ
  • ਹੱਡੀਆਂ ਮਜ਼ਬੂਤ
  • ਐਸੀਡਿਟੀ

Beauty Tips : ਭੁੱਲ ਕੇ ਵੀ ਆਪਣੇ ਚਿਹਰੇ 'ਤੇ ਨਾ ਕਰੋ ਇਨ੍ਹਾਂ ਚੀਜ਼ਾਂ ਦੀ ਵਰਤੋਂ, ਹੋ ਸਕਦੈ ਨੁਕਸਾਨ

NEXT STORY

Stories You May Like

  • fenugreek seeds are beneficial for diabetes and weight loss
    Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ ਹੈਰਾਨੀਜਨਕ ਫਾਇਦੇ
  • rice is not only delicious  it is also full of health benefits
    ਸੁਆਦ ਹੀ ਨਹੀਂ, ਸਿਹਤ ਲਈ ਵੀ ਗੁਣਾਂ ਨਾਲ ਭਰਪੂਰ ਹਨ ਚੌਲ ! ਜਾਣੋ ਹੈਰਾਨੀਜਨਕ ਫ਼ਾਇਦੇ
  • lassi is a treasure trove of virtues
    ਗੁਣਾਂ ਦਾ ਖਜ਼ਾਨਾ ਹੈ 'ਲੱਸੀ' ! ਰੋਜ਼ਾਨਾ ਪੀਣ ਨਾਲ ਹੋਣਗੇ ਅਣਗਿਣਤ ਫਾਇਦੇ
  • gourd is a boon for health
    ਸਿਹਤ ਲਈ ਵਰਦਾਨ ਹੈ 'ਲੌਕੀ' ! ਭਾਰ ਘਟਾਉਣ ਤੋਂ ਲੈ ਕੇ ਹਾਰਟ ਤੱਕ ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • raisins are no less than a treasure for health
    ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਕਿਸ਼ਮਿਸ਼'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • why is fiber important for health
    ਫਾਈਬਰ ਸਿਹਤ ਲਈ ਕਿਉਂ ਹੈ ਜ਼ਰੂਰੀ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
  • apples eaten incorrectly can be harmful to health
    ਗਲਤ ਤਰੀਕੇ ਨਾਲ ਖਾਧਾ ਸੇਬ ਸਿਹਤ ਲਈ ਹੋ ਸਕਦੈ 'ਹਾਨੀਕਾਰਕ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • aloe vera is a natural boon for health
    ਸਿਹਤ ਲਈ ਕੁਦਰਤੀ ਵਰਦਾਨ ਹੈ 'ਐਲੋਵੇਰਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦਿਆਂ ਬਾਰੇ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • canned food is increasing heart disease
      ਦਿਲ ਦੀਆਂ ਬਿਮਾਰੀਆਂ ਵਧਾ ਰਿਹਾ ਡੱਬਾ ਬੰਦ ਖਾਣਾ! ਅਧਿਐਨ 'ਚ ਹੋਇਆ ਖੁਲਾਸਾ
    • what are the causes of frequent dizziness
      ਵਾਰ-ਵਾਰ ਚੱਕਰ ਆਉਣ ਦੇ ਕੀ ਹਨ ਕਾਰਨ ! ਜਾਣੋ ਇਸ ਦੇ ਬਚਾਅ ਦੇ ਤਰੀਕੇ
    • if you are suffering from fatty liver then eat these things
      ਫੈਟੀ ਲੀਵਰ ਤੋਂ ਹੋ ਪਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! 'ਵਰਦਾਨ' ਵਾਂਗ ਕਰਨਗੀਆਂ ਅਸਰ
    • these pulses are equally poisonous for uric acid patients
      Uric acid ਦੇ ਮਰੀਜ਼ਾਂ ਲਈ 'ਜ਼ਹਿਰ' ਦੇ ਬਰਾਬਰ ਹਨ ਇਹ ਦਾਲਾਂ ! ਸਿਹਤ ਨੂੰ ਹੋ...
    • take this advice from experts
      ਮੰਨ ਲਓ ਮਾਹਿਰਾਂ ਦੀ ਇਹ ਸਲਾਹ ! 60 ਸਾਲ ਦੀ ਉਮਰ ਤੱਕ ਨਹੀਂ ਆਵੇਗਾ ਹਾਰਟ ਅਟੈਕ
    • fenugreek seeds are beneficial for diabetes and weight loss
      Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ...
    • black coffee drinkers should be careful
      Black coffee ਪੀਣ ਵਾਲੇ ਹੋ ਜਾਣ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਗੰਭੀਰ...
    • stop eating these vegetables from today
      ਅੱਜ ਤੋਂ ਹੀ ਇਨ੍ਹਾਂ ਸਬਜ਼ੀਆਂ ਨੂੰ ਖਾਣਾ ਕਰ ਦਿਓ ਬੰਦ ! ਕਈ ਬਿਮਾਰੀਆਂ ਰਹਿਣਗੀਆਂ...
    •   sprouted food   is a storehouse of vitamins
      ਵਿਟਾਮਿਨਾਂ ਦਾ ਭੰਡਾਰ ਹੈ ‘ਪੁੰਗਰਿਆ ਹੋਇਆ ਭੋਜਨ'
    • what are the causes of rapid heartbeat
      ਦਿਲ ਦੀ ਧੜਕਣ ਤੇਜ਼ ਹੋਣ ਦੇ ਕੀ ਹਨ ਕਾਰਨ ! ਪੜ੍ਹੋ ਪੂਰੀ ਖਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +