Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:14:05 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਫਟੇ ਤੇ ਕਾਲੇ ਬੁੱਲ੍ਹਾਂ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ 5 ਦੇਸੀ ਨੁਸਖੇ

HEALTH News Punjabi(ਸਿਹਤ)

ਫਟੇ ਤੇ ਕਾਲੇ ਬੁੱਲ੍ਹਾਂ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ 5 ਦੇਸੀ ਨੁਸਖੇ

  • Updated: 12 Oct, 2019 05:06 PM
Jalandhar
lips  honey  coconut  scrub
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਬਦਲਦੇ ਹੋਏ ਮੌਸਮ ਦਾ ਅਸਰ ਨਾ ਕੇਵਲ ਸਿਹਤ 'ਤੇ ਪੈਂਦਾ ਹੈ ਬਲਕਿ ਬੁੱਲ੍ਹਾਂ 'ਤੇ ਵੀ ਇਸ ਦਾ ਅਸਰ ਸਾਫ ਦਿਖਾਈ ਦਿੰਦਾ ਹੈ। ਮੌਸਮ 'ਚ ਆ ਰਹੇ ਬਦਲਾਅ ਦੌਰਾਨ ਜੇਕਰ ਬੁੱਲ੍ਹਾਂ ਦੀ ਦੇਖਭਾਲ ਨਾ ਕੀਤੀ ਜਾਵੇ ਤਾਂ ਉਹ ਫੱਟਣ ਅਤੇ ਕਾਲੇ ਪੈਣ ਲੱਗ ਜਾਂਦੇ ਹਨ। ਬੁੱਲ੍ਹਾਂ ਨੂੰ ਸਕਰੱਬ ਕਰਨ ਲਈ ਬਾਜ਼ਾਰ 'ਚ ਕਈ ਤਰ੍ਹਾਂ ਦੇ ਸਕਰੱਬ ਉਪਲੱਬਧ ਹਨ, ਪਰ ਤੁਸੀਂ ਵੀ ਬੁੱਲ੍ਹਾਂ ਦਾ ਸਕਰੱਬ ਬਣਾ ਸਕਦੇ ਹੋ, ਜਿਸ ਨਾਲ ਤੁਹਾਡੇ ਬੁੱਲ੍ਹ ਨਰਮ ਅਤੇ ਸੋਹਣੇ ਨਜ਼ਰ ਆਉਣਗੇ।

PunjabKesari

ਨਾਰੀਅਲ ਤੇ ਸ਼ਹਿਦ
ਇਕ ਚਮਚ ਨਾਰੀਅਲ ਦੇ ਤੇਲ 'ਚ ਸ਼ਹਿਦ, 2 ਚਮਚ ਭੂਰੀ ਖੰਡ, ਅੱਧਾ ਚਮਚ ਕੋਸਾ ਪਾਣੀ ਮਿਕਸ ਕਰਕੇ ਸਕਰੱਬ ਤਿਆਰ ਕਰ ਲਓ। ਇਸ ਨੂੰ 2 ਤੋਂ 3 ਮਿੰਟ ਤੱਕ ਸਰਕੁਲਰ ਮੋਸ਼ਨ 'ਚ ਬੁੱਲ੍ਹਾਂ 'ਤੇ ਲਗਾ ਕੇ ਕੋਸੇ ਪਾਣੀ ਨਾਲ ਧੋ ਲਓ। ਨਾਰੀਅਲ ਤੇਲ 'ਚ ਐਂਟੀ ਆਕਸੀਡੇਂਟ ਫੈਟੀ ਐਸਿਡ ਪਾਇਆ ਜਾਂਦਾ ਹੈ,ਜੋ ਕਿ ਚਮੜੀ ਨੂੰ ਪੋਸ਼ਣ ਦਿੰਦਾ ਹੈ। ਭੂਰੀ ਖੰਡ ਨੈਚੂਰਲ ਐਕਸਫੋਲਿਏਟਰ ਦਾ ਕੰਮ ਕਰਦੀ ਹੈ, ਜਿਸ ਨਾਲ ਚਮੜੀ ਦੀਆਂ ਮ੍ਰਿਤ ਕੋਸ਼ਿਕਾਵਾਂ ਅਤੇ ਖਰਾਬ ਖੁਸ਼ਕ ਚਮੜੀ ਪੂਰੀ ਤਰ੍ਹਾਂ ਨਿਕਲ ਜਾਂਦੀ ਹੈ। ਸ਼ਹਿਦ ਨਾਲ ਬੁੱਲ੍ਹਾਂ ਨੂੰ ਕਾਫੀ ਨਮੀ ਮਿਲਦੀ ਹੈ।

PunjabKesari

ਮਿੰਟ ਸਕਰੱਬ
2 ਚਮਚ ਜੈਤੂਨ ਜਾਂ ਨਾਰੀਅਲ ਦੇ ਤੇਲ 'ਚ 2 ਚਮਚ ਖੰਡ, 8 ਤੋਂ 10 ਬੂੰਦ ਪੂਦੀਨੇ ਦਾ ਤੇਲ ਅਤੇ ਅੱਧਾ ਚਮਚ ਅੰਗੂਰ ਦੇ ਬੀਜ ਦੇ ਤੇਲ ਮਿਕਸ ਕਰਕੇ ਸਕਰੱਬ ਤਿਆਰ ਕਰ ਲਓ। ਪੂਦੀਨੇ ਦਾ ਤੇਲ ਬੁੱਲ੍ਹਾਂ ਦਾ ਰਕਤ ਸੰਚਾਰ ਵਧਾ ਕੇ ਉਨ੍ਹਾਂ ਨੂੰ ਆਕਰਸ਼ਿਤ ਬਣਾਉਣ 'ਚ ਮਦਦ ਕਰਦੇ ਹਨ, ਉੱਥੇ ਅੰਗੂਰ ਦਾ ਤੇਲ ਹਲਕਾ ਹੋਣ ਦੇ ਨਾਲ ਇਸ 'ਚ ਐਂਟੀ ਆਕਸੀਡੇਂਟ ਗੁਣ ਪਾਏ ਜਾਂਦੇ ਹਨ, ਜੋ ਕਿ ਬੁੱਲ੍ਹਾਂ ਨੂੰ ਮਾਸਚਰਾਇਜ਼ ਕਰਦੇ ਹਨ।

ਭੂਰੀ ਖੰਡ ਅਤੇ ਸ਼ਹਿਦ
ਚਮਚ ਸ਼ਹਿਦ ਅਤੇ ਭੂਰੀ ਖੰਡ 'ਚ 5 ਤੋਂ 6 ਬੂੰਦ ਲੈਵੇਂਡਰ ਦੇ ਤੇਲ ਮਿਕਸ ਕਰਕੇ ਬੁੱਲ੍ਹਾਂ 'ਚ ਸਕਰੱਬ ਕਰੋ। ਇਸ ਨਾਲ ਤੁਹਾਡੇ ਬੁੱਲ੍ਹਾਂ ਦੀ ਰੰਗਤ 'ਚ ਨਿਖਾਰ ਆਉਣ ਦੇ ਨਾਲ ਉਹ ਫੱਟਣ ਤੋਂ ਵੀ ਬਚਣਗੇ। ਜੇਕਰ ਬੁੱਲ੍ਹ ਸਨਬਨ ਹੋ ਚੁੱਕੇ ਹਨ ਤਾਂ ਉਹ ਵੀ ਠੀਕ ਹੋ ਜਾਵੇਗਾ।

ਚਾਕਲੇਟ ਸਕਰੱਬ
ਇਕ ਚਮਚ ਕੋਕੋ ਪਾਉਡਰ, 2 ਚਮਚ ਭੂਰੀ ਖੰਡ, ਜੈਤੂਨ ਦਾ ਤੇਲ, 3/4 ਚਮਚ ਸ਼ਹਿਦ ਮਿਕਸ ਕਰਕੇ ਹਲਕੇ ਹੱਥਾਂ ਨਾਲ ਬੁੱਲ੍ਹਾਂ 'ਤੇ ਸਕਰੱਬ ਕਰੋ। ਇਸ ਨਾਲ ਬੁੱਲ੍ਹ ਮੁਲਾਇਮ ਹੋਣ ਦੇ ਨਾਲ ਟੈਨਿੰਗ ਫਰੀ ਵੀ ਹੋਣਗੇ।

ਦਾਲਚੀਨੀ
ਅੱਧਾ ਚਮਚ ਦਾਲਚੀਨੀ ਪਾਊਡਰ, ਸ਼ਹਿਦ, ਜੈਤੂਨ ਦਾ ਤੇਲ ਮਿਕਸ ਕਰਕੇ ਹਲਕੇ ਹੱਥਾਂ ਨਾਲ ਬੁੱਲਾਂ 'ਤੇ ਲਗਾਓ। ਇਸ ਨਾਲ ਬੁੱਲ੍ਹਾਂ ਦੀ ਸਾਰੀ ਡੈੱਡ ਸਕਿਨ ਨਿਕਲ ਜਾਵੇਗੀ। ਇਸ ਦੇ ਨਾਲ ਹੀ ਬੁੱਲ੍ਹ ਮੋਟੇ ਨਜ਼ਰ ਆਉਣਗੇ।

  • Lips
  • honey
  • coconut
  • scrub
  • ਬੁੱਲ੍ਹਾਂ
  • ਸ਼ਹਿਦ
  • ਨਾਰੀਅਲ
  • ਸਕਰੱਬ

ਕੇਸਰ ਦੇ ਪਾਣੀ ਨਾਲ ਮਹਿਲਾਵਾਂ 'ਚ ਦੂਰ ਹੋਵੇਗੀ ਪੀਰੀਅਡਸ ਦੀ ਸਮੱਸਿਆ

NEXT STORY

Stories You May Like

  • for migraine problems try these home remedies
    Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'
  • follow these methods to strengthen your hair
    ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
  • homemade face pack to remove facial acne
    ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ ਸਪੈਸ਼ਲ ਫੇਸਪੈਕ
  • amritsar 5 modules busted in a single operation
    ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
  • premanand maharaj virat kohli 5 crore ashram falahari maharaj
    ਵਿਰਾਟ ਕੋਹਲੀ ਨੇ ਪ੍ਰੇਮਾਨੰਦ ਜੀ ਦੇ ਆਸ਼ਰਮ ਆਉਣ ਲਈ ਲਏ 5 ਕਰੋੜ ! ਦਾਅਵੇ ਨੇ ਮਚਾਈ ਸਨਸਨੀ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • now banks will work for only 5 days notification going viral
    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਨੋਟੀਫਿਕੇਸ਼ਨ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +