Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:54:58 PM

  • punjab phone alert

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12...

  • petrol diesel prices increase

    ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ...

  • young man caught in honey trap

    ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ,...

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਮਹਿੰਗੀ ਦਵਾਈਆਂ ਦੀ ਥਾਂ ਇਸਤੇਮਾਲ ਕਰੋ ‘ਕਲੌਂਜੀ ਦਾ ਤੇਲ’, ਫਾਇਦੇ ਜਾਣ ਹੋ ਜਾਵੋਗੇ ਹੈਰਾਨ

HEALTH News Punjabi(ਸਿਹਤ)

ਮਹਿੰਗੀ ਦਵਾਈਆਂ ਦੀ ਥਾਂ ਇਸਤੇਮਾਲ ਕਰੋ ‘ਕਲੌਂਜੀ ਦਾ ਤੇਲ’, ਫਾਇਦੇ ਜਾਣ ਹੋ ਜਾਵੋਗੇ ਹੈਰਾਨ

  • Edited By Rajwinder Kaur,
  • Updated: 09 Sep, 2020 05:49 PM
Jalandhar
kalonji oil  benefits sugar  eyes  weight loss
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸੋਡੀਅਮ, ਕੈਲਸ਼ੀਅਮ ਅਤੇ ਆਇਰਨ ਭਰਪੂਰ ਨਾਲ ਕਲੌਂਜੀ ਦੀ ਵਰਤੋਂ ਕਈ ਦਵਾਈਆਂ ਬਣਾਉਣ ਲਈ ਕੀਤੀ ਜਾਂਦੀ ਹੈ। ਕਲੌਂਜੀ ਖਾਣ ਨਾਲ ਕਈ ਬੀਮਾਰੀਆਂ ਵੀ ਦੂਰ ਹੋ ਜਾਂਦੀਆਂ ਹਨ ਪਰ ਅੱਜ ਅਸੀਂ ਤੁਹਾਨੂੰ ਇਸ ਦੇ ਤੇਲ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਕਾਰਬੋਹਾਈਡ੍ਰੇਟਸ, ਪੋਟਾਸ਼ੀਅਮ, ਫਾਈਬਰ, ਵਿਟਾਮਿਨ ਦੇ ਗੁਣਾਂ ਨਾਲ ਭਰਪੂਰ ਕਲੌਂਜੀ ਦਾ ਤੇਲ ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ। ਇਸ ਤੋਂ ਇਲਾਵਾ ਇਸ 'ਚ ਮੌਜੂਦ ਐਂਟੀ-ਆਕਸੀਡੈਂਟਸ, ਐਂਟੀ-ਬੈਕਟੀਰੀਅਲ ਅਤੇ ਐਂਟੀ-ਸੈਪਟਿਕ ਗੁਣ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਤੁਹਾਨੂੰ ਬਚਾਉਂਦੇ ਹਨ। ਮਹਿੰਗੀ ਦਵਾਈਆਂ 'ਤੇ ਪੈਸੇ ਖਰਚ ਕਰਨ ਦੀ ਬਜਾਏ ਤੁਸੀਂ ਭੋਜਨ 'ਚ ਕਲੌਂਜੀ ਦੇ ਤੇਲ ਦੀ ਵਰਤੋਂ ਕਰ ਕੇ ਕਈ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹੋ ਅਤੇ ਇਹ ਤੁਹਾਨੂੰ ਕਈ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ। ਤਾਂ ਆਓ ਜਾਣਦੇ ਹਾਂ ਕਲੌਂਜੀ ਦੇ ਤੇਲ ਨਾਲ ਹੋਣ ਵਾਲੇ ਫਾਇਦਿਆਂ ਬਾਰੇ...

1. ਸ਼ੂਗਰ ਕੰਟਰੋਲ
ਕਲੌਂਜੀ ਦੇ ਤੇਲ ਦੀ ਵਰਤੋਂ ਸਰੀਰ 'ਚ ਇੰਸੁਲਿਨ ਦੀ ਮਾਤਰਾ ਨੂੰ ਠੀਕ ਰੱਖਦਾ ਹੈ। ਇਸ ਨਾਲ ਤੁਹਾਡਾ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ।

PunjabKesari

2. ਅੱਖਾਂ ਲਈ ਫਾਇਦੇਮੰਦ
ਧੁੰਧਲਾ ਦਿੱਸਣ, ਮੋਤਿਆਬਿੰਦ, ਅੱਖਾਂ 'ਚੋਂ ਪਾਣੀ ਆਉਣਾ,ਲਾਲਪਨ ਅਤੇ ਦਰਦ ਨੂੰ ਦੂਰ ਕਰਨ ਲਈ ਕਲੌਂਜੀ ਦੇ ਤੇਲ 'ਚ ਗਾਜਰ ਦਾ ਜੂਸ ਮਿਕਸ ਕਰਕੇ ਪੀਓ। ਇਸ ਨਾਲ ਇਹ ਸਮੱਸਿਆ ਦੂਰ ਵੀ ਹੋ ਜਾਂਦੀ ਹੈ।

3. ਸੋਜ ਦੀ ਸਮੱਸਿਆ
ਕਲੌਂਜੀ ਦੇ ਤੇਲ 'ਚ ਲਸਣ ਦੇ ਤੇਲ ਨੂੰ ਪਾ ਕੇ ਦਰਦ ਵਾਲੀ ਥਾਂ 'ਤੇ ਮਾਲਿਸ਼ ਕਰੋ ਅਤੇ ਪੱਟੀ ਬੰਨ੍ਹ ਲਓ। ਰੋਜ਼ਾਨਾ ਇਸ ਨਾਲ ਮਾਲਿਸ਼ ਕਰਨ ਨਾਲ ਦਰਦ ਅਤੇ ਸਰੀਰ 'ਚੋਂ ਸੋਜ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

4. ਭਾਰ ਘੱਟ ਕਰੇ
ਰੋਜ਼ਾਨਾ ਸਵੇਰੇ ਖਾਲੀ ਪੇਟ 1 ਚੱਮਚ ਕਲੌਂਜੀ ਦੇ ਤੇਲ ਦੀ ਕੋਸੇ ਪਾਣੀ ਨਾਲ ਵਰਤੋਂ ਕਰੋ। ਇਸ ਨਾਲ ਕੁਝ ਹੀ ਦਿਨਾਂ 'ਚ ਤੁਹਾਡਾ ਮੋਟਾਪਾ ਘੱਟ ਹੋ ਜਾਵੇਗਾ।

ਇਨ੍ਹਾਂ ਬੀਮਾਰੀਆਂ ਤੋਂ ਨਿਜ਼ਾਤ ਦਿਵਾਉਣ ’ਚ ਲਾਹੇਵੰਦ ਸਿੱਧ ਹੁੰਦਾ ਹੈ ‘ਹਰਾ ਧਨੀਆ’, ਰੋਜ਼ਾਨਾ ਕਰੋ ਵਰਤੋਂ

ਰੋਜ਼ਾਨਾ ਖਾਓ ਅਦਰਕ ਦਾ ਇਕ ਟੁਕੜਾ, ਸਰੀਰ ਨੂੰ ਹੋਣਗੇ ਹੈਰਾਨੀਜਨਕ ਫਾਇਦੇ

PunjabKesari

5. ਪੇਟ ਦੇ ਕੀੜੇ
ਭੋਜਨ 'ਚ ਕਲੌਂਜੀ ਦੇ ਤੇਲ ਦੀ ਵਰਤੋਂ ਨਾਲ ਪੇਟ ਦੇ ਕੀੜਿਆਂ ਦੀ ਸਮੱਸਿਆ ਵੀ ਖਤਮ ਹੋ ਜਾਂਦੀ ਹੈ। ਇਸ ਤੋਂ ਇਲਾਵਾ ਕਲੌਂਜੀ ਨੂੰ ਪੀਸ ਕੇ ਦੁੱਧ ਨਾਲ ਲੈਣ ਨਾਲ ਵੀ ਇਹ ਪ੍ਰੇਸ਼ਾਨੀ ਦੂਰ ਹੋ ਜਾਂਦੀ ਹੈ।

6. ਬ੍ਰੇਨ ਟਿਊਮਰ
ਬ੍ਰੇਨ ਟਿਊਮਰ ਦੀ ਸਮੱਸਿਆ ਹੋਣ 'ਤੇ ਰੋਜ਼ ਕਲੌਂਜੀ ਦੇ ਬੀਜ ਅਤੇ ਤੇਲ ਨੂੰ ਮਿਕਸ ਕਰਕੇ ਖਾਓ। ਇਸ ਨਾਲ ਬ੍ਰੇਨ ਟਿਊਮਰ 'ਚ ਤੇਜ਼ੀ ਨਾਲ ਸੁਧਾਰ ਆਵੇਗਾ।

ਬਿਊਟੀ ਟਿਪਸ: ਇਨ੍ਹਾਂ ਕਾਰਨਾਂ ਕਰਕੇ ਚਿਹਰੇ ’ਤੇ ਪੈ ਸਕਦੇ ਹਨ ਦਾਗ-ਧੱਬੇ ਅਤੇ ਛਾਈਆਂ

7. ਬਵਾਸੀਰ
ਕਲੌਂਜੀ ਦੇ ਤੇਲ ਨੂੰ ਨਾਰੀਅਲ ਪਾਣੀ 'ਚ ਮਿਲਾ ਕੇ 15-20 ਦਿਨਾਂ ਤਕ ਪੀਓ। ਇਸ ਨਾਲ ਪਾਈਲਸ ਦੀ ਸਮੱਸਿਆ ਜੜ੍ਹ ਤੋਂ ਖਤਮ ਹੋ ਜਾਵੇਗੀ।

ਫਰਿਜ ’ਚ ਕਦੇ ਨਾ ਰੱਖੋ ਇਹ ਚੀਜ਼ਾਂ, ਹੋ ਸਕਦੇ ਤੁਹਾਡੀ ਸਿਹਤ ਨੂੰ ਨੁਕਸਾਨ

PunjabKesari

8. ਸਰਦੀ-ਖੰਘ, ਕਫ
1/2 ਚੱਮਚ ਕਲੌਂਜੀ, ਅਦਰਕ ਦਾ ਰਸ ਅਤੇ 1 ਚੱਮਚ ਸ਼ਹਿਦ ਨੂੰ ਮਿਲਾ ਕੇ ਦਿਨ 'ਚ 2 ਵਾਰ ਪੀਓ। ਇਸ ਨਾਲ ਸਰਦੀ, ਕਫ, ਜ਼ੁਕਾਮ ਅਤੇ ਪੁਰਾਣੀ ਤੋਂ ਪੁਰਾਣੀ ਖਾਂਸੀ ਦੂਰ ਹੋ ਜਾਵੇਗੀ।

ਰਸੋਈ ’ਚ ਕੰਮ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਜਾਣੋ ਕਿਉਂ

9. ਅਸਥਮਾ ਦੀ ਸਮੱਸਿਆ
ਕੋਸੇ ਪਾਣੀ 'ਚ ਕਲੌਂਜੀ ਦਾ ਤੇਲ ਅਤੇ ਸ਼ਹਿਦ ਮਿਕਸ ਕਰੋ। ਸਵੇਰੇ ਇਸ ਮਿਸ਼ਰਣ ਦੀ ਵਰਤੋਂ ਨਾਲ ਅਸਥਮਾ ਦੀ ਸਮੱਸਿਆ ਨੂੰ ਖਤਮ ਹੋ ਜਾਵੇਗੀ।

10. ਕੈਂਸਰ ਸੈੱਲਸ
ਇਨ੍ਹਾਂ 'ਚ ਮੌਜੂਦ ਐਂਟੀ-ਸੈਪਟਿਕ ਅਤੇ ਐਂਟੀ-ਆਕਸੀਡੈਂਟ ਗੁਣ ਸਰੀਰ 'ਚ ਕੈਂਸਰ ਸੈੱਲਸ ਨੂੰ ਖਤਮ ਕਰ ਦਿੰਦੇ ਹਨ। ਇਸ ਨਾਲ ਤੁਸੀਂ ਇਸ ਖਤਰਨਾਕ ਬੀਮਾਰੀ ਤੋਂ ਬਚੇ ਰਹਿੰਦੇ ਹੋ।

PunjabKesari

  • kalonji oil
  • benefits
  • sugar
  • eyes
  • weight loss
  • ਕਲੌਂਜੀ ਦਾ ਤੇਲ
  • ਫਾਇਦੇ
  • ਸ਼ੂਗਰ
  • ਅੱਖਾਂ
  • ਭਾਰ ਘੱਟ

ਫਰਿਜ ’ਚ ਕਦੇ ਨਾ ਰੱਖੋ ਇਹ ਚੀਜ਼ਾਂ, ਹੋ ਸਕਦੇ ਤੁਹਾਡੀ ਸਿਹਤ ਨੂੰ ਨੁਕਸਾਨ

NEXT STORY

Stories You May Like

  • tomatoes oil and lpg ruined the kitchen budget plate
    ਟਮਾਟਰ, ਤੇਲ ਅਤੇ LPG ਨੇ ਵਿਗਾੜਿਆ ਰਸੋਈ ਦਾ ਬਜਟ; ਜਾਣੋ ਕਿੰਨੀ ਮਹਿੰਗੀ ਹੋਈ ਤੁਹਾਡੀ ਥਾਲੀ
  • cooking in an iron pan can be heavy
    ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ ਸਕਦੈ ਨੁਕਸਾਨ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • benefits of dark chocolate
    ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ ਤੁਸੀਂ ਰਹਿ ਜਾਓਗੇ ਹੈਰਾਨ
  • fraud in bhawanigarh
    ਸੋਨੇ ਦੀ ਗਹਿਣਿਆਂ ਦੀ ਥਾਂ ਫੜਾ ਗਿਆ ਛੁਹਾਰੇ! ਜੋਤਸ਼ੀ ਬਣੇ ਠੱਗ ਦਾ ਹੈਰਾਨ ਕਰਦਾ ਕਾਰਾ
  • delhi commercial vehicles ecc tax hikes
    ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ, ਮਹਿੰਗੀ ਹੋ ਗਈ ਐਂਟਰੀ
  • medicine shortages
    ਜੰਗ ਤੋਂ ਬਾਅਦ ਈਰਾਨ 'ਚ ਦਵਾਈਆਂ ਦੀ ਭਾਰੀ ਕਿੱਲਤ! ਮਰੀਜ਼ਾਂ ਦਾ ਬੁਰਾ ਹਾਲ
  • benefits of mustard
    ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' ! ਫਾਇਦੇ ਜਾਣ ਉਡਣਗੇ ਹੋਸ਼
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • weight loss drink this tea instead of milk
      ਕਰਨਾ ਚਾਹੁੰਦੇ ਹੋ Weight Loss ਤਾਂ ਦੁੱਧ ਦੀ ਥਾਂ ਪੀਓ ਇਸ ਚੀਜ਼ ਦੀ ਚਾਹ
    • robbery in the name of treating cold and cough
      ਸਰਦੀ-ਖੰਘ ਦੇ ਇਲਾਜ ਦੇ ਨਾਂ 'ਤੇ ਲੁੱਟ: ਮਰੀਜ਼ਾਂ ਨੂੰ ਲਿਖੀਆਂ ਜਾ ਰਹੀਆਂ ਨੇ...
    • benefits of nutri
      ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ...
    • keep these things in mind while eating watermelon
      ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
    • these things will fulfill the deficiency of vitamin d in the body
      ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ...
    • these 2 kitchen items are no less than a lifesaver
      ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ...
    • government s strict watch on weight loss drugs
      Weight loss ਵਾਲੀਆਂ ਦਵਾਈਆਂ 'ਤੇ ਸਰਕਾਰ ਦੀ ਸਖ਼ਤ ਨਜ਼ਰ; ਮਾੜੇ ਪ੍ਰਭਾਵਾਂ ਕਾਰਨ...
    • fasting is the cure for cancer
      ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ...
    • no need to lose to tb anymore
      ਵੱਡੀ ਖੁਸ਼ਖਬਰੀ : ਹੁਣ ਟੀਬੀ ਤੋਂ ਹਾਰਨ ਦੀ ਲੋੜ ਨਹੀਂ! ਦਵਾਈ ਦੇ ਨਾਲ 'ਥਾਲੀ'...
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +