Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    11:26:47 AM

  • vaibhav suryavanshi sets world record in 11 balls

    ਵੈਭਵ ਸੂਰਿਆਵੰਸ਼ੀ ਨੇ 11 ਗੇਂਦਾਂ 'ਚ ਬਣਾਇਆ ਵਰਲਡ...

  • indian tankers cross hormuz

    ਭਾਰਤ ਲਈ Good News: ਹੋਰਮੁਜ਼ ਤੋਂ ਸੁਰੱਖਿਅਤ...

  • neet ug exam no entry after 1 30 pm

    NEET UG Exam : ਦੁਪਹਿਰ 1.30 ਵਜੇ ਤੋਂ ਬਾਅਦ ਨੋ...

  • akali dal s candidate announced for municipal corporation elections dies

    ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਐਲਾਨੇ ਗਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਦੁੱਧ 'ਚ ਉਬਾਲ ਕੇ ਪੀਓ ਤੁਲਸੀ ਦੀਆਂ 3-4 ਪੱਤੀਆਂ, ‘ਸਿਰ ਦਰਦ’ ਸਣੇ ਇਨ੍ਹਾਂ ਸਮੱਸਿਆਵਾਂ ਤੋਂ ਮਿਲੇਗੀ ਨਿਜ਼ਾਤ

HEALTH News Punjabi(ਸਿਹਤ)

ਦੁੱਧ 'ਚ ਉਬਾਲ ਕੇ ਪੀਓ ਤੁਲਸੀ ਦੀਆਂ 3-4 ਪੱਤੀਆਂ, ‘ਸਿਰ ਦਰਦ’ ਸਣੇ ਇਨ੍ਹਾਂ ਸਮੱਸਿਆਵਾਂ ਤੋਂ ਮਿਲੇਗੀ ਨਿਜ਼ਾਤ

  • Edited By Rajwinder Kaur,
  • Updated: 25 Oct, 2021 12:40 PM
Jalandhar
milk boiling basil leaves headaches stress problems relief
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸਰੀਰ ਨੂੰ ਸਿਹਤਮੰਦ ਰੱਖਣ ਲਈ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ। ਦੁੱਧ ’ਚ ਪਾਏ ਜਾਣ ਵਾਲਾ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਤੁਲਸੀ ਦੇ ਪੱਤੇ ਖਾਣ ਜਾਂ ਉਨ੍ਹਾਂ ਦਾ ਕਿਸੇ ਤਰ੍ਹਾਂ ਸੇਵਨ ਕਰਨ ਨਾਲ ਸਿਹਤ ਨੂੰ ਬਹੁਤ ਫ਼ਾਇਦੇ ਹੁੰਦੇ ਹਨ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਤੁਲਸੀ ਵਾਲੀ ਚਾਹ ਪੀਣ ਦੇ ਸ਼ੌਕਿਨ ਹਨ। ਜੇਕਰ ਦੁੱਧ ਅਤੇ ਤੁਲਸੀ ਦੀਆਂ ਪੱਤੀਆਂ ਨੂੰ ਮਿਲਾ ਕੇ ਪੀਤਾ ਜਾਵੇ ਤਾਂ ਸਰੀਰ ਨੂੰ ਦੋਗੁਣਾ ਫ਼ਾਇਦਾ ਹੋਵੇਗਾ। ਇਸ ਲਈ ਦੁੱਧ ਨੂੰ ਉਬਾਲਦੇ ਸਮੇਂ ਉਸ ’ਚ ਤੁਲਸੀ ਦੀਆਂ 3-4 ਪੱਤੀਆਂ ਮਿਲਾ ਲਓ ਅਤੇ ਖਾਲੀ ਢਿੱਡ ਪੀਓ। ਅਜਿਹਾ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋਣਗੀਆਂ। ਤੁਲਸੀ ਵਾਲਾ ਦੁੱਧ ਪੀਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ ਆਓ ਜਾਣਦੇ ਹਾਂ.... 

1. ਤਣਾਅ ਤੋਂ ਮੁਕਤੀ
ਭੱਜਦੋੜ ਭਰੀ ਜ਼ਿੰਦਗੀ ਵਿਚ ਲੋਕਾਂ ਨੂੰ ਤਣਾਅ ਰਹਿੰਦਾ ਹੈ। ਤਣਾਅ ਕਾਰਨ ਲੋਕਾਂ ਨੂੰ ਰਾਤ ਨੂੰ ਸਹੀਂ ਨੀਂਦ ਨਹੀਂ ਆਉਂਦੀ, ਜਿਸ ਕਰਕੇ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ। ਅਜਿਹੇ ਵਿਚ ਜੇ ਗਰਮ ਦੁੱਧ ਵਿਚ ਤੁਲਸੀ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਕਾਫੀ ਫ਼ਾਇਦਾ ਹੁੰਦਾ ਹੈ। ਇਸ ਸਰੀਰ ਵਿਚ ਸਟ੍ਰੈਸ ਹਾਰਮੋਨ ਨੂੰ ਘੱਟ ਕਰਦਾ ਹੈ ਅਤੇ ਡਿਪ੍ਰੈਸ਼ਨ ਤੋਂ ਬਚਾਉਂਦਾ ਹੈ। 

2. ਅਸਥਮਾ ਜਾਂ ਸਾਹ ਸੰਬੰਧੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਅਸਥਮਾ ਜਾਂ ਸਾਹ ਸੰਬੰਧੀ ਕੋਈ ਸਮੱਸਿਆ ਹੈ, ਉਨ੍ਹਾਂ ਲਈ ਤੁਲਸੀ ਵਾਲਾ ਦੁੱਧ ਬਹੁਤ ਫ਼ਾਇਦੇਮੰਦ ਹੈ। ਇਸ ਵਿਚ ਮੌਜੂਦ ਐਂਟੀ-ਬੈਕਟੀਰਿਅਲ ਗੁਣ ਸਾਹ ਨਾਲ ਜੁੜੀ ਸਮੱਸਿਆ ਨੂੰ ਕੁਝ ਦਿਨਾਂ ਵਿਚ ਠੀਕ ਕਰ ਦਿੰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਆਪਣੀ ਖੁਰਾਕ ‘ਚ ਜ਼ਰੂਰ ਸ਼ਾਮਲ ਕਰੋ ‘ਹਲਦੀ’ ਸਣੇ ਇਹ ਚੀਜ਼ਾਂ, ਕਦੇ ਨਹੀਂ ਹੋਵੇਗੀ ਫ਼ੇਫੜਿਆਂ ਦੀ ਬੀਮਾਰੀ

3. ਕਿਡਨੀ ਦੀ ਸਮੱਸਿਆ
ਗੁਰਦੇ ਵਿਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ 'ਤੇ ਇਹ ਦੁੱਧ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਸਵੇਰੇ ਖਾਲੀ ਢਿੱਡ ਇਸ ਦੁੱਧ ਦੀ ਵਰਤੋਂ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪੱਥਰੀ ਘੁੱਲ ਕੇ ਬਾਹਰ ਨਿਕਲ ਆਉਂਦੀ ਹੈ।

4. ਖੂਨ ਦਾ ਦੌਰਾ
ਤੁਲਸੀ ਵਾਲੇ ਦੁੱਧ ਦੀ ਵਰਤੋਂ ਨਾਲ ਸਰੀਰ ਵਿਚ ਕੋਲੈਸਟਰੋਲ ਲੇਵਲ ਸੰਤੁਲਿਤ ਰਹਿੰਦਾ ਹੈ, ਜਿਸ ਨਾਲ ਦਿਲ ਦੀਆਂ ਕੋਸ਼ਿਕਾਵਾਂ ਤੱਕ ਖੂਨ ਦਾ ਦੌਰਾ ਸਹੀ ਤਰੀਕੇ ਨਾਲ ਚਲਦਾ ਹੈ। ਇਸ ਨਾਲ ਹਾਰਟ ਅਟੈਕ ਹੋਣ ਦਾ ਖ਼ਤਰਾ ਨਹੀਂ ਰਹਿੰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਤੇਜ਼ੀ ਨਾਲ ਫ਼ੈਲ ਰਹੇ ਡੇਂਗੂ ਦੇ ‘ਸਿਰ ਦਰਦ’ ਸਣੇ ਜਾਣੋ ਮੁੱਖ ਲੱਛਣ, ਬਚਣ ਲਈ ਅਪਣਾਓ ਇਹ ਤਰੀਕੇ

5. ਕੈਂਸਰ 
ਤੁਲਸੀ ਵਾਲੇ ਦੁੱਧ ਵਿਚ ਮੌਜੂਦ ਐਂਟੀਬਾਓਟਿਕ ਅਤੇ ਐਂਟੀਆਕਸੀਡੇਂਟ ਗੁਣ ਸਰੀਰ ਦੀ ਰੋਗਾਂ ਨਾਲ ਲੜਣ ਦਾ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ। ਇਸ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਸਰੀਰ ਦੂਰ ਰਹਿੰਦਾ ਹੈ। 

6. ਬੁਖ਼ਾਰ 
ਮੌਸਮ ਬਦਲਣ ਨਾਲ ਲੋਕਾਂ ਨੂੰ ਵਾਇਰਲ ਬੁਖ਼ਾਰ ਹੋ ਜਾਂਦਾ ਹੈ। ਅਜਿਹੇ ਵਿਚ ਤੁਲਸੀ ਵਾਲਾ ਦੁੱਧ ਬੁਖ਼ਾਰ ਨਾਲ ਲੜਨ ਵਿਚ ਮਦਦ ਕਰਦਾ ਹੈ। ਇਸ ਲਈ ਦੁੱਧ ਵਿਚ ਥੋੜ੍ਹੀ ਜਿਹੀਆਂ ਤੁਲਸੀ ਦੀਆਂ ਪੱਤੀਆਂ ਅਤੇ ਛੋਟੀ ਇਲਾਇਚੀ ਪਾਊਡਰ ਮਿਲਾ ਕੇ ਉਬਾਲ ਲਓ। ਉਬਲਣ ਤੋਂ ਬਾਅਦ ਇਸ ਵਿਚ ਖੰਡ ਮਿਲਾ ਕੇ ਕਾੜ੍ਹਾ ਬਣਾ ਲਓ। ਹਰ 2-3 ਘੰਟੇ ਬਾਅਦ ਇਸ ਦੀ ਵਰਤੋਂ ਕਰਨ ਨਾਲ ਬੁਖ਼ਾਰ ਜਲਦੀ ਉਤਰ ਜਾਵੇਗਾ।  

7. ਫਲੂ
ਫਲੂ ਹੋ ਜਾਣ ’ਤੇ ਤੁਲਸੀ ਦੇ ਪੱਤਿਆ ਨੂੰ ਦੁੱਧ ’ਚ ਮਿਲਾ ਕੇ ਪੀਣ ਨਾਲ ਆਰਾਮ ਮਿਲਦਾ ਹੈ। ਇਸ ਨਾਲ ਮਰੀਜ਼ ਨੂੰ ਜਲਦੀ ਠੀਕ ਹੋ ਜਾਣ ਦੀ ਸ਼ਕਤੀ ਪ੍ਰਦਾਨ ਹੁੰਦੀ ਹੈ। 

ਪੜ੍ਹੋ ਇਹ ਵੀ ਖ਼ਬਰ - Health Tips : ਦਵਾਈ ਦੇ ਰੂਪ ’ਚ ਕਰੋ ‘ਇਸਬਗੋਲ’ ਦੀ ਵਰਤੋਂ, ਬਵਾਸੀਰ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਰਾਹਤ

8. ਦਿਲ ਨੂੰ ਰੱਖੇ ਸਿਹਤਮੰਦ
ਜਿਨ੍ਹਾਂ ਲੋਕਾਂ ਨੂੰ ਦਿਲ ਸਬੰਧੀ ਕੋਈ ਬੀਮਾਰੀ ਹੈ ਜਾਂ ਜਿਨ੍ਹਾਂ ਦੇ ਪਰਿਵਾਰ ’ਚੋਂ ਕਿਸੇ ਨੂੰ ਦਿਲ ਸਬੰਧੀ ਰੋਗ ਹੈ, ਉਨ੍ਹਾਂ ਨੂੰ ਰੋਜ਼ ਸਵੇਰੇ ਖਾਲੀ ਢਿੱਡ ਤੁਲਸੀ ਵਾਲਾ ਦੁੱਧ ਪੀਣਾ ਚਾਹੀਦਾ ਹੈ। ਇਸ ਨਾਲ ਉਕਤ ਲੋਕਾਂ ਨੂੰ ਬਹੁਤ ਆਰਾਮ ਮਿਲੇਗਾ। 

9.ਸਿਰ ਦਰਦ ਦੂਰ ਕਰੇ
ਥੋੜੇ-ਥੋੜੇ ਦਿਨਾਂ ਬਾਅਦ ਜੇਕਰ ਤੁਹਾਡੇ ਸਿਰ ’ਚ ਦਰਦ ਹੋਣ ਲੱਗਦਾ ਹੈ ਤਾਂ ਤੁਹਾਨੂੰ ਤੁਲਸੀ ਵਾਲਾ ਦੁੱਧ ਫੈਂਟ ਕੇ ਹਰ ਰੋਜ਼ ਸਵੇਰ ਦੇ ਸਮੇਂ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਹਾਨੂੰ ਆਰਾਮ ਮਿਲੇਗਾ ਅਤੇ ਮਾਈਗ੍ਰੇਨ ਜਿਹੀ ਬੀਮਾਰੀ ਦੂਰ ਹੋ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - Health Tips:ਚਾਹ ’ਚ ਖੰਡ ਦੀ ਥਾਂ ਕਰੋ ਗੁੜ ਦੀ ਵਰਤੋ,‘ਮਾਈਗ੍ਰੇਨ’ ਸਣੇ ਇਨ੍ਹਾਂ ਬੀਮਾਰੀਆਂ ਤੋਂ ਹੋਵੇਗਾ ਤੁਹਾਡਾ ਬਚਾਅ

  • Milk
  • Boiling
  • Basil
  • Leaves
  • Headaches
  • Stress
  • Problems
  • Relief
  • ਦੁੱਧ
  • ਤੁਲਸੀ
  • ਪੱਤੀਆਂ
  • ਸਿਰ ਦਰਦ
  • ਤਣਾਅ
  • ਸਮੱਸਿਆਵਾਂ
  • ਰਾਹਤ

Health Tips:ਆਪਣੀ ਖੁਰਾਕ ‘ਚ ਜ਼ਰੂਰ ਸ਼ਾਮਲ ਕਰੋ ‘ਹਲਦੀ’ ਸਣੇ ਇਹ ਚੀਜ਼ਾਂ, ਕਦੇ ਨਹੀਂ ਹੋਵੇਗੀ ਫ਼ੇਫੜਿਆਂ ਦੀ ਬੀਮਾਰੀ

NEXT STORY

Stories You May Like

  • to lose weight drink this on an empty stomach in the morning
    ਭਾਰ ਘਟਾਉਣਾ ਤਾਂ ਸਵੇਰੇ ਖ਼ਾਲੀ ਪੇਟ ਪੀਓ ਇਹ ਚੀਜ਼ ! ਸ਼ੂਗਰ ਤੇ ਪੇਟ ਦੀਆਂ ਸਮੱਸਿਆਵਾਂ ਤੋਂ ਵੀ ਮਿਲੇਗੀ ਨਿਜ਼ਾਦ
  • the bank balance of these 4 zodiac signs will increase
    ਇਨ੍ਹਾਂ 4 ਰਾਸ਼ੀਆਂ ਦੇ ਬੈਂਕ ਬੈਲੇਂਸ 'ਚ ਹੋਵੇਗਾ ਵਾਧਾ ! ਕਾਰੋਬਾਰ 'ਚ ਮਿਲੇਗੀ ਤਰੱਕੀ, ਮਿਲ ਸਕਦੀ ਹੈ Good news
  • bjp leaders 4 state early assembly election
    ਜਨਗਣਨਾ ਕਾਰਨ ਸਮੇਂ ਤੋਂ ਪਹਿਲਾਂ ਪੈਣਗੀਆਂ ਵੋਟਾਂ! ਪੰਜਾਬ-UP ਸਣੇ BJP ਨੇ ਇਨ੍ਹਾਂ ਸੂਬਿਆਂ 'ਚ ਖਿੱਚੀ ਤਿਆਰੀ
  • golden days will begin for these 4 zodiac signs from june 15th
    15 ਜੂਨ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਗੋਲਡਨ ਦਿਨ ! ਬਣ ਰਹੇ ਨੇ 3 ਮਹਾ-ਸ਼ੁਭ ਸੰਯੋਗ, ਨੋਟਾਂ ਦਾ ਵਰ੍ਹੇਗਾ...
  • 3 accused of selling heroin arrested with pistol
    ਹੈਰੋਇਨ ਵੇਚਣ ਵਾਲੇ 3 ਮੁਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ, ਇਕ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਭਗੌੜਾ ਨਿਕਲਿਆ
  • 4 daughters of laborer father did wonders
    ਮਜ਼ਦੂਰ ਪਿਤਾ ਦੀਆਂ 4 ਧੀਆਂ ਨੇ ਕੀਤਾ ਕਮਾਲ ! ਇੱਕਠੀਆਂ ਮੁੰਬਈ ਪੁਲਸ 'ਚ ਹੋਈਆਂ ਭਰਤੀ
  • accident  vehicle  3 police officers  four people
    ਬੇਗੂਸਰਾਏ 'ਚ ਵਾਪਰਿਆ ਭਿਆਨਕ ਹਾਦਸਾ: 3 ਪੁਲਸ ਮੁਲਾਜ਼ਮਾਂ ਸਣੇ ਚਾਰ ਲੋਕਾਂ ਦੀ ਮੌਤ
  • tension will increase for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਵਧੇਗੀ ਟੈਨਸ਼ਨ! ਭਾਰੀ ਨੁਕਸਾਨ ਦੇ ਬਣ ਰਹੇ ਯੋਗ, ਰਾਹੂ-ਕੇਤੂ ਚੱਲੇਗਾ ਉਲਟੀ ਚਾਲ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • heat affects the baby growing in the womb
      'ਗਰਮੀ ਅਤੇ ਹੁੰਮਸ’ ਪੇਟ 'ਚ ਪਲ ਰਹੇ ਬੱਚੇ 'ਤੇ ਪਾਉਂਦੀ ਹੈ ਅਸਰ
    • just getting sunlight is not enough for vitamin d
      ਵਿਟਾਮਿਨ D ਲਈ ਸਿਰਫ ਧੁੱਪ ਲੈਣਾ ਕਾਫੀ ਨਹੀਂ, ਖੁਰਾਕ 'ਚ ਵੀ ਹੋਣਾ ਚਾਹੀਦੈ ਬਦਲਾਅ
    • beetroot is a panacea for diseases
      BP ਦੀ ਸਮੱਸਿਆ ਹੋਵੇ ਜਾਂ ਖ਼ੂਨ ਦੀ ਕਮੀ, ਕਈ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ...
    • young people going to the gym should be careful
      ਜਿੰਮ ਜਾਣ ਵਾਲੇ ਨੌਜਵਾਨਾਂ ਹੋ ਜਾਣ ਸਾਵਧਾਨ ! ਸਾਹਮਣੇ ਆਈ ਚਿੰਤਾਜਨਕ ਰਿਪੋਰਟ
    • apples eaten incorrectly can be harmful to health
      ਗਲਤ ਤਰੀਕੇ ਨਾਲ ਖਾਧਾ ਸੇਬ ਸਿਹਤ ਲਈ ਹੋ ਸਕਦੈ 'ਹਾਨੀਕਾਰਕ' ! ਜਾਣੋ ਖਾਣ ਦਾ ਸਹੀ...
    • is there desi ghee or poison on your plate
      ਤੁਹਾਡੀ ਥਾਲੀ 'ਚ ਦੇਸੀ ਘਿਓ ਹੈ ਜਾਂ 'ਜ਼ਹਿਰ' ! ਖਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ...
    • these leaves are not a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਨਹੀਂ ਇਹ 'ਪੱਤੇ' ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
    • menopause before age 40 may increase risk of heart attack and stroke
      40 ਸਾਲ ਤੋਂ ਪਹਿਲਾਂ ਮੈਨੋਪਾਜ਼ ਨਾਲ ਵਧ ਸਕਦੈ ਹਾਰਟ ਅਟੈਕ ਅਤੇ ਸਟ੍ਰੋਕ ਦਾ ਖ਼ਤਰਾ
    • big change in medical rule
      ਹੁਣ ਬਿਨਾਂ ਲਾਇਸੈਂਸ ਦੇ ਨਹੀਂ ਵਿਕੇਗੀ 'ਖੰਘ ਦੀ ਦਵਾਈ' ! ਕੇਂਦਰ ਨੇ ਨਿਯਮਾਂ...
    • gond katira is nectar for the body in summer
      ਗਰਮੀਆਂ 'ਚ ਸਰੀਰ ਲਈ ਅੰਮ੍ਰਿਤ ਹੈ 'ਗੋਂਦ ਕਤੀਰਾ'! ਰੋਜ਼ਾਨਾ ਖਾਣ ਨਾਲ ਮਿਲਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +