Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    6:37:22 PM

  • speed records owner s son dead on road accident

    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ...

  • narendra modi india poverty historic decline world bank report

    ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ...

  • hotel  room  cleanliness  people  hospital  police

    ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ...

  • market  drains  garbage  gold  soil

    ਨਾਲੀਆਂ 'ਚੋਂ ਨਿਕਲ ਰਿਹਾ 'ਸੋਨਾ' !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਕਰਨ ਵਾਲੇ ਲੋਕ ਹੋ ਜਾਣ ਸਾਵਧਾਨ, ਨਾੜਾਂ ਸੁਗੜਨ ਸਣੇ ਹੋ ਸਕਦੇ ਨੇ ਇਹ ਰੋਗ

HEALTH News Punjabi(ਸਿਹਤ)

ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਕਰਨ ਵਾਲੇ ਲੋਕ ਹੋ ਜਾਣ ਸਾਵਧਾਨ, ਨਾੜਾਂ ਸੁਗੜਨ ਸਣੇ ਹੋ ਸਕਦੇ ਨੇ ਇਹ ਰੋਗ

  • Edited By Rajwinder Kaur,
  • Updated: 30 Aug, 2021 03:45 PM
Jalandhar
mobile phone use night headaches eye swelling bad
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਦਿਨ ਭਰ ਕੰਮ ਕਰਨ ਕਰਕੇ ਘਰ ਆਉਣ ਤੋਂ ਬਾਅਦ ਵੀ ਅੱਖਾਂ ਨੂੰ ਆਰਾਮ ਨਹੀਂ ਮਿਲਦਾ। ਘਰ ਦੇ ਕੰਮ ਕਰਨ ਤੋਂ ਇਲਾਵਾ ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਰਾਤ ਨੂੰ ਸਾਉਣ ਤੋਂ ਪਹਿਲਾਂ ਮੋਬਾਇਲ ਫੋਨ ਦਾ ਇਸਤੇਮਾਲ ਦੇਰ ਰਾਤ ਤੱਕ ਜ਼ਰੂਰ ਕਰਦੇ ਹਨ। ਅਜਿਹਾ ਕਰਨ ਨਾਲ ਤੁਹਾਡੀਆਂ ਅੱਖਾਂ ਖੁਸ਼ਕ ਹੋ ਜਾਂਦੀਆਂ ਹਨ ਤੇ ਸੋਜ ਦੀ ਸ਼ਿਕਾਇਤ ਰਹਿੰਦੀ ਹੈ। ਜਦੋਂ ਤੋਂ ਇੰਟਰਨੈੱਟ ਅਤੇ ਮੋਬਾਇਲ ਫੋਨ ਆਏ ਹਨ, ਉਦੋਂ ਤੋਂ ਲੋਕ ਇਨ੍ਹਾਂ ਦੀ ਵਰਤੋਂ ਜ਼ਿਆਦਾ ਕਰਨ ਲੱਗ ਪਏ ਹਨ। ਬੱਚੇ ਆਪਣਾ ਸਭ ਤੋਂ ਜ਼ਿਆਦਾ ਸਮਾਂ ਸਮਾਰਟਫੋਨ ’ਤੇ ਬਤੀਤ ਕਰਦੇ ਹਨ, ਚਾਹੇ ਉਹ ਕੰਮ ਕਰਕੇ, ਪੜ੍ਹਨ ਕਰਕੇ, ਖੇਡਣ ਕਰਕੇ ਜਾਂ ਟਾਇਮ ਪਾਸ ਕਰਨ ਨਾਲ। ਲੋੜ ਤੋਂ ਵੱਧ ਫੋਨ ਦੀ ਵਰਤੋਂ ਤੁਹਾਡੀ ਸਿਹਤ ਅਤੇ ਅੱਖਾਂ ‘ਤੇ ਬੁਰਾ ਅਸਰ ਪਾਉਂਦੀ ਹੈ। ਇਸੇ ਲਈ ਜੋ ਲੋਕ ਸੌਣ ਤੋਂ ਪਹਿਲਾਂ ਮੋਬਾਇਲ ਫੋਨ ਦੀ ਵਰਤੋਂ ਕਰਦੇ ਹਨ, ਨੂੰ ਅੱਜ ਅਸੀਂ ਉਸ ਤੋਂ ਹੋਣ ਵਾਲੇ ਨੁਕਸਾਨ ਦੇ ਬਾਰੇ ਦੱਸਣ ਜਾ ਰਹੇ ਹਾਂ... 

ਸਿਰ ਦਰਦ ਹੋਣ ਲੱਗਦਾ ਹੈ
ਸਮਾਰਟਫੋਨ ਦੀ ਬ੍ਰਾਇਟਨੈਸ ਤੋਂ ਅਤੇ ਲਗਾਤਾਰ ਫੋਨ ਦੇ ਇਸਤੇਮਾਲ ਨਾਲ ਸਾਡੀ ਅੱਖਾਂ ‘ਤੇ ਕਾਫ਼ੀ ਬੁਰਾ ਅਸਰ ਪੈਂਦਾ ਹੈ। ਫੋਨ ਤੋਂ ਨਿੱਕਲਣ ਵਾਲੀ ਰੌਸ਼ਨੀ ਸਿੱਧਾ ਰੈਟਿਨਾ ’ਤੇ ਅਸਰ ਕਰਦੀ ਹੈ, ਜਿਸ ਕਾਰਨ ਅੱਖਾਂ ਜਲਦੀ ਖ਼ਰਾਬ ਹੋਣ ਲੱਗਦੀਆਂ ਹਨ। ਏਨਾ ਹੀ ਨਹੀਂ ਹੌਲੀ-ਹੌਲੀ ਦੇਖਣ ਦੀ ਸਮਰੱਥਾ ਵੀ ਘੱਟ ਹੋਣ ਲੱਗਦੀ ਹੈ ਅਤੇ ਸਿਰ ਦਰਦ ਵਧਣ ਲੱਗਦਾ ਹੈ।

ਪੜ੍ਹੋ ਇਹ ਵੀ ਖ਼ਬਰ- Health Tips: ਰਾਤ ਦੇ ਸਮੇਂ ਕਦੇ ਵੀ ਭੁੱਲ ਕੇ ਨਾ ਕਰੋ ‘ਦੁੱਧ’ ਸਣੇ ਇਨ੍ਹਾਂ ਚੀਜ਼ਾਂ ਦਾ ਸੇਵਨ, ਹੋ ਸਕਦੈ ਨੁਕਸਾਨ

PunjabKesari

ਅੱਖਾਂ ’ਚੋਂ ਆਉਣ ਲੱਗ ਪੈਂਦਾ ਹੈ ਪਾਣੀ
ਲਗਾਤਾਰ ਸਮਾਰਟਫੋਨ ਦਾ ਇਸਤੇਮਾਲ ਕਰਦੇ ਰਹਿਣ ਨਾਲ ਤੁਹਾਡੀਆਂ ਅੱਖਾਂ ਤੋਂ ਪਾਣੀ ਆਉਣ ਲੱਗਦਾ ਹੈ। ਮੋਬਾਇਲ ਤੋਂ ਨਿੱਕਲਣ ਵਾਲੀਆਂ ਕਿਰਨਾਂ ਅੱਖਾਂ ਲਈ ਬਹੁਤ ਨੁਕਸਾਨਦੇਹ ਸਾਬਿਤ ਹੁੰਦੀਆਂ ਹਨ। 

ਖੁਸ਼ਕ ਹੋਣ ਲੱਗਦੀਆਂ ਅੱਖਾਂ
ਦਿਨਭਰ ਕੰਮ ਕਰਨ ਨਾਲ ਤਹਾਨੂੰ ਅੱਖਾਂ ਨੂੰ ਆਰਾਮ ਨਹੀਂ ਮਿਲਦਾ। ਉਸ ਤੋਂ ਬਾਅਦ ਜੇਕਰ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਸਮਾਰਟਫੋਨ ਦਾ ਇਸਤੇਮਾਲ ਕਰਦੇ ਹਨ ਤਾਂ ਇਸ ਨਾਲ ਤੁਹਾਡੀਆਂ ਅੱਖਾਂ ਖੁਸ਼ਕ ਹੋਣ ਲੱਗਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ- Health Tips: ਪਾਣੀ ਦੀ ਘਾਟ ਹੋਣ ’ਤੇ ਸਰੀਰ ’ਚ ਵਿਖਾਈ ਦਿੰਦੇ ਨੇ ਸਿਰ ਦਰਦ ਸਣੇ ਇਹ ਲੱਛਣ, ਹੋ ਸਕਦੈ ਨੁਕਸਾਨ

PunjabKesari

ਅੱਖਾਂ ’ਚ ਸੋਜ ਦੀ ਸ਼ਿਕਾਇਤ
ਲਗਾਤਾਰ ਸਮਾਰਟਫੋਨ ਇਸਤੇਮਾਲ ਕਰਨ ਨਾਲ ਅੱਖਾਂ ਨੂੰ ਨੁਕਸਾਨ ਹੋਣਾ ਸ਼ੁਰੂ ਹੋ ਜਾਂਦਾ ਹੈ। ਇਸ ਨਾਲ ਸੋਜ ਦੀ ਸ਼ਿਕਾਇਤ ਹੋ ਜਾਂਦੀ ਹੈ ਅਤੇ ਅੱਖਾਂ ਦੀ ਅੱਥਰੂ ਗ੍ਰੰਥੀ ‘ਤੇ ਬੁਰਾ ਪ੍ਰਭਾਵ ਪੈਂਦਾ ਹੈ।

ਸੁੰਗੜਨ ਲੱਗਦੀਆਂ ਹਨ ਅੱਖਾਂ ਦੀਆਂ ਪੁਤਲੀਆਂ
ਲਗਾਤਾਰ ਸਮਾਰਟਫੋਨ ਇਸਤੇਮਾਲ ਕਰਨ ਨਾਲ ਪਲਕ ਝਪਕਣ ਦੀ ਪ੍ਰਕਿਰਿਆ ਹੌਲੀ ਹੋ ਜਾਂਦੀ ਹੈ। ਇਸੇ ਕਾਰਨ ਅੱਖਾਂ ਦੀਆਂ ਪੁਤਲੀਆਂ ਤੇ ਨਾੜਾਂ ਵੀ ਸੁਗੜਨ ਲੱਗਦੀਆਂ ਹਨ, ਜਿਸ ਕਾਰਨ ਸਿਰ ਦਰਦ ਹੋਣ ਲੱਗਦਾ ਹੈ।

ਪੜ੍ਹੋ ਇਹ ਵੀ ਖ਼ਬਰ- ਵਾਸਤੂ ਸ਼ਾਸਤਰ : ਘਰ ਦੇ ਇਸ ਕੋਨੇ ’ਚ ਰੱਖੋ ‘ਲੂਣ’, ਕਲੇਸ਼ ਖ਼ਤਮ ਹੋਣ ਦੇ ਨਾਲ-ਨਾਲ ਹੋਣਗੇ ਇਹ ਫ਼ਾਇਦੇ

PunjabKesari

  • Mobile Phone
  • Use
  • Night
  • Headaches
  • Eye Swelling
  • Bad
  • ਮੋਬਾਇਲ ਫੋਨ
  • ਇਸਤੇਮਾਲ
  • ਰਾਤ
  • ਸਿਰ ਦਰਦ
  • ਅੱਖਾਂ ਸੋਜ
  • ਖ਼ਰਾਬ

Health Tips: ਅੱਖਾਂ ਦੀਆਂ ਇਨ੍ਹਾਂ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ‘ਦੇਸੀ ਘਿਓ’ ਸਣੇ ਅਪਣਾਓ ਘਰੇਲੂ ਨੁਸਖ਼ੇ

NEXT STORY

Stories You May Like

  • those who eat a lot of rice should be careful
    ਜ਼ਿਆਦਾ ਚੌਲ ਖਾਣ ਵਾਲੇ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ ਨੁਕਸਾਨ
  • festivals  online shopping  delivery  empty packets
    ਤਿਉਹਾਰਾਂ 'ਚ ਆਨਲਾਈਨ ਸ਼ਾਪਿੰਗ ਕਰਨ ਵਾਲੇ ਹੋ ਜਾਓ ਸਾਵਧਾਨ ! ਡਿਲੀਵਰ ਹੋ ਰਹੇ ਖ਼ਾਲੀ ਪੈਕੇਟ
  • these could be the main causes of lower back or back pain
    ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
  • horoscope astrology
    ਕਰਵਾਚੌਥ 'ਤੇ ਸਾਵਧਾਨ ਰਹਿਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ! ਨਿੱਕੀ ਜਿਹੀ ਗਲਤੀ ਨਾਲ ਵਿਗੜ ਸਕਦੇ ਨੇ ਰਿਸ਼ਤੇ
  • time is worrying for these zodiac signs till november 12th
    12 ਨਵੰਬਰ ਤੱਕ ਇਨ੍ਹਾਂ ਰਾਸ਼ੀਆਂ ਵਾਲੇ ਹੋ ਜਾਣ ਸਾਵਧਾਨ ! ਆਉਣ ਵਾਲਾ ਹੈ 'ਮਾੜਾ ਸਮਾਂ', ਜਾਣੋ ਸਾਵਧਾਨੀਆਂ ਤੇ ਉਪਾਅ
  • beware those who eat karare laddus
    ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਫੈਕਟਰੀਆਂ ’ਚ ਸਿਹਤ ਵਿਭਾਗ ਦਾ ਛਾਪਾ, ਅਧਿਕਾਰੀਆਂ ਦੇ ਵੀ ਉੱਡੇ ਹੋਸ਼
  • people should be cautious of those who call and ask for documents
    ਵੋਟ ਕੱਟਣ ਦੇ ਨਾਂ ’ਤੇ ਫੋਨ ਕਰਕੇ ਦਸਤਾਵੇਜ਼ ਮੰਗਣ ਵਾਲਿਆਂ ਤੋਂ ਸਾਵਧਾਨ ਰਹਿਣ ਲੋਕ : ਮਨਦੀਪ ਸਿੰਘ ਮਾਨ
  • chowmein  girl  temple  doctor  hospital
    ਚਾਂਈਂ-ਚਾਂਈਂ ਚਾਉਮਿਨ ਖਾਣ ਵਾਲੇ ਹੋ ਜਾਓ ਸਾਵਧਾਨ ! ਕੁੜੀ ਦੀ ਇੰਝ ਨਿਕਲੀ ਜਾਨ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ ਜਤਾਇਆ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • tulsi tea is no less than any nectar
      ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਹੈਰਾਨੀਜਨਕ...
    • the ashes of dead americans are being used to make faces shine
      ਚਿਹਰਾ ਚਮਕਾਉਣ ਲਈ ਵਰਤੀ ਜਾ ਰਹੀ ਮ੍ਰਿਤਕ ਅਮਰੀਕੀਆਂ ਦੀ ਸਕਿਨ, ਸੱਚਾਈ ਜਾਣ ਕੇ ਉੱਡ...
    • for these people makhana is equivalent to poison
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਮਖਾਣੇ ! ਸਿਹਤ ਨੂੰ ਹੋ ਸਕਦੈ ਗੰਭੀਰ...
    • pulses are a treasure trove of health
      ਸਿਹਤ ਦਾ ਖਜ਼ਾਨਾ ਹੈ 'ਦਾਲ' ! ਜਾਣੋ ਇਸ ਦੇ ਫਾਇਦੇ
    • cinnamon is a treasure trove of beneficial properties
      ਗੁਣਾਂ ਦੀ ਖਾਣ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +