Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:34:38 PM

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

  • petrol diesel prices increase

    ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ...

  • ipl 2026 csk vs lsg

    IPL 2026 CSK vs LSG: ਚੇਨਈ ਨੇ ਟਾਸ ਜਿੱਤ ਕੇ...

  • punjab boy news

    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਜ਼ੁਕਾਮ ਅਤੇ ਖੰਘ ਤੋਂ ਰਾਹਤ ਦਿਵਾਉਂਦਾ ਹੈ ਪਿਆਜ਼ ਦਾ ਪਾਣੀ

HEALTH News Punjabi(ਸਿਹਤ)

ਜ਼ੁਕਾਮ ਅਤੇ ਖੰਘ ਤੋਂ ਰਾਹਤ ਦਿਵਾਉਂਦਾ ਹੈ ਪਿਆਜ਼ ਦਾ ਪਾਣੀ

  • Updated: 18 Jan, 2020 05:32 PM
Jalandhar
jalandhar water onion domestic prescriptions of catarrh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਸਰਦੀ ਤੇ ਬਰਸਾਤ ਦੇ ਮੌਸਮ 'ਚ ਜ਼ਿਆਦਾਤਰ ਲੋਕ ਨੂੰ ਖੰਘ, ਜ਼ੁਕਾਮ-ਬੁਖ਼ਾਰ ਵਰਗੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਰਹਿੰਦੇ ਹਨ। ਲੰਬੇ ਸਮੇਂ ਤਕ ਬੀਮਾਰ ਰਹਿਣ ਕਾਰਨ ਸਰੀਰ ਦੀ ਰੋਗਾਂ ਨਾਲ ਲੜਨ ਦੀ ਤਾਕਤ ਵੀ ਘਟ ਜਾਂਦੀ ਹੈ। ਇਸ ਮੌਸਮ 'ਚ ਸੁਰੱਖਿਅਤ ਰਹਿਣ ਅਤੇ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਣ ਲਈ ਪਿਆਜ਼ ਦਾ ਪਾਣੀ ਤੁਹਾਡੇ ਲਈ ਬੇਹੱਦ ਫਾਇਦੇਮੰਦ ਸਾਬਿਤ ਹੋਵੇਗਾ। ਹਰੇਕ ਸਬਜ਼ੀ 'ਚ ਇਸਤੇਮਾਲ ਹੋਣ ਵਾਲਾ ਪਿਆਜ਼ ਸਰਦੀ, ਜ਼ੁਕਾਮ ਅਤੇ ਕਫ ਤੋਂ ਰਾਹਤ ਦਿਵਾਉਣ 'ਚ ਮਦਦ ਕਰ ਸਕਦਾ ਹੈ। ਪਿਆਜ਼ ਦਾ ਪਾਣੀ ਤੁਹਾਡੇ ਸਰੀਰ ਨੂੰ ਵਾਇਰਲ ਬੀਮਾਰੀਆਂ ਤੋਂ ਬਚਾਉਣ 'ਚ ਮਦਦਗਾਰ ਹੈ। ਜੇਕਰ ਤੁਹਾਡੇ ਵੀ ਲੰਬੇ ਸਮੇਂ ਤੋਂ ਗਲੇ 'ਚ ਖਰਾਸ਼ ਤੇ ਸਰਦੀ-ਜ਼ੁਕਾਮ ਹੈ ਤਾਂ ਆਓ ਅਸੀਂ ਤੁਹਾਨੂੰ ਦੱਸਦੇ ਹਾਂ ਘਰੇਲੂ ਨੁਸਖਾ।

ਇੰਝ ਤਿਆਰ ਹੁੰਦਾ ਹੈ ਪਿਆਜ਼ ਦਾ ਪਾਣੀ
ਇਸ ਦੇ ਲਈ ਤੁਸੀਂ ਸਭ ਤੋਂ ਪਹਿਲਾਂ ਇਕ ਪਿਆਜ਼ ਲਓ ਅਤੇ ਇਸ ਨੂੰ ਬਰੀਕ ਟੁਕੜਿਆਂ 'ਚ ਕੱਟ ਲਓ। ਇਸ ਤੋਂ ਬਾਅਦ 1 ਗਿਲਾਸ ਪਾਣੀ ਲਓ ਅਤੇ ਇਸ 'ਚ ਕੱਟੇ ਹੋਏ ਪਿਆਜ਼ ਨੂੰ ਘੱਟੋ-ਘੱਟ 5-6 ਘੰਟਿਆਂ ਲਈ ਪਾਣੀ 'ਚ ਰੱਖ ਦਿਓ। ਇਸ ਉਪਰੰਤ ਤੁਸੀਂ ਇਸ ਪਾਣੀ 'ਚ 1 ਚਮਚ ਸ਼ਹਿਦ ਮਿਲਾ ਲਓ ਅਤੇ ਇਸ ਪਾਣੀ ਨੂੰ ਦਿਨ ਵਿਚ ਦੋ ਵਾਰ ਪੀਓ। ਤੁਸੀਂ ਚਾਹੋ ਤਾਂ ਇਸ 'ਚ 1 ਜਾਂ 2 ਚਮਚ ਨਿੰਬੂ ਦਾ ਰਸ ਵੀ ਮਿਲਾ ਸਕਦੇ ਹੋ।

PunjabKesariਜਾਣੋ ਇਸ ਦੇ ਫਾਇਦੇ
1.
ਪਿਆਜ਼ ਐਂਟੀ-ਆਕਸੀਡੈਂਟ ਅਤੇ ਐਂਟੀ ਇੰਫਲਾਮੇਟਰੀ ਗੁਣਾਂ ਨਾਲ ਵਿਟਾਮਿਨਜ਼ ਦਾ ਇਕ ਵਧੀਆ ਸ੍ਰੋਤ ਹੈ।
2. ਪਿਆਜ਼ ਸਰਦੀ-ਜ਼ੁਕਾਮ ਤੋਂ ਛੁਟਕਾਰਾ ਪਾਉਣ 'ਚ ਕਾਫ਼ੀ ਫਾਇਦੇਮੰਦ ਹੈ।
3. ਲਾਲ, ਸਫੈਦ ਜਾਂ ਗੁਲਾਬੀ ਪਿਆਜ਼ ਕੁਝ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜੋ ਵਾਇਰਲ ਨਾਲ ਲੜਨ 'ਚ ਕਾਫ਼ੀ ਅਸਰਦਾਰ ਹੁੰਦੇ ਹਨ।
4. ਪਿਆਜ਼ 'ਚ ਸਭ ਤੋਂ ਵਧ ਪਾਏ ਜਾਣ ਕੁਝ ਰਸਾਇਣ ਥਾਇਓਸੁਲਫੇਟਸ, ਸਲਫਾਈਡਸ ਅਤੇ ਸਲਫੋਕਸਾਈਡ ਹਨ, ਜੋ ਆਪਣੇ ਐਂਟੀਵਾਇਰਲ ਗੁਣਾਂ ਨਾਲ ਸਬਜ਼ੀਆਂ ਦਾ ਸਵਾਦ ਵਧਾਉਣ 'ਚ ਮਦਦ ਕਰਦਾ ਹੈ।

  • Jalandhar water
  • onion
  • domestic prescriptions of catarrh
  • ਜਲੰਧਰ
  • ਪਿਆਜ਼ ਦਾ ਪਾਣੀ
  • ਸਰਦੀ-ਜ਼ੁਕਾਮ ਦੇ ਘਰੇਲੂ ਨੁਸਖੇ

ਸਿਰਫ ਦੇਸੀ ਘਿਓ ਨਾਲ ਹੀ ਮਿਲਣਗੇ ਤੁਹਾਨੂੰ ਇਹ ਫਾਇਦੇ, ਮਾਈਗ੍ਰੇਨ ਵੀ ਕਰਦਾ ਹੈ ਦੂਰ

NEXT STORY

Stories You May Like

  • benefits of applying onion juice to hair
    ਵਾਲਾਂ ਦਾ ਝੜਨਾ ਹੋਵੇਗਾ ਜੜ੍ਹ ਤੋਂ ਖ਼ਤਮ! ਪਿਆਜ਼ ਦਾ ਰਸ ਹੈ ਕੁਦਰਤੀ ਵਰਦਾਨ, ਕੁਝ ਹੀ ਦਿਨਾਂ 'ਚ ਦੇਖੋ ਚਮਤਕਾਰੀ ਅਸਰ
  • trident group gets big relief from punjab haryana highcourt
    ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ ਪੂਰਾ ਮਾਮਲਾ
  • big decision of punjab school education board
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
  • rain in tanda changes the weather mood
    ਟਾਂਡਾ 'ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ ਰਾਹਤ
  • village kalal majra  current sarpanch
    ਪਿੰਡ ਕਲਾਲ ਮਾਜਰਾ ਦਾ ਸਰਪੰਚ ਚੜ੍ਹਿਆ ਪਾਣੀ ਵਾਲੀ ਟੈਂਕੀ 'ਤੇ
  • these 7 places where the temperature is still below 20 c
    ਭਿਆਨਕ ਗਰਮੀ ਤੋਂ ਚਾਹੁੰਦੇ ਹੋ ਰਾਹਤ? ਭਾਰਤ ਦੀਆਂ ਇਹ 7 ਥਾਵਾਂ ਜਿੱਥੇ ਤਾਪਮਾਨ ਅਜੇ ਵੀ ਹੈ 20°C ਤੋਂ ਘੱਟ!
  • petrol and diesel prices may increase
    ਵੱਡੀ ਖਬਰ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦਾ ਹੈ ਵਾਧਾ, ਜਾਣੋ ਕਿੰਨਾ ਵਧੇਗਾ ਭਾਅ
  • snowfall  heat  relief
    ਹਿਮਾਚਲ ਤੇ ਜੰਮੂ-ਕਸ਼ਮੀਰ ’ਚ ਬਰਫ਼ਬਾਰੀ, ਗਰਮੀ ਤੋਂ ਮਿਲੀ ਕੁਝ ਰਾਹਤ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
Trending
Ek Nazar
famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • weight loss drink this tea instead of milk
      ਕਰਨਾ ਚਾਹੁੰਦੇ ਹੋ Weight Loss ਤਾਂ ਦੁੱਧ ਦੀ ਥਾਂ ਪੀਓ ਇਸ ਚੀਜ਼ ਦੀ ਚਾਹ
    • robbery in the name of treating cold and cough
      ਸਰਦੀ-ਖੰਘ ਦੇ ਇਲਾਜ ਦੇ ਨਾਂ 'ਤੇ ਲੁੱਟ: ਮਰੀਜ਼ਾਂ ਨੂੰ ਲਿਖੀਆਂ ਜਾ ਰਹੀਆਂ ਨੇ...
    • benefits of nutri
      ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ...
    • keep these things in mind while eating watermelon
      ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
    • these things will fulfill the deficiency of vitamin d in the body
      ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ...
    • these 2 kitchen items are no less than a lifesaver
      ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ...
    • government s strict watch on weight loss drugs
      Weight loss ਵਾਲੀਆਂ ਦਵਾਈਆਂ 'ਤੇ ਸਰਕਾਰ ਦੀ ਸਖ਼ਤ ਨਜ਼ਰ; ਮਾੜੇ ਪ੍ਰਭਾਵਾਂ ਕਾਰਨ...
    • fasting is the cure for cancer
      ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ...
    • no need to lose to tb anymore
      ਵੱਡੀ ਖੁਸ਼ਖਬਰੀ : ਹੁਣ ਟੀਬੀ ਤੋਂ ਹਾਰਨ ਦੀ ਲੋੜ ਨਹੀਂ! ਦਵਾਈ ਦੇ ਨਾਲ 'ਥਾਲੀ'...
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +