Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:10:29 AM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗੁਣਾਂ ਨਾਲ ਭਰਪੂਰ ਹੁੰਦੇ ਹਨ ‘ਅੰਬ ਦੇ ਪੱਤੇ’, ਰੋਗਾਂ ਤੋਂ ਮੁਕਤ ਹੋਣ ਲਈ ਇੰਝ ਕਰੋ ਵਰਤੋਂ

HEALTH News Punjabi(ਸਿਹਤ)

ਗੁਣਾਂ ਨਾਲ ਭਰਪੂਰ ਹੁੰਦੇ ਹਨ ‘ਅੰਬ ਦੇ ਪੱਤੇ’, ਰੋਗਾਂ ਤੋਂ ਮੁਕਤ ਹੋਣ ਲਈ ਇੰਝ ਕਰੋ ਵਰਤੋਂ

  • Edited By Rajwinder Kaur,
  • Updated: 28 Jun, 2020 03:36 PM
Jalandhar
mango leaves diseases benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਗਰਮੀ ਦੇ ਮੌਸਮ ਵਿਚ ਅੰਬ ਖਾਣਾ ਸਾਰਿਆਂ ਨੂੰ ਪਸੰਦ ਹੁੰਦਾ। ਅੰਬ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਅੰਬ ਦੇ ਨਾਲ-ਨਾਲ ਇਸ ਦੇ ਪੱਤੇ ਵੀ ਸਿਹਤ ਲਈ ਵੀ ਫਾਇਦੇਮੰਦ ਹੁੰਦੇ ਹਨ। ਅੰਬ ਦੇ ਪੱਤਿਆਂ ਵਿਚ ਐਂਟੀਆਕਸੀਡੈਂਟ, ਪ੍ਰੋਟੀਨ, ਵਿਟਾਮਿਨ ਏ, ਬੀ ਅਤੇ ਸੀ ਦੇ ਭਰਪੂਰ ਗੁਣ ਪਾਏ ਜਾਂਦੇ ਹਨ। ਪੱਤਿਆਂ ਦੀ ਸਹੀ ਤਰ੍ਹਾਂ ਨਾਲ ਵਰਤੋਂ ਕਰਨ ’ਤੇ ਬਲੱਡ ਪ੍ਰੈਸ਼ਰ ਤੋਂ ਲੈ ਕੇ ਸ਼ੂਗਰ ਤੱਕ ਦੇ ਸਾਰੇ ਰੋਗਾਂ ਤੋਂ ਮੁਕਤੀ ਮਿਲਣ ’ਚ ਮਦਦ ਮਿਲਦੀ ਹੈ। ਅੰਬ ਤਾਂ ਗਰਮੀਆਂ 'ਚ ਮਿਲਦਾ ਹੈ ਪਰ ਤੁਸੀਂ ਇਸ ਦੇ ਪੱਤਿਆਂ ਦੀ ਵਰਤੋਂ ਕਿਸੇ ਵੀ ਮੌਸਮ 'ਚ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਸ ਤਰ੍ਹਾਂ ਅੰਬ ਦੇ ਪੱਤੇ ਸਿਹਤ ਨਾਲ ਜੁੜੀਆਂ ਹਰ ਛੋਟੀਆਂ-ਵੱਡੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।

ਇਸ ਤਰ੍ਹਾਂ ਕਰੋ ਅੰਬ ਦੀਆਂ ਪੱਤੀਆਂ ਦੀ ਵਰਤੋਂ
ਅੰਬ ਦੀਆਂ ਪੱਤੀਆਂ ਦੀ ਵਰਤੋਂ ਕਈ ਤਰੀਕਿਆਂ ਨਾਲ ਕਰ ਸਕਦੇ ਹੋ। ਅੰਬ ਦੀਆਂ ਪੱਤੀਆਂ ਨੂੰ ਧੋ ਕੇ ਟੁੱਕੜਿਆਂ 'ਚ ਕੱਟ ਕੇ ਚੰਗੀ ਤਰ੍ਹਾਂ ਨਾਲ ਚਬਾਓ। ਅੰਬ ਦੀ ਪੱਤੀਆਂ ਨੂੰ ਪਾਣੀ 'ਚ ਭਿਓਂ ਕੇ ਸਵੇਰੇ ਖਾਲੀ ਪੇਟ ਪੀਓ। ਇਸ ਦੇ ਇਲਾਵਾ ਅੰਬ ਦੀਆਂ ਪੱਤੀਆਂ ਨੂੰ ਧੁੱਪ 'ਚ ਸੁੱਕਾ ਕੇ ਪਾਊਡਰ ਬਣਾ ਲਓ। ਰੋਜ਼ਾਨਾ ਖਾਲੀ ਪੇਟ ਇਸ ਪਾਊਡਰ ਨੂੰ ਪਾਣੀ 'ਚ ਮਿਲਾ ਕੇ ਪੀਣ ਨਾਲ ਫਾਇਦਾ ਮਿਲਦਾ ਹੈ।
ਅੰਬ ਦੀਆਂ ਪੱਤੀਆਂ ਦੇ ਫਾਇਦੇ

1. ਹਿਚਕੀ ਦੂਰ ਕਰਨ 'ਚ ਮਦਦਗਾਰ
ਜੇ ਤੁਹਾਨੂੰ ਲਗਾਤਾਰ ਹਿਚਕੀ ਆ ਰਹੀ ਹੈ ਤਾਂ ਅੰਬ ਦੇ ਪੱਤਿਆਂ ਨੂੰ ਪਾਣੀ 'ਚ ਉਬਾਲ ਕੇ ਉਸ ਨੂੰ ਕੋਸਾ ਕਰਕੇ ਗਰਾਰੇ ਕਰੋ। ਅਜਿਹਾ ਕਰਨ ਨਾਲ ਤੁਹਾਨੂੰ ਹਿਚਕੀ ਆਉਣੀ ਬੰਦ ਹੋ ਜਾਵੇਗੀ।

PunjabKesari

2. ਅਸਥਮਾ ਦੀ ਸਮੱਸਿਆ
ਅੰਬ ਦੀਆਂ ਤਾਜ਼ੀ ਪੱਤੀਆਂ ਨੂੰ ਲਓ ਅਤੇ ਫਿਰ ਇਨ੍ਹਾਂ ਦਾ ਕਾੜ੍ਹਾ ਬਣਾ ਲਓ। ਇਸ 'ਚ ਸ਼ਹਿਦ ਮਿਲਾ ਕੇ ਰੋਜ਼ ਇਕ ਵਾਰ ਇਸ ਕਾੜ੍ਹੇ ਦੀ ਵਰਤੋਂ ਕਰੋ। ਰੋਜ਼ਾਨਾ ਇਸ ਦੀਆਂ ਪੱਤੀਆਂ ਦਾ ਕਾੜ੍ਹਾ ਪੀਣ ਨਾਲ ਅਸਥਮਾ ਦੀ ਸਮੱਸਿਆ ਵੀ ਦੂਰ ਹੋ ਜਾਵੇਗੀ।

3. ਸ਼ੂਗਰ ਨੂੰ ਕੰਟਰੋਲ ਕਰੇ
ਜੇ ਤੁਹਾਨੂੰ ਡਾਇਬਿਟੀਜ਼ ਹੈ ਤਾਂ ਇਸ ਦੀਆਂ ਪੱਤੀਆਂ ਦੀ ਮਦਦ ਨਾਲ ਤੁਸੀਂ ਸ਼ੂਗਰ ਨੂੰ ਕੰਟਰੋਲ 'ਚ ਰੱਖ ਸਕਦੇ ਹੋ। ਇਸ ਲਈ ਤੁਸੀਂ ਅੰਬ ਦੀਆਂ ਪੱਤੀਆਂ ਦੇ ਚੂਰਨ ਨੂੰ 1 ਚੱਮਚ ਪਾਣੀ ਨਾਲ ਪੀਓ। ਇਸ ਨਾਲ ਤੁਹਾਡੀ ਸ਼ੂਗਰ ਦੀ ਸਮੱਸਿਆ ਕੰਟਰੋਲ 'ਚ ਰਹੇਗੀ।

PunjabKesari

4. ਚਮੜੀ ਦੇ ਸੜ ਜਾਣ 'ਤੇ
ਕਈ ਵਾਰ ਰਸੋਈ 'ਚ ਕੰਮ ਕਰਦੇ ਸਮੇਂ ਹੱਥ-ਪੈਰ ਸੜ ਜਾਂਦੇ ਹਨ। ਅਜਿਹੇ 'ਚ ਤੁਸੀਂ ਅੰਬ ਦੀਆਂ ਪੱਤੀਆਂ ਨੂੰ ਲਓ ਅਤੇ ਉਨ੍ਹਾਂ ਨਾਲ ਰਾਖ ਤਿਆਰ ਕਰੋ। ਫਿਰ ਤੁਸੀਂ ਇਸ ਰਾਖ ਨੂੰ ਸੜੀ ਹੋਈ ਥਾਂ 'ਤੇ ਲਗਾਓ। ਇਸ ਨਾਲ ਅੱਗ ਨਾਲ ਹੋ ਰਹੀ ਜਲਣ ਠੀਕ ਹੋਵੇਗੀ ਅਤੇ ਤੁਹਾਨੂੰ ਵੀ ਦਰਦ ਨਹੀਂ ਹੋਵੇਗਾ।

5. ਬਲੱਡ ਪ੍ਰੈਸ਼ਰ ਦੀ ਸਮੱਸਿਆ
ਲੋਅ ਜਾਂ ਹਾਈ ਬਲੱਡ ਪ੍ਰੈਸ਼ਰ ਦੋਵੇਂ ਹੀ ਸਿਹਤ ਲਈ ਖਤਰਨਾਕ ਹੈ। ਅਜਿਹੇ 'ਚ ਤੁਸੀਂ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਅੰਬ ਦੇ ਪੱਤਿਆਂ ਦੀ ਵਰਤੋਂ ਕਰੋ। ਅੰਬ ਦੇ ਪੱਤਿਆਂ 'ਚ ਮੌਜੂਦ ਹਾਈਪੋਗਲਾਸੇਮਿਕ ਨਾਲ ਸਰੀਰ 'ਚ ਬਲੱਡ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। ਇਸ ਦੇ ਪੱਤਿਆਂ 'ਚ ਮੌਜੂਦ ਅਰਕ ਸਰੀਰ 'ਚ ਇੰਸੁਲਿਨ ਅਤੇ ਗਲੂਕੋਜ ਨੂੰ ਵਧਣ ਤੋਂ ਰੋਕਦਾ ਹੈ। ਇਸ ਦੇ ਪੱਤਿਆਂ ਦੀ ਰੋਜ਼ ਵਰਤੋਂ ਕਰਨ ਨਾਲ ਸਵੇਰੇ ਖਾਲੀ ਪੇਟ ਪਾਣੀ ਨਾਲ ਵਰਤੋਂ ਕਰਨ ਨਾਲ ਸ਼ੂਗਰ ਨਹੀਂ ਵਧਦੀ।

PunjabKesari

ਨਾਸ਼ਤੇ ’ਚ ਜ਼ਰੂਰ ਖਾਓ 2 ਅੰਡੇ, ਬਚ ਸਕਦੇ ਹੋ ਸਰੀਰ ਦੀਆਂ ਇਨ੍ਹਾਂ ਬੀਮਾਰੀਆਂ ਤੋਂ

6. ਕਿਡਨੀ ਦੀ ਪੱਥਰੀ
ਅੰਬ ਦੀਆਂ ਪੱਤੀਆਂ ਨਾਲ ਕਿਡਨੀ ਅਤੇ ਗੁਰਦਿਆਂ ਦੀ ਪੱਥਰੀ ਦੂਰ ਹੁੰਦੀ ਹੈ। ਇਸ ਤੋਂ ਇਲਾਵਾ ਇਹ ਕਿਡਨੀ ਅਤੇ ਲੀਵਰ ਨੂੰ ਸਿਹਤਮੰਦ ਬਣਾਉਣ ਦਾ ਕੰਮ ਵੀ ਕਰਦੀਆਂ ਹਨ। ਇਸ ਲਈ ਰੋਜ਼ਾਨਾ ਪੱਤੀਆਂ ਨਾਲ ਬਣੇ ਪਾਊਡਰ ਨੂੰ ਪਾਣੀ ਨਾਲ ਲੈਣ ਨਾਲ ਪੱਥਰੀ ਦੀ ਸਮੱਸਿਆ ਠੀਕ ਹੋ ਜਾਂਦੀ ਹੈ।

ਗੁਣਾਂ ਨਾਲ ਭਰਪੂਰ ਹੁੰਦਾ 1 ਗਿਲਾਸ ‘ਕਰੇਲੇ ਦਾ ਰਸ’, ਪੀਣ ’ਤੇ ਹੋਣਗੇ ਇਹ ਫਾਇਦੇ

7. ਕੋਲੈਸਟਰੋਲ ਨੂੰ ਕਰੋ ਕੰਟਰੋਲ
ਸਰੀਰ 'ਚ ਕੋਲੈਸਟਰੋਲ ਦੀ ਮਾਤਰਾ ਵਧਣ ਨਾਲ ਦਿਲ ਨੂੰ ਬਹੁਤ ਨੁਕਸਾਨ ਪਹੁੰਚਦਾ ਹੈ। ਇਨ੍ਹਾਂ ਨੂੰ ਕੰਟਰੋਲ 'ਚ ਰੱਖਣ ਲਈ ਦਵਾਈਆਂ ਦੀ ਥਾਂ 'ਤੇ ਅੰਬ ਦੀਆਂ ਪੱਤੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਇਹ ਦਿਲ ਦੀਆਂ ਧਮਨੀਆਂ ਨੂੰ ਵੀ ਸਹੀ ਰੱਖਣ ਦਾ ਕੰਮ ਕਰਨ 'ਚ ਮਦਦ ਕਰਦੇ ਹਨ।

PunjabKesari

8. ਪੇਟ ਦੀ ਸਮੱਸਿਆ
ਇਸ ਨਾਲ ਪੇਟ ਸੰਬੰਧੀ ਸਾਰੀਆਂ ਪ੍ਰੇਸ਼ਾਨੀਆਂ ਦੂਰ ਹੁੰਦੀਆਂ ਹਨ। ਅੰਬ ਦੇ ਪੱਤਿਆਂ ਨੂੰ ਰਾਤ ਭਰ ਭਿਓਂ ਕੇ ਰੱਖੋ ਅਤੇ ਸਵੇਰੇ ਛਾਣ ਦੇ ਇਸ ਪਾਣੀ ਨੂੰ ਪੀਣ ਨਾਲ ਪੇਟ ਦੀ ਸਾਰੀ ਗੰਦਗੀ ਦੂਰ ਹੋ ਜਾਂਦੀ ਹੈ। ਨਿਯਮਿਤ ਰੂਪ 'ਚ ਇਸ ਦੀ ਵਰਤੋਂ ਕਰਨ ਨਾਲ ਪੇਟ ਦੀ ਕੋਈ ਸਮੱਸਿਆ ਨਹੀਂ ਹੁੰਦੀ।  

ਫਰਿੱਜ ਦੀ ਸਾਫ-ਸਫਾਈ ਕਰ ਰਹੇ ਹੋ ਤਾਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

  • Mango leaves
  • diseases
  • benefits
  • ਅੰਬ ਦੇ ਪੱਤੇ
  • ਰੋਗ
  • ਫਾਇਦੇ

ਵਾਤਾਵਰਣ ’ਚ ਹੋਏ ਪਰਿਵਰਤਨ ਸਦਕਾ ਹੋ ਸਕਦੈ ਮੌਸਮੀ ਬਦਲਾਅ ਤੇ ਖਾਂਸੀ-ਜ਼ੁਕਾਮ ਦਾ ਖ਼ਤਰਾ

NEXT STORY

Stories You May Like

  • benefits of applying a mango face pack
    ਝੁਰੜੀਆਂ ਤੋਂ ਨਿਜ਼ਾਤ ਦਿਵਾਏਗਾ ਅੰਬ ਨਾਲ ਬਣਿਆ ਇਹ ਫੇਸਪੈਕ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
  • trade talks
    ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ: ਕੈਨੇਡੀਅਨ ਵਪਾਰ ਮੰਤਰੀ
  • nitin nabin flagged off the first   drug free punjab yatra   from pathankot
    ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪਠਾਨਕੋਟ ਤੋਂ ਪਹਿਲੀ ਨਸ਼ਾ ਮੁਕਤ ਪੰਜਾਬ ਯਾਤਰਾ ਕੀਤੀ ਰਵਾਨਾ
  • dabur india gets nclt approval for merger with sesa care
    Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
  • drug free punjab  bjp  kewal singh dhillon
    ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣੇਗੀ : ਢਿੱਲੋਂ
  • kewal singh dhillon s statement drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ
  • india new zealand free trade agreement
    ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ 20 ਅਕਤੂਬਰ ਤੋਂ ਹੋਵੇਗਾ ਲਾਗੂ : ਗੋਇਲ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • now  blood pressure will be treated with music
      ਹੁਣ ਸੰਗੀਤ ਨਾਲ ਹੋਵੇਗਾ ਬੀਪੀ ਦਾ ਇਲਾਜ ! ਜਾਣੋ ਕਿਵੇਂ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • mobile phone usage are causing hormonal imbalances in underage girls
      ਪੜ੍ਹਾਈ ਦਾ ਤਣਾਅ, ਜੰਕ ਫੂਡ ਤੇ ਮੋਬਾਈਲ ਵਧਾ ਰਹੇ ਨੇ ਨਾਬਾਲਗ ਕੁੜੀਆਂ ’ਚ ਹਾਰਮੋਨ...
    • drinking black coffee is akin to poison
      'ਜ਼ਹਿਰ' ਦੇ ਬਰਾਬਰ ਹੈ Black coffee ਪੀਣਾ ! ਪੀਣ ਤੋਂ ਪਹਿਲਾਂ ਪੜ੍ਹੋ ਪੂਰੀ ਖਬਰ
    • if you make these mistakes at breakfast  you will feel tired all day
      ‘ਨਾਸ਼ਤੇ' 'ਚ ਕਰਦੇ ਹੋ ਇਹ ਗਲਤੀਆਂ ਤਾਂ ਪੂਰਾ ਦਿਨ ਰਹੇਗੀ ਥਕਾਵਟ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • amla juice is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
    • women are falling victim to high blood pressure due to this reason
      ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੀਆਂ ਹਨ ਔਰਤਾਂ ! ਹੋ ਜਾਣ ਸਾਵਧਾਨ
    • ignoring a headache upon waking up can be costly
      ਸਵੇਰੇ ਉਠਦਿਆਂ ਹੀ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +