Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    3:56:19 AM

  • american journalist covering isis kidnapped by unknown masked men

    ਬਗ਼ਦਾਦ 'ਚ ਦਹਿਸ਼ਤ: ISIS ਨੂੰ ਕਵਰ ਕਰਨ ਵਾਲੀ...

  • bank accounts to be closed from april 16

    16 ਅਪ੍ਰੈਲ ਤੋਂ ਬੰਦ ਹੋ ਜਾਣਗੇ ਇਹ ਬੈਂਕ ਖਾਤੇ, PNB...

  • fuel alert

    ਭੁੱਲ ਕੇ ਵੀ ਨਾ ਪੁਆਓ ਇਹ ਪੈਟਰੋਲ! ਖ਼ਰਾਬ ਹੋ ਸਕਦੈ...

  • iran will attack us tech firms

    US ਦੀਆਂ ਟੈੱਕ ਕੰਪਨੀਆਂ 'ਤੇ ਹਮਲੇ ਕਰੇਗਾ ਈਰਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Mobile & Cancer: ਜ਼ਿਆਦਾ ਮੋਬਾਈਲ ਵਰਤਣ ਵਾਲੇ ਹੋ ਰਹੇ ਦਿਮਾਗ ਦੇ ਕੈਂਸਰ ਦਾ ਸ਼ਿਕਾਰ?

HEALTH News Punjabi(ਸਿਹਤ)

Mobile & Cancer: ਜ਼ਿਆਦਾ ਮੋਬਾਈਲ ਵਰਤਣ ਵਾਲੇ ਹੋ ਰਹੇ ਦਿਮਾਗ ਦੇ ਕੈਂਸਰ ਦਾ ਸ਼ਿਕਾਰ?

  • Edited By Sunita,
  • Updated: 06 Sep, 2024 01:21 PM
Health
mobile phones linked to brain and head cancer
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) :  ਮੋਬਾਈਲ ਫੋਨ ਮਨੁੱਖ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਕਿਵੇਂ ਨੁਕਸਾਨ ਪਹੁੰਚਾ ਰਹੇ ਹਨ, ਇਸ ਬਾਰੇ ਲੰਬੇ ਸਮੇਂ ਤੋਂ ਚਰਚਾ ਹੋ ਰਹੀ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਲੋਕ ਮੋਬਾਈਲ ਫ਼ੋਨ 'ਤੇ ਜ਼ਿਆਦਾ ਸਮਾਂ ਬਿਤਾਉਣ ਲੱਗੇ ਹਨ, ਜਿਸ ਨਾਲ ਸਕਰੀਨ ਟਾਈਮ ਵੱਧ ਗਿਆ ਹੈ। ਅਧਿਐਨ ਨੇ ਦਿਖਾਇਆ ਹੈ ਕਿ ਵਧਿਆ ਸਕ੍ਰੀਨ ਟਾਈਮ ਕਈ ਤਰੀਕਿਆਂ ਨਾਲ ਸਿਹਤ ਲਈ ਹਾਨੀਕਾਰਕ ਹੈ। ਕੁਝ ਰਿਪੋਰਟਾਂ 'ਚ ਇਹ ਚਿੰਤਾ ਵੀ ਪ੍ਰਗਟਾਈ ਗਈ ਹੈ ਕਿ ਮੋਬਾਈਲ ਫੋਨ ਦੀ ਜ਼ਿਆਦਾ ਵਰਤੋਂ ਤੇ ਅਕਸਰ ਕੰਨ 'ਤੇ ਫੋਨ ਲਾ ਕੇ ਲੰਬਾ ਸਮਾਂ ਗੱਲ ਕਰਨ ਨਾਲ ਦਿਮਾਗ ਦੇ ਕੈਂਸਰ ਦਾ ਖ਼ਤਰਾ ਵਧ ਸਕਦਾ ਹੈ। ਹਾਲ ਹੀ 'ਚ ਹੋਏ ਇੱਕ ਅਧਿਐਨ 'ਚ ਖੁਲਾਸਾ ਹੋਇਆ ਹੈ ਕਿ ਕੀ ਵਾਕਿਆ ਹੀ ਮੋਬਾਈਲ ਫੋਨ ਅਸਲ 'ਚ ਦਿਮਾਗ ਦੇ ਕੈਂਸਰ ਦੇ ਜੋਖਮ ਨੂੰ ਵਧਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਫਾਇਰਿੰਗ ਮਰਗੋਂ ਏਪੀ ਢਿੱਲੋਂ ਨੇ ਇਕ ਹੋਰ ਵੀਡੀਓ ਕੀਤੀ ਸਾਂਝੀ, ਵੇਖ ਫੈਨਜ਼ ਹੋਏ ਖ਼ੁਸ਼

ਵਿਸ਼ਵ ਸਿਹਤ ਸੰਗਠਨ ਦੇ ਖੋਜਕਰਤਾਵਾਂ ਨੇ ਅਧਿਐਨ ਦੀ ਵਿਆਪਕ ਸਮੀਖਿਆ ਦੇ ਆਧਾਰ 'ਤੇ ਰਾਹਤ ਦੀ ਖ਼ਬਰ ਦਿੱਤੀ ਹੈ। ਮਾਹਿਰਾਂ ਨੇ ਕਿਹਾ ਕਿ ਮੋਬਾਈਲ ਫੋਨ ਦਿਮਾਗ ਜਾਂ ਸਿਰ ਦੇ ਕੈਂਸਰ ਦਾ ਖ਼ਤਰਾ ਨਹੀਂ ਵਧਾਉਂਦੇ। ਬੇਸ਼ੱਕ ਮੋਬਾਈਲ ਫੋਨ ਦੀ ਜ਼ਿਆਦਾ ਵਰਤੋਂ ਨੂੰ ਸਮੁੱਚੀ ਸਿਹਤ 'ਤੇ ਹਾਨੀਕਾਰਕ ਪ੍ਰਭਾਵ ਮੰਨਿਆ ਗਿਆ ਹੈ ਪਰ ਇਸ ਅਧਿਐਨ 'ਚ ਦਾਅਵਾ ਕੀਤਾ ਗਿਆ ਹੈ ਕਿ ਇਸ ਨਾਲ ਕੈਂਸਰ ਦਾ ਖ਼ਤਰਾ ਨਹੀਂ ਵਧਦਾ।

5,000 ਤੋਂ ਵੱਧ ਅਧਿਐਨਾਂ ਦੀ ਸਮੀਖਿਆ
ਇਸ ਅਧਿਐਨ ਦੀ ਅਗਵਾਈ ਆਸਟ੍ਰੇਲੀਅਨ ਰੇਡੀਏਸ਼ਨ ਪ੍ਰੋਟੈਕਸ਼ਨ ਐਂਡ ਨਿਊਕਲੀਅਰ ਸੇਫਟੀ ਏਜੰਸੀ ਨੇ ਕੀਤੀ ਹੈ। ਇਸ ਲਈ ਖੋਜਕਰਤਾਵਾਂ ਨੇ ਮੋਬਾਈਲ ਫੋਨ 'ਤੇ ਕੀਤੇ ਗਏ 5,000 ਤੋਂ ਵੱਧ ਅਧਿਐਨਾਂ ਤੇ ਇਸ ਦੇ ਮਾੜੇ ਪ੍ਰਭਾਵਾਂ ਦੀ ਜਾਂਚ ਕੀਤੀ। ਅੰਤਮ ਵਿਸ਼ਲੇਸ਼ਣ 'ਚ 1994 ਤੇ 2022 ਦੇ ਵਿਚਕਾਰ ਮਨੁੱਖਾਂ 'ਚ ਮੋਬਾਈਲ ਫੋਨ ਦੇ ਮਾੜੇ ਪ੍ਰਭਾਵਾਂ ਦੇ 63 ਨਿਰੀਖਣ ਅਧਿਐਨ ਸ਼ਾਮਲ ਸਨ। 
ARPANSA ਦੇ ਵਿਗਿਆਨੀ ਤੇ ਸਮੀਖਿਆ ਦੇ ਪ੍ਰਮੁੱਖ ਲੇਖਕ ਪ੍ਰੋਫੈਸਰ ਕੇਨ ਕਰੀਪੀਡਿਸ ਕਹਿੰਦੇ ਹਨ, ਕਈ ਪੱਧਰਾਂ 'ਤੇ ਕੀਤੀ ਗਈ ਜਾਂਚ ਦੇ ਅਧਾਰ 'ਤੇ ਅਸੀਂ ਕਹਿ ਸਕਦੇ ਹਾਂ ਕਿ ਮੋਬਾਈਲ ਫੋਨ ਦੇ ਦਿਮਾਗ ਦੇ ਕੈਂਸਰ ਦਾ ਕਾਰਨ ਬਣਨ ਦੇ ਦਾਅਵਿਆਂ 'ਚ ਕੋਈ ਪ੍ਰਮਾਣਿਕਤਾ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ 'ਐਮਰਜੈਂਸੀ' 'ਤੇ ਗਿੱਪੀ ਗਰੇਵਾਲ ਦਾ ਬਿਆਨ, ਜਾਣੋ ਕੀ ਬੋਲੇ ਅਦਾਕਾਰ

ਮੋਬਾਈਲ ਤੇ ਕੈਂਸਰ ਵਿਚਕਾਰ ਅਧਿਐਨ 
ਇਸ ਅਧਿਐਨ 'ਚ ਲੰਬੇ ਸਮੇਂ ਤੱਕ ਮੋਬਾਈਲ ਦੀ ਵਰਤੋਂ (10 ਸਾਲ ਜਾਂ ਇਸ ਤੋਂ ਵੱਧ ਸਮੇਂ ਤੱਕ) ਦੇ ਕਾਰਨ ਕੇਂਦਰੀ ਨਸ ਪ੍ਰਣਾਲੀ (ਦਿਮਾਗ, ਮੇਨਿੰਜਸ, ਪਿਟਿਊਟਰੀ ਗਲੈਂਡ ਤੇ ਕੰਨ ਸਮੇਤ) ਦੇ ਕੈਂਸਰਾਂ, ਲਾਰ ਗਲੈਂਡ ਟਿਊਮਰ ਤੇ ਬ੍ਰੇਨ ਟਿਊਮਰ 'ਤੇ ਧਿਆਨ ਦਿੱਤਾ ਗਿਆ ਹੈ। ਪ੍ਰੋਫ਼ੈਸਰ ਕਰੀਪੀਡਿਸ ਕਹਿੰਦੇ ਹਨ, ਕਿਉਂਕਿ ਅਸੀਂ ਕਾਲ ਕਰਦੇ ਸਮੇਂ ਮੋਬਾਈਲ ਫ਼ੋਨ ਨੂੰ ਸਿਰ ਦੇ ਕੋਲ ਰੱਖਦੇ ਹਾਂ, ਇਸ ਲਈ ਅਕਸਰ ਇਹ ਚਿੰਤਾ ਰਹੀ ਹੈ ਕਿ ਫ਼ੋਨ ਤੋਂ ਨਿਕਲਣ ਵਾਲੀ ਰੇਡੀਏਸ਼ਨ ਦਿਮਾਗ਼ ਦੇ ਕੈਂਸਰ ਦਾ ਕਾਰਨ ਬਣ ਸਕਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Cancer
  • Mobile Phones
  • Linked
  • Brain
  • Head Cancer

ਜੇ ਤੁਸੀਂ ਵੀ ਹੋ ਕੇਕ-ਬਰਗਰ ਖਾਣ ਦੇ ਸ਼ੌਕੀਨ ਤਾਂ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ

NEXT STORY

Stories You May Like

  • mobile phone becomes   bomb   while charging
    ਚਾਰਜਿੰਗ ਦੌਰਾਨ ਮੋਬਾਈਲ ਬਣਿਆ 'ਬੰਬ': ਮਾਸੂਮ ਬੱਚੀ ਦੇ ਚਿਹਰੇ ਕੋਲ ਹੋਇਆ ਧਮਾਕਾ, CCTV 'ਚ ਕੈਦ ਹੋਈ ਘਟਨਾ
  • mobile theft  boy beaten  police
    ਮੋਬਾਈਲ ਚੋਰੀ ਦੇ ਸ਼ੱਕ 'ਚ ਨੌਜਵਾਨ 'ਤੇ ਢਾਹਿਆ ਅੰਨ੍ਹਾ ਤਸ਼ੱਦਦ ! ਕੁੱਟ-ਕੁੱਟ ਕਰ'ਤਾ ਕਤਲ
  • mobile phone explodes in student  s pocket
    ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ
  • a major threat looms over millions of mobile users
    ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ ਖੋਲ੍ਹਣ ਨਾਲ ਹੈਕ ਹੋ ਸਕਦੈ ਤੁਹਾਡਾ ਫੋ
  • mobile recovered again from central jail
    ਕੇਂਦਰੀ ਜੇਲ੍ਹ ’ਚੋਂ ਫਿਰ ਮੋਬਾਈਲ ਬਰਾਮਦ
  • firing at mobile showroom  incident caught on cctv camera
    ਮੋਬਾਈਲ ਸ਼ੋਅਰੂਮ ’ਤੇ ਤਾਬੜਤੋੜ ਫਾਇਰਿੰਗ, ਵਾਰਦਾਤ cctv ਕੈਮਰੇ ’ਚ ਕੈਦ
  • laddu seller beaten and robbed of cash on mobile
    ਮਿਹਨਤਕਸ਼ ਲੱਡੂ ਵੇਚਣ ਵਾਲੇ ਨਾਲ ਕੁੱਟਮਾਰ ਕਰਕੇ ਮੋਬਾਇਲ ਤੇ ਨਕਦੀ ਲੁੱਟੀ
  • airtel  mobile recharge  60 days  cheap plan
    Airtel ਦਾ ਧਮਾਕਾ! ਹੁਣ 60 ਦਿਨਾਂ ਤੱਕ ਰੀਚਾਰਜ ਦੀ ਟੈਂਸ਼ਨ ਖ਼ਤਮ, ਦੇਖੋ ਸਭ ਤੋਂ ਸਸਤਾ ਪਲਾਨ
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
Trending
Ek Nazar
ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of eating ginger
      Heart ਤੇ cancer ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾ ਸਕਦੈ ਅਦਰਕ, ਜਾਣੋ ਖਾਣ...
    • eat these things for a healthy heart
      ਬੁਢਾਪੇ ਤੱਕ ਦਿਲ ਰਹੇਗਾ 'ਜਵਾਨ'! ਅੱਜ ਤੋਂ ਹੀ ਡਾਈਟ 'ਚ ਸ਼ਾਮਲ ਕਰੋ ਇਹ 5...
    • if your bones are weak  eat these things
      ਉਮਰ ਤੋਂ ਪਹਿਲਾਂ ਹੀ ਹੱਡੀਆਂ ਹੋ ਗਈਆਂ ਨੇ ਕਮਜ਼ੋਰ ਤਾਂ ਆਪਣੀ ਡਾਈਟ 'ਚ ਸ਼ਾਮਲ ਕਰ...
    • these 3 things are   panaceas   for uric acid
      ਰਸੋਈ ਦੀਆਂ ਇਹ 3 ਚੀਜ਼ਾਂ ਹਨ ਯੂਰਿਕ ਐਸਿਡ ਲਈ 'ਰਾਮਬਾਣ', ਮਿੰਟਾਂ 'ਚ ਮਿਲੇਗੀ...
    • this home remedy is no less than a boon for eyesight
      ਅੱਖਾਂ ਦੀ ਰੌਸ਼ਨੀ ਲਈ ਕਿਸੇ 'ਵਰਦਾਨ' ਤੋਂ ਘੱਟ ਨਹੀਂ ਇਹ ਘਰੇਲੂ ਉਪਾਅ, ਅੱਜ ਹੀ...
    • stomach pain after eating food
      ਖਾਣਾ ਖਾਣ ਤੋਂ ਬਾਅਦ ਹੁੰਦੈ ਪੇਟ ਦਰਦ ਤਾਂ ਇਸ ਚੀਜ਼ ਨੂੰ ਨਾ ਕਰੋ ਇਗਨੋਰ
    • great news for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਵੱਡੀ ਖ਼ਬਰ! ਹੁਣ ਦਵਾਈਆਂ ਦੀ ਲੋੜ ਪਵੇਗੀ ਘੱਟ, ਵਿਗਿਆਨੀਆਂ...
    • what is the correct way to eat dry fruits
      ਗਰਮੀਆਂ 'ਚ ਡਰਾਈ ਫਰੂਟਸ ਖਾਣ ਵੇਲੇ ਨਾ ਕਰੋ ਇਹ ਗਲਤੀ! ਜਾਣੋ ਸਿਹਤਮੰਦ ਰਹਿਣ ਦਾ...
    • vitamin b 12 deficiency
      ਸਰੀਰ 'ਚ ਵਿਟਾਮਿਨ B-12 ਦੀ ਕਮੀ ਨੂੰ ਪੂਰਾ ਕਰਨੀਆਂ ਇਹ ਚੀਜ਼ਾਂ, ਅੱਜ ਹੀ ਕਰ ਲਓ...
    • benefits of eating ragi bread
      ਹੱਡੀਆਂ ਦੀ ਮਜ਼ਬੂਤੀ ਤੋਂ ਲੈ ਕੇ ਪੇਟ ਦੀ ਚਰਬੀ ਘਟਾਉਣ ਤਕ ਜਾਣੋ ਰਾਗੀ ਰੋਟੀ ਖਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +