Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    12:03:37 PM

  • power cut protest

    ਪੰਜਾਬ 'ਚ Power Cut ਤੋਂ ਪ੍ਰੇਸ਼ਾਨ ਲੋਕਾਂ ਨੇ ਜਾਮ...

  • accused arrested for sending live footage to pakistan

    ਪਾਕਿਸਤਾਨ ਨੂੰ ਲਾਈਵ ਫੁਟੇਜ ਭੇਜਣ ਵਾਲਾ ਮੁਲਜ਼ਮ...

  • fired at laborers working in the garden

    ਹੋਂਡੂਰਾਸ : ਬਾਗ 'ਚ ਕੰਮ ਕਰਦੇ ਮਜ਼਼ਦੂਰਾਂ 'ਤੇ...

  • get this work done before july 31st  may be huge losses

    31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗਰਮੀਆਂ 'ਚ ਕਈ ਬੀਮਾਰੀਆਂ ਤੋਂ ਰਾਹਤ ਦਿੰਦੈ ਪੁਦੀਨਾ, ਇਹ ਹਨ ਫਾਇਦੇ

HEALTH News Punjabi(ਸਿਹਤ)

ਗਰਮੀਆਂ 'ਚ ਕਈ ਬੀਮਾਰੀਆਂ ਤੋਂ ਰਾਹਤ ਦਿੰਦੈ ਪੁਦੀਨਾ, ਇਹ ਹਨ ਫਾਇਦੇ

  • Updated: 01 Jun, 2020 04:16 PM
Jalandhar
mint health benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਗਰਮੀਆਂ ਦੇ ਮੌਸਮ 'ਚ ਪੁਦੀਨੇ ਦੀ ਵਰਤੋਂ ਹਰ ਘਰ 'ਚ ਕੀਤੀ ਜਾਂਦੀ ਹੈ। ਪੁਦੀਨੇ ਨੂੰ ਚਟਨੀ, ਸਲਾਦ ਅਤੇ ਰਾਇਤੇ ਲਈ ਵਰਤਿਆਂ ਜਾਂਦਾ ਹੈ। ਪੁਦੀਨੇ 'ਚ ਕਈ ਔਸ਼ਧੀ ਗੁਣ ਹੁੰਦੇ ਹਨ। ਦੱਸ ਦਈਏ ਕਿ ਪੁਦੀਨਾ ਠੰਡਾ ਹੁੰਦਾ ਹੈ ਅਤੇ ਇਸ ਨੂੰ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਅੱਜ ਇਸ ਖਬਰ ਰਾਹੀਂ ਅਸੀਂ ਤੁਹਾਨੂੰ ਪੁਦੀਨੇ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ :-

ਪੁਦੀਨੇ ਦੀ ਚਟਨੀ

ਪੁਦੀਨਾ ਹਾਜ਼ਮੇ ਲਈ ਵੀ ਬਹੁਤ ਲਾਭਦਾਇਕ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਪੁਦੀਨੇ ਦੀ ਚਟਨੀ ਬਹੁਤ ਸੁਆਦ ਹੁੰਦੀ ਹੈ। ਪੁਦੀਨਾ ਸ਼ਾਨਦਾਰ ਐਂਟੀਬਾਇਓਟਿਕ ਦੀ ਤਰ੍ਹਾਂ ਕੰਮ ਕਰਦਾ ਹੈ।

ਪੁਦੀਨੇ ਦੇ ਗੁਣ –

1. ਮੂੰਹ 'ਚ ਬਦਬੂ ਆਉਣ 'ਤੇ ਪੁਦੀਨੇ ਦਾ ਸੇਵਨ ਕਰਨਾ ਚਾਹੀਦਾ ਹੈ। ਪੁਦੀਨੇ ਦੇ ਰਸ ਨੂੰ ਪਾਣੀ 'ਚ ਮਿਲਾ ਕੇ ਕੁੱਲਾ (ਕਰੂਲੀ) ਕਰਨ ਨਾਲ ਮੂੰਹ 'ਚ ਆਉਣ ਵਾਲੀ ਬਦਬੂ ਦੂਰ ਹੋ ਜਾਂਦੀ ਹੈ। ਇਸ ਨਾਲ ਮੂੰਹ 'ਚ ਠੰਢਕ ਦਾ ਵੀ ਅਹਿਸਾਸ ਹੁੰਦਾ ਹੈ। ਪੁਦੀਨੇ ਦੇ ਰੋਜ਼ 2-4 ਪੱਤੇ ਚਬਾਉਣ ਨਾਲ ਦੰਦਾਂ ਦਾ ਦਰਦ, ਪਾਇਰੀਆ ਅਤੇ ਮਸੂੜਿਆਂ 'ਚੋ ਖੂਨ ਆਉਣ ਦੀ ਪਰੇਸ਼ਾਨੀ ਤੋਂ ਛੁਟਕਾਰਾ ਮਿਲਦਾ ਹੈ।
2. ਪੁਦੀਨੇ ਦਾ ਰਸ ਕਿਸੇ ਜਖਮ 'ਤੇ ਲਾਉਣ ਨਾਲ ਜਲਦੀ ਠੀਕ ਹੋ ਜਾਂਦਾ ਹੈ। ਜੇਕਰ ਕਿਸੇ ਜਖਮ ਤੋਂ ਬਦਬੂ ਆ ਰਹੀ ਹੈ ਤਾਂ ਇਸ ਦੇ ਪੱਤੇ ਦਾ ਲੇਪ ਲਾਉਣ ਨਾਲ ਬਦਬੂ ਆਉਣੀ ਬੰਦ ਹੋ ਜਾਂਦੀ ਹੈ।
3. ਪੁਦੀਨਾ ਕਈ ਪ੍ਰਕਾਰ ਦੇ ਚਮੜੀ ਦੇ ਰੋਗਾਂ ਨੂੰ ਖਤਮ ਕਰਦਾ ਹੈ। ਚਮੜੀ ਦੇ ਰੋਗ ਹੋਣ 'ਤੇ ਪੁਦੀਨੇ ਦੀਆਂ ਪੱਤੀਆਂ ਦਾ ਲੇਪ ਲਾਉਣ ਨਾਲ ਕਾਫੀ ਰਾਹਤ ਮਿਲਦੀ ਹੈ।
4. ਗਰਮੀ 'ਚ ਲੂ ਲੱਗਣ ਤੋਂ ਬਾਅਦ ਪੁਦੀਨੇ ਦਾ ਸੇਵਨ ਕਰਨਾ ਕਾਫੀ ਫਾਇਦੇਮੰਦ ਹੁੰਦਾ ਹੈ। ਲੂ ਲੱਗਣ 'ਤੇ ਰੋਗੀ ਨੂੰ ਪੁਦੀਨੇ ਦਾ ਰਸ ਅਤੇ ਪਿਆਜ਼ ਦਾ ਰਸ ਪੀਣ ਨਾਲ ਕਾਫੀ ਫਾਇਦਾ ਹੁੰਦਾ ਹੈ।
5. ਹੈਜਾ ਹੋਣ 'ਤੇ ਪੁਦੀਨਾ ਬਹੁਤ ਫਾਇਦਾ ਕਰਦਾ ਹੈ। ਹੈਜਾ ਹੋਣ 'ਤੇ ਪੁਦੀਨੇ ਦਾ ਰਸ, ਪਿਆਜ ਦਾ ਰਸ, ਨੀਂਬੂ ਦਾ ਰਸ ਬਰਾਬਰ ਮਾਤਰਾ 'ਚ ਮਿਲਾਕੇ ਪੀਓ, ਜਿਸ ਨਾਲ ਤੁਹਾਨੂੰ ਕਾਫੀ ਫਾਇਦਾ ਹੋਵੇਗਾ।
6. ਉਲਟੀ ਆਉਣ 'ਤੇ ਅੱਧਾ ਕੱਪ ਪੁਦੀਨੇ ਦਾ ਰਸ ਹਰ ਦੋ ਘੰਟੇ ਬਾਅਦ ਰੋਗੀ ਨੂੰ ਪਿਲਾਓ। ਇਸ ਨਾਲ ਉਲਟੀਆਂ ਆਉਣੀਆਂ ਬੰਦ ਹੋ ਜਾਣਗੀਆਂ, ਜਿਸ ਨਾਲ ਰੋਗੀ ਰਾਹਤ ਮਹਿਸੂਸ ਕਰੇਗਾ।

  • ਪੁਦੀਨਾ
  • ਸਿਹਤ
  • ਫਾਇਦੇ
  • Mint
  • Health
  • Benefits

'ਸਿਗਰਟਨੋਸ਼ੀ ਕਰਨ ਵਾਲਿਆਂ 'ਚ ਕੋਰੋਨਾ ਵਾਇਰਸ ਦਾ ਖਤਰਾ ਜ਼ਿਆਦਾ'

NEXT STORY

Stories You May Like

  • big news about summer vacations in punjab schools
    ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਖ਼ਬਰ, ਇਸ ਤਾਰੀਖ਼ ਤੋਂ ਬਾਅਦ...
  • summer vacations from friday in punjab
    ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ, ਪੱਤਰ ਹੋਇਆ ਵਾਇਰਲ, ਜਾਣੋ ਪੂਰੀ ਸੱਚਾਈ
  • recharge  sim card  mobile recharge  company
    ਹੁਣ ਇਕੋ ਰੀਚਾਰਜ 'ਤੇ ਚੱਲਣਗੇ 2 SIM, ਅਨਲਿਮਟਿਡ ਡਾਟਾ ਤੇ ਕਾਲਿੰਗ ਦੇ ਨਾਲ ਮਿਲਣਗੇ ਕਈ ਫਾਇਦੇ
  • actors  memories  palak tiwari web series lukkhe
    ਕਈ ਐਕਟਰ ਪਰਸਨਲ ਯਾਦਾਂ ਦੀ ਵਰਤੋਂ ਕਰਦੇ ਹਨ, ਮੇਰੇ ਨਾਲ ਇਹ ਤਰੀਕਾ ਕੰਮ ਨਹੀਂ ਕਰਦਾ : ਪਲਕ ਤਿਵਾੜੀ
  • stock market  sensex closes in green after falling 1000 points
    ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ
  •   sugar water   is no less than nectar
    ਗਰਮੀਆਂ 'ਚ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਸ਼ੱਕਰ ਦਾ ਪਾਣੀ'! ਜਾਣੋ ਇਸ ਦੇ ਫਾਇਦਿਆਂ ਬਾਰੇ
  • if you are bothered by oily hair in summer  then do this
    ਗਰਮੀਆਂ 'ਚ ਵਾਲਾਂ ਦੇ Oily ਹੋਣ ਤੋਂ ਹੋ ਪਰੇਸ਼ਾਨ ਤਾਂ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਪਾਓ ਛੁਟਕਾਰਾ
  • children  black neck  underarms  sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ ਸੰਕੇਤ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
Trending
Ek Nazar
ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • eating 1 amla daily will give your body these amazing benefits
      ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ! ਰੋਜ਼ਾਨਾ ਸਿਰਫ਼ 1 ਆਂਵਲਾ ਖਾਣ ਨਾਲ ਸਰੀਰ...
    • those who drink excessively cold water should be careful
      ਹੱਦ ਤੋਂ ਜ਼ਿਆਦਾ ਠੰਡਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੈ...
    • drink this ayurvedic drink only 3 days a week
      ਚਾਹ-ਕੌਫੀ ਛੱਡੋ! ਹਫ਼ਤੇ 'ਚ 3 ਦਿਨ ਪੀਓ ਇਹ ਆਯੁਰਵੈਦਿਕ ਡਰਿੰਕ, ਚਿਹਰੇ 'ਤੇ ਆਵੇਗਾ...
    • beware the shine of jaggery hides a chemical poison
      ਸਾਵਧਾਨ! ਗੁੜ ਦੀ ਚਮਕ 'ਚ ਲੁਕਿਆ ਹੈ 'ਕੈਮੀਕਲ' ਦਾ ਜ਼ਹਿਰ: ਸਿਹਤ ਲਈ ਖੰਡ ਤੋਂ...
    • shine  hair  weak  hair loss problem
      ਸਾਵਧਾਨ! ਬਾਹਰੀ ਚਮਕ-ਦਮਕ ਦੇ ਚੱਕਰ 'ਚ ਕੀ ਤੁਸੀਂ ਵੀ ਤਾਂ ਨਹੀਂ ਗੁਆ ਰਹੇ ਆਪਣੇ...
    • countless benefits of drinking lassi
      ਲੱਸੀ ਪੀਣ ਦੇ ਅਣਗਿਣਤ ਫਾਇਦੇ
    • who global emergency
      ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global Emergency
    • be careful if you eat too much salt
      ਜ਼ਿਆਦਾ ਨਮਕ ਖਾਣ ਵਾਲੇ ਹੋ ਜਾਓ ਸਾਵਧਾਨ ! ਸੁਆਦ ਦੀ ਚੁਕਾਉਣੀ ਪੈ ਸਕਦੀ ਹੈ ਭਾਰੀ...
    • body heat can become a big problem
      ਸਰੀਰ ਦੀ 'ਗਰਮੀ' ਬਣ ਸਕਦੀ ਹੈ ਵੱਡੀ 'ਮੁਸੀਬਤ' ! ਅੱਜ ਹੀ ਅਪਣਾਓ ਇਹ ਘਰੇਲੂ ਨੁਸਖ਼ੇ
    • pumpkin seeds are a mine of virtues
      ਸਿਹਤ ਲਈ ਗੁਣਾਂ ਦੀ ਖਾਨ ਹੈ ਕੱਦੂ ਦੇ ਬੀਜ, ਫ਼ਾਇਦੇ ਜਾਣ ਹੋ ਜਾਵੋਗੇ ਹੈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +