Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    9:02:14 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • big incident in punjab

    ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ...

  • big news voter list after sir

    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਹੱਡੀਆਂ ਤੇ ਦਿਮਾਗ ਨੂੰ ਕਮਜ਼ੋਰ ਕਰ ਦੇਵੇਗੀ ਇਸ ਵਿਟਾਮਿਨ ਦੀ ਘਾਟ, ਪੂਰੀ ਕਰਨ ਲਈ ਖਾਓ ਇਹ ਚੀਜ਼ਾਂ

HEALTH News Punjabi(ਸਿਹਤ)

ਹੱਡੀਆਂ ਤੇ ਦਿਮਾਗ ਨੂੰ ਕਮਜ਼ੋਰ ਕਰ ਦੇਵੇਗੀ ਇਸ ਵਿਟਾਮਿਨ ਦੀ ਘਾਟ, ਪੂਰੀ ਕਰਨ ਲਈ ਖਾਓ ਇਹ ਚੀਜ਼ਾਂ

  • Author Tarsem Singh,
  • Updated: 02 Mar, 2023 07:01 PM
New Delhi
lack of this vitamin will weaken the bones and brain
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਿਹਤਮੰਦ ਸਰੀਰ ਲਈ ਹਰ ਪੌਸ਼ਟਿਕ ਤੱਤ ਸਹੀ ਮਾਤਰਾ ਵਿੱਚ ਜ਼ਰੂਰੀ ਹੈ। ਜੇਕਰ ਸਰੀਰ ਵਿੱਚ ਕਿਸੇ ਵੀ ਪੌਸ਼ਟਿਕ ਤੱਤ ਦੀ ਮਾਤਰਾ ਘੱਟ ਜਾਂਦੀ ਹੈ ਤਾਂ ਸਰੀਰ ਨੂੰ ਕਈ ਬੀਮਾਰੀਆਂ ਘੇਰ ਸਕਦੀਆਂ ਹਨ। ਉਨ੍ਹਾਂ ਪੋਸ਼ਕ ਤੱਤਾਂ ਵਿੱਚੋਂ ਇੱਕ ਵਿਟਾਮਿਨ-ਬੀ12 ਹੈ, ਜੋ ਸਰੀਰ ਲਈ ਬਹੁਤ ਜ਼ਰੂਰੀ ਹੈ। ਤਾਂ ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਸਰੀਰ ਵਿੱਚੋਂ ਇਸ ਵਿਟਾਮਿਨ ਦੀ ਕਮੀ ਨੂੰ ਕਿਵੇਂ ਪੂਰਾ ਕਰ ਸਕਦੇ ਹੋ…

ਵਿਟਾਮਿਨ-ਬੀ12 ਕਿਉਂ ਜ਼ਰੂਰੀ ਹੈ?

ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ

ਵਿਟਾਮਿਨ ਬੀ12 ਸਰੀਰ ਵਿੱਚ ਕੋਸ਼ਿਕਾਵਾਂ ਬਣਾਉਣ ਵਿੱਚ ਮਦਦ ਕਰਦਾ ਹੈ, ਇਸ ਤੋਂ ਇਲਾਵਾ ਇਹ ਹੱਡੀਆਂ, ਚਮੜੀ, ਨਹੁੰ ਅਤੇ ਵਾਲਾਂ ਨੂੰ ਮਜ਼ਬੂਤ ਬਣਾਉਣ ਵਿੱਚ ਵੀ ਮਦਦ ਕਰਦਾ ਹੈ। ਇਸ ਦਾ ਸਹੀ ਮਾਤਰਾ 'ਚ ਸੇਵਨ ਕਰਨ ਨਾਲ ਹੱਡੀਆਂ ਨਾਲ ਜੁੜੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ।

PunjabKesari

ਇਹ ਵੀ ਪੜ੍ਹੋ : ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ ਦਿੰਦਾ ਹੈ ਇਹ ਸੰਕੇਤ, ਸਮਾਂ ਰਹਿੰਦੇ ਹੋ ਜਾਵੋ ਸਾਵਧਾਨ

ਲਾਲ ਖੂਨ ਦੇ ਸੈੱਲ ਬਣਾਉਣ ਵਿੱਚ ਕਰਦਾ ਹੈ ਮਦਦ

ਇਸ ਤੋਂ ਇਲਾਵਾ ਵਿਟਾਮਿਨ-ਬੀ12 ਸਰੀਰ ਵਿਚ ਲਾਲ ਖੂਨ ਦੇ ਸੈੱਲ ਬਣਾਉਣ ਵਿਚ ਵੀ ਮਦਦ ਕਰਦਾ ਹੈ। ਜੇਕਰ ਸਰੀਰ 'ਚ ਇਸ ਦੀ ਕਮੀ ਹੋ ਜਾਂਦੀ ਹੈ ਤਾਂ ਲਾਲ ਖੂਨ ਦੇ ਸੈੱਲ ਬੇਕਾਬੂ ਹੋਣ ਲੱਗਦੇ ਹਨ, ਜਿਸ ਕਾਰਨ ਤੁਹਾਨੂੰ ਅਨੀਮੀਆ ਦੀ ਸਮੱਸਿਆ ਵੀ ਹੋ ਸਕਦੀ ਹੈ।

PunjabKesari

ਦਿਮਾਗ ਦੇ ਵਿਕਾਸ 'ਚ ਕਰਦਾ ਹੈ ਮਦਦ

ਇਸ ਤੋਂ ਇਲਾਵਾ ਇਹ ਵਿਟਾਮਿਨ ਨਰਵਸ ਸਿਸਟਮ ਅਤੇ ਦਿਮਾਗ ਦੇ ਵਿਕਾਸ 'ਚ ਮਦਦ ਕਰਦਾ ਹੈ। ਖਾਸ ਤੌਰ 'ਤੇ ਗਰਭ ਅਵਸਥਾ ਦੌਰਾਨ, ਡਾਕਟਰ ਇਸ ਨਾਲ ਭਰਪੂਰ ਖੁਰਾਕ ਖਾਣ ਦੀ ਸਲਾਹ ਦਿੰਦੇ ਹਨ ਤਾਂ ਜੋ ਭਰੂਣ ਦਾ ਵਿਕਾਸ ਚੰਗੀ ਤਰ੍ਹਾਂ ਹੋ ਸਕੇ। ਅਜਿਹੇ 'ਚ ਇਹ ਵਿਟਾਮਿਨ ਸਰੀਰ ਲਈ ਬਹੁਤ ਜ਼ਰੂਰੀ ਮੰਨਿਆ ਜਾਂਦਾ ਹੈ।

PunjabKesari

ਅੱਖਾਂ ਨੂੰ ਬਣਾਉਂਦਾ ਹੈ ਸਵਸਥ

ਇਹ ਵਿਟਾਮਿਨ ਅੱਖਾਂ ਨੂੰ ਸਵਸਥ ਬਣਾਉਣ ਵਿੱਚ ਵੀ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਮੈਟਾਬੋਲਿਜ਼ਮ ਦਾ ਪੱਧਰ ਬਿਹਤਰ ਹੁੰਦਾ ਹੈ।

PunjabKesari

ਕੋਲੈਸਟ੍ਰੋਲ ਕਰਦਾ ਹੈ ਕੰਟਰੋਲ 

ਇਹ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਕੇ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਜਦੋਂ ਇਹ ਸਰੀਰ ਵਿੱਚ ਸਹੀ ਮਾਤਰਾ ਵਿੱਚ ਹੁੰਦਾ ਹੈ ਤਾਂ ਦਿਲ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ।

ਇਹ ਵੀ ਪੜ੍ਹੋ : 'ਗੰਨੇ ਦਾ ਰਸ' ਪੀਣ ਵਾਲੀਆਂ ਗਰਭਵਤੀ ਔਰਤਾਂ ਜ਼ਰੂਰ ਰੱਖਣ ਇਨ੍ਹਾਂ ਗੱਲਾਂ ਦਾ ਧਿਆਨ

ਵਿਟਾਮਿਨ-ਬੀ12 ਦੀ ਘਾਟ ਹੋਣ 'ਤੇ ਖਾਓ ਇਹ ਚੀਜ਼ਾਂ

* ਮੱਛੀ ਨੂੰ ਵਿਟਾਮਿਨ-ਬੀ12 ਦਾ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ, ਇਸ ਦਾ ਸੇਵਨ ਕਰਨ ਨਾਲ ਤੁਸੀਂ ਸਰੀਰ ਵਿੱਚ ਇਸ ਵਿਟਾਮਿਨ ਦੀ ਕਮੀ ਨੂੰ ਪੂਰਾ ਕਰ ਸਕਦੇ ਹੋ। ਟੂਨਾ ਅਤੇ ਸਾਲਮਨ ਮੱਛੀ ਨੂੰ ਇਸ ਵਿਟਾਮਿਨ ਦਾ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ।

PunjabKesari

* ਇਸ ਵਿਟਾਮਿਨ ਦੀ ਚੰਗੀ ਮਾਤਰਾ ਸੋਇਆਬੀਨ ਅਤੇ ਓਟਸ ਵਰਗੇ ਭੋਜਨਾਂ ਵਿੱਚ ਵੀ ਪਾਈ ਜਾਂਦੀ ਹੈ।

*  ਆਂਡੇ, ਚਿਕਨ ਅਤੇ ਮੀਟ ਵਿੱਚ ਵੀ ਵਿਟਾਮਿਨ-ਬੀ12 ਬਹੁਤ ਚੰਗੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਦਾ ਨੇਮੀ ਸੇਵਨ ਕਰਨ ਨਾਲ ਤੁਸੀਂ ਸਰੀਰ 'ਚ ਵਿਟਾਮਿਨ-ਬੀ12 ਦੀ ਕਮੀ ਨੂੰ ਪੂਰਾ ਕਰ ਸਕਦੇ ਹੋ।

PunjabKesari

*ਤੁਸੀਂ ਇਸ ਵਿਟਾਮਿਨ ਦੀ ਕਮੀ ਨੂੰ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਜਿਵੇਂ ਦਹੀਂ, ਪਨੀਰ, ਆਦਿ ਦਾ ਸੇਵਨ ਕਰਕੇ ਵੀ ਪੂਰਾ ਕਰ ਸਕਦੇ ਹੋ।

* ਸਾਬਤ ਅਨਾਜ ਵਿੱਚ ਵੀ ਵਿਟਾਮਿਨ-ਬੀ12 ਚੰਗੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ 'ਚ ਕਈ ਤਰ੍ਹਾਂ ਦੇ ਵਿਟਾਮਿਨ ਕਾਫੀ ਮਾਤਰਾ 'ਚ ਮੌਜੂਦ ਹੁੰਦੇ ਹਨ। ਇਸ 'ਚ ਨਾ ਵਿਟਾਮਿਨ-ਬੀ12, ਫਾਈਬਰ, ਹੈਲਦੀ ਫੈਟ, ਪ੍ਰੋਟੀਨ ਵਰਗੇ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਅਜਿਹੇ 'ਚ ਇਸ ਦਾ ਸੇਵਨ ਕਰਨ ਨਾਲ ਤੁਸੀਂ ਸਰੀਰ 'ਚੋਂ ਇਨ੍ਹਾਂ ਪੋਸ਼ਕ ਤੱਤਾਂ ਦੀ ਮਾਤਰਾ ਨੂੰ ਪੂਰਾ ਕਰ ਸਕਦੇ ਹੋ।

PunjabKesari

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Vitamin B12
  • body
  • beneficial
  • nutritious food
  • health tips
  • ਵਿਟਾਮਿਨ ਬੀ12
  • ਸਰੀਰ
  • ਫਾਇਦੇਮੰਦ
  • ਪੌਸ਼ਟਿਕ ਭੋਜਨ
  • ਹੈਲਥ ਟਿਪਸ

ਦੇਸ਼ ’ਚ ਵਧ ਰਹੇ ਹਨ ਸਪ੍ਰਿੰਗ ਇਨਫਲੂਏਂਜਾ ਦੇ ਮਾਮਲੇ, ਕਿੰਨਾ ਖਤਰਨਾਕ ਤੇ ਕੀ ਹਨ ਇਸਦੇ ਲੱਛਣ!

NEXT STORY

Stories You May Like

  • hiding illness  insurance company to pay rs 4 71 lakh with interest
    ਬੀਮਾਰੀ ਲੁਕਾਉਣ ਦੇ ਦੋਸ਼ ਤੋਂ ਬਜ਼ੁਰਗ ਨੂੰ ਰਾਹਤ, ਬੀਮਾ ਕੰਪਨੀ ਵਿਆਜ ਸਮੇਤ ਦੇਵੇਗੀ 4.71 ਲੱਖ
  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • government committed to reducing fiscal deficit
    ਕੇਂਦਰ ਸਰਕਾਰ ਵਿੱਤੀ ਘਾਟਾ ਘੱਟ ਕਰਨ ਲਈ ਵਚਨਬੱਧ : ਸੀਤਾਰਾਮਨ
  • items kept in the kitchen can become a cause of financial ruin
    ਰਸੋਈ 'ਚ ਰੱਖੀਆਂ ਚੀਜ਼ਾਂ ਬਣ ਸਕਦੀਆਂ ਹਨ 'ਕੰਗਾਲੀ' ਦਾ ਕਾਰਨ ! ਅੱਜ ਹੀ ਕਰ ਲਓ ਇਹ ਕੰਮ
  • big news for iphone users
    iPhone ਯੂਜ਼ਰਸ ਲਈ ਵੱਡੀ ਖ਼ਬਰ ; ਜੇ ਆ ਰਹੀ ਹੈ ਇਹ ਦਿੱਕਤ ਤਾਂ ਨਵਾਂ ਫ਼ੋਨ ਦੇਵੇਗੀ ਕੰਪਨੀ
  • these items are a boon for diabetes patients
    ਸ਼ੂਗਰ ਦੇ ਮਰੀਜਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • 10 20 and 50 rupee notes will disappear know what is the government statement
    10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ ਜਾਣੋ ਕੀ ਹੈ ਸਰਕਾਰੀ ਬਿਆਨ
  • gold and silver have become expensive
    Gold-Silver ਹੋਏ ਮਹਿੰਗੇ ! ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀ ਚੀਜ਼ਾਂ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • a threat looming over the eyesight of premature babies
      ਪ੍ਰੀ-ਮੈਚਿਓਰ ਬੱਚਿਆਂ ਦੀਆਂ ਅੱਖਾਂ ਦੀ ਰੌਸ਼ਨੀ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ,...
    • those who eat a lot of rice should be careful
      ਜ਼ਿਆਦਾ ਚੌਲ ਖਾਣ ਵਾਲੇ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ...
    • ignoring such symptoms appearing in the body could prove costly
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ...
    • these items are rich not only in protein but also in fiber
      ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ...
    • do not be negligent about taking your bp medication
      BP ਦੀ ਦਵਾਈ ਲੈਣ 'ਚ ਨਾ ਕਰੋ ਲਾਪਰਵਾਹੀ, ਵਧ ਸਕਦੈ ਦਿਲ ਦੇ ਦੌਰੇ ਦਾ ਖ਼ਤਰਾ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +