Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    3:51:40 PM

  • stock market surges   sensex closes 274 points higher

    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ...

  • heatwave in germany

    ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000...

  • earthquake death toll

    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗੋਡਿਆਂ ਦੇ ਦਰਦ ਦੌਰਾਨ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਮਿਲਣਗੇ ਬੇਹੱਦ ਫਾਇਦੇ

HEALTH News Punjabi(ਸਿਹਤ)

ਗੋਡਿਆਂ ਦੇ ਦਰਦ ਦੌਰਾਨ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਮਿਲਣਗੇ ਬੇਹੱਦ ਫਾਇਦੇ

  • Updated: 20 Aug, 2019 04:59 PM
Jalandhar
knee pain causes diagnosis treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਅੱਜਕਲ ਦੇ ਸਮੇਂ 'ਚ ਬਜ਼ੁਰਗਾਂ ਦੇ ਗੋਡਿਆਂ ਦੀ ਸਮੱਸਿਆ ਬਹੁਤ ਵਧ ਰਹੀ ਹੈ, ਜੋ ਕਿ ਬਹੁਤ ਸਾਰੇ ਪਰਿਵਾਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਇਸ ਸਮੱਸਿਆ ਦੇ ਹੱਲ ਲਈ ਸਾਨੂੰ ਪਹਿਲਾ ਇਸ ਦੇ ਹੋਣ ਵਾਲੇ ਕਾਰਨਾਂ ਨੂੰ ਸਮਝਣਾ ਪਵੇਗਾ। ਇਸ ਸਮੱਸਿਆ ਦਾ ਮੁੱਖ ਕਾਰਨ ਬਦਲਦਾ ਦੌਰ ਹੈ। ਸਾਡੀ ਜ਼ਿੰਦਗੀ 'ਚ ਆਏ ਨਵੇਂ ਬਦਲਾਅ ਹੀ ਸਾਡੀ ਬੀਮਾਰੀ ਦਾ ਮੁੱਖ ਕਾਰਨ ਹਨ। ਸਾਡੇ ਕੰਮ ਕਰਨ ਤੋਂ ਲੈ ਕੇ ਖਾਣ-ਪੀਣ ਅਤੇ ਸੌਣ ਇਹ ਸਭ ਕਾਰਨ ਜ਼ਿੰਮੇਵਾਰ ਹਨ, ਜੋ ਸਾਨੂੰ ਸਮੇਂ ਤੋ ਪਹਿਲਾਂ ਬਜ਼ੁਰਗ ਬਣਾਉਣ ਲਈ। ਪੁਰਾਣੇ ਸਮੇਂ ਦੇ ਬਜ਼ੁਰਗ 80 ਸਾਲ ਦੇ ਹੋ ਕੇ ਵੀ ਕੰਮ ਕਾਰ ਬੜੇ ਆਰਾਮ ਨਾਲ ਕਰਦੇ ਸਨ ਪਰ ਅੱਜਕਲ 45-50 ਸਾਲ 'ਚ ਗੋਡਿਆਂ ਦੇ ਦਰਦ ਦੀ ਸਮੱਸਿਆ ਆ ਰਹੀ ਹੈ। ਆਓ ਜਾਣਦੇ ਹਾਂ ਇੰਨਾਂ ਦੇ ਕਾਰਨਾ ਬਾਰੇ : -

ਪੰਜਾਬ 'ਚ ਕੱਚੀਆਂ ਤੋ ਪੱਕੀਆਂ ਸੜਕਾ, ਹੱਥੀ ਕੰਮਕਾਰ ਕਰਨ ਤੋਂ ਆਧੁਨਿਕ ਮਸ਼ੀਨਾ ਵੱਲ ਅਤੇ ਵਧੇਰੇ ਸੁੱਖ ਸਾਧਨਾਂ ਦੇ ਨਾਲ-ਨਾਲ ਚੰਗਾ ਖਾਣ-ਪੀਣ ਨੇ ਬਹੁਤ ਸਾਰੀਆ ਸਰੀਰਕ ਸਮੱਸਿਆਵਾ ਨੂੰ ਜਨਮ ਦੇ ਦਿੱਤਾ ਹੈ। ਇਨ੍ਹਾਂ 'ਚੋ ਇਕ ਹੈ, ਜੋੜਾ ਦਾ ਦਰਦ। ਖਾਸ ਕਰਕੇ ਗੋਡਿਆ ਦਾ ਦਰਦ ਪਹਿਲਾਂ ਬਜ਼ੁਰਗ ਇਕ ਤੋਂ ਦੂਜੇ ਪਿੰਡ ਜਾਂ ਸ਼ਹਿਰ ਤੱਕ ਪੈਦਲ ਜਾਂਦੇ ਸਨ। ਹੋਲੀ-ਹੋਲੀ ਸਾਇਕਲ ਦਾ ਸਮਾਂ ਆਇਆ ਪਰ ਜਦੋਂ ਦਾ ਆਰਾਮਦਾਇਕ ਸਕੂਟਰ, ਮੋਟਰ ਸਾਇਕਲ ਵਾਹਨਾ ਦਾ ਜਮਾਨਾ ਆਇਆ ਹੈ ਉਦੋ ਤੋਂ ਹੀ ਬਜ਼ੁਰਗਾਂ ਦੇ ਗੋਡਿਆਂ ਦੀ ਸਮੱਸਿਆ ਦੇਖਣ 'ਚ ਆਈ ਹੈ।

PunjabKesari

ਵਧੇਰੇ ਊਰਜਾ ਵਾਲੀ ਖੁਰਾਕ ਖਾਣਾ ਅਤੇ ਇਸ ਊਰਜਾ ਦਾ ਚਰਬੀ ਬਣਕੇ ਸਰੀਰ ਦਾ ਭਾਰ ਵਧਣਾ ਵੀ ਗੋਡਿਆਂ ਦੀ ਸਮੱਸਿਆ ਦਾ ਵੱਡਾ ਕਾਰਨ ਹੈ। ਸਰੀਰਕ ਫਾਲਤੂ ਚਰਬੀ ਕਾਰਨ ਸਾਡੀਆਂ ਹੱਡੀਆਂ ਉਪਰ ਵਾਧੂ ਭਾਰ ਪੈਦਾ ਹੈ ਅਤੇ ਮੋਟਾਪਾ ਆਉਣਾ ਸ਼ੁਰੂ ਹੋ ਜਾਦਾ ਹੈ, ਜਿਸ ਕਾਰਨ ਹੋਲੀ-ਹੋਲੀ ਜੋੜਾਂ ਦਾ ਦਰਦ ਹੋਣਾ ਸ਼ੁਰੂ ਹੋ ਜਾਦਾ ਹੈ। ਪੰਜਾਬ ਦੇ ਬਹੁਤੇ ਘਰ ਪੱਕੇ ਹਨ, ਜਿੰਨਾਂ 'ਚ ਸਾਰਾ ਵਿਹੜਾ ਪੱਕਾ ਹੈ। ਬਜ਼ੁਰਗ ਸਾਰਾ ਦਿਨ ਸਖਤ ਤਲੇ ਵਾਲੀਆਂ ਜੁੱਤੀਆਂ ਪਾ ਕੇ ਜਾਂ ਬਿਨਾਂ ਜੁੱਤੀ ਤੋਂ ਫਰਸ਼ 'ਤੇ ਤੁਰਦੇ ਹਨ, ਜਿਸ ਕਾਰਨ ਵੀ ਗੋਡਿਆਂ ਦੀ ਸਮੱਸਿਆ ਪੈਦਾ ਹੁੰਦੀ ਹੈ। 

PunjabKesari

ਬਚਾਅ :-

1. ਸਾਨੂੰ ਸਰੀਰਕ ਕਸਰਤ ਕਦੇ ਵੀ ਨਹੀ ਛੱਡਣੀ ਚਾਹੀਦੀ। ਪੈਦਲ ਤੁਰਨਾ ਅਤੇ ਸਾਇਕਲ ਚਲਾਉਣ ਨੂੰ ਵਧੇਰੇ ਤਰਜੀਹ ਦੇਣੀ ਚਾਹੀਦੀ ਹੈ।
2. ਆਪਣੀ ਸਰੀਰਕ ਲੰਬਾਈ ਦੇ ਅਨੁਸਾਰ ਹੀ ਆਪਣਾ ਭਾਰ ਰੱਖਣਾ ਚਾਹੀਦਾ ਹੈ।
3. ਵਧੇਰੇ ਫੈਟ (ਚਰਬੀ) ਵਾਲੀਆਂ ਵਸਤਾਂ ਦਾ ਪ੍ਰਯੋਗ ਘੱਟ ਕਰਨਾ ਚਾਹੀਦਾ ਹੈ। ਖਾਸ ਕਰਕੇ ਵਧੇਰੇ ਤਲੀਆਂ, ਤੜਕੇ ਮਸਾਲੇ ਵਾਲੀਆਂ ਵਸਤਾਂ ਦਾ ਉਪਯੋਗ ਬਿਲਕੁਲ ਘੱਟ ਕਰਨਾ ਚਾਹੀਦਾ ਹੈ।
4. ਉਬਲੀਆਂ ਹੋਈਆਂ ਹਰੀਆ ਸਬਜ਼ੀਆਂ, ਘੱਟ ਫੈਟ ਦੁੱਧ, ਆਂਡੇ ਅਤੇ ਚੰਗੇ ਪ੍ਰੋਟੀਨ ਵਾਲੇ ਪ੍ਰਰਦਾਰਥ ਸਾਨੂੰ ਖਾਣੇ ਚਾਹੀਦੇ ਹਨ।
5. ਮੌਸਮੀ ਫਲਾਂ ਦਾ ਪ੍ਰਯੋਗ ਸਾਨੂੰ ਆਪਣੀ ਸਿਹਤ ਦੇ ਮੁਤਾਬਕ ਕਰਨਾ ਚਾਹੀਦਾ ਹੈ।
6. ਕੱਚੇ ਰਸਤੇ 'ਤੇ ਸੈਰ ਕਰਨੀ ਚਾਹੀਦੀ ਹੈ ਅਤੇ ਘਰ ਦੇ ਫਰਸ਼ 'ਤੇ ਸਾਨੂੰ ਰਬੜ੍ਹ ਦੀ ਪੋਲੀ ਜੁੱਤੀ ਪਾ ਕੇ ਹਮੇਸ਼ਾ ਚਲਣਾ ਚਾਹੀਦਾ ਹੈ।
7. ਗੋਡੇ ਜਾਂ ਜੋੜਾਂ ਦਾ ਦਰਦ ਹੋਣ 'ਤੇ ਵਧੇਰੇ ਦਰਦਾਂ ਦੀਆਂ ਗੋਲੀਆਂ ਨਹੀਂ ਖਾਣੀਆਂ ਚਾਹੀਦੀਆਂ। ਕਿਸੇ ਸਿਆਣੇ ਡਾਕਟਰ ਜਾਂ ਵੈਦ ਦੀ ਸਲਾਹ ਲੈਣੀ ਚਾਹੀਦੀ ਹੈ।
8. ਆਪਣੇ ਖਾਣੇ 'ਚ ਮਿੱਠੇ ਦੀ ਵਰਤੋ ਘੱਟ ਕਰਨੀ ਚਾਹੀਦੀ ਹੈ ਅਤੇ ਪਾਣੀ ਵੱਧ ਤੋ ਵੱਧ ਪੀਣਾ ਚਾਹੀਦਾ ਹੈ।
9. ਸਰੀਰ ਦਾ ਖੂਨ ਗੂੜ੍ਹਾ ਹੋਣ 'ਤੇ ਸਮਝ ਲੈਣਾ ਚਾਹੀਦਾ ਹੈ ਕਿ ਸਰੀਰ 'ਚ ਚਰਬੀ ਦੀ ਮਾਤਰਾਂ ਵਧੇਰੇ ਹੈ ਅਤੇ ਤੁਰੰਤ ਆਪਣੀ ਖੁਰਾਕ 'ਚ ਸੁਧਾਰ ਕਰਨਾ ਚਾਹੀਦਾ ਹੈ ਅਤੇ ਸਰੀਰ 'ਚ ਵੱਧ ਰਹੀ ਚਰਬੀ ਅਤੇ ਭਾਰ ਨੂੰ ਕੰਟਰੋਲ ਕਰਨਾ ਚਾਹੀਦਾ ਹੈ, ਤਾਂ ਜੋ ਹੱਡੀਆ ਉੱਪਰ ਫਾਲਤੂ ਭਾਰ ਨਾ ਪਵੇ।

  • Knee Pain
  • Desi Nuskhe
  • swelling
  • Diagnosis and Treatment
  • ਦੇਸੀ ਨੁਸਖੇ

ਸਿਹਤ ਹੀ ਨਹੀਂ, ਚਮੜੀ ਲਈ ਵੀ ਫਾਇਦੇਮੰਦ ਹੈ ਸਟ੍ਰਾਬੇਰੀ

NEXT STORY

Stories You May Like

  • keep these things in mind when selling your old phone
    ਪੁਰਾਣਾ ਫੋਨ ਵੇਚਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ ! ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • vivo t5e 4g  india  will be launched  features
    ਵਾਲਾਂ 'ਚ ਮਹਿੰਦੀ ਲਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ !
  • guava is a treasure of health
    ਸਿਹਤ ਦਾ ਖਜ਼ਾਨਾ ਹੈ 'ਅਮਰੂਦ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
  • turmeric water is no less than any nectar for the body
    ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹਲਦੀ ਦਾ ਪਾਣੀ ! ਰੋਜ਼ਾਨਾ ਪੀਣ ਨਾਲ ਮਿਲਣਗੇ ਅਣਗਿਣਤ ਫਾਇਦੇ
  • india faces zimbabwe in the first t20 today
    ਪਹਿਲੇ ਟੀ20 'ਚ ਅੱਜ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ, ਇਕ ਝਾਤ ਖਾਸ ਗੱਲਾਂ 'ਤੇ
  • india to face zimbabwe in third t20i today
    ਤੀਜੇ T20I ਮੈਚ  'ਚ ਅੱਜ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • less   cheese   than a superfood
    ਕਿਸੇ ਸੁਪਰਫੂਡ ਤੋਂ ਘੱਟ 'ਪਨੀਰ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
  • benefits of eating pomegranate
    ਅਨਾਰ ਖਾਣ ਦੇ ਫਾਇਦੇ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • dark chocolate is a food of virtues
      ਗੁਣਾਂ ਦੀ ਖਾਣ ਹੈ 'ਡਾਰਕ ਚਾਕਲੇਟ' ! ਜਾਣੋ ਇਸ ਦੇ ਸਰੀਰ ਨੂੰ ਹੋਣ ਵਾਲੇ ਫਾਇਦੇ
    • cooking in an iron pot is no less than a   treasure   for health
      ਸਿਹਤ ਲਈ ਕਿਸੇ 'ਖਜ਼ਾਨੇ' ਤੋਂ ਘੱਟ ਨਹੀਂ ਲੋਹੇ ਦੀ ਕਹਾੜੀ 'ਚ ਖਾਣਾ ਬਣਾਉਣਾ !...
    • the desire for tulsi is no less than nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਫਾਇਦੇ
    • bones are becoming weaker with early menopause
      ਅਰਲੀ ਮੀਨੋਪੇਜ਼ ਨਾਲ ਹੱਡੀਆਂ ਹੋ ਰਹੀਆਂ ਕਮਜ਼ੋਰ, ਦਿਲ ਵੀ ਹੈ ਬੇਹੱਦ ਖਤਰਨਾਕ,...
    • these things will remove iron deficiency in the body
      ਸਰੀਰ 'ਚ 'ਆਇਰਨ' ਦੀ ਕਮੀ ਨੂੰ ਦੂਰ ਕਰਨਗੀਆਂ ਇਹ ਚੀਜ਼ਾਂ ! ਹੁਣੇ ਕਰੋ ਡਾਈਟ 'ਚ...
    • health supplement manufacturing company  rehaan healthcare  s license suspended
      ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan...
    • if you want to lose weight  then do this
      ਕਰਨਾ ਚਾਹੁੰਦੇ ਹੋ Weight loss ਤਾਂ ਕਰ ਲਓ ਇਹ ਕੰਮ ! ਮੱਖਣ ਵਾਂਗ ਪਿਘਲੇਗੀ ਚਰਬੀ
    • 52 crore people in the country are being deprived of nutritious food
      ਦੇਸ਼ ਦੇ 52 ਕਰੋੜ ਲੋਕ ਪੌਸ਼ਟਿਕ ਭੋਜਨ ਤੋਂ ਹੋ ਰਹੇ ਹਨ ਵਾਂਝੇ ! ਕਾਰਨ ਜਾਣ ਉਡਣਗੇ...
    • junk food will no longer be sold outside schools
      ਸਕੂਲਾਂ ਦੇ ਬਾਹਰ ਹੁਣ ਨਹੀਂ ਵਿਕੇਗਾ ਜੰਕ ਫੂਡ ! ਬੱਚਿਆਂ ਦੀ ਸਿਹਤ ਨੂੰ ਲੈ ਕੇ...
    • chia seeds are no less than a treasure for the body
      ਸਰੀਰ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਚੀਆ ਸੀਡਸ' ! ਜਾਣੋ ਇਸ ਦੇ ਖਾਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +