Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    2:15:13 PM

  • father refuses to perform parvinder jhota  s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • parvinder jhota  mansa city  closed

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਪੁਦੀਨੇ ਨਾਲ ਦੂਰ ਹੁੰਦੀ ਹੈ ਡੀਹਾਈਡ੍ਰੇਸ਼ਨ ਦੀ ਸਮੱਸਿਆ, ਹੋਣਗੇ ਕਈ ਬੇਮਿਸਾਲ ਫਾਇਦੇ

HEALTH News Punjabi(ਸਿਹਤ)

ਪੁਦੀਨੇ ਨਾਲ ਦੂਰ ਹੁੰਦੀ ਹੈ ਡੀਹਾਈਡ੍ਰੇਸ਼ਨ ਦੀ ਸਮੱਸਿਆ, ਹੋਣਗੇ ਕਈ ਬੇਮਿਸਾਲ ਫਾਇਦੇ

  • Edited By Rajwinder Kaur,
  • Updated: 03 Dec, 2019 03:36 PM
Jalandhar
mint benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ – ਪੁਦੀਨਾ ਖਾਣ 'ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਕਾਫੀ ਫਾਇਦੇਮੰਦ ਸਿੱਧ ਹੋ ਰਿਹਾ ਹੈ। ਪੁਦੀਨੇ ’ਚ ਕਈ ਤਰ੍ਹਾਂ ਦੇ ਔਸ਼ਧੀ ਗੁਣ ਮੌਜੂਦ ਹੁੰਦੇ ਹਨ, ਜੋ ਸਿਹਤ ਸਬੰਧੀ ਕਈ ਸਮੱਸਿਆਵਾਂ ਨੂੰ ਠੀਕ ਕਰਨ 'ਚ ਸਾਡੀ ਮਦਦ ਕਰਦੇ ਹਨ। ਪੁਦੀਨੇ ਦੀਆਂ ਪੱਤੀਆਂ ‘ਚ ਵਿਟਾਮਿਨ-ਏ, ਬੀ, ਸੀ, ਡੀ ਅਤੇ ਈ ਸਣੇ ਕੈਲਸ਼ੀਅਮ, ਫਾਸਫੋਰਸ ਅਤੇ ਆਇਰਨ ਦੀ ਪ੍ਰਚੂਰ ਤੱਤ ਪਾਏ ਜਾਂਦੇ ਹਨ। ਇਸ ਦੀ ਤਾਸੀਰ ਠੰਢੀ ਹੁੰਦੀ ਹੈ । ਗਰਮੀਆਂ ਦੇ ਮੌਸਮ 'ਚ ਪੁਦੀਨੇ ਦੀ ਹਰ ਘਰ 'ਚ ਵਰਤੋਂ ਖੱਟੀਆਂ ਚੀਜ਼ਾਂ ਅਤੇ ਚਾਹ ਬਣਾਉਣ 'ਚ ਕੀਤੀ ਜਾਂਦੀ ਹੈ। ਪੁਦੀਨਾ ਸਾਡੇ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਦਵਾਈਆਂ ਦੀ ਤਰ੍ਹਾਂ ਕੰਮ ਵੀ ਕਰਦਾ ਹੈ। 

ਆਓ ਜਾਣਦੇ ਹਾਂ ਇਸ ਤੋਂ ਹੋਣ ਵਾਲੇ ਫਾਇਦੇ...

1. ਮੂੰਹ ਦੀ ਬਦਬੂ
ਕਈ ਵਾਰ ਬਰੱਸ਼ ਕਰਨ ਦੇ ਬਾਅਦ ਵੀ ਮੂੰਹ 'ਚੋਂ ਬਦਬੂ ਆਉਂਦੀ ਰਹਿੰਦੀ ਹੈ ਤੁਸੀਂ ਇਸ ਨੂੰ ਹਟਾਉਣ ਲਈ ਪੁਦੀਨੇ ਦੀਆਂ ਪੱਤੀਆਂ ਨੂੰ ਚਬਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਪੁਦੀਨੇ ਨੂੰ ਸੁੱਕਾ ਕੇ ਇਸ ਦਾ ਚੂਰਨ ਵੀ ਬਣਾ ਕੇ ਵਰਤੋਂ ਕਰ ਸਕਦੇ ਹੋ। ਇਸ ਲਈ ਤੁਸੀਂ ਇਸ ਨਾਲ ਮੰਜਨ ਦੀ ਤਰ੍ਹਾਂ ਵਰਤੋਂ ਕਰਕੇ ਦੰਦ ਸਾਫ ਕਰ ਸਕਦੇ ਹੋ। ਅਜਿਹਾ ਕਰਨ ਨਾਲ ਤੁਹਾਡੇ ਮਸੂੜੇ ਵੀ ਮਜ਼ਬੂਤ ਹੋਣਗੇ।

PunjabKesari

2. ਡੀਹਾਈਡ੍ਰੇਸ਼ਨ ਤੋਂ ਬਚਾਅ
ਜੇਕਰ ਤੁਸੀਂ ਪਾਣੀ ਦੀ ਕਮੀ ਤੋਂ ਬਚਣਾ ਚਾਹੁੰਦੇ ਹੋ ਤਾਂ ਪੁਦੀਨੇ ਦਾ ਰਸ , ਨਿੰਬੂ ਦਾ ਰਸ ਮਿਲਾ ਕੇ ਸੇਵਨ ਕਰੋ । ਜੇਕਰ ਤੁਸੀਂ ਉਲਟੀ , ਦਸਤ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਦਿਨ ਵਿੱਚ ਦੋ- ਦੋ ਘੰਟੇ ਬਾਅਦ ਪੁਦੀਨੇ ਦੇ ਰਸ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਠੀਕ ਹੋ ਜਾਂਦੀ ਹੈ ।

3. ਪੇਟ ਦਰਦ ਤੋਂ ਛੁਟਕਾਰਾ
ਪੁਦੀਨਾ ਪੇਟ ਦੀ ਸਮੱਸਿਆ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਜਦੋਂ ਕਦੇ ਵੀ ਕਿਸੇ ਦਾ ਪੇਟ ਚੰਗੀ ਤਰ੍ਹਾਂ ਨਾਲ ਸਾਫ ਨਾ ਹੋਇਆ ਹੋਵੇ ਅਤੇ ਪੇਟ 'ਚ ਦਰਦ ਹੋ ਰਿਹਾ ਹੋਵੇ ਤਾਂ ਪੁਦੀਨਾ ਇਕ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ਦੀ ਵਰਤੋਂ ਕਰਨ ਲਈ ਪੁਦੀਨੇ ਨੂੰ ਪੀਸ ਕੇ ਪਾਣੀ 'ਚ ਮਿਲਾ ਲਓ ਅਤੇ ਫਿਰ ਛਾਣ ਕੇ ਪਾਣੀ ਨੂੰ ਪੀਓ। ਇਸ ਨਾਲ ਤੁਹਾਡੀ ਪਾਚਨ ਸ਼ਕਤੀ ਵਧੇਗੀ ਅਤੇ ਪੇਟ ਦਰਦ ਤੋਂ ਵੀ ਰਾਹਤ ਮਿਲੇਗੀ।

PunjabKesari

4. ਗਰਮੀ ਤੋਂ ਰਾਹਤ
ਪੁਦੀਨੇ ਦੀ ਵਰਤੋਂ ਖਾਸ ਕਰਕੇ ਗਰਮੀਆਂ 'ਚ ਗੰਨੇ ਦੇ ਰਸ 'ਚ, ਅੰਬ ਦਾ ਪੰਨਾ ਬਣਾਉਣਾ 'ਚ ਭੋਜਨ 'ਚ ਕੀਤੀ ਜਾਂਦੀ ਹੈ ਕਿਉਂਕਿ ਇਹ ਸਰੀਰ 'ਚ ਗਰਮੀ ਤੋਂ ਰਾਹਤ ਦਿਵਾਉਂਦਾ ਹੈ। ਇਸ ਨਾਲ ਨਮੀ ਬਣੀ ਰਹਿੰਦੀ ਹੈ ਅਤੇ ਇਹ ਘਬਰਾਹਟ, ਉਲਟੀ, ਹੈਜਾ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ।

5. ਹੱਡੀਆਂ ਨੂੰ ਬਣਾਏ ਮਜ਼ਬੂਤ
ਪੁਦੀਨਾ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ 'ਚ ਮੈਗਨੀਸ਼ੀਅਮ ਤੱਤ ਮੌਜੂਦ ਹੁੰਦਾ ਹੈ ਜੋ ਹੱਡੀਆਂ ਲਈ ਜ਼ਰੂਰੀ ਹੁੰਦਾ ਹੈ।

6. ਕੋਲੈਸਟੋਰਲ ਲੇਵਲ ਨੂੰ ਠੀਕ ਰੱਖੇ
ਪੁਦੀਨੇ 'ਚ ਫਾਈਬਰ ਭਰਪੂਰ ਮਾਤਰਾ 'ਚ ਮੌਜੂਦ ਹੁੰਦਾ ਹੈ ਜੋ ਵਧੇ ਹੋਏ ਕੋਲੈਸਟਰੋਲ ਲੇਵਲ ਨੂੰ ਠੀਕ ਕਰਨ 'ਚ ਮਦਦ ਕਰਦਾ ਹੈ।

PunjabKesari

7. ਮੋਟਾਪਾ ਘਟਾਉਣ 'ਚ ਮਦਦ ਕਰੇ
ਜੋ ਲੋਕ ਮੋਟਾਪੇ ਤੋਂ ਪ੍ਰੇਸ਼ਾਨ ਹਨ ਉਹ ਭਾਰ ਘੱਟ ਕਰਨ ਲਈ ਇਸ ਦੀ ਵਰਤੋਂ ਕਰ ਸਕਦੇ ਹਨ। ਇਸ 'ਚ ਔਸ਼ਧੀ ਗੁਣ ਮੌਜੂਦ ਹੁੰਦੇ ਹਨ ਜੋ ਸਰੀਰ 'ਚ ਜਮ੍ਹਾ ਵਸਾ ਨੂੰ ਘੱਟ ਕਰਦੇ ਹਨ ਅਤੇ ਮੋਟਾਪੇ ਤੋਂ ਛੁਟਕਾਰਾ ਦਿਵਾਉਂਦੇ ਹਨ।

8. ਜ਼ਖਮ ਤੋਂ ਰਾਹਤ
ਪੁਦੀਨੇ 'ਚ ਐਂਟੀ ਬੈਕਟੀਰੀਅਲ ਮੌਜੂਦ ਹੁੰਦਾ ਹੈ ਜੋ ਜਖਮ ਜਾਂ ਸੱਟ ਨੂੰ ਠੀਕ ਕਰਨ 'ਚ ਮਦਦ ਕਰਦਾ ਹੈ। ਜਦੋਂ ਤੁਹਾਨੂੰ ਕਦੇਂ ਵੀ ਜਖਮ ਜਾਂ ਸੱਟ ਲੱਗ ਗਈ ਹੋਵੇ ਤਾਂ ਤੁਸੀਂ ਪੁਦੀਨੇ ਦੀਆਂ ਪੱਤੀਆਂ ਮਸਲ ਕੇ ਇਸ ਦੀ ਪੇਸਟ ਬਣਾ ਕੇ ਜਖਮ ਵਾਲੀ ਥਾਂ 'ਤੇ ਲਗਾਓ।

9. ਪਿੰਪਲਸ ਤੋਂ ਛੁਟਕਾਰਾ
ਗਰਮੀਆਂ ਵਿੱਚ ਚਿਹਰੇ ਤੇ ਪਿੰਪਲਸ ਦੀ ਸਮੱਸਿਆ ਬਹੁਤ ਜ਼ਿਆਦਾ ਰਹਿੰਦੀ ਹੈ । ਜੇਕਰ ਤੁਸੀਂ ਇਸ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਪੁਦੀਨੇ ਦੇ ਪੱਤਿਆਂ ਦੇ ਰਸ ਵਿਚ ਨਿੰਬੂ ਦਾ ਰਸ ਮਿਲਾ ਕੇ ਪਿੰਪਲਸ ਤੇ ਲਗਾਓ । ਪਿੰਪਲਸ ਠੀਕ ਹੋ ਜਾਣਗੇ ।

PunjabKesari

10. ਆਇਲੀ ਸਕਿਨ ਪ੍ਰਾਬਲਮ
ਆਇਲੀ ਸਕਿਨ ਪ੍ਰਾਬਲਮ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਪੁਦੀਨੇ ਦੀ ਪੱਤੀਆਂ ਦਾ ਰਸ , ਦਹੀਂ ਵਿੱਚ ਮਿਲਾ ਕੇ ਚਿਹਰੇ ਤੇ 10 – 15 ਮਿੰਟ ਲਗਾਓ ।

11. ਵਾਲਾਂ ਦੀ ਸਮੱਸਿਆ ਤੋਂ ਛੁਟਕਾਰਾ
ਵਾਲਾਂ ਦੀ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਪਹਿਲਾਂ ਪੁਦੀਨੇ ਦੇ ਪਾਣੀ ਨਾਲ ਵਾਲ ਧੋ ਲਓ , ਫਿਰ ਤਾਜ਼ੇ ਪਾਣੀ ਨਾਲ ਵਾਲ ਧੋਣ ਨਾਲ ਵਾਲਾਂ ਦੀ ਹਰ ਤਰ੍ਹਾਂ ਦੀ ਸਮੱਸਿਆ ਦੂਰ ਹੋ ਜਾਂਦੀ ਹੈ ।

  • Mint
  • Benefits
  • Dehydration
  • ਪੁਦੀਨੇ
  • ਫਾਇਦੇ
  • ਡੀਹਾਈਡ੍ਰੇਸ਼ਨ

ਜਾਨਲੇਵਾ ਸਾਬਿਤ ਹੋ ਸਕਦੈ ਬਿਲਕੁੱਲ ਵੀ ਪਸੀਨਾ ਨਾ ਆਉਣਾ

NEXT STORY

Stories You May Like

  • guava is a treasure trove of benefits
    ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • gulkand is a treasure trove of benefits
    ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
  • hair problems will go away
    ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • curd is like poison for these people
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਦਹੀਂ ! ਹੋ ਸਕਦੀ ਹੈ ਗੰਭੀਰ ਸਮੱਸਿਆ
  • coriander water is a treasure trove of benefits
    ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • credit access problem
    ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ...
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +