Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    7:18:31 PM

  • know how much the prices of gold silver have fallen in a week

    ਸੋਨੇ ਦੀਆਂ ਕੀਮਤਾਂ ਦਾ ਸ਼ੁਰੂ ਹੋਇਆ Downfall, ਜਾਣੋ...

  • mystery doll craze increases worldwide know price of a doll

    ਦੁਨੀਆ ਭਰ 'ਚ ਵਧਿਆ Mystery Doll ਦਾ ਕ੍ਰੇਜ਼, ਇਕ...

  • monsoon will wreak havoc in punjab big weather forecast

    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ...

  • bulldozer action in manjit nagar jalandhar

    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਨਵੀਂ ਦਿੱਲੀ
  • ਪਪੀਤੇ ਅਤੇ ਨਿੰਬੂ ਦੀ ਇਕੱਠੀ ਵਰਤੋ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

HEALTH News Punjabi(ਸਿਹਤ)

ਪਪੀਤੇ ਅਤੇ ਨਿੰਬੂ ਦੀ ਇਕੱਠੀ ਵਰਤੋ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

  • Updated: 17 Mar, 2018 10:54 AM
ਨਵੀਂ ਦਿੱਲੀ
many benefits are made by the use of papaya and lemon together with the body
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਪਪੀਤਾ ਸਿਹਤ ਲਈ ਬੇਹੱਦ ਫਾਇਦੇਮੰਦ ਹੁੰਦਾ ਹੈ। ਹਰ ਮੌਸਮ 'ਚ ਮਿਲਣ ਵਾਲਾ ਪਪੀਤੇ ਦੀ ਵਰਤੋਂ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਂਦੀ ਹੈ। ਕੱਚਾ ਅਤੇ ਪੱਕਾ ਪਪੀਤਾ ਦੋਵੇਂ ਹੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ ਪਰ ਅੱਜ ਅਸੀਂ ਤੁਹਾਨੂੰ ਪਪੀਤੇ ਅਤੇ ਨਿੰਬੂ ਦੇ ਇਕੱਠੀ ਵਰਤੋਂ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਵਿਟਾਮਿਨਸ, ਫਾਈਬਰ, ਫਾਸਫੋਰਸ, ਪੋਟਾਸ਼ੀਅਮ, ਆਇਰਨ, ਐਂਟੀਆਕਸੀਡੈਂਟ ਅਤੇ ਪ੍ਰੋਟੀਨ ਨਾਲ ਭਰਪੂਰ ਨਿੰਬੂ ਅਤੇ ਪਪੀਤੇ ਦੀ ਵਰਤੋਂ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਤੋਂ ਲੈ ਕੇ ਦਿਲ ਦੀਆਂ ਬੀਮਾਰੀਆਂ ਨੂੰ ਦੂਰ ਕਰਦਾ ਹੈ। ਤਾਂ ਆਓ ਜਾਣਦੇ ਹਾਂ ਪਪੀਤਾ ਅਤੇ ਨਿੰਬੂ ਦੀ ਇਕੱਠੀ ਵਰਤੋਂ ਨਾਲ ਤੁਸੀਂ ਕਿਹੜੀਆਂ ਬੀਮਾਰੀਆਂ ਤੋਂ ਬਚ ਸਕਦੇ ਹੋ। ਆਓ ਜਾਣਦੇ ਹਾਂ ਇਨ੍ਹਾਂ ਬਾਰੇ...
1. ਕਬਜ਼
ਪਪੀਤੇ ਦੇ ਟੁੱਕੜਿਆਂ 'ਚ ਨਿੰਬੂ ਦਾ ਰਸ, ਕਾਲੀ ਮਿਰਚ ਪਾਊਡਰ ਅਤੇ ਸੇਂਧਾ ਨਮਕ ਮਿਲਾ ਕੇ ਵਰਤੋਂ ਕਰੋ। ਇਸ 'ਚ ਮੌਜੂਦ ਪਪਾਈਨ ਨਾਂ ਦਾ ਅੰਜਾਈਮ ਭੋਜਨ ਪਚਾਉਣ 'ਚ ਮਦਦ ਕਰਦਾ ਹੈ। ਜਿਸ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨੂੰ ਖਾਣ ਨਾਲ ਦਸਤ ਅਤੇ ਯੂਰਿਨ ਦੀ ਸਮੱਸਿਆ ਵੀ ਨਹੀਂ ਹੁੰਦੀ।

PunjabKesari
2. ਲੀਵਰ ਸਿਰੋਸਿਸ
ਪਪੀਤਾ ਲੀਵਰ ਨੂੰ ਮਜ਼ਬੂਤ ਕਰਦਾ ਹੈ ਤਾਂ ਨਿੰਬੂ ਸਰੀਰ 'ਚੋਂ ਵਿਸ਼ਾਕਤ ਪਦਾਰਥਾਂ ਨੂੰ ਕੱਢਣ 'ਚ ਵੀ ਮਦਦ ਕਰਦਾ ਹੈ। ਰੋਜ਼ਾਨਾ 2 ਚੱਮਚ ਪਪੀਤੇ ਦੇ ਰਸ 'ਚ 1/2 ਚੱਮਚ ਨਿੰਬੂ ਦਾ ਰਸ ਮਿਲਾ ਕੇ 4 ਹਫਤਿਆਂ ਤਕ ਇਸ ਦੀ ਵਰਤੋਂ ਕਰੋ। ਦਿਨ 'ਚ 3 ਵਾਰ ਇਸ ਦੀ ਵਰਤੋਂ ਨਿਯਮਿਤ ਰੂਪ 'ਚ ਕਰਨ ਨਾਲ ਤੁਹਾਨੂੰ ਲੀਵਰ ਸਿਰੋਸਿਸ ਤੋਂ ਨਿਜਾਤ ਮਿਲਦੀ ਹੈ।

PunjabKesari
3. ਕੈਂਸਰ ਤੋਂ ਬਚਾਅ
ਇਸ ਦੀ ਵਰਤੋਂ ਕੋਲਨ ਕੈਂਸਰ, ਪ੍ਰੋਸਟੇਟ ਕੈਂਸਰ ਅਤੇ ਬਲੱਡ ਕੈਂਸਰ ਆਦਿ ਕੋਸ਼ੀਕਾਵਾਂ 'ਤੇ ਵਿਪਰੀਤ ਪ੍ਰਭਾਵ ਪਾਉਂਦਾ ਹੈ। ਇਸ ਨਾਲ ਤੁਸੀਂ ਕੈਂਸਰ ਦੇ ਖਤਰੇ ਤੋਂ ਬਚੇ ਰਹਿ ਸਕਦੇ ਹੋ।

PunjabKesari
4. ਅੱਖਾਂ ਲਈ ਫਾਇਦੇਮੰਦ
ਪਪੀਤੇ ਅਤੇ ਨਿੰਬੂ 'ਚ ਮੌਜੂਦ ਕੈਲਸ਼ੀਅਮ, ਕੈਰੋਟੀਨ, ਵਿਟਾਮਿਨ ਏ, ਬੀ, ਸੀ ਅਤੇ ਡੀ ਅੱਖਾਂ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਅੱਖਾਂ ਦੀ ਦ੍ਰਸ਼ਿਟੀ ਚੰਗੀ ਬਣਾਈ ਰੱਖਣ ਦੇ ਨਾਲ-ਨਾਲ ਇਸ ਦੀ ਵਰਤੋਂ ਕਰਨ ਨਾਲ ਚਸ਼ਮਾ ਵੀ ਉਤਰ ਜਾਂਦਾ ਹੈ।

PunjabKesari
5. ਭਾਰ ਘਟਾਉਣ 'ਚ ਮਦਦਗਾਰ
ਸਵੇਰੇ ਖਾਲੀ ਪੇਟ ਨਿਯਮਿਤ ਰੂਪ 'ਚ ਇਸ ਦੀ ਵਰਤੋਂ ਕਰਨ ਨਾਲ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ। ਨਿੰਬੂ ਅਤੇ ਪਪੀਤੇ 'ਚ ਪੈਕਟਿਨ ਫਾਈਬਰ ਭਰਪੂਰ ਮਾਤਰਾ 'ਚ ਮੌਜੂਦ ਹੁੰਦਾ ਹੈ। ਜੋ ਕਿ ਭੁੱਖ ਨੂੰ ਕੰਟਰੋਲ ਕਰਦਾ ਹੈ। ਪੇਟ ਨੂੰ ਭਰਿਆ-ਭਰਿਆ ਮਹਿਸੂਸ ਕਰਵਾਉਣ ਦੇ ਨਾਲ-ਨਾਲ ਇਹ ਅੰਤੜੀਆਂ ਦੇ ਕਾਰਜ ਨੂੰ ਵੀ ਠੀਕ ਰੱਖਦਾ ਹੈ, ਜਿਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ।

PunjabKesari
6. ਦਿਲ ਲਈ ਫਾਇਦੇਮੰਦ
ਪਪੀਤਾ ਅਤੇ ਨਿੰਬੂ ਫਾਈਬਰ, ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦਾ ਹੈ। ਜੋ ਕਿ ਧਮਨੀਆਂ 'ਚ ਕੋਲੈਸਟਰੋਲ ਦੇ ਨਿਰਮਾਣ ਦਾ ਕੰਮ ਕਰਦਾ ਹੈ। ਕੋਲੈਸਟਰੋਲ ਦੀ ਜ਼ਿਆਦਾ ਮਾਤਰਾ ਧਮਨੀਆਂ ਨੂੰ ਬਲਾਕ ਅਤੇ ਹਾਰਟ ਅਟੈਕ ਦਾ ਖਤਰਾ ਘੱਟ ਕਰਦਾ ਹੈ। ਅਜਿਹੇ 'ਚ ਪਪੀਤਾ ਅਤੇ ਨਿੰਬੂ ਦੀ ਇਕੱਠੀ ਵਰਤੋਂ ਕਰਨ ਨਾਲ ਨਸਾਂ 'ਚ ਖੂਨ ਦਾ ਸੰਚਾਰ ਸੁਚਾਰੂ ਰੂਪ ਨਾਲ ਕੰਮ ਕਰਦਾ ਹੈ, ਜਿਸ ਨਾਲ ਹਾਰਟ ਅਟੈਕ ਅਤੇ ਬਲਾਕੇਜ ਦੀ ਸਮੱਸਿਆ ਨਹੀਂ ਹੁੰਦੀ।

PunjabKesari
7. ਬਲੱਡ ਪ੍ਰੈਸ਼ਰ ਕੰਟਰੋਲ
ਨਿੰਬੂ ਅਤੇ ਪਪੀਤੇ 'ਚ ਬਲੱਡ ਪ੍ਰੈਸ਼ਰ ਕੰਟਰੋਲ ਕਰਨ ਦੇ ਗੁਣ ਹੁੰਦੇ ਹਨ। ਇਨ੍ਹਾਂ ਦੋਵਾਂ ਦੀ ਵਰਤੋਂ ਇਕੱਠੀ ਕਰਨ ਨਾਲ ਸਰੀਰ ਰਿਲੈਕਸ ਹੋ ਜਾਂਦਾ ਹੈ ਕਿਉਂਕਿ ਇਸ ਨਾਲ ਸਰੀਰ 'ਚ ਤਨਾਅ ਦੂਰ ਕਰਨ ਦੇ ਹਾਰਮੋਨਸ ਵਧ ਜਾਂਦੇ ਹਨ। ਇਸ ਤੋਂ ਇਲਾਵਾ ਪਪੀਤੇ ਅਤੇ ਨਿੰਬੂ ਦੀ ਵਰਤੋਂ ਕਰਨ ਨਾਲ ਬਦਲਦੇ ਮੌਸਮ 'ਚ ਹੋਣ ਵਾਲੇ ਇਨਫੈਕਸ਼ਨ ਦੇ ਖਤਰੇ ਨੂੰ ਵੀ ਘੱਟ ਕਰਦਾ ਹੈ।

PunjabKesari

  • Papaya
  • health ਪਪੀਤਾ
  • ਸਿਹਤ

ਦੁੱਧ ਨਾਲ ਬਾਸੀ ਰੋਟੀ ਖਾਣ ਨਾਲ ਹੁੰਦੇ ਹਨ ਇਹ ਫਾਇਦੇ

NEXT STORY

Stories You May Like

  • salman khan is battling several serious illnesses
    ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ ਗਈਆਂ...
  • health tips jamun seeds
    ਬੇਕਾਰ ਨਾਲ ਸਮਝੋ ਜਾਮਣ ਦੀਆਂ ਗਿਟਕਾਂ, ਇਸ ਦਾ ਪਾਊਡਰ ਦਿੰਦਾ ਹੈ ਸਰੀਰ ਨੂੰ ਕਮਾਲ ਦੇ ਲਾਭ
  • floods jammu
    ਜੰਮੂ ਦੇ ਕਈ ਇਲਾਕਿਆਂ 'ਚ ਆਇਆ ਹੜ੍ਹ, ਤਿੰਨ ਲੋਕਾਂ ਦੀ ਮੌਤ, ਚਾਰ ਦੀ ਬਚਾਈ ਜਾਨ
  • this drink is the food of virtues
    ਗੁਣਾਂ ਦੀ ਖਾਣ ਹੈ ਇਹ Drink! ਜਾਣੋ ਇਸ ਨੂੰ ਪੀਣ ਦੇ ਫਾਇਦੇ
  • this vegetable is rich in nutrients
    ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ ਸਬਜ਼ੀ! ਜਾਣੋ ਖਾਣ ਦੇ ਫਾਇਦੇ
  • this fruit is rich in nutrients
    Fiber ਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ ਫਲ! ਜਾਣੋ ਖਾਣ ਦੇ ਫਾਇਦੇ
  • benefits of eating tamarind
    ਐਂਟੀਓਕਸੀਡੈਂਟ ਤੇ ਫਾਈਬਰ ਨਾਲ ਭਰਪੂਰ ਹੈ ਇਹ ਚੀਜ਼! ਜਾਣੋ ਇਸ ਦੇ ਖਾਣ ਦੇ ਫਾਇਦੇ
  • benefits of watermelon juice
    ਪੌਸ਼ਕ ਤੱਤਾਂ ਨਾਲ ਭਰਪੂਰ ਇਸ ਫਲ ਦਾ ਜੂਸ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
Trending
Ek Nazar
aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਸਿਹਤ ਦੀਆਂ ਖਬਰਾਂ
    • turmeric in water
      'ਰੀਲ' ਦੇ ਚੱਕਰ 'ਚ ਬਣਾ ਰਹੇ ਹੋ 'ਹਲਦੀ ਵਾਲਾ ਪਾਣੀ', ਤਾਂ ਸੁੱਟਣ ਦੀ ਬਜਾਏ ਕਰੋ...
    • rain because of eating cold food
      ਕੀ ਬਰਸਾਤਾਂ 'ਚ ਠੰਡਾ ਖਾਣਾ ਖਾਣ ਕਾਰਨ ਲੋਕ ਹੁੰਦੇ ਨੇ ਜ਼ਿਆਦਾ ਬੀਮਾਰ? ਜਾਣੋ ਪੂਰੀ...
    • remove earwax health care
      ਕੰਨਾਂ ਦੀ ਮੈਲ ਤੋਂ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਉਪਾਅ, ਮਿੰਟਾਂ 'ਚ ਆ...
    • these things cause 20 million deaths every year
      ਵਾਇਰਸ ਹੀ ਨਹੀਂ...  ਇਹ ਚੀਜ਼ਾਂ ਹਰ ਸਾਲ ਬਣ ਰਹੀਆਂ ਨੇ  2 ਕਰੋੜ ਮੌਤਾਂ ਦਾ ਕਾਰਨ
    • disadvantages of eating sugar
      ਜ਼ਿਆਦਾ ਮਾਤਰਾ 'ਚ ਕਰਦੇ ਹੋ ਖੰਡ ਦਾ ਸੇਵਨ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ...
    • why do eyes close while sneezing
      ਛਿੱਕਦੇ ਸਮੇਂ ਕਿਉਂ ਬੰਦ ਹੋ ਜਾਂਦੀਆਂ ਹਨ ਅੱਖਾਂ? ਜਾਣੋ ਕੀ ਹੈ ਇਸਦੇ ਪਿੱਛੇ ਦਾ...
    • corona dangerous china new virus
      ਨਾ ਜਿਊਣ ਦੇਣਗੇ, ਨਾ ਮਰਨ...! ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਚੀਨ 'ਚ ਪੈਦਾ ਹੋ...
    • benefits of eating pomegranate
      Cancer ਤੇ urinary infection ਤੋਂ ਬਣਾਉਣਾ ਚਾਹੁੰਦੇ ਹੋ ਦੂਰੀ ਤਾਂ ਖਾਓ ਇਹ ਫਲ!
    • what are the causes of urine infection
      ਮਹਿਲਾਵਾਂ 'ਚ ਯੂਰਿਨ ਇਨਫੈਕਸ਼ਨ ਹੋਣ ਦੇ ਕੀ ਹਨ ਕਾਰਨ, ਲੱਛਣ ਤੇ ਬਚਾਅ ਦੇ ਤਰੀਕੇ
    • benefits of eating tamarind
      ਐਂਟੀਓਕਸੀਡੈਂਟ ਤੇ ਫਾਈਬਰ ਨਾਲ ਭਰਪੂਰ ਹੈ ਇਹ ਚੀਜ਼! ਜਾਣੋ ਇਸ ਦੇ ਖਾਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +