Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    5:33:50 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Karwa Chauth ਦਾ ਵਰਤ ਰੱਖਦੇ ਸਮੇਂ Pregnant ਔਰਤਾਂ ਰੱਖਣ ਇਨ੍ਹਾਂ ਗੱਲਾਂ ਦਾ ਧਿਆਨ

HEALTH News Punjabi(ਸਿਹਤ)

Karwa Chauth ਦਾ ਵਰਤ ਰੱਖਦੇ ਸਮੇਂ Pregnant ਔਰਤਾਂ ਰੱਖਣ ਇਨ੍ਹਾਂ ਗੱਲਾਂ ਦਾ ਧਿਆਨ

  • Edited By Aarti Dhillon,
  • Updated: 19 Oct, 2024 12:22 PM
Health
karwa chauth pregnant woman
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਕਰਵਾ ਚੌਥ ਦਾ ਵਰਤ ਵਿਆਹੁਤਾ ਔਰਤਾਂ ਲਈ ਬਹੁਤ ਹੀ ਖਾਸ ਹੁੰਦਾ ਹੈ। ਇਸ ਦਿਨ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਪੂਰੇ ਦਿਨ ਦਾ ਨਿਰਜਲਾ ਵਰਤ ਰੱਖਦੀਆਂ ਹਨ। ਦੱਸ ਦੇਈਏ ਕਿ ਇਸ ਸਾਲ ਵਿਆਹੁਤਾ ਔਰਤਾਂ ਕਰਵਾ ਚੌਥ ਦਾ ਵਰਤ 20 ਅਕਤੂਬਰ ਨੂੰ ਰੱਖਣ ਵਾਲੀਆਂ ਹਨ। ਗੱਲ ਜੇਕਰ ਕਰਵਾ ਚੌਥ ਦੇ ਵਰਤ ਦੇ ਨਿਯਮਾਂ ਦੀ ਕਰੀਏ ਤਾਂ ਇਸ ਵਰਤ ਦੇ ਨਿਯਮ ਬਹੁਤ ਖਾਸ ਹੁੰਦੇ ਹਨ। ਇਸ ਵਰਤ ਨੂੰ ਰੱਖਣ ਵਾਲੀਆਂ ਔਰਤਾਂ ਪੂਰਾ ਦਿਨ ਭੁੱਖੀਆਂ-ਪਿਆਸੀਆਂ ਰਹਿ ਕੇ ਇਸ ਵਰਤ ਦੇ ਨਿਯਮਾਂ ਦਾ ਪਾਲਨ ਕਰਦੀਆਂ ਹਨ। ਹਾਲਾਂਕਿ ਆਸਥਾ ਅਤੇ ਪਿਆਰ ਨਾਲ ਜੁੜੇ ਇਸ ਵਰਤ ਦੇ ਨਿਯਮ ਕੁਝ ਖਾਸ ਹਾਲਾਤਾਂ ਨੂੰ ਦੇਖਦੇ ਹੋਏ ਬਦਲੇ  ਵੀ ਜਾ ਸਕਦੇ ਹਨ। ਜਿਨ੍ਹਾਂ 'ਚੋਂ ਇਕ ਨਿਯਮ ਗਰਭਵਤੀ ਔਰਤਾਂ 'ਤੇ ਲਾਗੂ ਹੁੰਦਾ  ਹੈ। ਜੀ ਹਾਂ, ਗਰਭ ਅਵਸਥਾ ਦੌਰਾਨ ਵਰਤ ਰੱਖਣਾ ਥੋੜਾ ਸੰਵੇਦਨਸ਼ੀਲ ਹੋ ਸਕਦਾ ਹੈ। ਅਜਿਹਾ ਕਰਨ ਨਾਲ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ 'ਤੇ ਅਸਰ ਪੈਂਦਾ ਹੈ। ਜੇਕਰ ਤੁਸੀਂ ਵੀ ਗਰਭ ਅਵਸਥਾ 'ਚ ਕਰਵਾ ਚੌਥ ਦਾ ਵਰਤ ਰੱਖਣ ਵਾਲੇ ਹੋ ਤਾਂ ਇਨ੍ਹਾਂ ਗੱਲਾਂ ਦਾ ਧਿਆਨ ਜ਼ਰੂਰ ਰੱਖੋ, ਤਾਂ ਜੋ ਆਸਥਾ ਦੇ ਨਾਲ-ਨਾਲ ਤੁਹਾਡੀ ਅਤੇ ਬੱਚੇ ਦੀ ਸਿਹਤ ਵੀ ਚੰਗੀ ਬਣੀ ਰਹੇ। 

PunjabKesari

ਇਹ ਵੀ ਪੜ੍ਹੋ-ਇਨ੍ਹਾਂ ਔਰਤਾਂ ਨੂੰ ਨਹੀਂ ਰੱਖਣਾ ਚਾਹੀਦਾ Karwa Chauth ਦਾ ਵਰਤ, ਫਾਇਦੇ ਦੀ ਥਾਂ ਹੋ ਸਕਦੈ ਨੁਕਸਾਨ
ਕਰਵਾ ਚੌਥ ਦਾ ਵਰਤ ਰੱਖਣ ਵਾਲੀਆਂ ਗਰਭਵਤੀ ਔਰਤਾਂ ਧਿਆਨ ਰੱਖਣ ਇਹ ਗੱਲਾਂ
-ਗਰਭਵਤੀ ਔਰਤਾਂ ਨੂੰ ਕਰਵਾ ਚੌਥ ਦੇ ਵਰਤ ਦਾ ਸੰਕਲਪ ਲੈਣ ਤੋਂ ਪਹਿਲਾਂ ਆਪਣੇ ਡਾਕਟਰ ਤੋਂ ਸਲਾਹ ਜ਼ਰੂਰ ਲੈਣੀ ਚਾਹੀਦੀ। ਅਜਿਹਾ ਕਰਕੇ ਤੁਸੀਂ ਇਸ ਗੱਲ ਦਾ ਪਤਾ ਲਗਾ ਸਕਦੀ ਹੋ ਕਿ ਇਹ ਵਰਤ ਤੁਹਾਡੇ ਅਤੇ ਬੱਚੇ ਲਈ ਕਿੰਨਾ ਸੁਰੱਖਿਅਤ ਹੈ। 
- ਵਰਤ ਰੱਖਣ ਤੋਂ ਪਹਿਲਾ ਆਪਣੀ ਬਾਡੀ ਨੂੰ ਹਾਈਡ੍ਰੇਟ ਰੱਖਣ ਦੀ ਪੂਰੀ ਤਿਆਰੀ ਕਰ ਲਓ। ਇਸ ਲਈ ਕਰਵਾ ਚੌਥ ਦੀ ਸਰਗੀ 'ਚ ਨਾਰੀਅਲ ਪਾਣੀ ਅਤੇ ਜੂਸ ਜ਼ਰੂਰ ਸ਼ਾਮਲ ਕਰੋ।

ਇਹ ਵੀ ਪੜ੍ਹੋ- Diwali 2024 : 31 ਅਕਤੂਬਰ ਜਾਂ 1 ਨਵੰਬਰ! ਜਾਣੋ ਕਿਸ ਤਾਰੀਖ਼ ਨੂੰ ਮਨਾਈ ਜਾਵੇਗੀ ਦੀਵਾਲੀ
-ਆਪਣੀ ਸਰਗੀ ਦੀ ਥਾਲੀ 'ਚ ਪ੍ਰੋਟੀਨ, ਹੈਲਦੀ ਫੈਟ, ਫਾਈਬਰ ਅਤੇ ਕਾਰਬੋਹਾਈਡ੍ਰੇਟ ਜ਼ਰੂਰ ਸ਼ਾਮਲ ਕਰੋ। ਤਾਂ ਜੋ ਗਰਭਵਤੀ ਔਰਤਾਂ ਦੇ ਸਰੀਰ ਨੂੰ ਲੰਬੇ ਸਮੇਂ ਤੱਕ ਊਰਜਾ ਮਿਲ ਸਕੇ। 
-ਕਰਵਾ ਚੌਥ ਦੇ ਵਰਤ ਦੌਰਾਨ ਕੈਫੀਨ ਯੁਕਤ ਡਰਿੰਕ ਲੈਣ ਤੋਂ ਗਰਭਵਤੀ ਔਰਤਾਂ ਨੂੰ ਬਚਣਾ ਚਾਹੀਦਾ ਹੈ, ਅਜਿਹਾ ਕਰਨ ਨਾਲ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ। 

PunjabKesari

ਇਹ ਵੀ ਪੜ੍ਹੋ- karwa Chauth ਦੀ ਪੂਜਾ ਲਈ ਮਿਲੇਗਾ ਸਿਰਫ਼ ਇੰਨਾ ਸਮਾਂ, ਜਾਣ ਲਓ 'ਸ਼ੁੱਭ ਮਹੂਰਤ'
-ਵਰਤ ਤੋਂ ਪਹਿਲਾ ਅਤੇ ਬਾਅਦ 'ਚ ਜ਼ਿਆਦਾ ਖਾਣ ਤੋਂ ਬਚੋ ਤੁਹਾਡੇ ਅਜਿਹਾ ਕਰਨ ਨਾਲ ਅਪਚ ਅਤੇ ਅਸੁਵਿਧਾ ਹੋ ਸਕਦੀ ਹੈ। 
-ਗਰਭਵੀ ਔਰਤਾਂ ਨੂੰ ਦੂਜੇ ਅਤੇ ਤੀਜੀ ਤਿਮਾਹੀ 'ਚ ਵਰਤ ਕਰਨ ਤੋਂ ਬਚਣਾ ਚਾਹੀਦੈ। 

ਇਹ ਵੀ ਪੜ੍ਹੋ- ਅਧੂਰੀ ਨਾ ਰਹਿ ਜਾਵੇ 'ਕਰਵਾ ਚੌਥ ਦੀ ਪੂਜਾ', ਚੈੱਕ ਕਰੋ ਪੂਰੀ ਲਿਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • karwachauthspecial
  • festivevibes
  • festival
  • indianfashion
  • indianfestivals
  • trending
  • festiveseason
  • Karwa Chauth
  • Pregnant Woman
  • ਨਿਰਜਲਾ ਵਰਤ
  • ਗਰਭਵਤੀ ਔਰਤਾਂ
  • ਕਰਵਾ ਚੌਥ ਦਾ ਵਰਤ

ਕਰਵਾਚੌਥ ਵਰਤ ਦੌਰਾਨ ਨਹੀਂ ਲੱਗੇਗੀ ਭੁੱਖ ਅਤੇ ਪਿਆਸ, ਕਰ ਲਓ ਇਹ ਕੰਮ

NEXT STORY

Stories You May Like

  • keep these things in mind while fasting on sawan monday
    ਸਾਵਣ ਸੋਮਵਾਰ ਦਾ ਵਰਤ ਰੱਖਣ ਦੌਰਾਨ ਰੱਖੋ ਇਨ੍ਹਾਂ ਚੀਜ਼ਾਂ ਦਾ ਖਾਸ ਧਿਆਨ ! ਜਾਣੋ ਪੂਜਾ ਦੇ ਸਹੀ ਨਿਯਮ
  • women gold coin silk saree cm vijay budget
    ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ
  • surya dev  rashifal  rain of notes
    ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • women free travel on roadways buses
    ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਹੁਣ ਇਹ ਔਰਤਾਂ, ਯੋਗੀ ਸਰਕਾਰ ਦਾ ਵੱਡਾ ਐਲਾਨ
  • dhanu rashi
    ਧਨੁ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • china pledges to keep economy   open
    ਚੀਨ ਦਾ ਅਰਥਵਿਵਸਥਾ ਨੂੰ 'ਖੁੱਲਾ' ਰੱਖਣ ਦਾ ਵਾਅਦਾ, ਸੁਰੱਖਿਆ ਨਿਯਮਾਂ ਦੀ ਸਖਤੀ ਨੇ ਵਧਾ 'ਤੀ ਨਿਵੇਸ਼ਕਾਂ ਦੀ ਚਿੰਤਾ
  • women  dresses  matching handbags
    ਔਰਤਾਂ ਦੇ ਪਸੰਦੀਦਾ ਬਣੇ ਡਰੈੱਸ ਦੇ ਨਾਲ ‘ਮੈਚਿੰਗ ਹੈਂਡਬੈਗ’
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • black coffee is a food of virtues
      ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +