Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    6:08:03 PM

  • ban imposed on the preaching kirtan of preacher jeevan singh bagichi wale

    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ,...

  • sahjadra village youth abroad

    ਪਿੰਡ ਸਹਿਜੜਾ ਦੇ ਹਰਦੇਵ ਦੀ ਵਿਦੇਸ਼ 'ਚ ਮੌਤ, ਅੱਤ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਅੱਖਾਂ ਦੀ ਰੋਸ਼ਨੀ ਲਈ ਫਾਇਦੇਮੰਦ ਹੁੰਦੀ ਹੈ ਮਲਾਈ, ਚਿਹਰੇ 'ਤੇ ਵੀ ਲਿਆਏ ਨਿਖਾਰ

HEALTH News Punjabi(ਸਿਹਤ)

ਅੱਖਾਂ ਦੀ ਰੋਸ਼ਨੀ ਲਈ ਫਾਇਦੇਮੰਦ ਹੁੰਦੀ ਹੈ ਮਲਾਈ, ਚਿਹਰੇ 'ਤੇ ਵੀ ਲਿਆਏ ਨਿਖਾਰ

  • Edited By Rajwinder Kaur,
  • Updated: 14 Jun, 2020 04:08 PM
Jalandhar
malai benefits eyesight faces
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਅਕਸਰ ਮੰਨਿਆ ਜਾਂਦਾ ਹੈ ਕਿ ਮਲਾਈ ਖਾਣ ਨਾਲ ਵਜ਼ਨ ਵਧਦਾ ਹੈ ਪਰ ਇਹ ਗੱਲ ਗਲਤ ਹੈ। ਰੋਜ਼ ਇਕ ਜਾਂ ਦੋ ਚੱਮਚ ਮਲਾਈ ਖਾਣ ਨਾਲ ਵਜ਼ਨ ਘੱਟਦਾ ਹੈ। ਮਲਾਈ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਕੁਝ ਲੋਕਾਂ ਨੂੰ ਇਸ ਦਾ ਸਵਾਦ ਬੇਹੱਦ ਪਸੰਦ ਆਉਂਦਾ ਹੈ ਅਤੇ ਕਈ ਲੋਕ ਇਸ ਨੂੰ ਖਾਣ ਨਾਲ ਹੋਣ ਵਾਲੀ ਫੈਟ ਕਾਰਨ ਇਸ ਦਾ ਸੇਵਨ ਨਹੀਂ ਕਰਦੇ। ਮਲਾਈ ‘ਚ ਪੋਟਾਸ਼ੀਅਮ ਹੁੰਦਾ ਹੈ, ਜੋ ਬੀ.ਪੀ. ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਇਸ ‘ਚ ਵਿਟਾਮਿਨ ‘ਕੇ 2’ ਹੁੰਦਾ ਹੈ। ਜਿਸ ਨਾਲ ਮਾਸਪੇਸ਼ੀਆਂ ਮਜ਼ਬੂਤ ਬਣਦੀਆਂ ਹਨ। ਇਹ ਆਰਥਰਾਇਟਸ ‘ਚ ਫਾਇਦੇਮੰਦ ਹੁੰਦਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਮਲਾਈ ਸਕਿਨ ਨੂੰ ਖ਼ੂਬਸੂਰਤ ਬਣਾਉਣ 'ਚ ਵੀ ਬੇਹੱਦ ਲਾਭਕਾਰੀ ਹੁੰਦੀ ਹੈ। ਆਓ ਹੁਣ ਅਸੀਂ ਮਲਾਈ ਨਾਲ ਹੋਣ ਵਾਲੇ ਫਾਇਦੇ ਬਾਰੇ ਜਾਣਦੇ ਹਾਂ...

1. ਭਾਰ ਘੱਟ ਕਰੇ
ਮਲਾਈ 'ਚ ਫੈਟੀ ਐਸਿਡ ਹੁੰਦੇ ਹਨ ਜੋ ਸਰੀਰ ਦੀ ਫੈਟ ਨੂੰ ਬਰਨ ਕਰਦੇ ਹਨ ਅਤੇ ਵਜ਼ਨ ਘੱਟ ਕਰਨ 'ਚ ਮਦਦ ਕਰਦੇ ਹਨ।ਇਸ ਲਈ ਰੋਜ਼ਾਨਾ ਦੋ ਚੱਮਚ ਮਲਾਈ ਦੀ ਵਰਤੋਂ ਜ਼ਰੂਰ ਕਰੋ। ਜਿਹੜੇ ਲੋਕ ਮੋਟਾਪੇ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ ਉਨ੍ਹਾਂ ਨੂੰ ਮਲਾਈ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

PunjabKesari

2. ਚਿਹਰੇ 'ਤੇ ਨਿਖਾਰ
ਮਲਾਈ ਸਕਿਨ ਨੂੰ ਮਾਇਸਚਰਾਈਜ਼ ਹੀ ਨਹੀਂ ਕਰਦੀ, ਸਗੋਂ ਇਸ ਨਾਲ ਚਿਹਰੇ 'ਤੇ ਨਿਖਾਰ ਵੀ ਆਉਂਦਾ ਹੈ। ਮਲਾਈ 'ਚ ਥੋੜ੍ਹਾ ਜਿਹਾ ਸ਼ਹਿਦ ਮਿਕਸ ਕਰਕੇ ਚਿਹਰੇ 'ਤੇ ਲਗਾਓ। ਅਜਿਹਾ ਕਰਨ ਨਾਲ ਤੁਹਾਡੀ ਸਕਿਨ 'ਤੇ ਚਮਕ ਆ ਜਾਵੇਗੀ।

3. ਅੱਖਾਂ ਦੀ ਰੋਸ਼ਨੀ ਲਈ ਫਾਇਦੇਮੰਦ
ਮਲਾਈ 'ਚ ਵਿਟਾਮਿਨ 'ਏ' ਹੁੰਦਾ ਹੈ, ਜੋ ਤੁਹਾਡੀਆਂ ਅੱਖਾਂ ਦੀ ਰੋਸ਼ਨੀ ਨੂੰ ਠੀਕ ਰੱਖਣ 'ਚ ਤੁਹਾਡੀ ਮਦਦ ਕਰਦਾ ਹੈ। ਬੱਚਿਆਂ ਨੂੰ ਰੋਜ਼ਾਨਾ ਮਲਾਈ ਦਾ ਸੇਵਨ ਕਰਨਾ ਚਾਹੀਦਾ ਹੈ।

4. ਪਾਚਨ ਤੰਤਰ ਨੂੰ ਮਜ਼ਬੂਤ ਕਰੇ
ਮਲਾਈ ਖਾਣ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ ਅਤੇ ਭੋਜਨ ਵੀ ਆਸਾਨੀ ਨਾਲ ਪਚ ਜਾਂਦਾ ਹੈ। ਇਸ ਨਾਲ ਪੇਟ ਦੀਆਂ ਹੋਰ ਸਮੱਸਿਆਵਾਂ ਜਿਵੇਂ ਕਬਜ਼, ਐਸੀਡਿਟੀ ਅਤੇ ਅਪਚ ਵਰਗੀਆਂ ਸਮੱਸਿਆਵਾਂ ਵੀ ਦੂਰ ਰਹਿੰਦੀਆਂ ਹਨ।

ਪੜ੍ਹੋ ਇਹ ਵੀ - ਸਿਰਦਰਦ ਤੋਂ ਛੁਟਕਾਰਾ ਪਾਉਣ ਲਈ ਪੀਓ ‘ਕਰੇਲੇ ਦਾ ਜੂਸ’, ਵਾਲਾਂ ਲਈ ਵੀ ਹੈ ਫਾਇਦੇਮੰਦ

PunjabKesari

5  ਅਲਸਰ ਤੋਂ ਬਚਾਏ
ਮਲਾਈ 'ਚ ਐਂਟੀ ਇੰਫਲੀਮੇਟਰੀ ਗੁਣ ਹੁੰਦੇ ਹਨ, ਜੋ ਅਲਸਰ ਤੋਂ ਬਚਾਉਣ 'ਚ ਮਦਦ ਕਰਦੇ ਹਨ। ਇਸ ਲਈ ਇਸ ਦੀ ਵਰਤੋਂ ਕਰਨਾ ਫਾਇਦੇਮੰਦ ਹੁੰਦਾ ਹੈ।

6. ਬਲੱਡ ਪ੍ਰੈਸ਼ਰ ਕੰਟਰੋਲ ਕਰੇ
ਮਲਾਈ 'ਚ ਪੋਟਾਸ਼ੀਅਮ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਰੋਜ਼ਾਨਾ ਮਲਾਈ ਦੀ ਵਰਤੋਂ ਕਰਨੀ ਚਾਹੀਦੀ ਹੈ।

7. ਚਿਹਰੇ ਦੇ ਡੈਮੇਜ ਟਿਸ਼ੂ
ਮਲਾਈ ਚਿਹਰੇ ਦੇ ਲਈ ਵਧੀਆ ਮਾਇਸਚਰਾਈਜ਼ਰ ਦੇ ਤੌਰ 'ਤੇ ਕੰਮ ਕਰਦੀ ਹੈ। ਚਿਹਰੇ 'ਤੇ ਕੁਝ ਸਮਾਂ ਮਲਾਈ ਨਾਲ ਮਸਾਜ ਕਰਨ ਨਾਲ ਸਕਿਨ ਦੇ ਡੈਮੇਜ ਟਿਸ਼ੂ ਰਿਪੇਅਰ ਹੋ ਜਾਂਦੇ ਹਨ, ਜਿਸ ਨਾਲ ਸਕਿਨ ਹੈਲਦੀ ਬਣਦੀ ਹੈ।

ਪੜ੍ਹੋ ਇਹ ਵੀ - ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਖਾਓ ‘ਕੇਲੇ’, ਜਾਣੋ ਹੋਰ ਵੀ ਫਾਇਦੇ

PunjabKesari

8. ਕਾਲੇ ਧੱਬਿਆਂ ਤੋਂ ਰਾਹਤ
ਮਲਾਈ ਤਵਚਾ ਦੀ ਰੰਗਤ ਨੂੰ ਵੀ ਨਿਖਾਰਦੀ ਹੈ। ਮਲਾਈ 'ਚ ਮੌਜੂਦ ਲੈਕਟਿਕ ਐਸਿਡ ਸਕਿਨ 'ਤੇ ਮੌਜੂਦ ਟੇਨਿੰਗ ਨੂੰ ਦੂਰ ਕਰਕੇ ਸਕਿਨ ਨੂੰ ਕੁਦਰਤੀ ਤਰੀਕੇ ਤੋਂ ਨਿਖਾਰਦੀ ਹੈ। ਕਈ ਲੋਕਾਂ ਦੇ ਚਿਹਰੇ 'ਤੇ ਕਾਲੇ ਧੱਬੇ ਹੋ ਜਾਂਦੇ ਹਨ, ਜਿਨ੍ਹਾਂ 'ਤੇ ਕਈ ਵਾਰ ਮਹਿੰਗੀਆਂ ਕਰੀਮਾਂ ਵੀ ਅਸਰ ਨਹੀਂ ਕਰਦੀਆਂ ਹਨ ਪਰ ਹੁਣ ਤੁਸੀਂ ਇਨ੍ਹਾਂ ਕਾਲੇ ਧੱਬਿਆਂ ਤੋਂ ਰਾਹਤ ਪਾ ਸਕਦੇ ਹਨ। ਧੱਬਿਆਂ 'ਤੇ ਮਲਾਈ ਲਗਾ ਕੇ ਉਨ੍ਹਾਂ ਨੂੰ ਕੁਝ ਦੇਰ ਲਈ ਛੱਡ ਦਿਓ ਅਤੇ ਬਾਅਦ 'ਚ ਕਿਸੇ ਕੱਪੜੇ ਨਾਲ ਸਾਫ ਕਰ ਲਓ। ਅਜਿਹਾ ਰੋਜ਼ ਕਰਨ ਨਾਲ ਧੱਬੇ ਸਾਫ ਹੋ ਜਾਣਗੇ।

9. ਦਿਲ ਨੂੰ ਰੱਖੇ ਸਿਹਤਮੰਦ
ਮਲਾਈ 'ਚ ਸੈਚੁਰੇਟਿਡ ਫੈਟ ਹੁੰਦੀ ਹੈ, ਜਿਸ ਨਾਲ ਕੋਲੈਸਟਰੋਲ ਘੱਟ ਹੁੰਦਾ ਹੈ। ਇਹ ਤੁਹਾਨੂੰ ਦਿਲ ਨਾਲ ਸਬੰਧਿਤ ਹੋਣ ਵਾਲੀਆਂ ਸਮੱਸਿਆਵਾਂ ਤੋਂ ਬਚਾ ਕੇ ਰੱਖਦਾ ਹੈ। ਦਿਲ ਨਾਲ ਜੁੜੀਆਂ ਸਮੱਸਿਆਵਾਂ ਨਾਲ ਸਬੰਧ ਰੱਖਣ ਵਾਲੇ ਲੋਕਾਂ ਨੂੰ ਮਲਾਈ ਦਾ ਸੇਵਨ ਜਰੂਰ ਕਰਨਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਨੂੰ ਲਾਭ ਹੋਵੇਗਾ।

PunjabKesari

  • malai
  • benefits
  • eyesight
  • Faces
  • ਮਲਾਈ
  • ਫਾਇਦੇ
  • ਅੱਖਾਂ ਦੀ ਰੋਸ਼ਨੀ
  • ਚਿਹਰੇ

ਸਵੇਰ ਦੇ ਸਮੇਂ ਨੰਗੇ ਪੈਰ ਹਰੇ-ਹਰੇ ਘਾਹ 'ਤੇ ਚੱਲਣ ਨਾਲ ਮਹਿਸੂਸ ਹੁੰਦੀ ਹੈ ਤਾਜ਼ਗੀ

NEXT STORY

Stories You May Like

  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • benefits of applying cream
    ਚਿਹਰੇ 'ਤੇ ਆਵੇਗਾ ਨੈਚੁਰਲ ਗਲੋਅ ਤੇ ਦਾਗ-ਧੱਬੇ ਹੋਣਗੇ ਦੂਰ ! ਜਾਣੋ ਮਲਾਈ ਲਾਉਣ ਦੇ ਫਾਇਦੇ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • benefits of applying papaya to the face
    ਚਿਹਰੇ 'ਤੇ ਪਪੀਤਾ ਲਾਉਣ ਦੇ ਚਮਤਕਾਰੀ ਫਾਇਦੇ
  • achieve a radiant glow with these kitchen items
    ਮਹਿੰਗੇ ਪ੍ਰੋਡਕਟ ਨਹੀਂ,  ਰਸੋਈ ਦੀਆਂ ਇਨ੍ਹਾਂ ਚੀਜ਼ਾਂ ਨਾਲ ਪਾਓ ਨਿਖਾਰ
  • bill ackman
    ਆਪਣੀ ਧੀ ਦੀਆਂ ਅੱਖਾਂ ਦੀ ਰੌਸ਼ਨੀ ਪਰਤਾਉਣ ਲਈ ਇਕ ਅਰਬਪਤੀ ਨਿਵੇਸ਼ਕ ਦਾ ਦਾਅ
  • bjp in punjab
    ਭਾਜਪਾ ਨੂੰ ਪੰਜਾਬ ’ਚ ਇਕ ਚਿਹਰੇ ਦੀ ਭਾਲ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +