Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    9:29:49 AM

  • kerala new chief minister vd satish oath

    ਕੇਰਲ ਦੇ ਨਵੇਂ ਮੁੱਖ ਮੰਤਰੀ ਵੀਡੀ ਸਤੀਸ਼ਨ ਅੱਜ...

  • gas cylinder leak explosion 9 people burnt

    ਫਤਿਹਪੁਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਜ਼ੋਰਦਾਰ...

  • sasaram to patna train catches fire

    ਵੱਡੀ ਖ਼ਬਰ: ਸਾਸਾਰਾਮ ਤੋਂ ਪਟਨਾ ਜਾਣ ਵਾਲੀ Train...

  • bloody game in mexico

    ਮੈਕਸੀਕੋ 'ਚ ਖ਼ੂਨੀ ਖੇਡ: ਬੰਦੂਕਧਾਰੀਆਂ ਨੇ ਮਾਸੂਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • 'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ ਲੱਛਣ ਬਲਕਿ...

HEALTH News Punjabi(ਸਿਹਤ)

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ ਲੱਛਣ ਬਲਕਿ...

  • Edited By Baljit Singh,
  • Updated: 05 May, 2026 03:56 PM
Health
kidney disease symptoms chronic kidney disease
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਸਾਡੇ ਸਰੀਰ ਦੇ ਅੰਦਰ ਮੌਜੂਦ ਦੋ ਛੋਟੇ ਅੰਗ ਕਿਡਨੀਆਂ, ਸਭ ਤੋਂ ਵੱਡੇ 'ਫਿਲਟਰੇਸ਼ਨ ਪਲਾਂਟ' ਵਾਂਗ ਕੰਮ ਕਰਦੀਆਂ ਹਨ। ਇਹ ਨਾ ਸਿਰਫ਼ ਖ਼ੂਨ ਨੂੰ ਸਾਫ਼ ਕਰਦੀਆਂ ਹਨ, ਸਗੋਂ ਸਰੀਰ 'ਚੋਂ ਜ਼ਹਿਰੀਲੇ ਤੱਤਾਂ (Toxins) ਨੂੰ ਬਾਹਰ ਕੱਢਣ ਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪਰ ਚਿੰਤਾ ਦੀ ਗੱਲ ਇਹ ਹੈ ਕਿ ਕਿਡਨੀ ਦੀ ਬੀਮਾਰੀ ਇਕ 'ਸਾਈਲੈਂਟ ਕਿੱਲਰ' ਵਾਂਗ ਹੁੰਦੀ ਹੈ, ਜਿਸ ਦੇ ਸ਼ੁਰੂਆਤੀ ਲੱਛਣ ਇੰਨੇ ਮਾਮੂਲੀ ਹੁੰਦੇ ਹਨ ਕਿ ਲੋਕ ਇਨ੍ਹਾਂ ਨੂੰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ।

ਕੀ ਹੈ ਕਿਡਨੀ ਦੀ ਬੀਮਾਰੀ?
ਮੈਡੀਕਲ ਭਾਸ਼ਾ 'ਚ ਇਸਨੂੰ ਕਰੋਨਿਕ ਕਿਡਨੀ ਡਿਜ਼ੀਜ਼ (CKD) ਕਿਹਾ ਜਾਂਦਾ ਹੈ। ਇਹ ਕੋਈ ਰਾਤੋ-ਰਾਤ ਹੋਣ ਵਾਲੀ ਸਮੱਸਿਆ ਨਹੀਂ ਹੈ, ਸਗੋਂ ਇੱਕ ਲੰਬੀ ਪ੍ਰਕਿਰਿਆ ਹੈ ਜਿਸ 'ਚ ਕਿਡਨੀ ਹੌਲੀ-ਹੌਲੀ ਆਪਣੀ ਕੰਮ ਕਰਨ ਦੀ ਸਮਰੱਥਾ ਗੁਆ ਦਿੰਦੀ ਹੈ। ਜਦੋਂ ਕਿਡਨੀ ਫਿਲਟਰ ਕਰਨਾ ਬੰਦ ਕਰ ਦਿੰਦੀ ਹੈ ਤਾਂ ਸਰੀਰ ਦੇ ਅੰਦਰ ਗੰਦਗੀ ਜਮ੍ਹਾਂ ਹੋਣ ਲੱਗਦੀ ਹੈ, ਜੋ ਹੋਰਨਾਂ ਅੰਗਾਂ ਲਈ ਵੀ ਖਤਰਾ ਬਣ ਜਾਂਦੀ ਹੈ।

ਇਨ੍ਹਾਂ ਲੱਛਣਾਂ ਨੂੰ ਪਛਾਣੋ ਅਤੇ ਸਾਵਧਾਨ ਰਹੋ
ਬੇਵਜ੍ਹਾ ਥਕਾਵਟ ਅਤੇ ਕਮਜ਼ੋਰੀ:
ਕਿਡਨੀ ਖਰਾਬ ਹੋਣ ਕਾਰਨ ਖੂਨ ਦੀ ਕਮੀ ਹੋ ਸਕਦੀ ਹੈ, ਜਿਸ ਨਾਲ ਸਰੀਰ ਵਿੱਚ ਆਕਸੀਜਨ ਦਾ ਪ੍ਰਵਾਹ ਘੱਟ ਜਾਂਦਾ ਹੈ ਅਤੇ ਵਿਅਕਤੀ ਹਰ ਵੇਲੇ ਥਕਾਵਟ ਮਹਿਸੂਸ ਕਰਦਾ ਹੈ।
ਨੀਂਦ 'ਚ ਦਿੱਕਤ: ਖ਼ੂਨ 'ਚ ਜਮ੍ਹਾਂ ਜ਼ਹਿਰੀਲੇ ਤੱਤ ਚੈਨ ਨਾਲ ਸੌਣ ਵਿੱਚ ਰੁਕਾਵਟ ਪਾਉਂਦੇ ਹਨ।
ਚਮੜੀ ਦਾ ਰੁੱਖਾਪਨ ਅਤੇ ਖਾਰਸ਼: ਇਹ ਕਿਡਨੀ ਦੀ ਫਿਲਟਰਿੰਗ ਸਮਰੱਥਾ 'ਚ ਕਮੀ ਤੇ ਮਿਨਰਲਸ ਦੇ ਵਿਗੜਦੇ ਸੰਤੁਲਨ ਦਾ ਸੰਕੇਤ ਹੈ।
ਪਿਸ਼ਾਬ 'ਚ ਬਦਲਾਅ: ਰਾਤ ਨੂੰ ਵਾਰ-ਵਾਰ ਪਿਸ਼ਾਬ ਆਉਣਾ, ਪਿਸ਼ਾਬ 'ਚ ਝੱਗ ਬਣਨਾ (ਪ੍ਰੋਟੀਨ ਲੀਕ ਹੋਣ ਦਾ ਸੰਕੇਤ) ਜਾਂ ਪਿਸ਼ਾਬ ਵਿੱਚ ਖ਼ੂਨ ਆਉਣਾ ਬੇਹੱਦ ਗੰਭੀਰ ਚਿਤਾਵਨੀ ਹੈ।
ਸਰੀਰ 'ਚ ਸੋਜ: ਅੱਖਾਂ ਦੇ ਹੇਠਾਂ ਸੋਜ, ਪੈਰਾਂ ਜਾਂ ਗਿੱਟਿਆਂ ਵਿੱਚ ਭਾਰੀਪਨ ਇਸ ਗੱਲ ਦਾ ਸੰਕੇਤ ਹੈ ਕਿ ਕਿਡਨੀ ਸਰੀਰ ਵਿੱਚੋਂ ਵਾਧੂ ਲੂਣ ਅਤੇ ਪਾਣੀ ਬਾਹਰ ਨਹੀਂ ਕੱਢ ਪਾ ਰਹੀ।
ਭੁੱਖ ਦੀ ਕਮੀ ਅਤੇ ਮਾਸਪੇਸ਼ੀਆਂ ਵਿੱਚ ਖਿਚਾਅ: ਕੈਲਸ਼ੀਅਮ ਅਤੇ ਫਾਸਫੋਰਸ ਦਾ ਅਸੰਤੁਲਨ ਮਾਸਪੇਸ਼ੀਆਂ ਵਿੱਚ ਅਕੜਨ ਪੈਦਾ ਕਰ ਸਕਦਾ ਹੈ, ਜੋ ਕਿਡਨੀ ਡੈਮੇਜ ਦਾ ਸਿੱਧਾ ਨਤੀਜਾ ਹੋ ਸਕਦਾ ਹੈ।

ਜੇਕਰ ਤੁਹਾਨੂੰ ਆਪਣੇ ਸਰੀਰ 'ਚ ਅਜਿਹੇ ਕੋਈ ਵੀ ਸੰਕੇਤ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਇਸ ਗੰਭੀਰ ਬੀਮਾਰੀ ਤੋਂ ਬਚਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Kidney
  • swollen feet
  • symptoms
  • sleep
  • ਕਿਡਨੀ
  • ਪੈਰਾਂ ਦੀ ਸੋਜ
  • ਲੱਛਣ
  • ਨੀਂਦ

ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ

NEXT STORY

Stories You May Like

  • amritsar  ex army  psycho  police  encounter
    ਅੰਮ੍ਰਿਤਸਰ ਦਾ ਸਾਬਕਾ ਫੌਜੀ ਬਣਿਆ 'ਸਾਈਕੋ ਕਿੱਲਰ' ! 3 ਲੋਕਾਂ ਦਾ ਕਰ'ਤਾ ਕਤਲ, ਹੁਣ ਪੁਲਸ ਨੇ ਕੀਤਾ ਐਨਕਾਊਂਟਰ
  • kidney health bad drinks for kidney
    Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ ਜਾਏਗੀ ਫੇਲ੍ਹ
  • high blood pressure is a silent killer
    ਸਾਈਲੈਂਟ ਕਿਲਰ ਹੈ 'High blood pressure'! ਬਚਾਅ ਲਈ ਅਪਣਾਓ ਇਹ 5 ਘਰੇਲੂ ਨੁਸਖੇ!
  • there is no plan to increase import duty on gold
    'PM ਮੋਦੀ ਦੀ ਅਪੀਲ ਦੇ ਬਾਵਜੂਦ ਸੋਨੇ 'ਤੇ ਇੰਪੋਰਟ ਡਿਊਟੀ ਵਧਾਉਣ ਦੀ ਕੋਈ ਯੋਜਨਾ ਨਹੀਂ'
  • this powerful car has seen a huge increase in demand in the market
    ਕੀਮਤ ਸਿਰਫ ₹6.26 ਲੱਖ ਪਰ ਫੀਚਰਸ ਲਗਜ਼ਰੀ! ਇਸ ਧਾਕੜ ਕਾਰ ਦੀ ਮਾਰਕੀਟ 'ਚ ਵਧੀ ਭਾਰੀ ਡਿਮਾਂਡ
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • what to know about hantavirus
    'Hantavirus' ਕਾਰਨ 3 ਯਾਤਰੀਆਂ ਮੌਤ, WHO ਨੇ ਦੱਸੇ ਲੱਛਣ ਤੇ ਬਚਾਅ ਦਾ ਤਰੀਕੇ
  • only 2 vehicles pm modi convoy
    ਸਿਰਫ 2 ਗੱਡੀਆਂ ’ਚ ਨਿਕਲਿਆ PM ਮੋਦੀ ਦਾ ਕਾਫਲਾ, ਕਈ ਮੁੱਖ ਮੰਤਰੀਆਂ ਨੇ ਵੀ ਕੀਤਾ ਅਮਲ
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
  • four accused arrested with weapons planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
  • thief caught in trinity college church jalandhar
    ਜਲੰਧਰ ਦੇ ਟ੍ਰਿਨਿਟੀ ਕਾਲਜ ਚਰਚ 'ਚ ਫੜਿਆ ਗਿਆ ਚੋਰ
Trending
Ek Nazar
17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • kachnar tea is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਕਚਨਾਰ' ਦੀ ਚਾਹ ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
    • what are the causes of joint pain
      'ਜੋੜਾਂ ਦਾ ਦਰਦ' ਦੇ ਕੀ ਹਨ ਕਾਰਨ ! ਜਾਣੋ ਇਸ ਦੇ ਬਚਾਅ ਦੇ ਤਰੀਕੇ
    • high blood pressure is a silent killer
      ਸਾਈਲੈਂਟ ਕਿਲਰ ਹੈ 'High blood pressure'! ਬਚਾਅ ਲਈ ਅਪਣਾਓ ਇਹ 5 ਘਰੇਲੂ ਨੁਸਖੇ!
    • taking more antibiotics may be severe
      ਜ਼ਿਆਦਾ ਐਂਟੀਬਾਇਓਟਿਕਸ ਲੈਣਾ ਪੈ ਸਕਦਾ ਭਾਰੀ ! ਇਨ੍ਹਾਂ ਮਰੀਜ਼ਾਂ ਲਈ ਖਤਰਾ ਵੱਧ
    •   sugar water   is no less than nectar
      ਗਰਮੀਆਂ 'ਚ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਸ਼ੱਕਰ ਦਾ ਪਾਣੀ'! ਜਾਣੋ ਇਸ ਦੇ...
    • a treasure of health is hidden in mint leaves
      ਪੁਦੀਨੇ ਦੀਆਂ ਪੱਤੀਆਂ 'ਚ ਲੁਪਿਆ ਹੈ 'ਸਿਹਤ ਦਾ ਖਜ਼ਾਨਾ' ! ਜਾਣੋ ਇਸ ਦੇ ਫਾਇਦੇ
    • the summer is calling for raw mangoes
      ਗਰਮੀ ਦਾ ਕਾਲ ਹੈ 'ਕੱਚਾ ਅੰਬ'! ਸਿਰਫ਼ ਸਵਾਦ ਨਹੀਂ, ਸਰੀਰ ਲਈ ਹੈ ਕੁਦਰਤੀ ਦਵਾਈ,...
    • if you can t sleep at night be careful
      ਜੇ ਤੁਹਾਨੂੰ ਵੀ ਰਾਤਾਂ ਨੂੰ ਨਹੀਂ ਆਉਂਦੀ ਨੀਂਦ, ਤਾਂ ਹੋ ਜਾਓ ਸਾਵਧਾਨ ! ਸਰੀਰ ਬਣ...
    • khichdi is a boon for health
      'ਬਿਮਾਰਾਂ' ਦਾ ਖਾਣਾ ਨਹੀਂ, ਸਿਹਤ ਲਈ 'ਵਰਦਾਨ' ਹੈ ਖਿਚੜੀ ! ਫ਼ਾਇਦੇ ਇੰਨੇ ਕਿ...
    • rajmah is a powerhouse of health
      ਸਿਹਤ ਦਾ 'ਪਾਵਰਹਾਊਸ' ਹੈ ਰਾਜਮਾਂਹ ! ਇਸ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +