Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    4:33:15 AM

  • actress neeru bajwa paid obeisance at sri harmandir sahib

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ...

  • latif ahmed thind appointed new ceo of punjab waqf board

    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ...

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਮੁੰਬਈ
  • ਅਜਿਹੀਆਂ ਗਲਤੀਆਂ ਜੋ ਪਹੁੰਚਾ ਸਕਦੀਆਂ ਹਨ ਦਿਮਾਗ ਨੂੰ ਨੁਕਸਾਨ

HEALTH News Punjabi(ਸਿਹਤ)

ਅਜਿਹੀਆਂ ਗਲਤੀਆਂ ਜੋ ਪਹੁੰਚਾ ਸਕਦੀਆਂ ਹਨ ਦਿਮਾਗ ਨੂੰ ਨੁਕਸਾਨ

  • Updated: 08 May, 2017 10:59 AM
ਮੁੰਬਈ
mistakes that can lead to brain damage
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਠੀਕ ਤਰੀਕੇ ਨਾਲ ਕੰਮ ਕਰਨ ਲਈ ਸਰੀਰ ਅਤੇ ਦਿਮਾਗ ਦਾ ਠੀਕ ਹੋਣਾ ਬਹੁਤ ਜ਼ਰੂਰੀ ਹੈ ਪਰ ਕੁੱਝ ਛੋਟੀਆਂ-ਮੋਟੀਆਂ ਗਲਤੀਆਂ ਦੇ ਕਾਰਨ ਨਾ ਚਾਹੁੰਦੇ ਹੋਏ ਵੀ ਕਈ ਲੋਕ ਦਿਮਾਗ ਨੂੰ ਨੁਕਸਾਨ ਪਹੁੰਚਾਉਂਦੇ ਹਨ। ਜ਼ਿਆਦਾ ਤਣਾਅ ਲੈਣਾ ਅਤੇ ਘੱਟ ਸੌਂਣਾ ਮੁੱਖ ਕਾਰਨ ਹਨ ਜੋ ਦਿਮਾਗ ਨੂੰ ਕਮਜ਼ੋਰ ਕਰਦੇ ਹਨ। ਆਓ ਜਾਣਦੇ ਹਾਂ ਅਜਿਹੇ ਹੀ ਕੁੱਝ ਕਾਰਨਾਂ ਬਾਰੇ ਜੋ ਦਿਮਾਗ ਨੂੰ ਨੁਕਸਾਨ ਪਹੁੰਚਾਉਂਦੇ ਹਨ।
1. ਸਵੇਰ ਦਾ ਭੋਜਨ
ਸਵੇਰ ਦਾ ਨਾਸ਼ਤਾ ਕਰਨਾ ਸਿਹਤ ਅਤੇ ਦਿਮਾਗ ਲਈ ਬਹੁਤ ਜ਼ਰੂਰੀ ਹੈ। ਨਾਸ਼ਤਾ ਨਾ ਕਰਨ 'ਤੇ ਸਰੀਰ 'ਚ ਬਲੱਡ ਸ਼ੂਗਰ ਪੱਧਰ ਅਸੰਤੁਲਿਤ ਹੋ ਜਾਂਦਾ ਹੈ ਅਤੇ ਠੀਕ ਪੋਸ਼ਣ ਨਾ ਮਿਲ ਪਾਉਣ 'ਤੇ ਦਿਮਾਗ ਕਮਜ਼ੋਰ ਹੋ ਜਾਂਦਾ ਹੈ।
2. ਪੂਰੀ ਨੀਂਦ ਨਾ ਲੈਣਾ
ਰਾਤ ਨੂੰ ਘੱਟ ਤੋਂ ਘੱਟ 7-8 ਘੰਟੇ ਸੌਂਣਾ ਚਾਹੀਦਾ ਹੈ। ਪੂਰੀ ਨੀਂਦ ਨਾ ਲੈਣ 'ਤੇ ਦਿਮਾਗ ਦੇ ਸੈੱਲ ਨਸ਼ਟ ਹੋ ਜਾਂਦੇ ਹਨ ਅਤੇ ਆਰਾਮ ਨਾ ਮਿਲਣ ਕਾਰਨ ਨੁਕਸਾਨ ਹੁੰਦਾ ਹੈ।
3. ਮਿੱਠਾ ਖਾਣਾ
ਖਾਣ ਵਾਲੀ ਹਰ ਚੀਜ਼ 'ਚ ਮਿੱਠਾ ਹੁੰਦਾ ਹੈ। ਇਸ ਤੋਂ ਇਲਾਵਾ ਜਦੋਂ ਅਸੀਂ ਫਾਲਤੂ ਮਿੱਠਾ ਖਾਂਦੇ ਹਾਂ ਤਾਂ ਦਿਮਾਗ ਨੂੰ ਨੁਕਸਾਨ ਪਹੁੰਚਦਾ ਹੈ।
4. ਮੋਟਾਪਾ
ਜ਼ਿਆਦਾ ਖਾਣ ਨਾਲ ਅਤੇ ਕਸਰਤ ਨਾ ਕਰਨ ਨਾਲ ਸਰੀਰ ਦਾ ਭਾਰ ਵੱਧ ਜਾਂਦਾ ਹੈ, ਜਿਸ ਦਾ ਸਿੱਧਾ ਅਸਰ ਦਿਮਾਗ 'ਤੇ ਪੈਂਦਾ ਹੈ। ਜ਼ਿਆਦਾ ਮੋਟਾਪੇ ਦੀ ਵਜ੍ਹਾ ਨਾਲ ਦਿਮਾਗ ਕਮਜ਼ੋਰ ਹੋ ਜਾਂਦਾ ਹੈ।
5. ਸਿਗਰਟ ਪੀਣਾ
ਸਿਗਰਟ ਪੀਣਾ ਸਿਹਤ ਦੇ ਲਈ ਕਾਫੀ ਨੁਕਸਾਨਦਾਇਕ ਹੈ।
6. ਸਿਰ ਢੱਕ ਕੇ ਸੌਂਣਾ
ਕੁੱਝ ਲੋਕਾਂ ਦੀ ਆਦਤ ਹੁੰਦੀ ਹੈ ਕਿ ਉਹ ਰਾਤ ਨੂੰ ਸਿਰ ਢੱਕ ਕੇ ਸੌਂਣੇ ਹਨ। ਇਸ ਨਾਲ ਸਿਰ ਨੂੰ ਸਹੀ ਤਰੀਕੇ ਨਾਲ ਆਕਸੀਜਨ ਨਹੀਂ ਮਿਲ ਪਾਉਂਦੀ, ਜਿਸ ਨਾਲ ਨੁਕਸਾਨ ਪਹੁੰਚਦਾ ਹੈ।

  • ਗਲਤੀਆਂ
  • ਨੁਕਸਾਨ
  • Errors
  • losses

ਵਰਡ ਲਾਫਟਰ ਡੇਅ ਹੱਸਦੇ-ਹੱਸਦੇ ਆਪਣਾ ਮੋਟਾਪਾ ਦੂਰ ਭਜਾਓ

NEXT STORY

Stories You May Like

  • these kitchen mistakes can bring poverty into the house
    ਰਸੋਈ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਹਨ ਕੰਗਾਲੀ! ਜਾਣੋ ਵਾਸਤੂ ਦੇ ਇਹ ਜ਼ਰੂਰੀ ਨਿਯਮ
  • these mistakes can cause your liver failure
    ਇਹ 4 ਗਲਤੀਆਂ ਕਰ ਸਕਦੀਆਂ ਨੇ ਤੁਹਾਡਾ Liver failure! ਜਾਣੋ ਬਚਾਅ ਦੇ ਤਰੀਕੇ
  • these mistakes of women can bring poverty in the house
    ਸਾਵਧਾਨ! ਔਰਤਾਂ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਨੇ ਕੰਗਾਲੀ, ਮਾਂ ਲਕਸ਼ਮੀ ਹੋਵੇਗੀ ਨਾਰਾਜ਼
  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • why could less than 200 seats be a big problem for mamata
    ਮਮਤਾ ਲਈ 200 ਤੋਂ ਘੱਟ ਸੀਟਾਂ ਕਿਉਂ ਵੱਡੀ ਮੁਸੀਬਤ ਬਣ ਸਕਦੀਆਂ ਹਨ?
  • ayushmann khurrana mudassar aziz pati patni aur woh do
    ਆਯੁਸ਼ਮਾਨ ਖੁਰਾਣਾ ਸਭ ਤੋਂ ਪਸੰਦੀਦਾ ਅਜਿਹੇ ‘ਚੰਗੇ ਇਨਸਾਨ’ ਹਨ ਜੋ ਸਥਿਤੀ ’ਚ ਫਸ ਜਾਂਦੇ ਹਨ : ਮੁਦੱਸਰ ਅਜੀਜ਼
  • three acres of wheat burnt due to fire in standing crop
    ਖੜ੍ਹੀ ਫ਼ਸਲ ਨੂੰ ਅੱਗ ਲੱਗਣ ਕਾਰਨ ਤਿੰਨ ਏਕੜ ਕਣਕ ਸੜੀ, ਕਿਸਾਨ ਨੂੰ ਲੱਖਾਂ ਦਾ ਨੁਕਸਾਨ
  • digital services are emptying pockets   cost creep  can cause huge losses
    ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of drinking lassi
      ਪੇਟ ਦੀ ਜਲਣ ਤੇ ਐਸੀਡਿਟੀ ਤੋਂ ਹਮੇਸ਼ਾ ਲਈ ਛੁਟਕਾਰਾ ਦਿਵਾਏਗੀ 'ਠੰਡੀ-ਠੰਡੀ ਲੱਸੀ'!...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • cooking in an iron pan can be heavy
      ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ...
    • desi ghee is the nectar for health
      ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ...
    • urine infection can be serious if taken lightly
      ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ...
    • these 3 things kept in the kitchen are the call of obesity
      ਰਸੋਈ 'ਚ ਰੱਖੀਆਂ ਇਹ 3 ਚੀਜ਼ਾਂ ਹਨ ਮੋਟਾਪੇ ਦਾ ਕਾਲ! ਕੁਝ ਹੀ ਦਿਨਾਂ 'ਚ ਪੇਟ ਦੀ...
    • new disease in neighbouring country
      ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71...
    • benefits of pumpkin seeds
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ...
    • amla juice is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ...
    • be careful if you see such symptoms in your body
      ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +