Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    8:26:54 PM

  • channi invites bhupesh baghel for a meeting

    ਪੰਜਾਬ ਕਾਂਗਰਸ ਦੀ ਇਕਜੁੱਟਤਾ ਲਈ ਚੰਨੀ ਨੇ ਭੁਪੇਸ਼...

  • big suspended dig harcharan singh bhullar case cbi court frames charges

    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ!...

  • shots fired just 100 meters from police post in sultanpur lodhi

    ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ...

  • chandigarh van mahotsav plants

    ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਰਾਤ ਨੂੰ ਦੁੱਧ ’ਚ ਮਿਲਾ ਕੇ ਪੀਓ ਇਹ ਚੀਜ਼, ਦੂਰ ਹੋਵੇਗੀ ਸਾਰੀ ਕਮਜ਼ੋਰੀ

HEALTH News Punjabi(ਸਿਹਤ)

ਰਾਤ ਨੂੰ ਦੁੱਧ ’ਚ ਮਿਲਾ ਕੇ ਪੀਓ ਇਹ ਚੀਜ਼, ਦੂਰ ਹੋਵੇਗੀ ਸਾਰੀ ਕਮਜ਼ੋਰੀ

  • Edited By Sunaina,
  • Updated: 22 Mar, 2025 01:17 PM
Health
mix this with milk and drink it at night
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਜੇਕਰ ਤੁਸੀਂ ਹਮੇਸ਼ਾ ਥਕਾਵਟ, ਸ਼ਰੀਰਕ ਕਮਜ਼ੋਰੀ ਜਾਂ ਊਰਜਾ ਦੀ ਘਾਟ ਮਹਿਸੂਸ ਕਰਦੇ ਹੋ ਤਾਂ ਰਾਤ ਨੂੰ ਦੁੱਧ ’ਚ ਕੁਝ ਖਾਸ ਚੀਜ਼ਾਂ ਮਿਲਾ ਕੇ ਪੀਣਾ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ। ਕੁਦਰਤੀ ਤੌਰ ਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਇਹ ਚੀਜ਼ਾਂ ਨਾ ਸਿਰਫ਼ ਤੁਹਾਡੀ ਤਾਕਤ ਵਧਾਉਣਗੀਆਂ ਸਗੋਂ ਇਮਿਊਨਿਟੀ ਨੂੰ ਮਜ਼ਬੂਤ ਕਰਕੇ ਤੁਹਾਨੂੰ ਤੰਦਰੁਸਤ ਵੀ ਰੱਖਣਗੀਆਂ। ਆਓ ਜਾਣੀਏ, ਰਾਤ ਨੂੰ ਦੁੱਧ ’ਚ ਕੀ ਮਿਲਾ ਕੇ ਪੀਣ ਨਾਲ ਤੁਹਾਡੀ ਕਮਜ਼ੋਰੀ ਹਮੇਸ਼ਾ ਲਈ ਦੂਰ ਹੋ ਸਕਦੀ ਹੈ!

ਪੜ੍ਹੋ ਇਹ ਅਹਿਮ ਖ਼ਬਰ -  ਫ੍ਰਿਜ ਦਾ ਨਹੀਂ ਸਗੋਂ ਗਰਮੀਆਂ ’ਚ ਪੀਓ ਮਟਕੇ ਦਾ ਪਾਣੀ, ਫਾਇਦੇ ਜਾਣ ਤੁਸੀਂ ਹੋ ਜਾਓਗੇ ਹੈਰਾਨ

 ਅਖਰੋਟ
- ਅਖਰੋਟ ’ਚ ਓਮੇਗਾ-3 ਫੈਟੀ ਐਸਿਡ ਅਤੇ ਐਂਟੀ-ਆਕਸੀਡੈਂਟ ਹੁੰਦੇ ਹਨ, ਜੋ ਮਗਜ਼ੀ ਤੰਦਰੁਸਤੀ ਨੂੰ ਬਿਹਤਰ ਕਰਦੇ ਹਨ।
- ਇਹ ਹੱਡੀਆਂ ਨੂੰ ਮਜ਼ਬੂਤ ਕਰਦਾ ਹੈ ਅਤੇ ਸਰੀਰ ’ਚ ਊਰਜਾ ਵਧਾਉਂਦਾ ਹੈ। 

ਬਾਦਾਮ
- ਰਾਤ ਨੂੰ 4-5 ਬਦਾਮ ਪਿਸ ਕੇ ਦੁੱਧ ’ਚ ਪੀਣ ਨਾਲ ਦਿਮਾਗ ਤੇ ਨਜ਼ਰ ਤਿੱਖੀ ਹੁੰਦੀ ਹੈ।
- ਇਹ ਪ੍ਰੋਟੀਨ, ਕੈਲਸ਼ੀਅਮ, ਅਤੇ ਵਿਟਾਮਿਨ E ਨਾਲ ਭਰਪੂਰ ਹੁੰਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ - ਗਰਮੀਆਂ 'ਚ ਕਿਉਂ ਹੁੰਦੇ ਨੇ ਮੂੰਹ 'ਚ ਛਾਲੇ? ਜਾਣੋ ਇਸ ਦੇ ਕਾਰਨ ਤੇ ਦੇਸੀ ਨੁਸਖੇ

ਕਾਜੂ
- ਇਹ ਸਰੀਰ ’ਚ ਸਹੀ ਮਾਤਰਾ ’ਚ ਚਰਬੀ (good fat) ਪਹੁੰਚਾਉਂਦਾ ਹੈ, ਜੋ ਊਰਜਾ ਦੇ ਵਾਧੂ ਲਈ ਲਾਭਕਾਰੀ ਹੈ।

 ਅੰਜੀਰ
- 2-3 ਅੰਜੀਰ ਰਾਤ ਨੂੰ ਦੁੱਧ ’ਚ ਮਿਲਾ ਕੇ ਪੀਣ ਨਾਲ ਹਿਮੋਗਲੋਬਿਨ ਵਧਦਾ ਹੈ ਅਤੇ ਖੂਨ ਦੀ ਕਮੀ ਦੂਰ ਹੁੰਦੀ ਹੈ।
- ਇਹ ਪਚਨ-ਤੰਤਰ ਲਈ ਵੀ ਫਾਇਦੇਮੰਦ ਹੈ।

ਪੜ੍ਹੋ ਇਹ ਅਹਿਮ ਖ਼ਬਰ - ਖਾਣਾ ਖਾਣ ਤੋਂ ਤੁਰੰਤ ਬਾਅਦ ਕਰਦੇ ਹੋ ਆਹ ਕੰਮ ਤਾਂ ਹੋ ਜਾਓ ਸਾਵਧਾਨ! ਨਹੀਂ ਤਾਂ ...

 ਹਲਦੀ 
- ਹਲਦੀ ਵਾਲਾ ਦੁੱਧ ਦਿਨ ਦੀ ਥਕਾਵਟ ਦੂਰ ਕਰਦਾ ਹੈ, ਇਮਿਉਨਿਟੀ ਵਧਾਉਂਦਾ ਹੈ ਅਤੇ ਸਰੀਰ ਦੀ ਬਿਮਾਰੀਆਂ ਤੋਂ ਰੱਖਿਆ ਕਰਦਾ ਹੈ।

 ਦਾਲਚੀਨੀ
- ਇਹ ਮੈਟਾਬੋਲਿਜ਼ਮ ਤੇਜ਼ ਕਰਦਾ ਹੈ, ਸ਼ੂਗਰ ਲੈਵਲ ਕੰਟਰੋਲ ਕਰਦਾ ਹੈ ਅਤੇ ਸਕਿਨ ਲਈ ਫਾਇਦੇਮੰਦ ਹੁੰਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ -  ਇਕ ਹਫਤਾ ਪੀ ਲਓ ਇਸ ਚੀਜ਼ ਦਾ ਪਾਣੀ, ਮਿਲਣਗੇ ਅਜਿਹੇ ਫਾਇਦੇ ਕਿ ਤੁਸੀਂ ਵੀ ਹੋ ਜਾਓਗੇ ਹੈਰਾਨ

ਛੁਹਾਰੇ 
- ਇਹ ਖੂਨ ਵਧਾਉਂਦੇ ਹਨ, ਸਰੀਰ ਨੂੰ ਗਰਮੀ ਦਿੰਦੇ ਹਨ ਅਤੇ ਊਰਜਾ ਦੇ ਵਾਧੂ ’ਚ ਮਦਦ ਕਰਦੇ ਹਨ।

ਇਲਾਈਚੀ
- ਪਚਨ-ਤੰਤਰ ਸੁਧਾਰਦੀ ਹੈ ਅਤੇ ਸਰੀਰ ’ਚ ਤਾਜ਼ਗੀ ਲਿਆਉਂਦੀ ਹੈ।  

ਪੜ੍ਹੋ ਇਹ ਅਹਿਮ ਖ਼ਬਰ - ਆਟਾ ਗੁੰਨਦੇ ਸਮੇਂ ਰੱਖੋ ਇਨ੍ਹਾਂ ਚੀਜ਼ਾਂ ਦਾ ਧਿਆਨ! ਕਦੀ ਨਹੀਂ ਹੋਵੇਗੀ ਪੇਟ ਦੀ ਸਮੱਸਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Health
  • Health Tips
  • Healthy Lifestyle
  • Healthy Body
  • Health Care
  • Milk
  • Mix this with milk
  • beneficial for health
  • will remove weakness
  • will boost immunity

ਲਗਾਤਾਰ ਹੋ ਰਹੀ ਸਿਰਦਰਦ ਨੂੰ ਨਾ ਕਰੋ ਇਗਨੋਰ! ਹੋ ਸਕਦੀ ਹੈ ਗੰਭੀਰ ਸਮੱਸਿਆ

NEXT STORY

Stories You May Like

  • eat this thing mixed with milk before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਖਾਓ ਇਹ ਚੀਜ਼! ਮਿਲਣਗੇ ਹੈਰਾਨੀਜਨਕ ਫਾਇਦੇ
  • mix this with curd and eat it
    ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼ ! ਦੂਰ ਹੋਣਗੀਆਂ ਕਈ ਬਿਮਾਰੀਆਂ, ਫ਼ਾਇਦੇ ਜਾਣ ਰਹਿ ਜਾਓਗੇ ਹੈਰਾਨ
  • eat these things for breakfast every day
    ਰੋਜ਼ਾਨਾ ਨਾਸ਼ਤੇ 'ਚ ਖਾਓ ਇਹ ਚੀਜ਼ਾਂ ! ਕਮਜ਼ੋਰੀ ਤੇ ਸੁਸਤੀ ਰਹੇਗੀ ਕੋਹਾਂ ਦੂਰ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • laser power   infra  s ipo to open on july 9  price per share
    9 ਜੁਲਾਈ ਨੂੰ ਖੁੱਲ੍ਹੇਗਾ ਲੇਜ਼ਰ ਪਾਵਰ ਐਂਡ ਇਨਫਰਾ ਦਾ IPO, ਜਾਣੋ ਕਿੰਨੀ ਹੋਵੇਗੀ ਪ੍ਰਤੀ ਸ਼ੇਅਰ ਕੀਮਤ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • russia ukraine
    ਮਿਡਲ ਈਸਟ ਜੰਗ ਖ਼ਤਮ ਹੋਣ ਮਗਰੋਂ ਰੂਸ-ਯੂਕ੍ਰੇਨ ਵਿਚਾਲੇ ਹਮਲੇ ਹੋ ਗਏ ਤੇਜ਼ ! ਸਾਰੀ ਰਾਤ ਕੰਬਦਾ ਰਿਹਾ ਕੀਵ
  • drink this green juice on an empty stomach in the morning
    ਸਵੇਰੇ ਖਾਲੀ ਪੇਟ ਪੀਓ ਇਹ 'ਗ੍ਰੀਨ ਜੂਸ' ! ਪੇਟ ਦੀ ਗੰਦਗੀ ਹੋ ਜਾਵੇਗੀ ਸਾਫ, ਜਾਣੋ ਫਾਇਦੇ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • green cardamom is a treasure of health
      ਸਿਹਤ ਦਾ ਖਜ਼ਾਨਾ ਹੈ 'ਹਰੀ ਇਲਾਇਚੀ' ! ਜਾਣੋ ਇਸ ਦੇ ਖਾਣ ਦੇ ਅਣਗਿਣਤ ਫਾਇਦੇ
    • neem leaves are a treasure trove of health
      ਸਿਹਤ ਦਾ ਖਜ਼ਾਨਾ ਹੈ 'ਨਿੰਮ ਦੇ ਪੱਤੇ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
    • these things can also become poison for the liver
      ਇਕੱਲੀ ਸ਼ਰਾਬ ਨਹੀਂ, ਇਹ ਚੀਜ਼ਾਂ ਵੀ ਲਿਵਰ ਲਈ ਬਣ ਸਕਦੀਆਂ 'ਜ਼ਹਿਰ' ! ਤੁਸੀਂ ਵੀ ਹੋ...
    • serious harms of red pepper
      'ਜ਼ਹਿਰ' ਦੇ ਬਰਾਬਰ ਹੈ ਵਧ ਮਾਤਰਾ 'ਚ ਖਾਧੀ ਗਈ ਲਾਲ ਮਿਰਚ ! ਹੋ ਸਕਦੇ ਨੇ ਗੰਭੀਰ...
    • eat these things for breakfast every day
      ਰੋਜ਼ਾਨਾ ਨਾਸ਼ਤੇ 'ਚ ਖਾਓ ਇਹ ਚੀਜ਼ਾਂ ! ਕਮਜ਼ੋਰੀ ਤੇ ਸੁਸਤੀ ਰਹੇਗੀ ਕੋਹਾਂ ਦੂਰ
    • ginger water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਅਦਰਕ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ...
    • these things become poisonous when reheated
      ਦੁਬਾਰਾ ਗਰਮ ਕਰਨ 'ਤੇ 'ਜ਼ਹਿਰ' ਬਣ ਜਾਂਦੀਆਂ ਇਹ ਚੀਜ਼ਾਂ ! ਫ਼ਾਇਦੇ ਦੀ ਜਗ੍ਹਾ...
    • mix this with curd and eat it
      ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼ ! ਦੂਰ ਹੋਣਗੀਆਂ ਕਈ ਬਿਮਾਰੀਆਂ, ਫ਼ਾਇਦੇ ਜਾਣ ਰਹਿ...
    • drink this green juice on an empty stomach in the morning
      ਸਵੇਰੇ ਖਾਲੀ ਪੇਟ ਪੀਓ ਇਹ 'ਗ੍ਰੀਨ ਜੂਸ' ! ਪੇਟ ਦੀ ਗੰਦਗੀ ਹੋ ਜਾਵੇਗੀ ਸਾਫ, ਜਾਣੋ...
    • disadvantages of drinking tea on an empty stomach
      ਖਾਲੀ ਪੇਟ ਚਾਹ ਪੀਣ ਦੇ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +