Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:35:19 PM

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਅੱਖਾਂ ਲਈ ਲਾਹੇਵੰਦ ਹੈ ਕਰੇਲੇ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

HEALTH News Punjabi(ਸਿਹਤ)

ਅੱਖਾਂ ਲਈ ਲਾਹੇਵੰਦ ਹੈ ਕਰੇਲੇ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

  • Edited By Aarti Dhillon,
  • Updated: 30 Mar, 2021 11:15 AM
New Delhi
karela juice juice is good for eyes  know more unique benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਰੇਲੇ ਸਾਡੇ ਸਰੀਰ ਲਈ ਬੇਹੱਦ ਲਾਭਕਾਰੀ ਹਨ। ਕਰੇਲਾ ਖਾਣ ਜਾਂ ਜੂਸ ਪੀਣ ਨਾਲ ਸਾਡੀ ਸਿਹਤ ਨੂੰ ਕਾਫ਼ੀ ਲਾਭ ਹੁੰਦਾ ਹੈ। ਇਹ ਸਾਡੇ ਖ਼ੂਨ ਤੋਂ ਲੈ ਕੇ ਲੀਵਰ ਤੱਕ ਠੀਕ ਰੱਖਦੇ ਹਨ। ਕਰੇਲਾ ਦਵਾਈਆਂ ਬਣਾਉਣ 'ਚ ਵਰਤਿਆਂ ਜਾਂਦਾ ਹੈ। ਹਾਲਾਂਕਿ ਇਹ ਸੁਆਦ 'ਚ ਕੌੜਾ ਹੁੰਦਾ ਹੈ ਪਰ ਰੋਜ਼ਾਨਾ ਇਕ ਗਿਲਾਸ ਕਰੇਲੇ ਦਾ ਜੂਸ ਪੀਣ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਕੱਚੇ ਕਰੇਲੇ ਦਾ ਜੂਸ ਬਹੁਤ ਲਾਭਕਾਰੀ ਹੈ ਕਿਉਂਕਿ ਇਸ 'ਚ ਸਾਰੇ ਵਿਟਾਮਿਨਜ਼ ਅਤੇ ਐਂਟੀ-ਆਕਸੀਡੈਂਟਸ ਹੁੰਦੇ ਹਨ ਜੋ ਕਿ ਸਰੀਰ ਨੂੰ ਚਾਹੀਦੇ ਹਨ। ਰੋਜ਼ ਸਵੇਰੇ ਕਰੇਲੇ ਦਾ ਜੂਸ ਪੀਣ ਦੇ ਫ਼ਾਇਦੇ...

PunjabKesari
ਬਲੱਡ ਸ਼ੂਗਰ ਦੇ ਲੇਵਲ ਨੂੰ ਘੱਟ ਕਰਦੈ 
ਸ਼ੂਗਰ ਨੂੰ ਕੰਟਰੋਲ ਕਰਨ ਲਈ ਤੁਸੀਂ ਤਿੰਨ ਦਿਨਾਂ ਤੱਕ ਖਾਲੀ ਢਿੱਡ ਸਵੇਰੇ ਕਰੇਲੇ ਦਾ ਜੂਸ ਲੈ ਸਕਦੇ ਹੋ। ਕਰੇਲੇ ਦਾ ਜੂਸ ਬਲੱਡ ਸ਼ੂਗਰ ਲੇਵਲ ਨੂੰ ਘੱਟ ਕਰਦਾ ਹੈ।

PunjabKesari
ਭੁੱਖ ਵਧਾਉਂਦਾ ਹੈ
ਭੁੱਖ ਨਾ ਲੱਗਣ ਨਾਲ ਸਰੀਰ ਨੂੰ ਪੂਰਾ ਪੋਸ਼ਣ ਨਹੀਂ ਮਿਲ ਪਾਉਂਦਾ ਹੈ, ਜਿਸ ਨਾਲ ਸਿਹਤ ਨਾਲ ਸੰਬੰਧਤ ਪਰੇਸ਼ਾਨੀਆਂ ਹੁੰਦੀਆਂ ਹਨ। ਇਸ ਲਈ ਕਰੇਲੇ ਦੇ ਜੂਸ ਨੂੰ ਰੋਜ਼ਾਨਾ ਪੀਣ ਨਾਲ ਪਾਚਨ ਕ੍ਰਿਰਿਆ ਸਹੀ ਰਹਿੰਦੀ ਹੈ, ਜਿਸ ਨਾਲ ਭੁੱਖ ਵਧਦੀ ਹੈ।

ਇਹ ਵੀ ਪੜ੍ਹੋ-ਸਰ੍ਹੋਂ ਦੇ ਤੇਲ ’ਚ ਲਸਣ ਮਿਲਾ ਕੇ ਇੰਝ ਕਰੋ ਨਵਜੰਮੇ ਬੱਚੇ ਦੀ ਮਾਲਿਸ਼, ਹੱਡੀਆਂ ਹੋਣਗੀਆਂ ਮਜ਼ਬੂਤ
ਸੋਰਾਈਸਿਸ ਦੇ ਲੱਛਣਾਂ ਨੂੰ ਦੂਰ ਕਰਦਾ ਹੈ
ਇਕ ਕੱਪ ਕਰੇਲੇ ਦੇ ਜੂਸ 'ਚ ਇਕ ਚਮਚਾ ਨਿੰਬੂ ਦਾ ਜੂਸ ਮਿਲਾ ਲਓ।ਇਸ ਮਿਸ਼ਰਨ ਦੀ ਵਰਤੋਂ ਖਾਲੀ ਢਿੱਡ ਕਰੋ। ਤਿੰਨ ਤੋਂ ਛੇ ਮਹੀਨਿਆਂ ਤੱਕ ਇਸ ਦੀ ਵਰਤੋਂ ਕਰਨ ਨਾਲ ਚਮੜੀ 'ਤੇ ਸੋਰਾਈਸਿਸ ਦੇ ਲੱਛਣ ਦੂਰ ਹੁੰਦੇ ਹਨ। ਇਹ ਤੁਹਾਡੀ ਰੋਗ ਵਿਰੋਧੀ ਸਮਰੱਥਾ ਨੂੰ ਵੀ ਵਧਾਉਂਦਾ ਹੈ ਅਤੇ ਸੋਰਾਈਸਿਸ ਨੂੰ ਕੁਦਰਤੀ ਰੂਪ ਨਾਲ ਠੀਕ ਕਰਨ 'ਚ ਮਦਦ ਕਰਦਾ ਹੈ।

PunjabKesari
ਲੀਵਰ 'ਚੋਂ ਜ਼ਹਿਰੀਲੇ ਪਦਾਰਥ ਕੱਢਦੈ ਬਾਹਰ 
ਰੋਜ਼ਾਨਾ ਇਕ ਗਿਲਾਸ ਕਰੇਲੇ ਦਾ ਜੂਸ ਪੀਣ ਨਾਲ ਲੀਵਰ ਮਜ਼ਬੂਤ ਹੁੰਦਾ ਹੈ ਕਿਉਂਕਿ ਇਹ ਪੀਲੀਆ ਵਰਗੀਆਂ ਬੀਮਾਰੀਆਂ ਨੂੰ ਦੂਰ ਰੱਖਦਾ ਹੈ। ਨਾਲ ਹੀ ਇਹ ਲੀਵਰ ਤੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦਾ ਹੈ ਅਤੇ ਪੋਸ਼ਣ ਪ੍ਰਦਾਨ ਕਰਦਾ ਹੈ। ਜਿਸ ਨਾਲ ਲੀਵਰ ਸਹੀ ਕੰਮ ਕਰਦਾ ਹੈ ਅਤੇ ਲੀਵਰ ਦੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ।

ਇਹ ਵੀ ਪੜ੍ਹੋ-Beauty Tips: ਚਿਹਰੇ ’ਤੋਂ ਕਿੱਲ-ਮੁਹਾਸੇ ਦੂਰ ਕਰਨ ਲਈ ਇੰਝ ਲਗਾਓ ਹਲਦੀ ਦਾ ਫੇਸਪੈਕ
ਪਾਚਨ ਸ਼ਕਤੀ ਵਧਾਉਂਦਾ ਹੈ
ਕਰੇਲੇ ਦਾ ਜੂਸ ਕਮਜ਼ੋਰ ਪਾਚਨ ਤੰਤਰ ਨੂੰ ਠੀਕ ਕਰਦਾ ਹੈ ਅਤੇ ਅਪਚ ਨੂੰ ਦੂਰ ਕਰਦਾ ਹੈ। ਇਸ ਲਈ ਬਿਹਤਰ ਪਾਚਨ ਸਮਰੱਥਾ ਲਈ ਹਫ਼ਤੇ 'ਚ ਇਕ ਵਾਰ ਸਵੇਰੇ ਕਰੇਲੇ ਦਾ ਜੂਸ ਜ਼ਰੂਰ ਲਓ।

PunjabKesari
ਅੱਖਾਂ ਦੀ ਨਜ਼ਰ ਵਧਾਉਂਦਾ ਹੈ
ਲਗਾਤਾਰ ਕਰੇਲੇ ਦੇ ਜੂਸ ਦੀ ਵਰਤੋਂ ਕਰ ਕੇ ਤੁਸੀਂ ਵੱਖ-ਵੱਖ ਦ੍ਰਿਸ਼ਟੀ ਦੋਸ਼ਾਂ ਨੂੰ ਦੂਰ ਕਰ ਸਕਦੇ ਹਨ। ਕਰੇਲੇ 'ਚ ਬੀਟਾ-ਕੈਰੋਟੀਨ ਅਤੇ ਵਿਟਾਮਿਨ ਏ ਦੀ ਜ਼ਿਆਦਾ ਹੁੰਦੀ ਹੈ, ਜਿਸ ਨਾਲ ਨਜ਼ਰ ਠੀਕ ਹੁੰਦੀ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ, ਆਕਸੀਡੈਂਟਿਵ ਸਟ੍ਰੇਸ ਤੋਂ ਹੋਣ ਵਾਲੀਆਂ ਨਜ਼ਰਾਂ ਦੀ ਕਮਜ਼ੋਰੀ ਤੋਂ ਬੱਚਦਾ ਹੈ।

PunjabKesari
ਖ਼ੂਨ ਸਾਫ 
ਕਰੇਲੇ ਦਾ ਜੂਸ ਸਰੀਰ 'ਚ ਇਕ ਕੁਦਰਤੀ ਖ਼ੂਨ ਸੋਧਕ ਦੇ ਰੂਪ 'ਚ ਕੰਮ ਕਰਦਾ ਹੈ। ਇਹ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦਾ ਹੈ। ਇਸ ਲਈ ਬਲੱਡ ਨੂੰ ਸਾਫ ਕਰਨ ਅਤੇ ਫਿਣਸੀਆਂ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਰੋਜ਼ ਇਕ ਗਿਲਾਸ ਕਰੇਲੇ ਦਾ ਜੂਸ ਜ਼ਰੂਰ ਪੀਓ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 

  • karela juice
  • good
  • eyes
  • unique benefits
  • ਅੱਖਾਂ
  • ਲਾਹੇਵੰਦ
  • ਕਰੇਲੇ ਜੂਸ

Health Tips: ਰੋਜ਼ਾਨਾ ਸਵੇਰੇ ਕੁਝ ਸਮਾਂ ਜ਼ਰੂਰ ਟੱਪੋ ‘ਰੱਸੀ, ਭਾਰ ਘੱਟਣ ਦੇ ਨਾਲ-ਨਾਲ ਹੋਣਗੇ ਹੈਰਾਨੀਜਨਕ ਫ਼ਾਇਦੇ

NEXT STORY

Stories You May Like

  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • cricket rules changed
    ਬਦਲ ਗਏ ਕ੍ਰਿਕਟ ਨਿਯਮ: ਸਮਾਂ ਬਰਬਾਦ ਕਰਨ 'ਤੇ ਬੱਲੇਬਾਜ਼ਾਂ 'ਤੇ ਲੱਗੇਗੀ ਦੌੜਾਂ ਦੀ ਪੈਨਲਟੀ, ਜਾਣੋ ਹੋਰ ਵੀ ਨਿਯਮ
  • pineapple is a treasure trove of health
    ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • salary and pension may be received on september 25  know the reason
    ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! 25 ਸਤੰਬਰ ਨੂੰ ਮਿਲ ਸਕਦੀ ਹੈ ਸੈਲਰੀ ਤੇ ਪੈਨਸ਼ਨ, ਜਾਣੋ ਵਜ੍ਹਾ
  • camphor is a boon for the face
    ਚਿਹਰੇ ਲਈ ਵਰਦਾਨ ਹੈ 'ਕਪੂਰ' ! ਜਾਣੋ ਇਸ ਦੇ ਲਾਉਣ ਦੇ ਹੈਰਾਨੀਜਨਕ ਫਾਇਦੇ
  • the severity of a snakebite
    ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
  • realme  s big blast
    Realme ਦਾ ਵੱਡਾ ਧਮਾਕਾ : 28,999 ਦਾ ਫੋਨ ਉਹ ਵੀ ਸਿਰਫ 18,999 ਰੁਪਏ 'ਚ, ਜਾਣੋ ਪੂਰਾ ਡਿਸਕਾਉਂਟ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • woman makes history at the age of 49
      49 ਦੀ ਉਮਰ 'ਚ ਮਹਿਲਾ ਨੇ ਰਚਿਆ ਇਤਿਹਾਸ ! ਜਿੱਤਿਆ 'ਆਇਰਨਮੈਨ' ਖ਼ਿਤਾਬ
    • these things are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
    • heart attack  acidity  pain  health
      ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ...
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • now  blood pressure will be treated with music
      ਹੁਣ ਸੰਗੀਤ ਨਾਲ ਹੋਵੇਗਾ ਬੀਪੀ ਦਾ ਇਲਾਜ ! ਜਾਣੋ ਕਿਵੇਂ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • mobile phone usage are causing hormonal imbalances in underage girls
      ਪੜ੍ਹਾਈ ਦਾ ਤਣਾਅ, ਜੰਕ ਫੂਡ ਤੇ ਮੋਬਾਈਲ ਵਧਾ ਰਹੇ ਨੇ ਨਾਬਾਲਗ ਕੁੜੀਆਂ ’ਚ ਹਾਰਮੋਨ...
    • drinking black coffee is akin to poison
      'ਜ਼ਹਿਰ' ਦੇ ਬਰਾਬਰ ਹੈ Black coffee ਪੀਣਾ ! ਪੀਣ ਤੋਂ ਪਹਿਲਾਂ ਪੜ੍ਹੋ ਪੂਰੀ ਖਬਰ
    • if you make these mistakes at breakfast  you will feel tired all day
      ‘ਨਾਸ਼ਤੇ' 'ਚ ਕਰਦੇ ਹੋ ਇਹ ਗਲਤੀਆਂ ਤਾਂ ਪੂਰਾ ਦਿਨ ਰਹੇਗੀ ਥਕਾਵਟ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +