Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    3:57:09 PM

  • stock market  sensex rises 238 points and nifty closes above 23 900

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238...

  • it is mandatory to get a png connection within 3 months

    ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ...

  • dhuri case solved

    ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6...

  • new twist in bathinda spy camera case

    ਬਠਿੰਡਾ 'ਚ ਜਾਸੂਸੀ ਕੈਮਰਾ ਮਾਮਲੇ 'ਚ ਨਵਾਂ ਮੋੜ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health tips : ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਕਰੋ ਸ਼ਾਮਲ, ਕਦੇ ਨਹੀਂ ਹੋਵੇਗੀ ਫ਼ੇਫੜਿਆਂ ਦੀ ਬੀਮਾਰੀ

HEALTH News Punjabi(ਸਿਹਤ)

Health tips : ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਕਰੋ ਸ਼ਾਮਲ, ਕਦੇ ਨਹੀਂ ਹੋਵੇਗੀ ਫ਼ੇਫੜਿਆਂ ਦੀ ਬੀਮਾਰੀ

  • Edited By Rajwinder Kaur,
  • Updated: 01 Nov, 2020 12:37 PM
Jalandhar
lungs disease diet healthy body
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅੱਜ ਦੀ ਪੀੜ੍ਹੀ ਨੂੰ ਜੰਕ ਫੂਡ ਨੇ ਆਪਣੀ ਚਪੇਟ ਵਿਚ ਲੈ ਲਿਆ ਹੈ। ਜਿਸ ਦੀ ਵਰਤੋਂ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ। ਜੰਕ ਫੂਡ ਖਾਣ ਨਾਲ ਸਰੀਰ ਨੂੰ ਲੋੜੀਂਦਾ ਪ੍ਰੋਟੀਨ, ਵਿਟਾਮਿਨ ਅਤੇ ਖਣਿਜ ਨਹੀਂ ਮਿਲਦਾ, ਜਿਸ ਕਾਰਨ ਬਹੁਤ ਵਾਰ ਸਿਹਤ ਸਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। myUpchar ਨਾਲ ਜੁੜੇ ਏਮਜ਼ ਦੇ ਡਾ. ਨਬੀ ਵਲੀ ਦਾ ਕਹਿਣਾ ਹੈ ਕਿ ਜਦੋਂ ਫੇਫੜਿਆਂ ਨੂੰ ਪਰੇਸ਼ਾਨੀ ਹੁੰਦੀ ਹੈ, ਤਾਂ ਉਹ ਕਾਰਬਨ ਡਾਈਆਕਸਾਈਡ ਕੱਢਣ ਅਤੇ ਲੋੜੀਂਦੀ ਆਕਸੀਜਨ ਲੈਣ ਦਾ ਕੰਮ ਨਹੀਂ ਕਰ ਪਾਉਂਦੇ।

ਫ਼ੇਫੜਿਆਂ ਦੀ ਬੀਮਾਰੀ ਦੇ ਲੱਛਣ
ਅਜਿਹੀ ਸਥਿਤੀ ਵਿਚ ਫ਼ੇਫੜਿਆਂ ਦੀ ਬੀਮਾਰੀ ਦੇ ਬਹੁਤ ਸਾਰੇ ਲੱਛਣ ਪੈਦਾ ਹੁੰਦੇ ਹਨ, ਜਿਸ ਵਿਚ ਗੰਭੀਰ ਖੰਘ, ਸਾਹ ਫ਼ੁਲਣਾ, ਬਹੁਤ ਜ਼ਿਆਦਾ ਬਲਗਮ, ਛਾਤੀ ਵਿਚ ਦਰਦ ਵਰਗੀਆਂ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ। myUpchar ਨਾਲ ਜੁੜੇ ਡਾ. ਲਕਸ਼ਮੀਦੱਤ ਸ਼ੁਕਲਾ ਦਾ ਕਹਿਣਾ ਹੈ ਕਿ ਦਮਾ, ਬ੍ਰੌਂਕਾਈਟਸ, ਫ਼ੇਫੜਿਆਂ ਦਾ ਕੈਂਸਰ, ਸਿਸਟੀਕ ਫਾਈਬਰੋਸਿਸ, ਐਲਰਜੀ, ਸੋਓਪਿਡੀ ਵਰਗੀਆਂ ਬੀਮਾਰੀਆਂ ਫ਼ੇਫੜਿਆਂ ਨਾਲ ਸਬੰਧਤ ਹਨ। ਫ਼ੇਫੜਿਆਂ ਨੂੰ ਸਿਹਤਮੰਦ ਰੱਖਣ ਲਈ ਸਿਹਤਮੰਦ ਭੋਜਨ ਵੀ ਜ਼ਰੂਰੀ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਇਸ ਹਵਾ ਵਿੱਚ ਦੱਸਾਂਗੇ ਕਿ ਕਿਹੜੀ ਖੁਰਾਕ ਤੁਹਾਡੇ ਫ਼ੇਫੜਿਆਂ ਨੂੰ ਤੰਦਰੁਸਤ ਰੱਖੇਗਾ।

PunjabKesari

ਲਸਣ
ਲਸਣ ਫ਼ੇਫੜੇ ਨੂੰ ਘਾਤਕ ਲਾਗ ਤੋਂ ਬਚਾ ਸਕਦਾ ਹੈ। ਇਸ ਵਿਚ ਮੌਜੂਦ ਐਂਟੀਆਕਸੀਡੈਂਟਸ ਇਨਫੈਕਸ਼ਨ ਨਾਲ ਲੜਨ ਵਿਚ ਮਦਦਗਾਰ ਹੁੰਦੇ ਹਨ। ਇਸ ਦਾ ਸੇਵਨ ਬਲਗਮ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। ਇਸ ਲਈ ਜੇ ਲਸਣ ਨੂੰ ਖ਼ਾਣ ਤੋਂ ਬਾਅਦ ਖ਼ਾਧਾ ਜਾਵੇ ਤਾਂ ਇਹ ਛਾਤੀ ਨੂੰ ਸਾਫ਼ ਰੱਖਦਾ ਹੈ। ਇਹ ਸਰੀਰ ਦੀ ਪ੍ਰਤੀਰੋਧੀ ਸ਼ਕਤੀ ਨੂੰ ਵੀ ਵਧਾਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health tips : ਜੇਕਰ ਤੁਸੀਂ ਅਤੇ ਤੁਹਾਡੇ ਬੱਚੇ ਮੂੰਹ ਖ਼ੋਲ੍ਹ ਕੇ ਸੌਂਦੇ ਹੋ ਤਾਂ ਹੋ ਜਾਓ ਸਾਵਧਾਨ

ਹਲਦੀ
1 ਗਿਲਾਸ ਪਾਣੀ ਵਿਚ ਅੱਧਾ ਚਮਚ ਹਲਦੀ ਪਾਊਡਰ ਪਾਕੇ ਪੀਣ ਨਾਲ ਫ਼ੇਫੜੇ ਤੰਦਰੁਸਤ ਰਹਿੰਦੇ ਹਨ। ਹਲਦੀ ਵਿਚ ਕਰਕੁਮਿਨ ਨਾਂ ਦਾ ਪਦਾਰਥ ਹੁੰਦਾ ਹੈ, ਜੋ ਪਹਿਲਾਂ ਪੈਦਾ ਹੋਣ ਵਾਲੇ ਬੱਚਿਆਂ ਦੇ ਫ਼ੇਫੜਿਆਂ ਨੂੰ ਹੋਣ ਵਾਲੇ ਘਾਤਕ ਨੁਕਸਾਨ ਤੋਂ ਬਚਾ ਸਕਦਾ ਹੈ।

ਗਾਜਰ
ਗਾਜਰ ਵਿੱਚ ਕਈ ਕਿਸਮਾਂ ਦੇ ਐਂਟੀ-ਆਕਸੀਡੈਂਟ ਪਾਏ ਜਾਂਦੇ ਹਨ, ਜੋ ਫ਼ੇਫੜਿਆਂ ਲਈ ਸਿਹਤਮੰਦ ਹੁੰਦੇ ਹਨ। ਗਾਜਰ ਨੂੰ ਕੈਰੋਟਿਨੋਇਡਜ਼ ਦਾ ਸਰਬੋਤਮ ਸਰੋਤ ਮੰਨਿਆ ਜਾਂਦਾ ਹੈ। ਬਹੁਤ ਸਾਰੀਆਂ ਖ਼ੋਜਾਂ ਵਿਚ ਖ਼ੁਲਾਸਾ ਹੋਇਆ ਹੈ ਕਿ ਕੈਰੋਟਿਨੋਇਡ ਫ਼ੇਫੜੇ ਦੇ ਕੈਂਸਰ ਦੇ ਘੱਟ ਹੋਣ ਦੇ ਕਾਰਨਾਂ ਨਾਲ ਜੁੜੇ ਹੋਇਆ ਹੈ। ਗਾਜਰ ਨੂੰ ਕੱਚਾ ਜਾਂ ਉਬਾਲੇ ਜਾਂ ਪਕਾ ਕੇ ਖ਼ਾਧਾ ਜਾ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - ਕਰਵਾ ਚੌਥ 2020: ਵਰਤ ਰੱਖਣ ਤੋਂ ਪਹਿਲਾਂ ਜਨਾਨੀਆਂ ਇਨ੍ਹਾਂ ਗੱਲਾਂ ’ਤੇ ਜ਼ਰੂਰ ਦੇਣ ਖ਼ਾਸ ਧਿਆਨ

ਅਮਰੂਦ
ਅਮਰੂਦ ਦਾ ਰਸ ਫ਼ੇਫੜਿਆਂ ਵਿਚ ਬਲਗਮ ਨੂੰ ਬਣਨ ਤੋਂ ਰੋਕਦਾ ਹੈ। ਇਹ ਸਾਹ ਦੀ ਨਾਲੀ ਦੇ ਸੰਕਰਮਣ ਨੂੰ ਘਟਾਉਂਦਾ ਹੈ। ਇਸ ਦਾ ਐਂਟੀਵਾਇਰਸ ਗੁਣ ਫ਼ੇਫੜਿਆਂ ਨੂੰ ਤੰਦਰੁਸਤ ਰੱਖਣ ਵਿੱਚ ਮਦਦ ਕਰਦਾ ਹੈ। ਅਮਰੂਦ ਵਿਚ ਵਿਟਾਮਿਨ-ਸੀ ਦੀ ਭਰਪੂਰ ਮਾਤਰਾ ਹੁੰਦੀ ਹੈ।

PunjabKesari

ਅਲਸੀ
ਅਲਸੀ ਦੇ ਬੀਜ ਲੰਗ ਟਿਸ਼ੂਆਂ ਦੀ ਰੱਖਿਆ ਵਿੱਚ ਸਹਾਇਤਾ ਕਰਦੇ ਹਨ। ਅਜਿਹੀ ਸਥਿਤੀ ਵਿੱਚ ਫ਼ੇਫੜਿਆਂ ਦੀ ਬਿਹਤਰੀ ਲਈ ਅਲਸੀ ਦੇ ਬੀਜਾਂ ਦਾ ਸੇਵਨ ਇੱਕ ਚੰਗਾ ਵਿਕਲਪ ਹੈ।

ਪੜ੍ਹੋ ਇਹ ਵੀ ਖ਼ਬਰ -  40 ਦਿਨਾਂ ਦੀ ਇਸ ਪੂਜਾ ਨਾਲ ਬਣੇਗਾ ਹਰੇਕ ਵਿਗੜਿਆ ਕੰਮ, ਘਰ ’ਚ ਆਵੇਗਾ ਧਨ

ਸੇਬ
ਸਾਰੇ ਫ਼ੱਲਾਂ ਵਿਚ ਵਿਟਾਮਿਨ-ਸੀ ਨਾਲ ਭਰਪੂਰ ਮਾਤਰਾ ਵਿਚ ਹੋਣ ਕਰਕੇ ਫ਼ੇਫੜਿਆਂ ਦੀ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ ਅਤੇ ਇਨ੍ਹਾਂ ਵਿਚੋਂ ਇਕ ਸੇਬ ਹੈ। ਇਸ ਵਿਚ ਐਂਟੀਆਕਸੀਡੈਂਟਾਂ ਅਕੇ ਭਰਪੂਰ ਫ਼ਾਈਬਰ ਵੀ ਹੁੰਦੇ ਹਨ।

ਕੱਦੂ
ਮੌਸਮੀ ਖਾਧ ਪਦਾਰਥਾਂ ਵਿਚ ਫ਼ੇਫੜਿਆਂ ਲਈ ਸੱਭ ਤੋਂ ਵਧੀਆ ਹੈ ਕੱਦੂ ਹੈ। ਇਹ ਪੋਟਾਸ਼ੀਅਮ, ਵਿਟਾਮਿਨ-ਸੀ, ਮੈਗਨੀਸ਼ੀਅਮ ਅਤੇ ਵੱਖ-ਵੱਖ ਕੈਰੋਟੀਨੋਇਡਾਂ ਦੇ ਸਰਬੋਤਮ ਸਰੋਤਾਂ ਵਿਚੋਂ ਇਕ ਹੈ।

ਪੜ੍ਹੋ ਇਹ ਵੀ ਖ਼ਬਰ - Beauty Tips : ਅੱਖਾਂ ਦੇ ਹੇਠਾਂ ਪਏ ਕਾਲੇ ਧੱਬਿਆਂ ਨੂੰ ਦੂਰ ਕਰਨ ਲਈ ਪੜ੍ਹੋ ਇਹ ਖ਼ਬਰ

ਅਦਰਕ
ਅਦਰਕ ਦਾ ਸੇਵਨ ਫ਼ੇਫੜਿਆਂ ਵਿਚ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕਰਕੇ ਮਨੁੱਖ ਨੂੰ ਨਿਰੋਗੀ ਬਣਾਉਂਦਾ ਹੈ। ਖ਼ਾਸ ਗੱਲ ਇਹ ਹੈ ਕਿ ਐਂਟੀ-ਇਨਫਲਾਮੇਟਰੀ ਅਤੇ ਕੈਂਸਰ ਰੋਕੂ ਗੁਣ ਫ਼ੇਫੜਿਆਂ ਨੂੰ ਸੁਰੱਖਿਅਤ ਰੱਖਦੇ ਹਨ।

PunjabKesari

  • Lungs
  • disease
  • diet
  • healthy
  • body
  • ਫ਼ੇਫੜਿਆਂ
  • ਬੀਮਾਰੀ
  • ਖੁਰਾਕ
  • ਤੰਦਰੁਸਤ
  • ਸਰੀਰ

Health tips : ਜੇਕਰ ਤੁਸੀਂ ਅਤੇ ਤੁਹਾਡੇ ਬੱਚੇ ਮੂੰਹ ਖ਼ੋਲ੍ਹ ਕੇ ਸੌਂਦੇ ਹੋ ਤਾਂ ਹੋ ਜਾਓ ਸਾਵਧਾਨ

NEXT STORY

Stories You May Like

  • woman commits suicide due to stress over son  s illness
    ਪੁੱਤ ਦੀ ਬੀਮਾਰੀ ਦੇ ਤਣਾਅ ’ਚ ਔਰਤ ਨੇ ਕੀਤੀ ਖ਼ੁਦਕੁਸ਼ੀ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • amla jam is no less than a treasure for health
    ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਆਂਵਲੇ ਦਾ ਮੁਰੱਬਾ'! ਫ਼ਾਇਦੇ ਜਾਣ ਰਹਿ ਜਾਓਗੇ ਹੈਰਾਨ
  • raisins are no less than a treasure for health
    ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਕਿਸ਼ਮਿਸ਼'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • follow these tips to stay safe from inverters during monsoon
    ਮਾਨਸੂਨ ਦੇ ਸੀਜ਼ਨ 'ਚ ਇਨਵਰਟਰ ਤੋਂ ਸੁਰੱਖਿਅਤ ਰਹਿਣ ਲਈ ਅਪਣਾਓ ਇਹ ਢੰਗ, ਨਹੀਂ ਹੋਵੇਗੀ ਕੋਈ ਵੀ ਪ੍ਰੇਸ਼ਾਨੀ
  • government atrocities on sikhs can never be suppressed  advocate dhami
    ਸਿੱਖਾਂ ’ਤੇ ਹੋਏ ਸਰਕਾਰੀ ਅੱਤਿਆਚਾਰ ਦੀ ਸੱਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ : ਐਡਵੋਕੇਟ ਧਾਮੀ
  • lottery of these zodiac signs will be held today
    ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ ! ਸਮਸਪਤਕ ਯੋਗ ਨਾਲ ਇਨ੍ਹਾਂ ਘਰ ਹੋਵੇਗੀ ਨੋਟਾਂ ਦੀ ਬਾਰਿਸ਼
  • india to digitize health
    ਹੈਲਥ ਸਿਸਟਮ ਨੂੰ ਵੀ Digital ਕਰਨ ਦੀ ਤਿਆਰੀ 'ਚ ਭਾਰਤ ! ਕੇਂਦਰੀ ਸਿਹਤ ਮੰਤਰੀ ਨੇ ਕੀਤੀ ਸ਼ੁਰੂਆਤ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
Trending
Ek Nazar
india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • ginger water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਅਦਰਕ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ...
    • these things become poisonous when reheated
      ਦੁਬਾਰਾ ਗਰਮ ਕਰਨ 'ਤੇ 'ਜ਼ਹਿਰ' ਬਣ ਜਾਂਦੀਆਂ ਇਹ ਚੀਜ਼ਾਂ ! ਫ਼ਾਇਦੇ ਦੀ ਜਗ੍ਹਾ...
    • mix this with curd and eat it
      ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼ ! ਦੂਰ ਹੋਣਗੀਆਂ ਕਈ ਬਿਮਾਰੀਆਂ, ਫ਼ਾਇਦੇ ਜਾਣ ਰਹਿ...
    • drink this green juice on an empty stomach in the morning
      ਸਵੇਰੇ ਖਾਲੀ ਪੇਟ ਪੀਓ ਇਹ 'ਗ੍ਰੀਨ ਜੂਸ' ! ਪੇਟ ਦੀ ਗੰਦਗੀ ਹੋ ਜਾਵੇਗੀ ਸਾਫ, ਜਾਣੋ...
    • disadvantages of drinking tea on an empty stomach
      ਖਾਲੀ ਪੇਟ ਚਾਹ ਪੀਣ ਦੇ ਨੁਕਸਾਨ
    • benefits of eating gulkand
      ਗੁਲਕੰਦ ਖਾਣ ਦੇ ਫਾਇਦੇ
    • eat this thing mixed with milk before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਹੈਰਾਨੀਜਨਕ...
    • if you are following home remedies after watching reels then be careful
      Reels ਦੇਖ ਅਪਣਾਉਂਦੇ ਹੋ ਘਰੇਲੂ ਨੁਸਖ਼ੇ ਤਾਂ ਹੋ ਜਾਓ ਸਾਵਧਾਨ ! ਸਿਹਤ ਨਾਲ ਕਰ...
    • this drink is no less than   nectar   for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਹੈ ਇਹ ਡ੍ਰਿੰਕ ! ਜਾਣੋ...
    • do not ignore such symptoms appearing in the body
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਾ ਕਰੋ Ignore ! ਹੋ ਸਕਦੀ ਹੈ ਪਾਣੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +