Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    7:27:42 AM

  • apple launches its first foldable iphone

    Apple ਨੇ ਪਹਿਲੀ ਵਾਰ ਲਾਂਚ ਕੀਤਾ ਆਪਣਾ ਫੋਲਡੇਬਲ...

  • ludhiana bandh

    ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ...

  • apple watch ultra 4  featuring a 50 hour battery life

    50 ਘੰਟੇ ਦੀ ਬੈਟਰੀ ਲਾਈਫ ਵਾਲੇ Apple Watch Ultra...

  • iphone 18 pro series to feature up to 30 hours of battery life

    iPhone 18 Pro ਸੀਰੀਜ਼ ਮਿਲੇਗਾ 30 ਘੰਟੇ ਤੱਕ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਜੋੜਾਂ ਤੇ ਮਾਸਪੇਸ਼ੀਆਂ ਦੇ ਦਰਦ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਇੰਝ ਪਾਓ ਹਮੇਸ਼ਾ ਲਈ ਰਾਹਤ

HEALTH News Punjabi(ਸਿਹਤ)

Health Tips: ਜੋੜਾਂ ਤੇ ਮਾਸਪੇਸ਼ੀਆਂ ਦੇ ਦਰਦ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਇੰਝ ਪਾਓ ਹਮੇਸ਼ਾ ਲਈ ਰਾਹਤ

  • Edited By Sunita,
  • Updated: 26 Mar, 2024 01:43 PM
Jalandhar
joints muscles pain problems relief
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਬਹੁਤ ਸਾਰੇ ਲੋਕ ਅਜਿਹੇ ਹਨ, ਜਿਹੜੇ ਜੋੜਾਂ ਅਤੇ ਗਠੀਏ ਦੇ ਦਰਦ ਤੋਂ ਪ੍ਰੇਸ਼ਾਨ ਰਹਿੰਦੇ ਹਨ। ਇਸ ਦੇ ਪਿੱਛੇ ਦਾ ਕਾਰਨ ਲਗਾਤਾਰ ਕਈ ਘੰਟੇ ਪੈਰਾਂ ਭਾਰ ਬੈਠ ਕੇ ਕੰਮ ਕਰਨਾ ਅਤੇ ਦਰਦ ਨੂੰ ਨਜ਼ਰਅੰਦਾਜ਼ ਕਰਨਾ ਹੁੰਦਾ ਹੈ। ਕਈ ਵਾਰ ਇਹ ਦਰਦ ਇਨਾਂ ਵਧ ਜਾਂਦਾ ਹੈ, ਜਿਸ ਨੂੰ ਸਹਿਣ ਕਰਨਾ ਮੁਸ਼ਕਲ ਹੁੰਦਾ ਹੈ। ਜੇਕਰ ਤੁਸੀਂ ਵੀ ਇਸ ਦਰਦ ਤੋਂ ਪ੍ਰੇਸ਼ਾਨ ਰਹਿੰਦੇ ਹੋ ਅੱਜ ਅਸੀਂ ਤੁਹਾਨੂੰ ਇਸ ਤਕਲੀਫ਼ ਤੋਂ ਰਾਹਤ ਦਿਵਾਉਣ ਵਾਲੇ ਨੁਸਖ਼ੇ ਦੇ ਬਾਰੇ ਦੱਸਣ ਜਾ ਰਹੇ ਹਾਂ। ਅਜਿਹੀ ਤਕਲੀਫ ਨਾਲ ਜੂਝ ਰਹੇ ਲੋਕਾਂ ਨੂੰ ਇਸ ਗੱਲ ’ਤੇ ਧਿਆਨ ਦੇਣਾ ਚਾਹੀਦਾ ਹੈ ਕਿ ਉਹ ਕੀ ਖਾਣ ਅਤੇ ਕੀ ਨਾ ਖਾਣ? ਇਸੇ ਲਈ ਆਓ ਜਾਣਦੇ ਹਾਂ ਇਸ ਸਬੰਧੀ ਖਾਣ-ਪੀਣ ਦੀਆਂ ਚੀਜ਼ਾਂ ਬਾਰੇ...

1. ਕਸਰਤ
ਜੋੜਾਂ ਦੇ ਦਰਦ ਨੂੰ ਦੂਰ ਕਰਨ ਲਈ ਰੋਜ਼ਾਨਾਂ ਕਸਰਤ ਕਰੋ। ਕਸਰਤ ਖੂਨ ਨੂੰ ਸਾਫ਼ ਕਰਨ ਅਤੇ ਸੋਜ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ। ਨੇਮੀ ਕਸਰਤ ਅਤੇ ਰੋਜ਼ਾਨਾ ਸਰੀਰਕ ਗਤੀਵਿਧੀਆਂ ਤੁਹਾਨੂੰ ਅਜਿਹੀ ਪ੍ਰੇਸ਼ਾਨੀਆਂ ਤੋਂ ਬਚਾ ਸਕਦੀ ਹੈ। ਦਿਨ ਵਿਚ 2 ਵਾਰ ਕਸਰਤ ਕਰਨਾ ਸਿਹਤ ਲਈ ਵਧੀਆ ਹੁੰਦਾ ਹੈ।

2. ਲਸਣ ਦੀ ਵਰਤੋਂ
ਲਸਣ ਸੁਆਦ 'ਚ ਕੌੜਾ ਹੁੰਦਾ ਹੈ ਪਰ ਇਹ ਬੜੇ ਕੰਮ ਦੀ ਚੀਜ਼ ਹੈ। ਮਾਹਿਰਾਂ ਅਨੁਸਾਰ ਜਿਹੜੇ ਲੋਕ ਲਸਣ ਅਤੇ ਪਿਆਜ਼ ਖਾਂਦੇ ਹਨ, ਉਨ੍ਹਾਂ 'ਚ ਗਠੀਆ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ। ਇਸ ਲਈ ਤੁਸੀਂ ਰੋਜ਼ਾਨਾ ਆਪਣੀ ਸਬਜ਼ੀ ਵਿਚ ਲਸਣ ਦੀ ਵਰਤੋਂ ਜ਼ਰੂਰ ਕਰੋ। ਇਹ ਗਰਮ ਹੁੰਦਾ ਹੈ, ਜੋ ਸਰੀਰ ਨੂੰ ਸਿਹਤਮੰਦ ਰੱਖਣ ਦੇ ਨਾਲ ਕਈ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਜੇਕਰ ਤੁਹਾਨੂੰ ਵਾਰ-ਵਾਰ ਆਉਂਦੇ ਨੇ ‘ਚੱਕਰ’ ਤਾਂ ਕਦੇ ਨਾ ਕਰੋ ਨਜ਼ਰਅੰਦਾਜ਼, ਹੋ ਸਕਦੇ ਨੇ ਗੰਭੀਰ ਰੋਗ

3. ਮੇਵੇ ਦੀ ਵਰਤੋਂ
ਸਰਦੀ ਦੇ ਮੌਸਮ ’ਚ ਮੇਵੇ ਖਾਣੇ ਬਹੁਤ ਚੰਗੇ ਮੰਨੇ ਜਾਂਦੇ ਹਨ। ਉਂਝ ਤੁਸੀਂ ਬਦਾਮਾਂ ਨੂੰ ਸਵੇਰੇ ਦੁੱਧ ਨਾਲ ਖਾ ਸਕਦੇ ਹੋ। ਮੇਵਿਆਂ 'ਚ ਕੈਲਸ਼ੀਅਮ, ਵਿਟਾਮਿਨ-ਈ ਅਤੇ ਹੋਰ ਤੱਤ ਉੱਚਿਤ ਮਾਤਰਾ ਵਿਚ ਹੁੰਦੇ ਹਨ, ਜੋ ਸਾਡੇ ਦਿਲ ਲਈ ਫ਼ਾਇਦੇਮੰਦ ਹਨ। ਅਖਰੋਟ, ਬਦਾਮ, ਪਿਸਤਾ ਖਾਂਦੇ ਰਹੋ ਤਾਂ ਜੋੜਾ ਦੇ ਦਰਦ ਤੋਂ ਆਰਾਮ ਮਿਲੇਗਾ।

4. ਦਾਲਾਂ ਦੀ ਵਰਤੋਂ
ਦਾਲਾਂ 'ਚ ਪ੍ਰੋਟੀਨ ਉੱਚਿਤ ਮਾਤਰਾ 'ਚ ਹੁੰਦਾ ਹੈ। ਲੋਬੀਆ, ਰਾਜਮਾਂ ਅਤੇ ਹੋਰ ਕਈ ਦਾਲਾਂ ਹਨ, ਜਿਨ੍ਹਾਂ ਵਿਚ ਪ੍ਰੋਟੀਨ ਹੁੰਦਾ ਹੈ। ਪ੍ਰੋਟੀਨ ਜੋ ਮਾਸਪੇਸ਼ੀਆਂ ਨੂੰ ਮਜ਼ਬੂਤ ਰੱਖਦਾ ਹੈ। ਜੋੜਾ ਦੇ ਦਰਦ 'ਚ ਵੀ ਅਸਰਦਾਰ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਹਾਡੇ ਢਿੱਡ ’ਚ ਵੀ ਅਚਾਨਕ ਪੈਂਦੇ ਨੇ ‘ਵੱਟ’ ਤਾਂ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਣਗੇ ਕਈ ਫ਼ਾਇਦੇ

5. ਗ੍ਰੀਨ-ਟੀ ਦੀ ਵਰਤੋਂ
ਜੋੜਾਂ ਦੇ ਦਰਦ ਤੋਂ ਪਰੇਸ਼ਾਨ ਲੋਕ ਦਰਦ ਨੂੰ ਦੂਰ ਕਰਨ ਲਈ ਗ੍ਰੀਨ-ਟੀ ਦਾ ਸੇਵਨ ਵੀ ਕਰ ਸਕਦੇ ਹਨ।

6. ਵੇ ਪ੍ਰੋਟੀਨ ਦਾ ਸੇਵਨ
ਇਸ ਨਾਲ ਤੁਹਾਡੀਆਂ ਮਾਂਸਪੇਸ਼ੀਆਂ ਦਾ ਦਰਦ ਤਾਂ ਘੱਟ ਨਹੀਂ ਹੋਵੇਗਾ ਪਰ ਮਾਸਪੇਸ਼ੀਆਂ ਜਲਦੀ ਠੀਕ ਹੋਣ ਵਿਚ ਮਦਦ ਮਿਲੇਗੀ। ਇਸ ਲਈ ਤੁਹਾਨੂੰ ਜ਼ਿਆਦਾ ਸਮੇਂ ਤੱਕ ਦਰਦ ਮਹਿਸੂਸ ਨਹੀਂ ਹੋਵੇਗਾ। ਕਸਰਤ ਤੋਂ ਪਹਿਲਾ ਅਤੇ ਬਾਅਦ ਵਿਚ 10 ਗ੍ਰਾਮ ਵੇ-ਪ੍ਰੋਟੀਨ ਲੈਣ ਨਾਲ ਮਾਸਪੇਸ਼ੀਆਂ ਵਿਚ ਦਰਦ ਦੇ ਲੱਛਣਾਂ ਨੂੰ ਘੱਟ ਕਰਨ ਵਿਚ ਮਦਦ ਮਿਲ ਸਕਦੀ ਹੈ। 

7. ਸਮੁੰਦਰੀ ਲੂਣ ਦੀ ਵਰਤੋ
ਇਹ ਨੁਸਖ਼ਾ ਮਾਸਪੇਸ਼ੀਆਂ ਦੇ ਦਰਦ ਨੂੰ ਦੂਰ ਕਰਨ ਲਈ ਵਧੀਆ ਉਪਾਅ ਹੈ। ਇਹ ਸਰੀਰ ਦੀਆਂ ਮਾਸਪੇਸ਼ੀਆਂ ਨੂੰ ਆਰਾਮ ਦੇਣ ਵਾਲੇ ਖਣਿਜ ਮੈਗਨੀਸ਼ਿਅਮ ਦੀ ਆਪੂਰਤੀ ਕਰਕੇ ਮਾਸਪੇਸ਼ੀਆਂ ਨੂੰ ਆਰਾਮ ਦਿਵਾਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਇਨ੍ਹਾਂ ਕਾਰਨਾਂ ਕਰਕੇ ਹੁੰਦੈ ‘ਸਾਈਲੈਂਟ ਹਾਰਟ ਅਟੈਕ’, ਧਿਆਨ ’ਚ ਰੱਖੋ ਇਹ ਖ਼ਾਸ ਗੱਲਾਂ

8. ਵਿਟਾਮਿਨ-ਸੀ ਲਈ ਖਾਓ ਇਹ ਚੀਜ਼ਾਂ
ਵਿਟਾਮਿਨ-ਸੀ ਮਾਸਪੇਸ਼ੀਆਂ ਦੇ ਦਰਦ ਨੂੰ ਰੋਕਣ ਲਈ ਸਹਾਇਕ ਸਿੱਧ ਹੁੰਦਾ ਹੈ। ਮਿਰਚ ,ਅਮਰੂਦ ਅਤੇ ਖੱਟੇ ਫਲ ਖਾਓ, ਜੋ ਤੁਹਾਡੇ ਖਾਣੇ ਵਿਚ ਵਿਟਾਮਿਨ-ਸੀ ਦੀ ਮਾਤਰਾ ਨੂੰ ਵਧਾਉਣ ਦਾ ਕੰਮ ਕਰੇਗਾ। ਇਹ ਤੁਹਾਡੇ ਸਰੀਰ ਵਿਚ ਊਰਜਾ ਦੇ ਪੱਧਰ ਨੂੰ ਵਧਾਉਣ ਅਤੇ ਮਾਸਪੇਸ਼ੀਆਂ ਵਿਚ ਦਰਦ ਤੋਂ ਰਾਹਤ ਦਿਵਾਉਣ ਦਾ ਕੰਮ ਕਰਦਾ ਹੈ। 

9. ਸੰਤਰੇ, ਮੌਸਮੀ, ਨਿੰਬੂ ਦੀ ਵਰਤੋਂ
ਸੰਤਰੇ, ਮੌਸਮੀ, ਨਿੰਬੂ ਵਰਗੇ ਫ਼ਲਾਂ ਵਿੱਚ ਵਿਟਾਮਿਨ-ਸੀ ਹੁੰਦਾ ਹੈ। ਇਸ ਲਈ ਸਰੀਰ ਨੂੰ ਵਿਟਾਮਿਨ ਨਾਲ ਭਰਪੂਰ ਅਤੇ ਸਿਹਤਮੰਦ ਰੱਖਣ ਲਈ ਅਜਿਹੇ ਫ਼ਲ ਖਾਣੇ ਚਾਹੀਦੇ ਹਨ। ਇਸ ਨਾਲ ਜੋੜਾਂ ਦਾ ਦਰਦ ਘੱਟ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਰਾਤ ਨੂੰ ਜੁਰਾਬਾਂ ਪਾ ਕੇ ਸੌਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਹੋਣਗੇ ਇਹ ਫ਼ਾਇਦੇ ਅਤੇ ਨੁਕਸਾਨ

10. ਜ਼ਰੂਰੀ ਤੇਲ
ਜ਼ਰੂਰੀ ਤੇਲ ਨਾਲ ਆਪਣੀਆਂ ਮਾਸਪੇਸ਼ੀਆਂ ਦੀ ਮਾਲਿਸ਼ ਕਰਨ ਨਾਲ ਤੁਹਾਨੂੰ ਮਾਸਪੇਸ਼ੀਆਂ ਦੇ ਦਰਦ ਤੋਂ ਰਾਹਤ ਪਾਉਣ ਵਿਚ ਮਦਦ ਮਿਲਦੀ ਹੈ। ਤੁਸੀਂ ਪੇਪਰਮਿੰਟ ,ਲੈਵੇਂਡੇਰ ,ਜੀਰਿਅਮ ਅਤੇ ਰੋਜਮੇਰੀ ਜਿਵੇਂ ਇਸੇਂਸ਼ਿਅਲ ਤੇਲਾਂ ਨਾਲ ਆਪਣੀ ਮਾਸਪੇਸ਼ੀਆਂ ਦੀ ਮਾਲਿਸ਼ ਕਰ ਸਕਦੇ ਹੋ।

  • Health Tips
  • Joints
  • Muscles
  • Pain
  • Problems
  • Relief
  • Exercise
  • ਜੋੜਾਂ
  • ਮਾਸਪੇਸ਼ੀਆਂ
  • ਦਰਦ
  • ਸਮੱਸਿਆ
  • ਰਾਹਤ

ਮੌਸਮ ਦੇ ਕਰਵਟ ਲੈਂਦਿਆਂ ਹੀ ਦਮੇ ਦੇ ਮਰੀਜ਼ਾਂ ਦੀ ਗਿਣਤੀ ਵਧੀ, ਦੁਨੀਆ ਭਰ ’ਚ 33 ਕਰੋੜ ਤੋਂ ਵੱਧ ਮਰੀਜ਼ ਪੀੜਤ

NEXT STORY

Stories You May Like

  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • health department on alert over swine flu threat
    ਸਵਾਈਨ ਫਲੂ ਦੇ ਖ਼ਤਰੇ ਨੂੰ ਲੈ ਕੇ ਸਿਹਤ ਵਿਭਾਗ ਅਲਰਟ, ਲੋਕਾਂ ਦੀ ਸੁਰੱਖਿਆ ਲਈ ਜਾਰੀ ਕੀਤੀ ਐਡਵਾਈਜ਼ਰੀ
  • mata vaishno devi yatra fare hike
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਕਿਰਾਏ 'ਚ ਭਾਰੀ ਵਾਧਾ
  • morgan stanley positive outlook on indian stock market  target for sensex
    ਭਾਰਤੀ ਸਟਾਕ ਮਾਰਕੀਟ 'ਤੇ Morgan Stanley ਸਕਾਰਾਤਮਕ ਨਜ਼ਰੀਆ, ਸੈਂਸੈਕਸ ਲਈ ਮਜ਼ਬੂਤ ​​ਟੀਚਾ ਕੀਤਾ ਨਿਰਧਾਰਤ
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਸਿੱਧਾ ਬੈਂਕ ਖ਼ਾਤਿਆਂ 'ਚ ਆਏ ਕਰੋੜਾਂ ਰੁਪਏ
  • new rules for withdrawing money from epf issued
    EPF ਤੋਂ ਪੈਸੇ ਕਢਵਾਉਣ ਦੇ ਨਵੇਂ ਨਿਯਮ ਜਾਰੀ, 3 ਮੁੱਖ ਜ਼ਰੂਰਤਾਂ ਲਈ ਮਿਲੇਗੀ ਰਾਹਤ
  •   mobile phones   a tool of knowledge for children or a big challenge for health
    'ਮੋਬਾਇਲ ਫੋਨ' ਬੱਚਿਆਂ ਲਈ ਗਿਆਨ ਦਾ ਸਾਧਨ ਜਾਂ ਸਿਹਤ ਲਈ ਵੱਡੀ ਚੁਣੌਤੀ?
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • a batch of rabies vaccine failed the criteria
      ਰੇਬੀਜ਼ ਵੈਕਸੀਨ ਦਾ ਇਕ ਬੈਚ ਮਾਪਦੰਡਾਂ 'ਚ ਹੋਇਆ ਫੇਲ ! ਪੁਲਸ ਨੇ 4 ਲੋਕਾਂ ਨੂੰ...
    • drinking tea in a disposable cup is equivalent to poisoning
      'ਜ਼ਹਿਰ' ਦੇ ਬਰਾਬਰ ਹੈ ਡਿਸਪੋਜ਼ਲ ਕੱਪ 'ਚ ਚਾਹ ਪੀਣਾ ! ਹੋ ਸਕਦੈ ਗੰਭੀਰ ਨੁਕਸਾਨ
    • protein and fiber are very important for the body even after the age of 50
      50 ਦੀ ਉਮਰ ਤੋਂ ਬਾਅਦ ਵੀ ਸਰੀਰ ਲਈ ਪ੍ਰੋਟੀਨ ਤੇ ਫਾਈਬਰ ਹੈ ਬਹੁਤ ਜ਼ਰੂਰੀ, ਜਾਣੋ...
    • turmeric ginger juice and push ups
      'ਅਮਰ' ਹੋਣ ਦਾ ਜਨੂਨ: ਹਲਦੀ-ਅਦਰਕ ਦਾ ਜੂਸ ਅਤੇ ਪੁਸ਼-ਅੱਪਸ, ਸਿਲੀਕੌਨ ਵੈਲੀ 'ਚ...
    • where there is cancer  medicine will reach there only
      ਜਿੱਥੇ ਕੈਂਸਰ, ਉੱਥੇ ਹੀ ਪਹੁੰਚੇਗੀ ਦਵਾਈ: ਜਾਣੋ ਕੈਂਸਰ ਖ਼ਿਲਾਫ਼ ਵਿਗਿਆਨੀਆਂ ਦੀ...
    • does eating fruit at night really make you gain weight
      ਕੀ ਰਾਤ ਫਲ ਖਾਣ ਨਾਲ ਸੱਚੀ ਵਧਦੈ ਭਾਰ ! ਜਾਣੋ ਕੀ ਹੈ ਇਸ ਦੇ ਪਿੱਛੇ ਦੀ ਅਸਲ ਸੱਚਾਈ
    • hearing loss can be a sign of a serious problem
      ਘੱਟ ਸੁਣਨਾ ਸਿਰਫ਼ ਕੰਨ ਦੀ ਬੀਮਾਰੀ ਨਹੀਂ ਸਗੋਂ ਗੰਭੀਰ ਸਮੱਸਿਆ ਦੇ ਹੋ ਸਕਦੇ ਨੇ...
    • arabica leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਰਬੀ ਦੇ ਪੱਤੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • curry leaves are the food of virtue
      ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • refurbished medical device policy
      ਰੀਫਰਬਿਸ਼ਡ ਮੈਡੀਕਲ ਡਿਵਾਈਸ ਨੀਤੀ: 1 ਸਾਲ ਬਾਅਦ ਵੀ ਗਾਈਡਲਾਈਨਜ਼ ਦਾ ਇੰਤਜ਼ਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in

    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +