Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    1:00:35 PM

  • new rebellion in punjab congress

    ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ...

  • patiala city  vehicle parking  25 year old youth

    ਗੱਡੀ ਪਿੱਛੇ ਕਰਨ ਤੋਂ ਹੋਈ ਵਾਰਦਾਤ ਨਾਲ ਕੰਬ ਗਿਆ...

  • health department popular medicines stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • shiromani akali dal appointments

    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਸਾਵਧਾਨ! ਗਰਮ ਪਾਣੀ ਪੀਣ ਨਾਲ ਹੋ ਸਕਦੀਆਂ ਨੇ ਕਿਡਨੀ ਤੋਂ ਲੈ ਕੇ ਢਿੱਡ 'ਚ ਜਲਨ ਵਰਗੀਆਂ ਸਮੱਸਿਆਵਾਂ

HEALTH News Punjabi(ਸਿਹਤ)

ਸਾਵਧਾਨ! ਗਰਮ ਪਾਣੀ ਪੀਣ ਨਾਲ ਹੋ ਸਕਦੀਆਂ ਨੇ ਕਿਡਨੀ ਤੋਂ ਲੈ ਕੇ ਢਿੱਡ 'ਚ ਜਲਨ ਵਰਗੀਆਂ ਸਮੱਸਿਆਵਾਂ

  • Edited By Sunita,
  • Updated: 09 Jan, 2023 12:09 PM
New Delhi
major side effects of hot water
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਤੁਸੀਂ ਸੁਣਿਆ ਹੋਵੇਗਾ ਕਿ ਕਈ ਲੋਕ ਭਾਰ ਘੱਟ ਅਤੇ ਸਕਿਨ ਸਬੰਧੀ ਸਮੱਸਿਆਵਾਂ ਤੋਂ ਨਿਜ਼ਾਤ ਪਾਉਣ ਲਈ ਗਰਮ ਪਾਣੀ ਪੀਂਦੇ ਹਨ। ਇਸ ਤੋਂ ਇਲਾਵਾ ਸਰਦੀ-ਜ਼ੁਕਾਮ ਤੋਂ ਬਚਣ ਲਈ ਗਰਮ ਪਾਣੀ ਪੀਤਾ ਜਾਂਦਾ ਹੈ। ਉਧਰ ਕੁਝ ਲੋਕ ਸਵੇਰੇ ਉਠ ਕੇ ਗਰਮ ਪਾਣੀ ਪੀਣ ਦੀ ਸਲਾਹ ਦਿੰਦੇ ਹਨ। ਪਰ ਤੁਹਾਨੂੰ ਦੱਸ ਦੇਈਏ ਕਿ ਗਰਮ ਪਾਣੀ ਪੀਣ ਨਾਲ ਜਿੰਨੇ ਫ਼ਾਇਦੇ ਹਨ ਓਨੇ ਨੁਕਸਾਨ ਵੀ ਹੋ ਸਕਦੇ ਹਨ। ਜੇਕਰ ਤੁਸੀਂ ਗਰਮ ਪਾਣੀ ਪੀਂਦੇ ਹੋ ਤਾਂ ਇਸ ਨਾਲ ਤੁਹਾਡੀ ਸਿਹਤ 'ਤੇ ਬੁਰਾ ਅਸਰ ਵੀ ਪੈ ਸਕਦਾ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਜ਼ਿਆਦਾ ਗਰਮ ਪਾਣੀ ਪੀਣ ਨਾਲ ਕੀ-ਕੀ ਨੁਕਸਾਨ ਹੋ ਸਕਦੇ ਹਨ। 

ਇਕਾਗਰਤਾ ਹੋ ਸਕਦੀ ਹੈ ਬੰਦ : ਕਈ ਖੋਜਾਂ ਤੋਂ ਪਤਾ ਲੱਗਿਆ ਹੈ ਕਿ ਜੇਕਰ ਤੁਸੀਂ ਪਿਆਸ ਲੱਗਣ 'ਤੇ ਜ਼ਿਆਦਾ ਗਰਮ ਪਾਣੀ ਪੀਂਦੇ ਹੋ ਤਾਂ ਇਸ ਨਾਲ ਤੁਹਾਡੀ ਇਕਾਗਰਤਾ 'ਤੇ ਅਸਰ ਪਵੇਗਾ। ਜ਼ਿਆਦਾ ਗਰਮ ਪਾਣੀ ਦਿਮਾਗ ਦੀਆਂ ਕੋਸ਼ਿਕਾਵਾਂ 'ਚ ਸੋਜ ਪੈਦਾ ਕਰ ਸਕਦਾ ਹੈ। ਇਸ ਨਾਲ ਦਿਮਾਗ ਸਬੰਧੀ ਪਰੇਸ਼ਾਨੀਆਂ ਹੋ ਸਕਦੀਆਂ ਹਨ। 

PunjabKesari

ਕਿਡਨੀ 'ਤੇ ਪੈਂਦਾ ਹੈ ਅਸਰ : ਗਰਮ ਪਾਣੀ ਪੀਣ ਨਾਲ ਕਿਡਨੀ ਸਬੰਧੀ ਪਰੇਸ਼ਾਨੀਆਂ ਵੀ ਸਕਦੀਆਂ ਹਨ। ਕਿਡਨੀਆਂ 'ਤੇ ਖ਼ਾਸ ਕੈਪਿਲਰੀ ਸਿਸਟਮ ਹੁੰਦਾ ਹੈ। ਇਸ ਨਾਲ ਸਰੀਰ 'ਚੋਂ ਟਾਕੀਸਨਸ ਬਾਹਰ ਨਿਕਲਦੇ ਹਨ। ਮਾਹਰ ਕਹਿੰਦੇ ਹਨ ਕਿ ਗਰਮ ਪਾਣੀ ਦੀ ਵਜ੍ਹਾ ਨਾਲ ਕਿਡਨੀਆਂ 'ਤੇ ਜ਼ਿਆਦਾ ਜ਼ੋਰ ਪੈਂਦਾ ਹੈ। ਜਿਸ ਨਾਲ ਇਨ੍ਹਾਂ 'ਤੇ ਬੁਰਾ ਅਸਰ ਪੈ ਸਕਦਾ ਹੈ।

PunjabKesari 

ਅੰਤੜੀਆਂ ਦੀ ਸਮੱਸਿਆ : ਜ਼ਿਆਦਾ ਗਰਮ ਪਾਣੀ ਨਾਲ ਪਾਚਨ ਤੰਤਰ 'ਤੇ ਵੀ ਬੁਰਾ ਅਸਰ ਪੈਂਦਾ ਹੈ। ਇਸ ਨਾਲ ਅੰਤੜੀਆਂ 'ਤੇ ਵੀ ਅਸਰ ਪੈਂਦਾ ਹੈ, ਜਿਨ੍ਹਾਂ ਲੋਕਾਂ ਨੂੰ ਅੰਤੜੀਆਂ ਨਾਲ ਜੁੜੀਆਂ ਪਰੇਸ਼ਾਨੀਆਂ ਹਨ ਤਾਂ ਗਰਮ ਪਾਣੀ ਪੀਣ ਤੋਂ ਬਚੋ। ਇਸ ਤੋਂ ਇਲਾਵਾ ਗਰਮ ਪਾਣੀ ਨਾਲ ਮੂੰਹ 'ਚ ਛਾਲੇ ਹੋ ਸਕਦੇ ਹਨ। 

PunjabKesari

ਸਾਹ ਫੁੱਲਣਾ : ਗਰਮ ਪਾਣੀ ਪੀਣ ਨਾਲ ਕਈ ਗੰਭੀਰ ਪਰੇਸ਼ਾਨੀਆਂ ਹੋ ਸਕਦੀਆਂ ਹਨ। ਇਸ ਨਾਲ ਦਿਮਾਗ ਅਤੇ ਸਾਹ ਸਬੰਧੀ ਬੀਮਾਰੀਆਂ ਹੋ ਸਕਦੀਆਂ ਹਨ। ਜ਼ਿਆਦਾ ਗਰਮ ਪਾਣੀ ਪੀਣ ਨਾਲ ਸਾਹ ਫੁੱਲਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। 

ਢਿੱਡ 'ਚ ਜਲਨ : ਬਹੁਤ ਜ਼ਿਆਦਾ ਗਰਮ ਪਾਣੀ ਪੀਣ ਨਾਲ ਸਾਡੇ ਸਰੀਰ ਦੇ ਇੰਟਰਨਲ ਆਰਗਨ 'ਤੇ ਅਸਰ ਪੈ ਸਕਦਾ ਹੈ। ਜੇਕਰ ਤੁਸੀਂ ਜ਼ਿਆਦਾ ਲੰਬੇ ਸਮੇਂ ਤੱਕ ਗਰਮ ਪਾਣੀ ਪੀਂਦੇ ਹੋ ਤਾਂ ਢਿੱਡ 'ਚ ਜਲਨ ਦੀ ਸਮੱਸਿਆ ਹੋ ਸਕਦੀ ਹੈ। ਇਸ ਨਾਲ ਢਿੱਡ ਸਬੰਧੀ ਖਤਰਨਾਕ ਬੀਮਾਰੀਆਂ ਹੋ ਸਕਦੀਆਂ ਹਨ। 

PunjabKesari

  • Health Tips
  • Hot Water Side Effects
  • Drinking
  • Hot Water
  • ਗਰਮ ਪਾਣੀ
  • ਕਿਡਨੀ
  • ਢਿੱਡ

ਕੋਰੋਨਾ ਇਨਫੈਕਸ਼ਨ ਵੀ ਹੋ ਸਕਦੈ ਕਾਰਡੀਅਕ ਅਰੈਸਟ ਦਾ ਕਾਰਨ, ਮਾਹਿਰ ਬੋਲੇ ਇਸ ’ਤੇ ਜ਼ਿਆਦਾ ਖੋਜ ਦੀ ਲੋੜ

NEXT STORY

Stories You May Like

  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • these things kept in the kitchen can be dangerous for the eyes
    ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
  • famous actor compares pm modi to god
    'ਮੈਂ ਪੈਰ ਧੋ ਕੇ ਪਾਣੀ ਪੀਣ ਨੂੰ ਤਿਆਰ'; ਮਸ਼ਹੂਰ ਅਦਾਕਾਰ ਨੇ ਭਗਵਾਨ ਨਾਲ ਕੀਤੀ PM ਮੋਦੀ ਦੀ ਤੁਲਨਾ
  • tragic deaths due to drowning
    ਪਾਣੀ ’ਚ ਡੁੱਬਣ ਨਾਲ ਹੋ ਰਹੀਆਂ ਦਰਦਨਾਕ ਮੌਤਾਂ!
  • these things kept in your purse can become the cause of poverty
    ਸਾਵਧਾਨ ! ਪਰਸ 'ਚ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
  • water bottles snack packets sale ban
    ਪਾਣੀ ਦੀਆਂ ਬੋਤਲਾਂ, ਸਨੈਕਸ ਦੇ ਪੈਕੇਟਾਂ ਦੀ ਵਿਕਰੀ ਬੈਨ! ਮਣੀਮਹੇਸ਼ ਯਾਤਰਾ ਨੂੰ ਲੈ ਕੇ ਵੱਡਾ ਫੈਸਲਾ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • microplastics entering the heart through cigarettes
      ਸਾਵਧਾਨ ! ਸਿਗਰੇਟ ਨਾਲ ਦਿਲ 'ਚ ਉਤਰ ਰਿਹਾ ਮਾਈਕ੍ਰੋਪਲਾਸਟਿਕ ! ਹੋਇਆ ਵੱਡਾ ਖੁਲਾਸਾ
    • even   desi ghee   eaten incorrectly can be harmful to the body
      ਗਲਤ ਤਰੀਕੇ ਨਾਲ ਖਾਧਾ 'ਦੇਸੀ ਘਿਓ' ਵੀ ਸਰੀਰ ਲਈ ਹੋ ਸਕਦੈ ਨੁਕਸਾਨਦਾਇਕ ! ਜਾਣੋ...
    • these things kept in the kitchen can be dangerous for the eyes
      ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
    • be careful if you sleep with your mobile phone under your pillow
      ਸਿਰਹਾਣੇ ਹੇਠਾਂ ਮੋਬਾਈਲ ਰੱਖ ਕੇ ਸੌਣ ਵਾਲੇ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀਆਂ...
    • ignoring the problem of eye strain can be costly
      ਅੱਖ ਫੜਕਣ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਕਾਰਨ ਤੇ ਬਚਾਅ...
    • make easy and healthy recipes with avocado
      ਪੋਸ਼ਕ ਤੱਤਾਂ ਨਾਲ ਭਰਪੂਰ ਐਵੋਕਾਡੋ ਨਾਲ ਬਣਾਓ ਆਸਾਨ ਤੇ Healthy Recipes
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +