Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    4:54:23 PM

  • boeing 777 us texas airfield qatar airways

    ਮਸਾਂ ਬਚਿਆ ਬੋਇੰਗ 777! ਸਟੰਟ ਦੇ ਚੱਕਰ 'ਚ ਹੋਣ...

  • electricity consumers  electricity bills  punjab powercom

    ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ...

  • three accused arrested for leaking government information to pakistan

    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ!...

  • canada arrest

    ਕੈਨੇਡਾ 'ਚ 2 ਪੰਜਾਬੀਆਂ ਸਣੇ 4 ਨੌਜਵਾਨ ਗ੍ਰਿਫ਼ਤਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ‘ਨਿੰਬੂ’ ਦੀ ਵਰਤੋਂ ਕਰਨ ਨਾਲ ਘੱਟ ਹੁੰਦੀ ਹੈ ਸਰੀਰ ਦੀ ਚਰਬੀ, ਇਮਿਊਨ ਸਿਸਟਮ ਨੂੰ ਵੀ ਕਰੇ ਮਜ਼ਬੂਤ

HEALTH News Punjabi(ਸਿਹਤ)

‘ਨਿੰਬੂ’ ਦੀ ਵਰਤੋਂ ਕਰਨ ਨਾਲ ਘੱਟ ਹੁੰਦੀ ਹੈ ਸਰੀਰ ਦੀ ਚਰਬੀ, ਇਮਿਊਨ ਸਿਸਟਮ ਨੂੰ ਵੀ ਕਰੇ ਮਜ਼ਬੂਤ

  • Edited By Rajwinder Kaur,
  • Updated: 13 May, 2020 07:17 PM
Jalandhar
lemon benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—  ਗਰਮੀ 'ਚ ਬਾਹਰ ਨਿਕਲਣ ਤੋਂ ਲੈ ਕੇ ਘਰ 'ਚ ਰਹਿਣਾ ਵੀ ਮੁਸ਼ਕਲ ਹੋ ਜਾਂਦਾ ਹੈ। ਇਸ ਮੌਕੇ ਖਾਣ-ਪਾਣ 'ਚ ਗੜਬੜ ਹੋਣ ਦੇ ਨਾਲ-ਨਾਲ ਇਨਫੈਕਸ਼ਨ ਹੋਣ ਦਾ ਖਤਰਾ ਵੀ ਵੱਧ ਜਾਂਦਾ ਹੈ। ਪੂਰੀ ਗਰਮੀ ਜੇ ਤੁਸੀਂ ਤਾਜ਼ਾ ਰਹਿਣਾ ਚਾਹੁੰਦੇ ਹੋ ਤਾਂ ਸਵੇਰੇ ਖਾਲੀ ਪੇਟ ਇਕ ਗਲਾਸ ਨਿੰਬੂ ਦਾ ਰਸ ਜ਼ਰੂਰ ਪੀਓ। ਨਿੰਬੂ ਨੂੰ ਵੱਖ-ਵੱਖ ਵਿਟਾਮਿਨਾਂ ਅਤੇ ਮਿਨਰਲਜ਼ ਦਾ ਖਜ਼ਾਨਾ ਮੰਨਿਆ ਜਾਂਦਾ ਹੈ। ਇਸ ਵਿਚ ਪਾਣੀ, ਪ੍ਰੋਟੀਨ, ਕਾਰਬੋਹਾਈਡ੍ਰੇਟਸ ਅਤੇ ਸ਼ੂਗਰ ਮੌਜੂਦ ਹੁੰਦੀ ਹੈ। ਇਹ ਵਿਟਾਮਿਨ-ਸੀ ਦਾ ਬਹੁਤ ਚੰਗਾ ਸਰੋਤ ਹੈ। ਇਸ ਵਿਚ ਵੱਖ-ਵੱਖ ਵਿਟਾਮਿਨਾਂ ਜਿਵੇਂ ਥਿਆਮਿਨ, ਰਿਬੋਫਲੋਵਿਨ, ਨਿਆਸਿਨ, ਵਿਟਾਮਿਨ ਬੀ-5, ਫੋਲੇਟ ਅਤੇ ਵਿਟਾਮਿਨ-ਈ ਦੀ ਥੋੜ੍ਹੀ ਮਾਤਰਾ ਮੌਜੂਦ ਹੁੰਦੀ ਹੈ। ਇਸ 'ਚ ਆਇਰਨ, ਮੈਗਨੀਸ਼ੀਅਮ, ਫਾਸਫੋਰਸ, ਕੈਲਸ਼ੀਅਮ, ਪੋਟਾਸ਼ੀਅਮ ਅਤੇ ਜ਼ਿੰਕ ਵਰਗੇ ਮਿਨਰਲਜ਼ ਵੀ ਪਾਏ ਜਾਂਦੇ ਹਨ। ਇਨ੍ਹਾਂ ਵਿਟਾਮਿਨਾਂ ਅਤੇ ਮਿਨਰਲਜ਼ ਨਾਲ ਚਮੜੀ ਵੀ ਸਿਹਤਮੰਦ ਰਹਿੰਦੀ ਹੈ।

ਆਓ ਜਾਣਦੇ ਹਾਂ ਨਿੰਬੂ ਨਾਲ ਹੋਣ ਵਾਲੇ ਫਾਇਦਿਆਂ ਦੇ ਬਾਰੇ....

1. ਸਾਫ ਚਮੜੀ
ਨਿੰਬੂ ਦੇ ਇਸਤੇਮਾਲ ਨਾਲ ਗਰਮੀਆਂ 'ਚ ਚਮੜੀ ਸਾਫ ਰਹਿੰਦੀ ਹੈ। ਇਸ ਨਾਲ ਖਾਰਸ਼ ਵਰਗੀ ਬੀਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ। 

PunjabKesari

2. ਇਮਿਉੂਨ ਸਿਸਟਮ 
ਨਿੰਬੂ 'ਚ ਵਿਟਾਮਿਨ-ਸੀ ਹੁੰਦਾ ਹੈ ਜੋ ਇਮਿਉੂਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ। ਇਹ ਗਰਮੀ 'ਚ ਸਰਦੀ ਜ਼ੁਕਾਮ ਤੋਂ ਵੀ ਤੁਹਾਨੂੰ ਬਚਾਉਂਦਾ ਹੈ। 

3. ਪੇਟ ਦੀ ਸਮੱਸਿਆ
ਗਰਮੀਆਂ 'ਚ ਅਕਸਰ ਪੇਟ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ। ਇਸ ਹਾਲਤ 'ਚ ਨਿੰਬੂ ਦੇ ਟੁੱਕੜੇ 'ਤੇ ਨਮਕ ਦੀ ਵਰਤੋਂ ਕਰਨ ਨਾਲ ਪੇਟ ਦੀ ਸਮੱਸਿਆ ਦੂਰ ਹੋ ਜਾਂਦੀ ਹੈ। 

4. ਸਰੀਰ ਦੀ ਚਰਬੀ ਕਰੇ ਘੱਟ
ਖਾਲੀ ਪੇਟ ਨਿੰਬੂ ਦੇ ਰਸ ਦਾ ਇਸਤੇਮਾਲ ਕਰਨ ਨਾਲ ਸਰੀਰ ਦੀ ਚਰਬੀ ਘੱਟਦੀ ਹੈ। ਕਿਉਂਕਿ ਇਸ 'ਚ ਫਾਇਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। 

PunjabKesari

5. ਦਿਮਾਗੀ ਸ਼ਕਤੀ ਹੋਵੇ ਤੇਜ਼
ਨਿੰਬੂ ਸਰੀਰ 'ਚ ਬਣ ਰਹੀ ਕੈਲੋਰੀ ਨੂੰ ਵੀ ਘੱਟ ਕਰਦਾ ਹੈ। ਇਸ ਚ ਆਇਰਨ ਅਤੇ ਵਿਟਾਮਿਨ-ਸੀ ਦੀ ਮਾਤਰਾ ਜ਼ਿਆਦਾ ਹੋਣ ਨਾਲ ਦਿਮਾਗੀ ਸ਼ਕਤੀ ਤੇਜ਼ ਹੁੰਦੀ ਹੈ। 

6. ਬਲੱਡ ਸ਼ੂਗਰ 
ਇਹ ਸਰੀਰ 'ਚ ਜਮ੍ਹਾ ਖਰਾਬ ਕੋਲੈਸਟਰੌਲ ਨੂੰ ਬਾਹਰ ਕੱਢਦਾ ਹੈ ਅਤੇ ਸਰੀਰ 'ਚ ਬਣ ਰਹੇ ਬਲੱਡ ਸ਼ੂਗਰ ਦੀ ਮਾਤਰਾ ਨੂੰ ਸੰਤੁਲਤ ਕਰਦਾ ਹੈ। 

7. ਪਾਚਨ ਕਿਰਿਆ ਲਈ ਫਾਇਦੇਮੰਦ
ਨਿੰਬੂ ਹਾਈਡ੍ਰੋਕਲੋਰਿਕ ਐਸਿਡ ਅਤੇ ਪਿੱਤ ਸਿਕ੍ਰੇਸ਼ਨ ਦੇ ਪ੍ਰੋਡਕਸ਼ਨ 'ਚ ਵਾਧਾ ਕਰਦਾ ਹੈ, ਜੋ ਪਾਚਨ ਲਈ ਜ਼ਰੂਰੀ ਹੈ। ਸਿਰਫ ਇੰਨਾ ਹੀ ਨਹੀਂ, ਇਹ ਐਸੀਡਿਟੀ ਅਤੇ ਆਰਥੇਰਾਈਟਿਸ ਦੇ ਖਤਰੇ ਨੂੰ ਵੀ ਘੱਟ ਕਰਦਾ ਹੈ।

ਪੜ੍ਹੋ ਇਹ ਵੀ ਖਬਰ - ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ‘ਜਿਮੀਕੰਦ’, ਬਲੱਡ ਸੈੱਲਸ ਨੂੰ ਵਧਾਉਣ ਦਾ ਵੀ ਕਰੇ ਕੰਮ

ਪੜ੍ਹੋ ਇਹ ਵੀ ਖਬਰ - ਹਿੰਗ ਦੀ ਵਰਤੋਂ ਕਰਨ ਨਾਲ ਦੂਰ ਹੁੰਦੀ ਹੈ ਹਿਚਕੀ ਤੇ ਡਕਾਰ ਦੀ ਸਮੱਸਿਆ, ਜਾਣੋ ਹੋਰ ਫਾਇਦੇ

PunjabKesari

8. ਪੱਥਰੀ ਦੀ ਸਮੱਸਿਆ ਨੂੰ ਕਰੇ ਦੂਰ
ਨਿੰਬੂ ਪਾਣੀ ਕਿਡਨੀ ਦੀ ਪੱਥਰੀ ਤੋਂ ਰਾਹਤ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਕਿਡਨੀ ਦੀ ਪੱਥਰੀ ਮੁੱਖ ਤੌਰ 'ਤੇ ਸਰੀਰ 'ਚੋਂ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਨਿਕਲ ਜਾਂਦੀ ਹੈ ਪਰ ਕੁਝ ਮਾਮਲਿਆਂ 'ਚ ਇਹ ਤਕਲੀਫ ਦਾ ਕਾਰਨ ਬਣ ਜਾਂਦੀ ਹੈ। ਨਿੰਬੂ ਪਾਣੀ ਪੀਣ ਨਾਲ ਸਰੀਰ ਰੀਹਾਈਡ੍ਰੇਟ ਹੋ ਜਾਂਦਾ ਹੈ। ਇਹ ਕਿਡਨੀ ਦੀ ਪੱਥਰੀ ਬਣਨ ਦੇ ਕਿਸੇ ਵੀ ਤਰ੍ਹਾਂ ਦੇ ਖਤਰੇ ਨੂੰ ਘੱਟ ਕਰ ਦਿੰਦਾ ਹੈ। 

9. ਸ਼ੂਗਰ
ਨਿੰਬੂ ਪਾਣੀ ਹਾਈ ਸ਼ੂਗਰ ਵਾਲਿਆਂ ਲਈ ਬਿਹਤਰ ਡਰਿੰਕ ਮੰਨਿਆ ਜਾਂਦਾ ਹੈ। ਇਹ ਸ਼ੂਗਰ ਦੇ ਪੱਧਰ ਨੂੰ ਵਧਾਏ ਬਿਨਾਂ ਸਰੀਰ ਨੂੰ ਡੀਹਾਈਡ੍ਰੇਟ ਹੋਣ ਤੋਂ ਬਚਾਉਂਦਾ ਹੈ ਅਤੇ ਤਾਕਤ ਵੀ ਦਿੰਦਾ ਹੈ।

PunjabKesari

  • lemon
  • Benefits
  • ਨਿੰਬੂ
  • ਫਾਇਦੇ

ਕੋਰੋਨਾ ਮਹਾਮਾਰੀ ’ਚ ਕੰਮ ਕਰਨ ਵਾਲੇ ਮਲਟੀਪਰਪਜ ਹੈਲਥ ਵਰਕਰ 1263 ਹਰ ਮਹੀਨੇ ਕਰਜ਼ੇ ਦੇ ਬੋਝ ਹੇਠਾਂ

NEXT STORY

Stories You May Like

  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • woman  gangrape  doctor  treatment  police
    ਦਰਿੰਦਗੀ ਦੀ ਹੱਦ ਪਾਰ; ਔਰਤ ਨਾਲ ਗੈਂਗਰੇਪ ਕਰਨ ਮਗਰੋਂ ਬਲੇਡ ਨਾਲ ਸਰੀਰ 'ਤੇ ਕੀਤੇ ਵਾਰ, ਫਿਰ...
  • former union minister anurag singh thakur visit in hoshiarpur
    ਸਿੱਖਿਆ, ਸੰਸਕਾਰ ਤੇ ਰਾਸ਼ਟਰ ਨਿਰਮਾਣ ਦਾ ਮਜ਼ਬੂਤ ਕੇਂਦਰ ਹੈ ਡੀ. ਏ. ਵੀ. : ਅਨੁਰਾਗ ਠਾਕੁਰ
  • india  s big achievement in the defense sector
    ਰੱਖਿਆ ਖੇਤਰ 'ਚ ਭਾਰਤ ਦੀ ਵੱਡੀ ਉਪਲਬਧੀ, ਹਵਾਈ ਫ਼ੌਜ ਨੂੰ ਮਿਲੇਗਾ ਪਹਿਲਾ ਸਵਦੇਸ਼ੀ 'ਨੇਤਰਾ' ਸਿਸਟਮ
  • yoga energizes the mind  body and soul
    ਮਨ, ਸਰੀਰ ਅਤੇ ਆਤਮਾ ਨੂੰ ਊਰਜਾ ਨਾਲ ਭਰਦਾ ਹੈ ਯੋਗ : ਅਮਿਤ ਸ਼ਾਹ
  • fire in india
    ਅੱਗ ਦੀਆਂ ਲਪਟਾਂ ਅਤੇ ਸਿਸਟਮ ਦੀ ਨਾਕਾਮੀ!
  • bumper growth in country  s exports  trade deficit widens
    ਦੇਸ਼ ਦੀ ਬਰਾਮਦ  ’ਚ ਬੰਪਰ ਵਾਧਾ, ਕੱਚੇ ਤੇਲ ਦੀ ਵਜ੍ਹਾ ਨਾਲ ਵਧਿਆ ਵਪਾਰ ਘਾਟਾ
  • rp singh  punjab government  governance  narcotics
    ਪੰਜਾਬ ਨੂੰ ਖੋਖਲ੍ਹੇ ਦਾਅਵਿਆਂ ਦੀ ਲੋੜ ਨਹੀਂ, ਅਜਿਹੀ ਸਰਕਾਰ ਚਾਹੀਦੀ ਹੈ ਜੋ ਸੱਚੀ ਸ਼ਾਸਨ ਕਰੇ:  RP ਸਿੰਘ
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ...
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
  • railways issued a stern warning to passengers
    ਇਕ ਦਿਨ 'ਚ 16 ਵਾਰ ਹੋਈ ਚੇਨ ਪੁਲਿੰਗ, ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਸਖ਼ਤ...
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • crime branch arrests 2 drug smugglers with 1 kg opium and half kg heroin
    1 ਕਿੱਲੋ ਅਫ਼ੀਮ ਤੇ ਅੱਧਾ ਕਿੱਲੋ ਹੈਰੋਇਨ ਸਣੇ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ...
Trending
Ek Nazar
mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • medicine samples failed
      ਮਰੀਜ਼ਾਂ ਲਈ ਖ਼ਤਰੇ ਲਈ ਘੰਟੀ ! ਦੇਸ਼ 'ਚ 159 ਦਵਾਈਆਂ ਦੇ ਸੈਂਪਲ ਫੇਲ੍ਹ
    • green tea drinkers should be careful
      Green tea ਪੀਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੀਆਂ ਨੇ ਗੰਭੀਰ...
    • if you also have pain in your heels in the morning then be careful
      ਜੇ ਸਵੇਰੇ-ਸਵੇਰੇ ਤੁਹਾਡੀਆਂ ਵੀ ਅੱਡੀਆਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ !...
    • benefits of drinking turmeric water
      ਹਲਦੀ ਦਾ ਪਾਣੀ ਪੀਣ ਦੇ ਫਾਇਦੇ
    • eating fennel after a meal is nothing less than a blessing
      ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਖਾਣੇ ਤੋਂ ਬਾਅਦ ਖਾਧੀ ਸੌਂਫ਼ ! ਫਾਇਦੇ ਜਾਣ...
    • for these people gondola is like poison
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਗੋਂਦ ਕਤੀਰਾ ! ਸਿਹਤ ਨੂੰ ਹੋ ਸਕਦੈ...
    • these drinks are like nectar for diabetic patients
      ਸ਼ੂਗਰ ਦੇ ਮਰੀਜ਼ਾਂ ਲਈ 'ਅੰਮ੍ਰਿਤ' ਦੇ ਬਰਾਬਰ ਹਨ ਇਹ ਡਰਿੰਕਸ, ਸਰੀਰ ਨੂੰ ਮਿਲਣਗੇ...
    • don t ignore the problem of frequent urination at night
      ਰਾਤ 'ਚ ਵਾਰ-ਵਾਰ ਭੁੱਖ ਲੱਗਣ ਦੀ ਸਮੱਸਿਆ ਨੂੰ ਨਾ ਕਰੋ ਇਗਨੋਰ ! ਗੰਭੀਰ ਬਿਮਾਰੀ ਦੇ...
    • ignoring stomach problems can be a big deal
      ਖਾਣਾ ਖਾਣ ਤੋਂ ਬਾਅਦ ਹੋ ਰਹੀ ਪੇਟ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ!...
    • okra water is no less than nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਭਿੰਡੀ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +