helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, JAN 12, 2025
'ਹੈਲਮੇਟ ਨਹੀਂ ਤਾਂ ਤੇਲ ਨਹੀਂ', ਪੈਟਰੋਲ ਪੰਪ...
ਹੁਣ AI ਰਾਹੀਂ ਪੰਜਾਬ ਦੀ CM ਨਾਲ UAE ਦੇ ਰਾਸ਼ਟਰਪਤੀ...
ਸਕੂਲਾਂ 'ਚ ਵਧ ਗਈਆਂ ਛੁੱਟੀਆਂ, ਬੱਚਿਆਂ ਦੀਆਂ...
ਮੱਧ ਯਮਨ 'ਚ ਗੈਸ ਸਟੇਸ਼ਨ 'ਤੇ ਧਮਾਕੇ ਨਾਲ ਮਰਨ...
ਪੰਜਾਬ
ਮਨੋਰੰਜਨ
Photos
Videos
ਜਲੰਧਰ— ਕਿਡਨੀ ਸਰੀਰ ਦਾ ਸਭ ਤੋਂ ਜਰੂਰੀ ਅੰਗ ਹੈ। ਕਿਡਨੀ ਸਰੀਰ 'ਚੋਂ ਵਿਸ਼ੈਲੇ ਪਦਾਰਥ ਅਤੇ ਫਾਲਤੂ ਪਾਣੀ ਨੂੰ ਫਿਲਟਰ ਕਰਕੇ ਯੂਰਿਨ ਰਾਹੀ ਬਾਹਰ ਕੱਢਦਾ ਹੈ। ਇਸ ਤੋਂ ਸਰੀਰ ਆਰਾਮ ਨਾਲ ਕੰਮ ਕਰਦਾ ਹੈ ਪਰ ਕਿਡਨੀ ਖ਼ਰਾਬ ਹੋਣ ਉੱਤੇ ਤੁਹਾਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਡਨੀ ਖ਼ਰਾਬ ਹੋਣ ਉੱਤੇ ਬਾਥਰੂਮ ਕਰਨ 'ਚ ਪ੍ਰੇਸ਼ਾਨੀ ਅਤੇ ਹੱਥ-ਪੈਰਾਂ 'ਚ ਸੋਜ ਆਉਣ ਲੱਗਦੀ ਹੈ। ਇਸ ਤੋਂ ਇਲਾਵਾ ਕਿਡਨੀ ਖਰਾਬ ਹੋਣ ਨਾਲ ਹਾਰਟ ਪ੍ਰੇਸ਼ਾਨੀ ਹੋਣ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਅਜਿਹੇ ਵਿਚ ਸਰੀਰ ਨੂੰ ਸਿਹਤਮੰਦ ਰੱਖਣ ਲਈ ਕਿਡਨੀ ਦਾ ਠੀਕ ਤਰ੍ਹਾਂ ਕੰਮ ਕਰਨਾ ਵੀ ਬਹੁਤ ਜ਼ਰੂਰੀ ਹੈ। ਅੱਜ ਅਸੀਂ ਤੁਹਾਨੂੰ ਕਿਡਨੀ ਰੋਗ ਦੇ ਕਾਰਨ, ਲੱਛਣ ਅਤੇ ਕੁਝ ਘਰੇਲੂ ਉਪਾਅ ਦੱਸਣ ਜਾ ਰਹੇ ਹਾਂ। ਜਿਸਦੀ ਮਦਦ ਨਾਲ ਕਿਡਨੀ ਨੂੰ ਤੰਦੁਰੁਸਤ ਅਤੇ ਸੁਰੱਖਿਅਤ ਰੱਖਿਆ ਜਾ ਸਕਦਾ ਹੈ।
— ਕਿਡਨੀ ਰੋਗ ਦੇ ਕਾਰਨ ਪਾਣੀ ਘੱਟ ਪੀਣਾ ਪੂਰੀ ਨੀਂਦ ਨਾ ਲੈਣਾ ਜਿਆਦਾ ਨਮਕ ਦਾ ਸੇਵਨ ਕੋਲਡ ਡਰਿੰਕ ਕਾਫ਼ੀ ਦੇਰ ਤਰ ਪੇਸ਼ਾਬ ਰੋਕਨਾ ਸਿਗਰਟ ਪੀਣਾ ਜਾਂ ਸ਼ਰਾਬ ਦਾ ਸੇਵਨ ਮਿਨਰਲਸ ਅਤੇ ਵਿਟਾਮਿਨਾਂ ਦੀ ਕਮੀ ਹਾਈ ਬਲੱਡ ਪ੍ਰੈਸ਼ਰ
— ਕਿਡਨੀ ਰੋਗ ਦੇ ਲੱਛਣ ਠੰਡ ਲੱਗਣਾ ਬਲੱਡ ਪ੍ਰੈਸ਼ਰ ਜ਼ਿਆਦਾ ਹੋਣਾ ਸਕਿਨ 'ਚ ਖਾਰਿਸ਼ ਹੋਣਾ ਕਮਜ਼ੋਰੀ ਅਤੇ ਥਕਾਣ ਸਰੀਰ ਦੇ ਕਈ ਹਿੱਸਿਆਂ 'ਚ ਸੋਜ ਭੁੱਖ ਦਾ ਘੱਟ ਜਾਂ ਜ਼ਿਆਦਾ ਹੋਣਾ ਵਾਰ-ਵਾਰ ਪੇਸ਼ਾਬ ਆਉਣਾ ਪੇਸ਼ਾਬ ਦੇ ਸਮੇਂ ਜਲਨ ਹੋਣਾ ਮੂੰਹ 'ਚੋਂ ਬਦਬੂ ਆਉਣਾ
ਕਿਡਨੀ ਰੋਗ ਤੋਂ ਬਚਾਅ ਦੇ ਉਪਾਅ 1. ਸੇਬ ਦਾ ਸਿਰਕਾ ਐਂਟੀਬੈਕਟੀਰਿਅਲ ਗੁਣਾਂ ਨਾਲ ਭਰਪੂਰ ਸੇਬ ਦੇ ਸਿਰਕੇ ਦੇ ਸੇਵਨ ਕਿਡਨੀ ਨੂੰ ਬੈਕਟੀਰਿਅਲ ਇੰਫੈਕਸ਼ਨ ਤੋਂ ਬਚਾਉਂਦਾ ਹੈ। ਰੋਜ਼ਾਨਾ ਇਸਦਾ ਸੇਵਨ ਕਰਨ ਨਾਲ ਕਿਡਨੀ ਦੇ ਸਾਰੇ ਵਿਸ਼ੈਲੇ ਪਦਾਰਥਾਂ ਨੂੰ ਕੱਢ ਦਿੰਦਾ ਹੈ। 2. ਮੁਨੱਕਾ ਰਾਤ ਨੂੰ ਸੌਂਣ ਤੋਂ ਪਹਿਲਾਂ ਮੁਨੱਕੇ ਦੇ ਕੁਝ ਦਾਣਿਆਂ ਨੂੰ ਪਾਣੀ 'ਚ ਭਿਉ ਦਿਓ ਅਤੇ ਸਵੇਰੇ ਉੱਠ ਕੇ ਖਾਲੀ ਪੇਟ ਇਸਦਾ ਸੇਵਨ ਕਰੋ। ਰੋਜ਼ਾਨਾ ਇਸਦਾ ਸੇਵਨ ਤੁਹਾਨੂੰ ਕਿਡਨੀ ਰੋਗ ਤੋਂ ਦੂਰ ਰੱਖਦਾ ਹੈ। 3 . ਸ਼ਹਿਦ ਦਾ ਸੇਵਨ 2 ਚੱਮਚ ਸ਼ਹਿਦ ਅਤੇ 1 ਚੱਮਚ ਸੇਬ ਦਾ ਸਿਰਕਾ ਮਿਲਾ ਕੇ ਰੋਜ਼ ਸਵੇਰੇ ਖਾਲੀ ਪੇਟ ਪੀਣ ਨਾਲ ਕਿਡਨੀ ਰੋਗ ਦਾ ਖ਼ਤਰਾ ਕਾਫ਼ੀ ਹੱਦ ਤੱਕ ਖਤਮ ਹੋ ਜਾਂਦਾ ਹੈ। 4. ਮੂਲੀ ਮੂਲੀ ਵਿੱਚ ਪਾਏ ਜਾਣ ਵਾਲਾਂ ਤੱਤ ਸਰੀਰ 'ਚੋਂ ਵਿਸ਼ੈਲੇ ਪਦਾਰਥਾਂ ਨੂੰ ਕੱਢ ਕੇ ਕਿਡਨੀ ਨੂੰ ਹੈਲਦੀ ਰੱਖਦੇ ਹਨ। ਇਸ ਕਾਰਨ ਇਸ ਨੂੰ ਨੈਚੁਰਲ ਕਲੀਂਜਰ ਵੀ ਕਿਹਾ ਜਾਂਦਾ ਹੈ। 5. ਨਾਰੀਅਲ ਪਾਣੀ ਇਸ ਵਿਚ ਮੌਜੂਦ ਇਲੈਕਟਰੋਲਾਈਟਸ ਕਿਡਨੀ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਰੋਜ਼ਾਨਾ ਇਸਦਾ ਸੇਵਨ ਕਿਡਨੀ ਨੂੰ ਤੰਦੁਰੁਸਤ ਰੱਖਣ ਦੇ ਨਾਲ-ਨਾਲ ਤੁਹਾਨੂੰ ਕਿਡਨੀ ਸਟੋਨ ਦੀ ਸਮੱਸਿਆ ਤੋਂ ਵੀ ਬਚਾਉਂਦਾ ਹੈ।
ਔਸ਼ਧੀ ਗੁਣਾਂ ਨਾਲ ਭਰਪੂਰ ਸ਼ਹਿਦ ਸਿਹਤ ਲਈ ਹੈ ਅੰਮ੍ਰਿਤ, ਸੇਵਨ ਨਾਲ ਹੁੰਦੇ ਨੇ ਕਈ ਲਾਭ
Stories You May Like
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ 'ਤੇ ਵੈਣ, ਕੈਨੇਡਾ 'ਚ ਮਾਪਿਆਂ ਦੇ ਜਵਾਨ...
ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ Followers ਵਧਾਉਣ ਲਈ ਬੇਜ਼ੁਬਾਨਾਂ...
ਪੰਜਾਬ 'ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ ਵੱਡੀ ਭਵਿੱਖਬਾਣੀ, ਆਵੇਗਾ...
ਜਲੰਧਰ ਤੋਂ ਵੱਡੀ ਖ਼ਬਰ, ਖ਼ੂਹ 'ਚੋਂ ਮਿਲੀ ਡੇਢ ਮਹੀਨਾ ਪਹਿਲਾਂ ਵਿਆਹੀ ਕੁੜੀ ਦੀ...
ਵੱਡੀ ਖ਼ਬਰ: ਖਨੌਰੀ ਬਾਰਡਰ 'ਤੇ ਮੋਰਚੇ 'ਚ ਡਟੇ ਕਿਸਾਨ ਦੀ ਮੌਤ
ਪੰਜਾਬ 'ਚ ਸ਼ਰਾਬ ਦਾ ਜਖੀਰਾ ਬਰਾਮਦ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਚਿਤਾਵਨੀ
ਮੁੜ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ
ਜਲੰਧਰ ਦੇ ਮੇਅਰ ਵਿਨੀਤ ਧੀਰ ਦਾ ਵੱਡਾ ਐਲਾਨ, ਸਮਾਰਟ ਸਿਟੀ ਘੁਟਾਲੇ ਦੀ ਹੋਵੇਗੀ ਜਾਂਚ
ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
LA 'ਚ ਅੱਗ ਲੱਗਣ ਕਾਰਨ ਮਸ਼ਹੂਰ ਅਦਾਕਾਰਾ ਦੀ ਨਨਾਣ ਦਾ ਘਰ ਹੋਇਆ ਤਬਾਹ
ਟੀਕੂ ਤਲਸਾਨੀਆ ਦੀ ਸਿਹਤ ਬਾਰੇ ਧੀ ਨੇ ਦਿੱਤੀ ਅਪਡੇਟ, ਕਿਹਾ...
ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਅੱਤਿਆਚਾਰ: 6 ਮੰਦਰਾਂ 'ਤੇ ਹਮਲਾ ਕਰਕੇ ਲੁੱਟ...
ਰੈਸਟੋਰੈਂਟ 'ਚ ਲੱਗੀ ਅੱਗ, ਜ਼ਿੰਦਾ ਸੜੇ 6 ਲੋਕ
ਅੰਗੋਲਾ 'ਚ ਹੈਜ਼ਾ ਦੇ 170 ਮਾਮਲੇ, ਹੁਣ ਤੱਕ 15 ਮੌਤਾਂ
ਸਰ੍ਹੋਂ ਦੇ ਤੇਲ ਨੇ ਪੁਆਇਆ ਪੁਆੜਾ, ਤਲਾਕ ਤੱਕ ਪੁੱਜੀ ਪਤੀ- ਪਤਨੀ ਵਿਚਾਲੇ ਗੱਲ
ਨੀਦਰਲੈਂਡ 'ਚ 700 ਤੋਂ ਵੱਧ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ
ਸ਼ਖ਼ਸ ਨੇ ਬਣਾਈ 12 ਫੁੱਟ ਲੰਬੀ 'ਚਾਦਰ ਦੇ ਆਕਾਰ ਦੀ' ਰੋਟੀ, ਵੀਡੀਓ ਵਾਇਰਲ
ਰਸ਼ਮੀਕਾ ਮੰਡਾਨਾ ਦੇ ਪੈਰ 'ਤੇ ਲੱਗੀ ਸੱਟ, ਦਰਦ 'ਚ ਵੀ ਚਿਹਰੇ 'ਤੇ ਦਿਸੀ ਮੁਸਕਰਾਹਟ
Subscribe Now!