Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    11:40:14 AM

  • idfc first bank shares fell by 20   this caused huge fall

    20% ਡਿੱਗੇ IDFC First Bank ਦੇ ਸ਼ੇਅਰ, ਇਸ ਵਜ੍ਹਾ...

  • nanaksar saints  jathedar kuldeep singh gargajj

    ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ...

  • punjabis in problem

    ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਟਰੰਪ...

  • work in courts across punjab comes to a complete halt

    ਪੰਜਾਬ ਭਰ ਦੀਆਂ ਅਦਾਲਤਾਂ ’ਚ ਕੰਮਕਾਜ ਪੂਰੀ ਤਰ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਇਕ ਬਹੁਤ ਹੀ ਦਰਦਨਾਕ ਰੋਗ ਹੈ 'ਗਠੀਆ', ਜਾਣੋ ਕਾਰਨ, ਬਚਾਅ ਤੇ ਠੀਕ ਕਰਨ ਦੇ ਘਰੇਲੂ ਉਪਾਅ

HEALTH News Punjabi(ਸਿਹਤ)

ਇਕ ਬਹੁਤ ਹੀ ਦਰਦਨਾਕ ਰੋਗ ਹੈ 'ਗਠੀਆ', ਜਾਣੋ ਕਾਰਨ, ਬਚਾਅ ਤੇ ਠੀਕ ਕਰਨ ਦੇ ਘਰੇਲੂ ਉਪਾਅ

  • Author Tarsem Singh,
  • Updated: 04 Jan, 2023 08:10 PM
New Delhi
know the causes of arthritis and home remedies for prevention and cure
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ)—  ਗਠੀਆ ਇਕ ਬਹੁਤ ਹੀ ਦਰਦਨਾਕ ਬੀਮਾਰੀ ਹੈ। ਇਹ ਸਮੱਸਿਆ ਹੱਡੀਆਂ ਨਾਲ ਜੁੜੀ ਹੋਈ ਹੈ ਅਤੇ ਇਹ ਯੂਰਿਕ ਐਸਿਡ ਦੇ ਵਧੇ ਹੋਏ ਪੱਧਰ ਕਾਰਨ ਵੀ ਹੋ ਸਕਦੀ ਹੈ। ਜੇਕਰ ਤੁਹਾਨੂੰ ਕਈ ਦਿਨਾਂ ਤੋਂ ਜੋੜਾਂ ਦੇ ਦਰਦ ਦੀ ਸਮੱਸਿਆ ਹੈ ਅਤੇ ਦਰਦ ਠੀਕ ਹੋਣ ਦੀ ਬਜਾਏ ਵਧਦਾ ਜਾ ਰਿਹਾ ਹੈ ਤਾਂ ਧਿਆਨ ਦੇਣ ਦੀ ਲੋੜ ਹੈ। ਠੰਢ ਦੇ ਮੌਸਮ ਵਿੱਚ ਗਠੀਆ ਦੇ ਮਰੀਜ਼ ਜ਼ਿਆਦਾ ਦੁਖੀ ਹੁੰਦੇ ਹਨ। ਇਸ ਨਾਲ ਸਰੀਰ 'ਚ ਸੋਜ ਵੀ ਆ ਸਕਦੀ ਹੈ, ਜਿਸ ਨਾਲ ਉੱਠਣ-ਬੈਠਣ ਅਤੇ ਚੱਲਣ-ਫਿਰਨ 'ਚ ਦਿੱਕਤ ਵਧ ਸਕਦੀ ਹੈ। ਅੱਜ ਅਸੀਂ ਤੁਹਾਨੂੰ ਗਠੀਆ ਦੇ ਰੋਗ ਦੇ ਹੋਣ ਦੇ ਕਾਰਨ  ਤੇ ਬਚਾਅ ਤੇ ਇਲਾਜ ਦੇ ਉਪਾਅ ਦੱਸਣ ਜਾ ਰਹੇ ਹਾਂ- 

ਗਠੀਆ ਰੋਗ ਹੋਣ ਦੇ ਮੁੱਖ ਕਾਰਨ

ਉਮਰਦਰਾਜ ਲੋਕਾਂ ਨੂੰ ਹੁੰਦੀ ਹੈ ਜ਼ਿਆਦਾ ਸਮੱਸਿਆ 

ਇਸ ਮੌਸਮ 'ਚ ਉਮਰਦਰਾਜ ਲੋਕਾਂ ਨੂੰ ਸਭ ਤੋਂ ਜ਼ਿਆਦਾ ਸਮੱਸਿਆ ਹੁੰਦੀ ਹੈ ਕਿਉਂਕਿ ਉਨ੍ਹਾਂ ਦੀ ਬੋਨ ਡੈਂਸਿਟੀ ਘੱਟ ਹੁੰਦੀ ਹੈ ਅਜਿਹੇ 'ਚ ਬਜ਼ੁਰਗਾਂ ਨੂੰ ਇਸ ਮੌਸਮ 'ਚ ਜ਼ਿਆਦਾ ਸਾਵਧਾਨੀ ਵਰਤਣੀ ਚਾਹੀਦੀ ਹੈ।

ਸਰਦੀਆਂ 'ਚ ਗਠੀਆ ਦੀ ਸਮੱਸਿਆ ਹੋਣ ਦਾ ਮੁੱਖ ਕਾਰਨ

ਠੰਡ ਦੇ ਮੌਸਮ 'ਚ ਸਰੀਰ 'ਚ ਖੂਨ ਦੀਆਂ ਕੋਸ਼ਿਕਾਵਾਂ ਸੁੰਘੜ ਜਾਂਦੀਆਂ ਹਨ ਜਿਸ ਨਾਲ ਉਸ ਹਿੱਸੇ 'ਚ ਖੂਨ ਦਾ ਤਾਪਮਾਨ ਘੱਟ ਹੋਣ ਲੱਗਦਾ ਹੈ ਅਤੇ ਜੋੜ ਸੁੰਘੜ ਜਾਂਦੇ ਹਨ। ਇਹੀ ਵਜ੍ਹਾ ਹੈ ਕਿ ਠੰਡ ਦੇ ਮੌਸਮ 'ਚ ਗਠੀਏ ਦਾ ਦਰਦ ਜ਼ਿਆਦਾ ਸਤਾਉਣ ਲੱਗਦਾ ਹੈ। ਇਸ ਦੇ ਇਲਾਵਾ ਠੰਡ 'ਚ ਦਿਲ ਦੇ ਆਲੇ-ਦੁਆਲੇ ਗਰਮਾਹਟ ਬਣਾਈ ਰੱਖਣ ਲਈ ਸਰੀਰ ਹੋਰ ਅੰਗਾਂ 'ਚ ਖੂਨ ਦੀ ਆਪੂਰਤੀ ਕਰ ਦਿੰਦਾ ਹੈ ਜਿਸ ਦਾ ਨਤੀਜਾ ਜੋੜਾਂ 'ਚ ਦਰਦ ਹੈ।

ਇਹ ਵੀ ਪੜ੍ਹੋ : ਕਣਕ-ਚੌਲ ਨਹੀਂ ਮੋਟਾ ਅਨਾਜ ਦਿੰਦਾ ਹੈ ਸੁਰੱਖਿਅਤ ਪੋਸ਼ਣ, 2023 ਨੂੰ ਸੰਯੁਕਤ ਰਾਸ਼ਟਰ ਨੇ ਇੰਟਰਨੈਸ਼ਨਲ ਮਿਲਟਸ ਸਾਲ ਐਲਾਨਿਆ
  
ਗਠੀਆ ਤੋਂ ਬਚਾਅ ਦੇ ਉਪਾਅ

ਸਵੇਰ ਦੀ ਧੁੱਪ ਨੂੰ ਸੇਕਣ ਨਾਲ ਗਠੀਆ ਦੇ ਰੋਗ ਤੋਂ ਹੁੰਦੈ ਬਚਾਅ

ਸਵੇਰ ਦੀ ਕੋਸੀ ਧੁੱਪ ਸੇਕਣ ਨਾਲ ਸਰੀਰ ਨੂੰ ਜ਼ਰੂਰੀ ਵਿਟਾਮਿਨ ਡੀ ਮਿਲਦਾ ਹੈ। ਇਸ ਕਾਰਨ ਜੇਕਰ ਤੁਹਾਨੂੰ ਇਹ ਸਮੱਸਿਆ ਨਹੀਂ ਹੈ ਤਾਂ ਤੁਸੀਂ ਅਜਿਹਾ ਕਰਨ ਨਾਲ ਭਵਿੱਖ 'ਚ ਇਸ ਬੀਮਾਰੀ ਤੋਂ ਬਚ ਸਕਦੇ ਹੋ। ਜੇਕਰ ਤੁਹਾਨੂੰ ਗਠੀਆ ਦੀ ਸਮੱਸਿਆ ਹੈ ਤਾਂ ਤਾਂ ਇਸ ਤੋਂ ਬਚਾਅ ਲਈ ਸਵੇਰ ਦੀ ਕੋਸੀ ਧੁੱਪ ਜ਼ਰੂਰ ਲਓ। ਇਸ 'ਚ ਵਿਟਾਮਿਨ ਡੀ ਹੁੰਦਾ ਹੈ ਜੋ ਕਮਰ ਅਤੇ ਜੋੜਾਂ ਦੇ ਦਰਦ ਤੋਂ ਆਰਾਮ ਦਿਵਾਉਂਦਾ ਹੈ।

ਖਾਣ-ਪੀਣ 'ਚ ਕਰੋ ਸੁਧਾਰ 

ਜੋੜਾਂ ਦੇ ਦਰਦ ਤੋਂ ਰਾਹਤ ਪਾਉਣ ਲਈ ਬਹੁਤ ਜ਼ਰੂਰੀ ਹੈ ਕਿ ਤੁਸੀਂ ਮੌਸਮ ਦੇ ਹਿਸਾਬ ਨਾਲ ਆਪਣਾ ਖਾਣ-ਪੀਣ ਬਦਲੋ। ਇਸ ਮੌਸਮ 'ਚ ਤੁਹਾਨੂੰ ਵਿਟਾਮਿਨ ਯੁਕਤ ਪਦਾਰਥ ਜਿਵੇਂ- ਮੀਟ, ਮੱਛੀ, ਡੇਅਰੀ ਉਤਪਾਦ ਖਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਅੰਡੇ, ਸੋਇਆਬੀਨ, ਦਲੀਆ, ਸਾਬਤ ਅਨਾਜ, ਦਾਲ ਅਤੇ ਮੂੰਗਫਲੀ ਨੂੰ ਵੀ ਆਪਣੇ ਆਹਾਰ 'ਚ ਸ਼ਾਮਲ ਕਰੋ। ਜੋੜਾਂ ਦੇ ਦਰਦ ਤੋਂ ਆਰਾਮ ਲਈ ਫਲ ਖਾਓ ਅਤੇ ਖੂਬ ਸਾਰਾ ਪਾਣੀ ਪੀਓ।

ਯੋਗ ਮਿਟਾਏ ਰੋਗ 

ਜੋੜਾਂ ਦੇ ਦਰਦ ਤੋਂ ਰਾਹਤ ਪਾਉਣ ਲਈ ਯੋਗ ਦਾ ਸਹਾਰਾ ਲੈ ਸਕਦੇ ਹੋ। ਨਾਲ ਹੀ ਨਿਯਮਿਤ ਰੂਪ ਨਾਲ ਕਸਰਤ ਨੂੰ ਆਪਣੀ ਰੋਜ਼ਮਰਾ ਲਾਈਫ 'ਚ ਸ਼ਾਮਲ ਕਰੋ।

ਗਠੀਏ ਦੇ ਦਰਦ ਨੂੰ ਠੀਕ ਕਰਨ ਦੇ ਘਰੇਲੂ ਉਪਾਅ 

1. ਅਰੰਡੀ ਦਾ ਤੇਲ 

ਜੋੜਾਂ 'ਚ ਜ਼ਿਆਦਾ ਤੇਜ਼ ਦਰਦ ਹੋਣ 'ਤੇ ਅਰੰਡੀ ਦੇ ਤੇਲ ਨਾਲ ਮਾਲਿਸ਼ ਕਰੋ। ਇਸ ਨਾਲ ਦਰਦ ਤੋਂ ਰਾਹਤ ਮਿਲੇਗੀ ਅਤੇ ਨਾਲ ਹੀ ਸੋਜ ਵੀ ਘੱਟ ਹੋਵੇਗੀ।

2. ਅਸ਼ਵਗੰਧਾ ਦਾ ਚੂਰਣ

ਅਸ਼ਵਗੰਧਾ, ਸ਼ਤਾਵਰੀ ਅਤੇ ਆਮਲਕੀ ਦਾ ਚੂਰਣ ਮਿਲਾ ਕੇ ਸਵੇਰੇ ਪਾਣੀ ਦੇ ਨਾਲ ਲਓ। ਇਸ ਨਾਲ ਤੁਹਾਨੂੰ ਗਠੀਏ ਦੌਰਾਨ ਹੋਣ ਵਾਲੇ ਜੋੜਾਂ ਦੇ ਦਰਦ ਤੋਂ ਆਰਾਮ ਮਿਲੇਗਾ। ਨਾਲ ਹੀ ਇਸ ਨਾਲ ਜੋੜਾਂ 'ਚ ਮਜ਼ਬੂਤੀ ਆਵੇਗੀ।

ਇਹ ਵੀ ਪੜ੍ਹੋ : ਸਿਹਤ ਲਈ ਗੁਣਕਾਰੀ ਹੈ 'ਪਿਸਤਾ', ਸ਼ੂਗਰ ਵਰਗੀ ਖਤਰਨਾਕ ਬਿਮਾਰੀ ਦੇ ਨਾਲ-ਨਾਲ ਸਰੀਰ ਦੀ ਸੋਜ ਤੋਂ ਵੀ ਦਿਵਾਉਂਦੈ ਰਾਹਤ
 
3. ਐਲੋਵੇਰਾ ਜੈੱਲ 

ਗਠੀਆ ਕਾਰਨ ਹੋਣ ਵਾਲੀ ਦਰਦ ਤੋਂ ਰਾਹਤ ਪਾਉਣ ਲਈ ਐਲੋਵੇਰਾ ਜੈੱਲ ਨੂੰ ਉਸ 'ਤੇ ਲਗਾਓ ਇਸ ਨਾਲ ਤੁਹਾਡਾ ਦਰਦ ਬਹੁਤ ਜਲਦੀ ਠੀਕ ਹੋ ਜਾਵੇਗਾ। 

4. ਲਸਣ 

ਗਠੀਏ ਦੇ ਰੋਗੀ ਲਈ ਲਸਣ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਜੇਕਰ ਤੁਹਾਨੂੰ ਕੱਚਾ ਲੱਸਣ ਖਾਣਾ ਪਸੰਦ ਨਹੀਂ ਤਾਂ ਇਸ 'ਚ 2-2 ਗ੍ਰਾਮ ਸੇਂਧਾ ਨਮਕ, ਜੀਰਾ,ਹਿੰਗ, ਪਿੱਪਲ, ਕਾਲੀ ਮਿਰਚ ਅਤੇ ਸੌਂਠ ਮਿਲਾ ਕੇ ਪੇਸਟ ਬਣਾਓ। ਇਸ ਨੂੰ ਅਰੰਡੀ ਦੇ ਤੇਲ 'ਚ ਭੁੰਨ ਕੇ ਦਰਦ ਵਾਲੀ ਥਾਂ 'ਤੇ ਲਗਾਓ। 

5. ਬਾਥੂ ਦੇ ਪੱਤਿਆਂ ਦਾ ਰਸ 

ਗਠੀਏ ਦੇ ਦਰਦ ਤੋਂ ਰਾਹਤ ਪਾਉਣ ਲਈ ਬਾਥੂ ਦਾ ਰਸ ਕਾਫੀ ਕਾਰਗਰ ਹੈ। ਰੋਜ਼ਾਨਾ 15 ਗ੍ਰਾਮ ਤਾਜ਼ੇ ਬਾਥੂ ਦੇ ਪੱਤਿਆਂ ਦਾ ਰਸ ਪੀਓ ਪਰ ਇਸ ਦੇ ਸੁਆਦ ਲਈ ਇਸ 'ਚ ਕੁਝ ਨਾ ਮਿਲਾਓ। 

6. ਆਲੂ ਦਾ ਰਸ 

ਰੋਜ਼ਾਨਾ 100 ਮਿਲੀਲੀਟਰ ਆਲੂ ਦਾ ਰਸ ਪੀਣ ਨਾਲ ਦਰਦ ਤੋਂ ਛੁਟਕਾਰਾ ਮਿਲਦਾ ਹੈ ਪਰ ਇਸ ਨੂੰ ਖਾਣਾ ਖਾਣ ਤੋਂ ਪਹਿਲਾਂ ਹੀ ਪੀਓ।

7. ਜੈਤੂਨ ਦਾ ਤੇਲ 

ਗਠੀਏ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਸਟੀਮ ਬਾਥ ਲਓ। ਇਸ ਤੋਂ ਬਾਅਦ ਜੋੜਾਂ 'ਤੇ ਜੈਤੂਨ ਦੇ ਤੇਲ ਨਾਲ ਮਾਲਿਸ਼ ਕਰੋ।

8. ਅਦਰਕ 

ਜੋੜਾਂ ਦੇ ਦਰਦ ਤੋਂ ਰਾਹਤ ਪਾਉਣ ਲਈ ਅਦਰਕ ਵੀ ਬਹੁਤ ਹੀ ਵਧੀਆ ਉਪਾਅ ਹੈ। ਜਿਨ੍ਹਾਂ ਲੋਕਾਂ ਨੂੰ ਗਠੀਏ ਦੀ ਸਮੱਸਿਆ ਹੈ ਉਨ੍ਹਾਂ ਨੂੰ ਹਰ ਰੋਜ਼ ਦਿਨ 'ਚ ਦੋ ਵਾਰ ਅਦਰਕ ਦਾ ਸੇਵਨ ਕਰਨਾ ਚਾਹੀਦਾ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Winter
  • Arthritis
  • Causes
  • Home Remedies
  • Health Tips
  • ਸਰਦੀਆਂ
  • ਗਠੀਆ ਦਾ ਰੋਗ
  • ਕਾਰਨ
  • ਘਰੇਲੂ ਨੁਸਖੇ
  • ਹੈਲਥ ਟਿਪਸ

ਸਿਹਤ ਲਈ ਗੁਣਕਾਰੀ ਹੈ 'ਪਿਸਤਾ', ਸ਼ੂਗਰ ਵਰਗੀ ਖਤਰਨਾਕ ਬਿਮਾਰੀ ਦੇ ਨਾਲ-ਨਾਲ ਸਰੀਰ ਦੀ ਸੋਜ ਤੋਂ ਵੀ ਦਿਵਾਉਂਦੈ ਰਾਹਤ

NEXT STORY

Stories You May Like

  • what are the benefits of alum
    ਸੱਟ ਠੀਕ ਕਰਨ ਦੇ ਨਾਲ-ਨਾਲ ਕਰਦੀ ਹੈ ਪਸੀਨੇ ਦੀ ਬਦਬੂ ਨੂੰ ਵੀ ਦੂਰ, ਜਾਣੋ ਫਟਕੜੀ ਦੇ ਕੀ ਹਨ ਫਾਇਦੇ
  • property deal maharaja of tehri will sell his magnificent bungalow
    1000 ਕਰੋੜ ਦੀ ਪ੍ਰਾਪਰਟੀ ਡੀਲ: ਟਿਹਰੀ ਦੇ ਮਹਾਰਾਜਾ ਵੇਚਣਗੇ ਆਪਣਾ ਸ਼ਾਨਦਾਰ ਬੰਗਲਾ, ਜਾਣੋ ਕੌਣ ਹੈ ਖ਼ਰੀਦਦਾਰ
  • thyroid problem
    ਸਰੀਰ ਨੂੰ ਅੰਦਰੋਂ ਖੋਖਲਾ ਕਰ ਰਹੀ ਹੈ 'ਥਾਇਰਾਈਡ' ਦੀ ਸਮੱਸਿਆ; ਜਾਣੋ ਲੱਛਣ ਅਤੇ ਬਚਾਅ ਦੇ ਤਰੀਕੇ
  • what is a brain stroke
    ਕੀ ਹੁੰਦੈ Brain stroke? ਇਸ ਦੇ ਕਾਰਨ ਤੇ ਬਚਣ ਦੇ ਉਪਾਅ
  • mirror placed in the wrong direction cause of your poverty
    Vastu : ਗਲਤ ਦਿਸ਼ਾ 'ਚ ਲਗਾਇਆ ਗਿਆ ਸ਼ੀਸ਼ਾ ਵੀ ਬਣ ਸਕਦੈ ਤੁਹਾਡੀ ਕੰਗਾਲੀ ਦਾ ਕਾਰਨ! ਜਾਣੋ ਸਹੀ ਦਿਸ਼ਾ ਤੇ ਉਪਾਅ
  • blood clot inside
    ਸਾਵਧਾਨ! ਸਰੀਰ ਦੇ ਅੰਦਰ ਖੂਨ ਦਾ ਜੰਮਣਾ ਹੋ ਸਕਦਾ ਹੈ ਜਾਨਲੇਵਾ, ਜਾਣੋ ਲੱਛਣ ਅਤੇ ਬਚਾਅ ਦੇ ਤਰੀਕੇ
  • this decision is very shameful  donald trump
    ਇਹ ਫ਼ੈਸਲਾ ਬਹੁਤ ਸ਼ਰਮਨਾਕ ਹੈ! ਅਮਰੀਕੀ ਸੁਪਰੀਮ ਕੋਰਟ ਦੇ ਟੈਰਿਫ ਵਾਲੇ ਫ਼ੈਸਲੇ 'ਤੇ ਬੋਲੇ ਡੋਨਾਲਡ ਟਰੰਪ
  • vastu remedies will also increase intimacy with your partner
    Valentine's Week : ਸਿਰਫ਼ 'ਕਿਸ' ਹੀ ਨਹੀਂ, ਵਾਸਤੂ ਦੇ ਇਹ ਉਪਾਅ ਵੀ ਪਾਰਟਨਰ ਨਾਲ ਵਧਾਉਣਗੇ ਨਜ਼ਦੀਕੀਆਂ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
Trending
Ek Nazar
it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • the feet feel stiff
      ਸੌਂਦੇ ਸਮੇਂ ਪੈਰਾਂ ’ਚ ਪੈਂਦੀ ਹੈ ਕੜੱਲ ਤਾਂ ਹੋ ਸਕਦੀ ਹੈ ਇਸ ਚੀਜ਼ ਦੀ ਕਮੀ
    • benefits of eating yogurt
      ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ; ਦਹੀਂ ਖਾਣ ਦੇ ਫਾਇਦੇ ਜਾਣ ਤੁਸੀਂ ਹੋ ਜਾਓਗੇ...
    • do you also snore in your sleep
      ਸਾਵਧਾਨ! ਕੀ ਤੁਹਾਨੂੰ ਵੀ ਆਉਂਦੇ ਹਨ ਨੀਂਦ 'ਚ ਖਰਾਟੇ? ਇਹ ਆਮ ਗੱਲ ਨਹੀਂ ਸਗੋਂ...
    • benefits of eating roasted chickpeas
      protein ਤੇ ਅਤੇ ਨਾਲ ਭਰਪੂਰ ਹੈ ਇਹ superfood, ਜਾਣ ਲਓ ਇਸ ਦੇ ਫਾਇਦੇ
    • benefits of eating celery
      ਅਜਵਾਇਨ ਖਾਣ ਦੇ ਹੈਰਾਨੀਜਨਕ ਫਾਇਦੇ ਜਾਣ ਹੋ ਜਾਓਗੇ ਹੈਰਾਨ! ਜਾਣੋ ਸਿਹਤ 'ਤੇ ਕੀ...
    • benefits of eating stale bread
      ਤਾਜ਼ੀ ਤੋਂ ਕਿਤੇ ਜ਼ਿਆਦਾ ਫ਼ਾਇਦੇਮੰਦ ਹੈ 'ਬਾਸੀ' ਰੋਟੀ ! BP-ਸ਼ੂਗਰ ਵਰਗੀਆਂ ਕਈ...
    • benefits of eating garlic
      Heart attack ਤੇ high BP ਤੋਂ ਚਾਹੁੰਦੇ ਹੋ ਛੁਟਕਾਰਾ ਤਾਂ ਅੱਜ ਤੋਂ ਹੀ ਖਾਣਾ...
    • benefits of chia seeds
      ਕੀ ਤੁਸੀਂ ਵੀ ਰੋਜ਼ਾਨਾ ਖਾਂਦੇ ਹੋ ਚੀਆ ਸੀਡਸ? ਜਾਣੋ ਸਰੀਰ 'ਤੇ ਕੀ ਹੁੰਦਾ ਹੈ ਅਸਰ
    • how does licking a lemon cure a hangover
      ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...
    • home remedies will eliminate anemia from the root
      ਖੂਨ ਦੀ ਕਮੀ ਨੂੰ ਜੜ੍ਹ ਤੋਂ ਖਤਮ ਕਰਨਗੇ ਇਹ ਦੇਸੀ ਨੁਸਖੇ; ਕੁਝ ਹੀ ਦਿਨਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +