Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    3:41:31 AM

  • adgp m f farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • heavy police presence at lpu

    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ...

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ‘ਜਿਮੀਕੰਦ’, ਬਲੱਡ ਸੈੱਲਸ ਨੂੰ ਵਧਾਉਣ ਦਾ ਵੀ ਕਰੇ ਕੰਮ

HEALTH News Punjabi(ਸਿਹਤ)

ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ‘ਜਿਮੀਕੰਦ’, ਬਲੱਡ ਸੈੱਲਸ ਨੂੰ ਵਧਾਉਣ ਦਾ ਵੀ ਕਰੇ ਕੰਮ

  • Edited By Rajwinder Kaur,
  • Updated: 12 May, 2020 07:06 PM
Jalandhar
jimikand lever problem benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ – ਜਿਮੀਕੰਦ ਦਾ ਵਿਵਰਣ ਆਯੁਰਵੇਦ 'ਚ ਮਿਲਦਾ ਹੈ। ਭਾਰਤ ਦੀਆਂ ਵੱਖ-ਵੱਖ ਥਾਵਾਂ 'ਤੇ ਇਸ ਨੂੰ ਵੱਖ-ਵੱਖ ਨਾਂਵਾਂ ਨਾਲ ਜਾਣਿਆ ਜਾਂਦਾ ਹੈ। ਜਿਮੀਕੰਦ ਇਕ ਸਬਜ਼ੀ ਨਹੀਂ ਸਗੋਂ ਇਕ ਬਹੁਮੁੱਲੀ ਜੜ੍ਹੀ-ਬੂਟੀ ਵੀ ਮੰਨੀ ਗਈ ਹੈ। ਜਿਮੀਕੰਦ 'ਚ ਫਾਈਬਰ, ਵਿਟਾਮਿਨ ਸੀ, ਬੀ-6, ਬੀ-1, ਫਾਲਿਕ ਐਸਿਡ ਦੇ ਇਲਾਵਾ ਪੋਟਾਸ਼ੀਅਮ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਸਫੋਰਸ ਪਾਇਆ ਜਾਂਦਾ ਹੈ। ਧਰਤੀ ਦੇ ਅੰਦਰ ਉੱਗਣ ਕਰਕੇ ਜਿਮੀਕੰਦ ਦੀਆਂ ਜੜ੍ਹਾਂ ਦੀ ਵਰਤੋਂ ਦਵਾਈ ਦੇ ਰੂਪ ’ਚ ਕੀਤੀ ਜਾਂਦੀ ਹੈ। ਪੇਟ ਸਬੰਧੀ ਬੀਮਾਰੀਆਂ ਹੋਣ ’ਤੇ ਇਸ ਦੀ ਵਰਤੋਂ ਕਰਨਾ ਕਾਫੀ ਫਾਇੰਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਧਿਆਨ ਸ਼ਕਤੀ ਤੇਜ਼ ਹੁੰਦੀ ਹੈ। ਇਸ ਨੂੰ ਖਾਣ ਨਾਲ ਅਲਜਾਈਮਰ ਰੋਗ ਦੀ ਸੰਭਾਵਨਾ ਨਾ ਦੇ ਬਰਾਬਰ ਹੋ ਜਾਂਦੀ ਹੈ। ਜਿਨ੍ਹਾਂ ਲੋਕਾਂ ਨੂੰ ਚਮੜੀ ਰੋਗ ਹੈ ਉਨ੍ਹਾਂ ਨੂੰ ਅਤੇ ਗਰਭਵਤੀ ਔਰਤਾਂ ਨੂੰ ਜਿਮੀਕੰਦ ਨਹੀਂ ਖਾਣਾ ਚਾਹੀਦਾ।

ਜਿਮੀਕੰਦ ਖਾਣ ਨਾਲ ਹੋਣ ਵਾਲੇ ਫਾਇੰਦੇ...

1. ਸ਼ੂਗਰ ਦੀ ਸਮੱਸਿਆ
ਸ਼ੂਗਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਨੂੰ ਜਿਮੀਕੰਦ ਦਾ ਸੇਵਨ ਕਰਨਾ ਚਾਹੀਦਾ ਹੈ। ਉਕਤ ਲੋਕਾਂ ਲਈ ਜਿਮੀਕੰਦ ਫਾਇਦੇਮੰਦ ਸਾਬਿਤ ਹੋ ਸਕਦਾ ਹੈ। ਲਗਾਤਾਰ 90 ਦਿਨ ਜਿਮੀਕੰਦ ਖਾਣ ਨਾਲ ਖੂਨ ’ਚ ਸ਼ੂਗਰ ਦਾ ਲੈਵਲ ਘਟਦਾ ਹੈ।

PunjabKesari

2. ਗਠੀਆ ਅਤੇ ਅਸਥਮਾ ਰੋਗ
ਅਸਥਮਾ ਦੇ ਮਰੀਜ਼ਾਂ ਲਈ ਜਿਮੀਕੰਦ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ’ਚ ਭਰਪੂਰ ਮਾਤਰਾ ’ਚ ਕੁਝ ਅਜਿਹੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜੋ ਅਸਥਮਾ ਦੇ ਨਾਲ–ਨਾਲ ਗਠੀਆ ਦੀ ਬੀਮਾਰੀ ਤੋਂ ਛੁਟਕਾਰਾ ਦਿਵਾਉਣ ’ਚ ਮਦਦ ਕਰਦੇ ਹਨ।

3. ਲੀਵਰ ਜਾਂ ਜਿਗਰ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਲੀਵਰ ਜਾਂ ਜਿਗਰ ਦੀ ਸਮੱਸਿਆ ਹੈ, ਉਨ੍ਹਾਂ ਲੋਕਾਂ ਨੂੰ ਜਿਮੀਕੰਦ ਦੀ ਵਰਤੋਂ ਕਰਨੀ ਚਾਹੀਦੀ ਹੈ। ਉਕਤ ਲੋਕਾਂ ਲਈ ਜਿਮੀਕੰਦ ਇਕ ਵਰਦਾਨ ਹੈ, ਜਿਸ ਨਾਲ ਇਹ ਸਮੱਸਿਆ ਬਹੁਤ ਜਲਦ ਠੀਕ ਹੋ ਜਾਂਦੀ ਹੈ।

PunjabKesari

4. ਕਬਜ਼ ਦੀ ਸਮੱਸਿਆ
ਜਿਮੀਕੰਦ ’ਚ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ। ਇਸ ਨਾਲ ਪਾਚਨ ਕਿਰਿਆ ਸਹੀ ਰਹਿੰਦੀ ਹੈ। ਜਿਮੀਕੰਦ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।

5. ਦਿਲ ਦੀ ਬੀਮਾਰੀ
ਜਿਮੀਕੰਦ ’ਚ ਬੀ-6 ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ, ਜਿਸ ਨਾਲ ਦਿਲ ਸਬੰਧੀ ਕੋਈ ਬੀਮਾਰੀ ਨਹੀਂ ਹੁੰਦੀ। ਜਿਮੀਕੰਦ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦਾ ਕੰਮ ਕਰਦਾ ਹੈ, ਜਿਸ ਨਾਲ ਦਿਲ ਤੰਦਰੁਸਤ ਰਹਿੰਦਾ ਹੈ। 

ਪੜ੍ਹੋ ਇਹ ਵੀ ਖਬਰ - ਹਿੰਗ ਦੀ ਵਰਤੋਂ ਕਰਨ ਨਾਲ ਦੂਰ ਹੁੰਦੀ ਹੈ ਹਿਚਕੀ ਤੇ ਡਕਾਰ ਦੀ ਸਮੱਸਿਆ, ਜਾਣੋ ਹੋਰ ਫਾਇਦੇ

ਪੜ੍ਹੋ ਇਹ ਵੀ ਖਬਰ - ਚਿਹਰੇ ''ਤੇ ਨਿਖਾਰ ਲਿਆਉਂਦਾ ਹੈ ‘ਜ਼ੀਰੇ ਦਾ ਪਾਣੀ’, ਸਿਰ ਦਰਦ ਨੂੰ ਵੀ ਕਰੇ ਠੀਕ

PunjabKesari

6. ਬਲੱਡ ਸੈੱਲਸ ਨੂੰ ਵਧਾਉਂਦਾ ਹੈ
ਜਿਮੀਕੰਦ ’ਚ ਕਾਪਰ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਰੈਡ ਬਲੱਡ ਸੈੱਲਸ ਨੂੰ ਵਧਾਉਣ ਦਾ ਕੰਮ ਕਰਦਾ ਹੈ। ਇਸ ਨਾਲ ਖੂਨ ਦਾ ਵਹਾਅ ਵੀ ਬਿਹਤਰ ਹੁੰਦਾ ਹੈ। 

7. ਕੈਂਸਰ
ਜਿਮੀਕੰਦ ’ਚ ਐਂਟੀ ਆਕਸੀਡੈਂਟ, ਵਿਟਾਮਿਨ-ਸੀ ਅਤੇ ਬੀਟਾ ਕੈਰੋਟੀਨ ਵਰਗੇ ਭਰਪੂਰ ਗੁਣ ਹੁੰਦੇ ਹਨ। ਇਹ ਸਾਰੇ ਗੁਣ ਕੈਂਸਰ ਪੈਦਾ ਕਰਨ ਵਾਲੇ ਫਰੀ ਰੈਡੀਕਲਜ਼ ਨਾਲ ਲੜਨ ’ਚ ਮਦਦ ਕਰਦੇ ਹਨ। 

PunjabKesari

  • Jimikand
  • Lever problem
  • benefits
  • ਜਿਮੀਕੰਦ
  • ਲੀਵਰ
  • ਫਾਇਦੇ

ਲਾਕਡਾਊਨ ’ਚ ਮਹਿਲਾਵਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ

NEXT STORY

Stories You May Like

  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • supreme court  tribunal  retired member  tenure
    ਟ੍ਰਿਬਿਊਨਲਾਂ ਦੇ ਸੇਵਾਮੁਕਤ ਹੋ ਰਹੇ ਮੈਂਬਰਾਂ ਦਾ ਕਾਰਜਕਾਲ ਵਧਾਉਣ 'ਤੇ ਵਿਚਾਰ ਕਰੇ ਕੇਂਦਰ : ਸੁਪਰੀਮ ਕੋਰਟ
  • u dise work in schools proceeding at a snail  s pace
    ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ ਸਖ਼ਤੀ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • dabur india gets nclt approval for merger with sesa care
    Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
  • chirag paswan tells ec to clear doubts over sir
    ਜਨਤਾ ਦੇ ਮਨ ’ਚ ਪੈਦਾ ਹੋਏ ਸ਼ੱਕ ਨੂੰ ਦੂਰ ਕਰੇ ਚੋਣ ਕਮਿਸ਼ਨ : ਚਿਰਾਗ ਪਾਸਵਾਨ
  • ats apprehended an al qaeda terrorist from azamgarh
    ATS ਨੇ ਅਲਕਾਇਦਾ ਦੇ ਅੱਤਵਾਦੀ ਨੂੰ ਆਜ਼ਮਗੜ੍ਹ ਤੋਂ ਕੀਤਾ ਕਾਬੂ, ਨੌਜਵਾਨਾਂ ਨੂੰ ਮੁਜਾਹਿਦ ਬਣਾਉਣ ਲਈ ਕਰ ਰਿਹਾ ਸੀ ਕੰਮ
  • women are falling victim to high blood pressure due to this reason
    ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੀਆਂ ਹਨ ਔਰਤਾਂ ! ਹੋ ਜਾਣ ਸਾਵਧਾਨ
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • women are falling victim to high blood pressure due to this reason
      ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੀਆਂ ਹਨ ਔਰਤਾਂ ! ਹੋ ਜਾਣ ਸਾਵਧਾਨ
    • ignoring a headache upon waking up can be costly
      ਸਵੇਰੇ ਉਠਦਿਆਂ ਹੀ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ...
    • prices of medical equipment to be reviewed  health minister seeks report
      ਮੈਡੀਕਲ ਉਪਕਰਣਾਂ ਦੀਆਂ ਕੀਮਤਾਂ ਦੀ ਕੀਤੀ ਜਾਵੇਗੀ ਸਮੀਖਿਆ, ਸਿਹਤ ਮੰਤਰੀ ਨੇ ਮੰਗੀ...
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • habit of prolonged sitting can harm your kidneys
      ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ...
    • despite eating  the body may experience fatigue due to nutritional deficiency
      ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ...
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • rising sleep deprivation in india
      ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • if you feel fatigued despite getting a full night s sleep take heed
      ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +