Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    8:32:47 PM

  • five gates of pandoh dam opened beas river in spat

    ਪੰਜਾਬ ਲਈ ਖਤਰੇ ਦੀ ਘੰਟੀ! ਪੰਡੋਹ ਡੈਮ ਦੇ ਸਾਰੇ ਪੰਜ...

  • two girls die after drowning in a pit filled with rainwater

    ਫਿਰੋਜ਼ਪੁਰ : ਬਾਰਿਸ਼ ਦੇ ਪਾਣੀ ਨਾਲ ਭਰੇ ਟੋਏ 'ਚ...

  • this nato plan will change the world the gdp of many countries will be shaken

    ਦੁਨੀਆ ਬਦਲ ਕੇ ਰੱਖ ਦੇਵੇਗਾ NATO ਦਾ ਇਹ ਪਲਾਨ,...

  • school holidays

    ਬੱਚਿਆਂ ਦੀਆਂ ਲੱਗ ਗਈਆਂ ਮੌਜਾਂ! ਹੁਣ 10 ਜੁਲਾਈ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਜਲੰਧਰ
  • Ovarian Cancer: ਜਾਣੋ ਔਰਤਾਂ 'ਚ ਕਿਵੇਂ ਦਿਖਾਈ ਦਿੰਦੇ ਹਨ ਇਸ ਬੀਮਾਰੀ ਦੇ ਲੱਛਣ

HEALTH News Punjabi(ਸਿਹਤ)

Ovarian Cancer: ਜਾਣੋ ਔਰਤਾਂ 'ਚ ਕਿਵੇਂ ਦਿਖਾਈ ਦਿੰਦੇ ਹਨ ਇਸ ਬੀਮਾਰੀ ਦੇ ਲੱਛਣ

  • Updated: 16 Mar, 2018 11:56 AM
ਜਲੰਧਰ
learn how women appear in the symptoms of this disease
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਖਰਾਬ ਲਾਈਫ ਸਟਾਈਲ ਦੇ ਨਾਲ-ਨਾਲ ਲੋਕਾਂ 'ਚ ਖਤਰਨਾਕ ਬੀਮਾਰੀਆਂ ਦਾ ਖਤਰਾ ਵੀ ਵਧਦਾ ਜਾ ਰਿਹਾ ਹੈ। ਕੈਂਸਰ ਵਰਗੀਆਂ ਖਤਰਨਾਕ ਬੀਮਾਰੀਆਂ ਅੱਜ ਹਰ 5 ਤੋਂ 3 ਵਿਅਕਤੀ 'ਚ ਦੇਖਣ ਨੂੰ ਮਿਲਦੀ ਹੈ ਜੋ ਹੋਲੀ-ਹੋਲੀ ਪ੍ਰੇਸ਼ਾਨੀ ਦਾ ਰੂਪ ਲੈ ਲੈਂਦੀ ਹੈ। ਜ਼ਿਆਦਾਤਰ ਕੈਂਸਰ ਦੀਆਂ ਸਮੱਸਿਆਵਾਂ ਔਰਤਾਂ 'ਚ ਦੇਖਣ ਨੂੰ ਮਿਲਦੀਆਂ ਹਨ। ਹਾਰਮੋਨ ਅਸੰਤੁਲਿਤ, ਤਣਾਅ ਅਤੇ ਖਰਾਬ ਖਾਨ-ਪੀਣ ਕਾਰਨ ਔਰਤਾਂ 'ਚ ਓਵਰੀਅਨ ਕੈਂਸਰ ਦਾ ਖਤਰਾ ਵੱਧਦਾ ਜਾ ਰਿਹਾ ਹੈ। ਇਕ ਅਧਿਐਨ ਦੇ ਅਨੁਸਾਰ ਔਰਤਾਂ ਨੂੰ ਇਸ ਦੀ ਜਾਣਕਾਰੀ ਨਾ ਹੋਣ ਕਾਰਨ ਉਹ ਇਸ ਬੀਮਾਰੀ ਦੀ ਲਪੇਟ 'ਚ ਆ ਜਾਦੀਆਂ ਹਨ। ਇਸ ਦੇ ਸ਼ੁਰੂਆਤੀ ਲੱਛਣ ਪਹਿਚਾਣ ਕੇ ਇਸ ਬੀਮਾਰੀ ਨੂੰ ਦੂਰ ਕੀਤਾ ਜਾ ਸਕਦਾ ਹੈ ਪਰ ਸਮੇਂ 'ਤੇ ਇਸ ਦਾ ਇਲਾਜ ਨਾ ਹੋਣ 'ਤੇ ਖਤਰਨਾਕ ਰੂਪ ਵੀ ਲੈ ਸਕਦੀ ਹੈ। ਅੱਜ ਅਸੀਂ ਤੁਹਾਨੂੰ ਇਸ ਬੀਮਾਰੀ ਦੇ ਕੁਝ ਲੱਛਣ ਦੱਸਣ ਜਾ ਰਹੇ ਹਾਂ। ਜਿਸ ਨੂੰ ਪਹਿਚਾਣ ਕੇ ਇਸ ਬੀਮਾਰੀ ਤੋਂ ਦੂਰ ਰਿਹਾ ਜਾ ਸਕਦਾ ਹੈ।
— ਕੀ ਹੈ ਓਵੇਰੀਅਨ ਜਾਂ ਯੂਟੇਰਸ ਕੈਂਸਰ
ਓਵੇਰੀਅਨ ਮਤਲਬ ਯੂਟੇਰਸ ਕੈਂਸਰ ਗਰਭ ਅਵਸਥਾ 'ਚ ਹੋਣ ਵਾਲਾ ਕੈਂਸਰ ਹੈ। ਇਸ ਦੇ ਕਾਰਨ ਓਵਰੀ 'ਚ ਛੋਟੇ-ਛੋਟੇ ਸਿਸਟ ਬਣ ਜਾਂਦੇ ਹਨ, ਜੋ ਕਿ ਕੈਂਸਰ ਦਾ ਰੂਪ ਲੈ ਲੈਂਦੇ ਹਨ। ਇਸ ਬੀਮਾਰੀ ਨਾਲ ਗਰਭਧਾਰਣ 'ਚ ਸਮੱਸਿਆ ਹੋ ਜਾਂਦੀ ਹੈ, ਕਿਉਂਕਿ ਓਵਰੀਅਨ ਕੈਂਸਰ ਹੋਣ 'ਤੇ ਗਰਭ ਅਤੇ ਇਸ 'ਚ ਮੌਜੂਦ ਟ੍ਰਊਬਸ ਵੀ ਨਸ਼ਟ ਹੋ ਲੱਗਦੀ ਹੈ। ਹਾਲਾਂਕਿ ਇਸ ਦੇ ਲੱਛਣਾਂ ਨੂੰ ਪਹਿਚਾਣ ਕੇ ਇਸ ਦਾ ਇਲਾਜ ਵੀ ਕੀਤਾ ਜਾ ਸਕਦਾ ਹੈ।
— ਓਵੇਰੀਅਨ ਕੈਂਸਰ ਦੇ ਲੱਛਣ
- ਬਾਰ-ਬਾਰ ਯੂਰਿਨ ਆਉਣਾ
- ਡਾਈਰਿਆ ਜਾਂ ਕਬਜ਼
- ਟਾਈਮ 'ਤੇ ਮਹਾਵਾਰੀ ਨਾ ਹੋਣਾ
- ਬਾਰ-ਬਾਰ ਪੇਟ 'ਚ ਦਰਦ
- ਗੈਸ ਅਤੇ ਦਸਤ ਲੱਗਣਾ
— ਇਸ ਦਾ ਇਲਾਜ
ਔਰਤਾਂ 'ਚ ਓਵਰੀਅਨ ਕੈਂਸਰ ਦਾ ਇਲਾਜ ਉਸ ਦੀ ਸਟੇਜ 'ਤੇ ਨਿਰਭਰ ਕਰਦਾ ਹੈ। ਕੈਂਸਰ ਦੇ ਇਲਾਜ ਲਈ ਸਰਜਰੀ, ਕੀਮੋਥੈਰੇਪੀ ਅਤੇ ਰੇਡੀਐਸ਼ਨ ਥੈਰੇਪੀ ਦਾ ਪ੍ਰਯੋਗ ਕੀਤਾ ਜਾਂਦਾ ਹੈ ਪਰ ਇਹ ਸਾਰੇ ਇਲਾਜ ਬੀਮਾਰੀ ਦੀ ਅਵਸਥਾ 'ਤੇ ਹੀ ਨਿਰਭਰ ਕਰਦੇ ਹਨ।
— ਇਨ੍ਹਾਂ ਘਰੇਲੂ ਤਰੀਕਿਆਂ ਨਾਲ ਕਰੋ ਇਲਾਜ
1. ਅਦਰਕ
ਅਦਰਕ ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ। ਹਾਲ ਹੀ 'ਚ ਕੈਂਸਰ ਰਿਸਰਚ ਐਸੋਸਿਐਸ਼ਨ ਨੇ ਦੱਸਿਆ ਕਿ ਰੋਜ਼ਾਨਾ ਅਦਰਕ ਪਾਊਡਰ ਦਾ ਸੇਵਨ ਓਵੇਰੀਅਨ ਕੈਂਸਰ ਨੂੰ ਜੜ੍ਹ ਤੋਂ ਖਤਮ ਕਰ ਦਿੰਦਾ ਹੈ।
2. ਅਲਸੀ ਦੇ ਬੀਜ
ਅਲਸੀ ਦੇ ਬੀਜਾਂ 'ਚ ਮੌਜੂਦ ਫਾਈਬਰ ਕੈਂਸਰ ਵਰਗੀਆਂ ਬੀਮਾਰੀਆਂ ਨਾਲ ਲੜ੍ਹਣ ਦੀ ਸ਼ਕਤੀ ਹੁੰਦੀ ਹੈ। ਇਸ ਤੋਂ ਇਲਾਵਾ ਤੁਸੀਂ ਇਸ ਦੇ ਤੇਲ ਦੀਆਂ ਕੁਝ ਬੂੰਦਾਂ ਦੁੱਧ 'ਚ ਪਾ ਪੀਓ ਇਸ ਨਾਲ ਕੈਂਸਰ ਦਾ ਖਤਰਾ ਘੱਟ ਹੁੰਦਾ ਹੈ।
3. ਟੈਸਟ
ਇਸ ਤੋਂ ਬਚਣ ਲਈ ਔਰਤਾਂ ਨੂੰ ਖੂਨ ਕੈਲਸ਼ੀਅਮ ਦਾ ਟੈਸਟ ਕਰਵਾਉਂਦੇ ਰਹਿੰਣਾ ਚਾਹੀਦਾ ਹੈ।
4. ਦਵਾਈਆਂ ਦੀ ਘੱਟ ਵਰਤੋਂ
ਇਸ ਤੋਂ ਬਚਣ ਲਈ ਔਰਤਾਂ ਨੂੰ ਗਰਭਨਿਰੋਧਕ ਗੋਲੀਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ।
5. ਮੋਟਾਪੇ 'ਤੇ ਕੰਟਰੋਲ
ਇਸ ਤੋਂ ਦੂਰੀ ਬਣਾਏ ਰੱਖਣ ਲਈ ਮੋਟਾਪੇ 'ਤੇ ਕੰਟਰੋਲ ਅਤੇ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ।

  • Ovarian Cancer
  • ਓਵੇਰੀਅਨ ਕੈਂਸਰ

ਰੋਜ਼ਾਨਾ ਸਿਰਫ ਇਕ ਸੇਬ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

NEXT STORY

Stories You May Like

  • how qatar became a rich country from a desert  know how the fate
    ਰੇਗਿਸਤਾਨ ਤੋਂ ਅਮੀਰ ਦੇਸ਼ ਕਿਵੇਂ ਬਣਿਆ ਕਤਰ, ਜਾਣੋ ਰਾਤੋ-ਰਾਤ ਕਿਵੇਂ ਬਦਲੀ ਇਸ ਦੇਸ਼ ਦੀ ਕਿਸਮਤ?
  • what are the causes of urine infection
    ਮਹਿਲਾਵਾਂ 'ਚ ਯੂਰਿਨ ਇਨਫੈਕਸ਼ਨ ਹੋਣ ਦੇ ਕੀ ਹਨ ਕਾਰਨ, ਲੱਛਣ ਤੇ ਬਚਾਅ ਦੇ ਤਰੀਕੇ
  • causes of gallstones
    ਪਿੱਤੇ 'ਚ ਪੱਥਰੀ ਹੋਣ ਦੇ ਕੀ ਹਨ ਕਾਰਨ, ਲੱਛਣ  ਤੇ ਬਚਾਅ ਦੇ ਤਰੀਕੇ
  • diagnosed cancer kidneys
    500 ਤੋਂ ਵਧ ਫਿਲਮਾਂ 'ਚ ਕੰਮ ਕਰ ਚੁੱਕੀ ਮਸ਼ਹੂਰ ਅਦਾਕਾਰਾ ਨੂੰ ਹੋਇਆ 2 ਵਾਰ ਕੈਂਸਰ, ਦੋਵੇਂ ਕਿਡਨੀਆਂ ਫੇਲ੍ਹ, ਪਰ...
  • cancer will remain far away
    ਕੈਂਸਰ ਰਹੇਗਾ ਕੋਹਾਂ ਦੂਰ, ਬਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • new variant of corona spreads in 13 states of america
    ਚੀਨ ਤੋਂ ਅਮਰੀਕਾ ਦੇ 13 ਸੂਬਿਆਂ 'ਚ ਫੈਲਿਆ Corona ਦਾ ਨਵਾਂ ਵੇਰੀਐਂਟ, ਜਾਣੋ ਲੱਛਣ
  • cardiac arrest disease heart corona pandemic
    ਕੀ ਹੁੰਦਾ ਹੈ Cardiac Arrest ? ਜਾਣੋ ਇਸ ਦੇ ਕਾਰਨ ਤੇ ਬਚਾਅ ਦੇ ਤਰੀਕੇ
  • grandson escapes after throwing cancer stricken grandmother
    ਸ਼ਰਮਨਾਕ ! ਕੈਂਸਰ ਪੀੜਤ ਦਾਦੀ ਨੂੰ ਕੂੜੇ ਦੇ ਢੇਰ 'ਚ ਸੁੱਟ ਕੇ ਪੋਤਾ ਫਰਾਰ
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
Trending
Ek Nazar
heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਸਿਹਤ ਦੀਆਂ ਖਬਰਾਂ
    • turmeric in water
      'ਰੀਲ' ਦੇ ਚੱਕਰ 'ਚ ਬਣਾ ਰਹੇ ਹੋ 'ਹਲਦੀ ਵਾਲਾ ਪਾਣੀ', ਤਾਂ ਸੁੱਟਣ ਦੀ ਬਜਾਏ ਕਰੋ...
    • rain because of eating cold food
      ਕੀ ਬਰਸਾਤਾਂ 'ਚ ਠੰਡਾ ਖਾਣਾ ਖਾਣ ਕਾਰਨ ਲੋਕ ਹੁੰਦੇ ਨੇ ਜ਼ਿਆਦਾ ਬੀਮਾਰ? ਜਾਣੋ ਪੂਰੀ...
    • remove earwax health care
      ਕੰਨਾਂ ਦੀ ਮੈਲ ਤੋਂ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਉਪਾਅ, ਮਿੰਟਾਂ 'ਚ ਆ...
    • these things cause 20 million deaths every year
      ਵਾਇਰਸ ਹੀ ਨਹੀਂ...  ਇਹ ਚੀਜ਼ਾਂ ਹਰ ਸਾਲ ਬਣ ਰਹੀਆਂ ਨੇ  2 ਕਰੋੜ ਮੌਤਾਂ ਦਾ ਕਾਰਨ
    • disadvantages of eating sugar
      ਜ਼ਿਆਦਾ ਮਾਤਰਾ 'ਚ ਕਰਦੇ ਹੋ ਖੰਡ ਦਾ ਸੇਵਨ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ...
    • why do eyes close while sneezing
      ਛਿੱਕਦੇ ਸਮੇਂ ਕਿਉਂ ਬੰਦ ਹੋ ਜਾਂਦੀਆਂ ਹਨ ਅੱਖਾਂ? ਜਾਣੋ ਕੀ ਹੈ ਇਸਦੇ ਪਿੱਛੇ ਦਾ...
    • corona dangerous china new virus
      ਨਾ ਜਿਊਣ ਦੇਣਗੇ, ਨਾ ਮਰਨ...! ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਚੀਨ 'ਚ ਪੈਦਾ ਹੋ...
    • benefits of eating pomegranate
      Cancer ਤੇ urinary infection ਤੋਂ ਬਣਾਉਣਾ ਚਾਹੁੰਦੇ ਹੋ ਦੂਰੀ ਤਾਂ ਖਾਓ ਇਹ ਫਲ!
    • what are the causes of urine infection
      ਮਹਿਲਾਵਾਂ 'ਚ ਯੂਰਿਨ ਇਨਫੈਕਸ਼ਨ ਹੋਣ ਦੇ ਕੀ ਹਨ ਕਾਰਨ, ਲੱਛਣ ਤੇ ਬਚਾਅ ਦੇ ਤਰੀਕੇ
    • benefits of eating tamarind
      ਐਂਟੀਓਕਸੀਡੈਂਟ ਤੇ ਫਾਈਬਰ ਨਾਲ ਭਰਪੂਰ ਹੈ ਇਹ ਚੀਜ਼! ਜਾਣੋ ਇਸ ਦੇ ਖਾਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +