Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:21:10 PM

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • major weather warning in punjab on august 17 and 18

    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਪੌਸ਼ਕ ਤੱਤਾਂ ਨਾਲ ਭਰਪੂਰ ਹੁੰਦੈ ਬੇਰ, ਕੈਂਸਰ ਤੇ ਕਬਜ਼ ਸਣੇ ਕਈ ਰੋਗਾਂ 'ਚ ਹੈ ਬਹੁਤ ਲਾਭਕਾਰੀ

HEALTH News Punjabi(ਸਿਹਤ)

ਪੌਸ਼ਕ ਤੱਤਾਂ ਨਾਲ ਭਰਪੂਰ ਹੁੰਦੈ ਬੇਰ, ਕੈਂਸਰ ਤੇ ਕਬਜ਼ ਸਣੇ ਕਈ ਰੋਗਾਂ 'ਚ ਹੈ ਬਹੁਤ ਲਾਭਕਾਰੀ

  • Author Tarsem Singh,
  • Updated: 18 Feb, 2023 07:20 PM
New Delhi
jujube is rich in nutrients and are very beneficial in many diseases
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ)— ਫਲ ਖਾਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਮੌਸਮ ਦੇ ਹਿਸਾਬ ਨਾਲ ਫਲਾਂ ਦਾ ਸੁਆਦ ਵੀ ਬਦਲਦਾ ਰਹਿੰਦਾ ਹੈ। ਬੇਰ ਇਕ ਮੌਸਮੀ ਫਲ ਹੈ। ਬੇਰ ਨੂੰ ਚੀਨੀ ਖਜੂਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਚੀਨ 'ਚ ਇਸ ਦੀ ਵਰਤੋਂ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਉਣ ਲਈ ਕੀਤੀ ਜਾਂਦੀ ਹੈ। ਬੇਰ 'ਚ ਬਹੁਤ ਘੱਟ ਮਾਤਰਾ 'ਚ ਕੈਲੋਰੀ ਹੁੰਦੀ ਹੈ ਇਹ ਊਰਜਾ ਦਾ ਇਕ ਚੰਗਾ ਸਰੋਤ ਹੈ।

ਬੇਰ ’ਚ ਮੈਗਨੀਸ਼ਿਅਮ, ਪੋਟਾਸ਼ੀਅਮ, ਫਾਸਫੋਰਸ, ਕੈਲਸ਼ੀਅਮ, ਆਇਰਨ, ਵਿਟਾਮਿਨ ਅਤੇ ਲਵਣ ਵਰਗੇ ਪੌਸ਼ਕ ਤੱਤ ਪਾਏ ਜਾਂਦੇ ਨ। ਇਨ੍ਹਾਂ ਪੌਸ਼ਕ ਤੱਤਾਂ ਨਾਲ ਹੀ ਬੇਰ ਐਂਟੀਆਕਸੀਡੈਂਟ ਦੇ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ, ਜੋ ਸਾਡੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਬੇਰ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਕਰਦੇ ਹਨ, ਜਿਸ ਨਾਲ ਸਰੀਰ ’ਚ ਰੋਗਾਂ ਤੋਂ ਲੜਨ ਦੀ ਸਮਰੱਥਾ ਵਧਦੀ ਹੈ। 

ਬੇਰ ਖਾਣ ਦੇ ਫਾਇਦੇ

ਕੈਂਸਰ ਤੋਂ ਬਚਾਏ

ਰਸੀਲੇ ਬੇਰ 'ਚ ਕੈਂਸਰ ਕੋਸ਼ਿਕਾਵਾਂ ਨੂੰ ਪੈਦਾ ਹੋਣ ਤੋਂ ਰੋਕਣ ਦੇ ਗੁਣ ਮੌਜੂਦ ਹੁੰਦੇ ਹਨ। ਇਸ ਲਈ ਇਸ ਨੂੰ ਨਿਯਮਿਤ ਡਾਈਟ 'ਚ ਸ਼ਾਮਲ ਕੀਤਾ ਜਾ ਸਕਦਾ ਹੈ। 

PunjabKesari

ਲਿਵਰ ਨੂੰ ਠੀਕ ਰੱਖੇ

ਬੇਰ ਐਂਟੀਆਕਸੀਡੈਂਟ ਦਾ ਖਜ਼ਾਨਾ ਹੈ। ਲਿਵਰ ਨਾਲ ਜੁੜੀਆਂ ਸਮੱਸਿਆਵਾਂ ਦੇ ਸਮਾਧਾਨ ਲਈ ਬੇਰ ਦਾ ਸੇਵਨ ਕਰਦਾ ਬੇਹੱਦ ਫਾਇਦੇਮੰਦ ਹੁੰਦਾ ਹੈ।

ਚਮੜੀ ਲਈ ਫਾਇਦੇਮੰਦ

ਬੇਰ ਖਾਣ ਨਾਲ ਚਮੜੀ ਦੀ ਚਮਕ ਲੰਬੇ ਸਮੇਂ ਤਕ ਬਰਕਰਾਰ ਰਹਿੰਦੀ ਹੈ। ਇਸ 'ਚ ਐਂਟੀਆਕਸੀਡੈਂਟ ਪਾਇਆ ਜਾਂਦਾ ਹੈ, ਜੋ ਚਮੜੀ ਨੂੰ ਚਮਕਦਾਰ ਬਣਾਉਣ ’ਚ ਮਦਦ ਕਰਦਾ ਹੈ। 

PunjabKesari

ਇਹ ਵੀ ਪੜ੍ਹੋ : ਕੁਦਰਤ ਦਾ ਵਰਦਾਨ ਹੈ ਸੰਤਰਾ, ਖਾਣ ਨਾਲ ਚਮੜੀ, ਅੱਖਾਂ ਤੇ ਗਠੀਆ ਦੇ ਰੋਗੀਆਂ 'ਤੇ ਹੁੰਦੈ ਚਮਤਕਾਰੀ ਅਸਰ

ਦੰਦਾਂ ਅਤੇ ਹੱਡੀਆਂ ਲਈ ਫਾਇਦੇਮੰਦ

ਬੇਰ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ ਅਤੇ ਫਾਸਫੋਰਸ ਮੌਜੂਦ ਹੁੰਦਾ ਹੈ। ਇਹ ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।

PunjabKesari

ਖ਼ੁਸ਼ਕੀ ਅਤੇ ਥਕਾਵਟ 

ਬੇਰ ’ਚ ਪ੍ਰੋਟੀਨ, ਵਿਟਾਮਿਨ-ਸੀ ਅਤੇ ਬੀ ਕਾਂਪਲੈਕਸ ਪ੍ਰਚੁਰ ਮਾਤਰਾ ’ਚ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਖ਼ੁਸ਼ਕੀ ਅਤੇ ਥਕਾਵਟ ਆਦਿ ਦੂਰ ਹੁੰਦੀ ਹੈ।

ਕਬਜ਼ ਦੀ ਸਮੱਸਿਆ ਦੂਰ ਕਰੇ

ਜੇ ਤੁਸੀਂ ਕਬਜ਼ ਦੀ ਸਮੱਸਿਆ ਨੂੰ ਲੈ ਕੇ ਪ੍ਰੇਸ਼ਾਨ ਰਹਿੰਦੇ ਹੋ ਤਾਂ ਬੇਰ ਤੁਹਾਨੂੰ ਫਾਇਦਾ ਪਹੁੰਚਾ ਸਕਦੇ ਹਨ। ਬੇਰ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ, ਜਿਸ ਨਾਲ ਤੁਹਾਨੂੰ ਕਬਜ਼ ਨਹੀਂ ਹੁੰਦੀ।

PunjabKesari

ਖੰਘ ਅਤੇ ਬੁਖ਼ਾਰ

ਤਾਜ਼ੇ ਬੇਰ ’ਚ ਐਂਟੀ-ਆਕਸੈਡੇਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਕਾਫ਼ੀ ਮਾਤਰਾ ’ਚ ਪਾਏ ਜਾਂਦੇ ਹਨ। ਇਸ ਦਾ ਜੂਸ ਪੀਣ ਨਾਲ ਖੰਘ ਅਤੇ ਬੁਖ਼ਾਰ ਤੋਂ ਆਰਾਮ ਮਿਲਦਾ ਹੈ।

ਭਾਰ ਘੱਟ ਕਰੇ

ਜੇ ਤੁਸੀਂ ਭਾਰ ਘੱਟ ਕਰਨ ਦੇ ਉਪਾਅ ਖੋਜ ਰਹੇ ਹੋ ਤਾਂ ਬੇਰ ਤੁਹਾਡੇ ਲਈ ਇਕ ਚੰਗਾਂ ਵਿਕਲਪ ਹੈ। ਬੇਰ 'ਚ ਕੈਲੋਰੀ ਨਾ ਦੇ ਬਰਾਬਰ ਪਾਈ ਜਾਂਦੀ ਹੈ, ਜਿਸ ਨੂੰ ਖਾਣ ਨਾਲ ਤੁਹਾਡਾ ਭਾਰ ਘੱਟ ਹੁੰਦਾ ਹੈ। 

PunjabKesari

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
 

  • Jujube
  • Serious Diseases
  • Beneficial
  • Health Tips
  • ਬੇਰ
  • ਗੰਭੀਰ ਰੋਗਾਂ
  • ਲਾਭਕਾਰੀ
  • ਹੈਲਥ ਟਿਪਸ

'ਫਟਕੜੀ' ਦੇ ਫਾਇਦੇ ਜਾਣ ਹੋ ਜਾਓਗੇ ਹੈਰਾਨ, ਸੱਟ ਠੀਕ ਕਰਨ ਦੇ ਨਾਲ-ਨਾਲ ਕਰਦੀ ਹੈ ਪਸੀਨੇ ਦੀ ਬਦਬੂ ਨੂੰ ਵੀ ਦੂਰ

NEXT STORY

Stories You May Like

  • make easy and healthy recipes with avocado
    ਪੋਸ਼ਕ ਤੱਤਾਂ ਨਾਲ ਭਰਪੂਰ ਐਵੋਕਾਡੋ ਨਾਲ ਬਣਾਓ ਆਸਾਨ ਤੇ Healthy Recipes
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • actor pradeep singh rawat
    5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ ਵਿਦਾਇਗੀ
  • batwara 1947  film  sunny deol
    ਪਾਪਾ ਨੇ ਕਿਹਾ ਸੀ-ਫ਼ਿਲਮ ਬਹੁਤ ਵਧੀਆ ਹੈ, ਬਸ ਰਿਲੀਜ਼ ’ਚ ਦੇਰੀ ਹੋ ਗਈ : ਸੰਨੀ ਦਿਓਲ
  • north india cancer punjab haryana rajya sabha
    ਉੱਤਰ ਭਾਰਤ 'ਚ ਲਗਾਤਾਰ ਵਧ ਰਿਹੈ ਕੈਂਸਰ ਦਾ ਬੋਝ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਸੂਬਾ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • several restrictions imposed in gurdaspur district
    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
  • incident in school
    ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • black coffee is a food of virtues
      ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +