Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    2:34:24 PM

  • tremendous rise in gold prices prices reach seven week high know reason

    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ...

  • atiq ahmed son aban ahmed incident

    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ...

  • pak foreign minister s grandson arrested case of foreign women

    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ...

  • earthquake hits

    ਆ ਗਿਆ 6.3 ਤੀਬਰਤਾ ਦਾ ਭੂਚਾਲ ! ਬੁਰੀ ਤਰ੍ਹਾਂ ਕੰਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਮੂੰਗ ਦਾਲ ਦਾ ਪਾਣੀ ਪੀਣ ਨਾਲ ਬੀਮਾਰੀਆਂ ਤੋਂ ਮਿਲੇਗੀ ਮੁਕਤੀ, ਇਮਿਊਨ ਸਿਸਟਮ ਰਹੇਗਾ ਠੀਕ

HEALTH News Punjabi(ਸਿਹਤ)

ਮੂੰਗ ਦਾਲ ਦਾ ਪਾਣੀ ਪੀਣ ਨਾਲ ਬੀਮਾਰੀਆਂ ਤੋਂ ਮਿਲੇਗੀ ਮੁਕਤੀ, ਇਮਿਊਨ ਸਿਸਟਮ ਰਹੇਗਾ ਠੀਕ

  • Edited By Rajwinder Kaur,
  • Updated: 20 Mar, 2020 03:31 PM
Jalandhar
moong dal water disease
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਪੀਲੀ ਮੂੰਗੀ ਦੀ ਦਾਲ ਖਾਣ ’ਚ ਜਿੰਨੀ ਸੁਆਦ ਲੱਗਦੀ ਹੈ, ਉਸ ਤੋਂ ਕਿਤੇ ਵੱਧ ਇਹ ਸਿਹਤ ਲਈ ਵੀ ਫਾਇਦੇਮੰਦ ਹੁੰਦੀ ਹੈ। ਪੀਲੀ ਮੂੰਗ ਦੀ ਦਾਲ 'ਚ ਪੋਟਾਸ਼ੀਅਮ, ਮੈਗਨੀਸ਼ੀਅਮ, ਫਾਲੇਟ, ਕਾਪਰ, ਜ਼ਿੰਕ ਅਤੇ ਵਿਟਾਮਿਨਸ ਵਰਗੇ ਤੱਤ ਵੱਡੀ ਮਾਤਰਾ ’ਚ ਮੌਜੂਦ ਹੁੰਦੇ ਹਨ। ਮੂੰਗ ਦੀ ਦਾਲ ਦਾ ਪਾਣੀ ਪੀਣ ਨਾਲ ਸਿਹਤ ਬੀਮਾਰੀਆਂ ਤੋਂ ਮੁਕਤ ਰਹਿੰਦੀ ਹੈ। ਮੂੰਗ ਦੀ ਦਾਲ ਦਾ ਪਾਣੀ ਪੀ ਕੇ ਤੁਸੀਂ ਨਾ ਸਿਰਫ ਮੋਟਾਪਾ ਘਟਾ ਸਕਦੇ ਹੋ ਸਗੋਂ ਸਿਹਤ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਵੀ ਛੁਟਕਾਰਾ ਪਾ ਸਕਦੇ ਹੋ। ਮੂੰਗ ਦੇ ਇਕ ਕਪ ਪਾਣੀ 'ਚ 212 ਕੈਲੋਰੀਜ਼, 14 ਗ੍ਰਾਮ ਪ੍ਰੋਟੀਨ, 15 ਗ੍ਰਾਮ ਫਾਈਬਰ, 1 ਗ੍ਰਾਮ ਫੈਟ, 4 ਗ੍ਰਾਮ ਸ਼ੂਗਰ, 321 ਮਾਈਕ੍ਰੋਗ੍ਰਾਮ ਫਾਲੇਟ, 97 ਮਿਲੀਲੀਟਰ ਮੈਗਨੀਸ਼ੀਅਮ, 7 ਮਿਲੀਲੀਟਰ ਜ਼ਿੰਕ, 55 ਮਿਲੀ ਲੀਟਰ ਕੈਲਸ਼ੀਅਮ ਹੁੰਦੇ ਹਨ। ਇਸ ਦੇ ਨਾਲ ਹੀ ਇਸ 'ਚ ਵਿਟਾਮਿਨ ਬੀ-1, ਬੀ-5, ਬੀ-6 ਹੋਣ ਦੇ ਨਾਲ-ਨਾਲ ਫਾਈਬਰ ਵੀ ਹੁੰਦਾ ਹੈ, ਜਿਸ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ। ਅੱਜ ਅਸੀਂ ਤੁਹਾਨੂੰ ਪੀਲੀ ਮੂੰਗ ਦੀ ਦਾਲ ਦਾ ਪਾਣੀ ਪੀਣ ਦਾ ਫਾਇਦਿਆਂ ਬਾਰੇ ਹੀ ਦੱਸਣ ਜਾ ਰਹੇ, ਜਿਨ੍ਹਾਂ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਨਿਜਾਤ ਪਾ ਸਕਦੇ ਹੋ। 

ਪੀਲੀ ਮੂੰਗੀ ਦੀ ਦਾਲ ਦਾ ਪਾਣੀ ਪੀਣ ਨਾਲ ਹੋਣ ਵਾਲੇ ਫਾਇਦੇ...

1. ਡਾਇਬਟੀਜ਼ 'ਚ ਫਾਇਦੇਮੰਦ
ਇਸ ਨਾਲ ਬਾਡੀ ਇੰਸੁਲਿਨ ਦੇ ਪੱਧਰ ਨੂੰ ਵਧਾਉਣ 'ਚ ਮਦਦ ਮਿਲਦੀ ਹੈ। ਇਸ ਦੇ ਇਲਾਵਾ ਇਸ ਨੂੰ ਖਾਣ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। 

PunjabKesari

2. ਡੇਂਗੂ ਤੋਂ ਕਰੇ ਬਚਾਅ 
ਅੱਜ ਕਲ੍ਹ ਲੋਕਾਂ 'ਚ ਡੇਂਗੂ ਦੀ ਸਮੱਸਿਆ ਕਾਫੀ ਦੇਖਣ ਨੂੰ ਮਿਲ ਰਹੀ ਹੈ। ਅਜਿਹੇ 'ਚ ਪੀਲੀ ਮੂੰਗ ਦੀ ਦਾਲ ਦਾ ਪਾਣੀ ਪੀਣਾ ਤੁਹਾਡੇ ਲਈ ਬੇਹੱਦ ਫਾਇਦੇਮੰਦ ਹੋ ਸਕਦਾ ਹੈ। ਇਸ ਨਾਲ ਇਮਿਊਨ ਸਿਸਟਮ ਸਹੀ ਹੁੰਦਾ ਹੈ, ਜਿਸ ਨਾਲ ਤੁਸੀਂ ਡੇਂਗੂ ਤੋਂ ਬਚੇ ਰਹਿ ਸਕਦੇ ਹੋ। ਇਸ ਨਾਲ ਸਰੀਰ 'ਚ ਤਾਕਤ ਵੀ ਆਉਂਦੀ ਹੈ ਅਤੇ ਥਕਾਨ ਦੂਰ ਹੁੰਦੀ ਹੈ।

3. ਪੇਟ ਲਈ ਫਾਇਦੇਮੰਦ 
ਪੀਲੀ ਮੂੰਗ ਦੀ ਦਾਲ ਆਸਾਨੀ ਨਾਲ ਪਚ ਜਾਂਦੀ ਹੈ ਅਤੇ ਇਸ ਨੂੰ ਖਾਣ ਨਾਲ ਗੈਸ, ਐਸੀਡਿਟੀ ਆਦਿ ਦੀ ਸਮੱਸਿਆ ਵੀ ਨਹੀਂ ਹੁੰਦੀ। 

ਪੜ੍ਹੋ ਇਹ ਖਬਰ ਵੀ -  ਸੌਣ ਤੋਂ ਪਹਿਲਾ ਗਰਾਰੇ ਕਰਨ ਨਾਲ ਦੂਰ ਹੁੰਦੀ ਹੈ ‘ਗਲੇ ਦੀ ਖਰਾਸ਼’, ਛਾਲਿਆਂ ਤੋਂ ਵੀ ਮਿਲੇ ਮੁਕਤੀ

PunjabKesari

4. ਸਰੀਰ 'ਚੋਂ ਗੰਦਗੀ ਨੂੰ ਕੱਢਦਾ ਹੈ ਬਾਹਰ 
ਪੀਲੀ ਮੂੰਗੀ ਦੀ ਦਾਲ ਦਾ ਪਾਣੀ ਪੀਣ ਨਾਲ ਸਰੀਰ 'ਚੋਂ ਗੰਦਗੀ ਬਾਹਰ ਨਿਕਲਦੀ ਹੈ। ਇਸ ਤੋਂ ਇਲਾਵਾ ਇਸ 'ਚ ਮੌਜੂਦ ਤੱਤ ਲਿਵਰ ਅਤੇ ਖੂਨ ਨੂੰ ਸਾਫ ਕਰਦਾ ਹੈ। 

5. ਤੇਜੀ ਨਾਲ ਹੁੰਦੀ ਹੈ ਫੈਟ ਬਰਨ
ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਪੀਲੀ ਮੂੰਗ ਦੀ ਦਾਲ ਦੇ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਇਸ 'ਚ ਕੈਲੋਰੀ ਘੱਟ ਅਤੇ ਫਾਈਬਰ ਜ਼ਿਆਦਾ ਹੁੰਦਾ ਹੈ, ਜਿਸ ਨਾਲ ਤੁਹਾਡੀ ਭੁੱਖ ਕੰਟਰੋਲ 'ਚ ਰਹਿੰਦੀ ਹੈ। ਇਸ ਦੇ ਨਾਲ ਹੀ ਮੈਟਾਬਾਲੀਜ਼ਿਮ ਨੂੰ ਬੂਸਟ ਕਰਦਾ ਹੈ, ਜਿਸ ਨਾਲ ਭਾਰ ਘੱਟ ਹੁੰਦਾ ਹੈ। 

ਪੜ੍ਹੋ ਇਹ ਖਬਰ ਵੀ  -  ਖੂਨ ਦੇ ਸੰਚਾਰ ਨੂੰ ਕੰਟਰੋਲ ’ਚ ਰੱਖਣ ਦਾ ਕੰਮ ਕਰਦੈ ‘ਕੈਲਸ਼ੀਅਮ’, ਜੋੜਾਂ ਦਾ ਦਰਦ ਵੀ ਕਰੇ ਠੀਕ

PunjabKesari

6. ਬੱਚਿਆਂ ਦੇ ਲਈ ਹੈਲਦੀ 
ਪੀਲੀ ਮੂੰਗ ਦੀ ਦਾਲ 'ਚ ਕਈ ਤਰ੍ਹਾਂ ਦੇ ਮਿਨਰਲਸ ਪਾਏ ਜਾਂਦੇ ਹਨ, ਜੋ ਬੱਚਿਆਂ ਲਈ ਕਾਫੀ ਫਾਇਦੇਮੰਦ ਹੁੰਦੇ ਹਨ। ਇਸ ਦਾਲ ਦਾ ਪਾਣੀ ਆਸਾਨੀ ਨਾਲ ਪਚ ਜਾਂਦਾ ਹੈ। ਇਸ ਦੇ ਪਾਣੀ ਨੂੰ ਪੀਣ ਨਾਲ ਬੱਚਿਆਂ ਦੀ ਇੰਮਿਊਨ ਪਾਵਰ ਵੱਧਣ ਦੇ ਨਾਲ-ਨਾਲ ਰੋਗਾਂ ਨਾਲ ਲੜਨ ਦੀ ਸਮਰਥਾ ਵੀ ਵੱਧਦੀ ਹੈ। 

7. ਸਕਿਨ 'ਤੇ ਆਉਂਦੀ ਹੈ ਚਮਕ 
ਮੂੰਗ ਦੀ ਦਾਲ ਦੇ ਪਾਣੀ 'ਚ ਸਾਈਟ੍ਰੋਜਨ ਹੁੰਦਾ ਹੈ, ਜੋ ਸਰੀਰ 'ਚ ਕੋਲੇਜ਼ਨ ਅਤੇ ਐਲਾਸਟਿਨ ਬਣਾਏ ਰੱਖਦਾ ਹੈ। ਇਸ ਨਾਲ ਉਮਰ ਦਾ ਅਸਰ ਜਲਦੀ ਚਿਹਰੇ 'ਤੇ ਦਿਖਾਈ ਨਹੀਂ ਦਿੰਦਾ। 


PunjabKesari

  • Moong dal water
  • disease
  • immune system
  • ਮੂੰਗ ਦਾਲ ਪਾਣੀ
  • ਬੀਮਾਰੀ
  • ਇਮਿਊਨ ਸਿਸਟਮ

ਵਿਟਾਮਿਨ-ਸੀ, ਫਾਈਬਰ, ਪ੍ਰੋਟੀਨ ਵਾਲੀਆਂ ਚੀਜ਼ਾਂ ਖਾ ਕੇ ਇਮਿਊਨਿਟੀ ਵਧਾਓ, ਕੋਰੋਨਾ ਭਜਾਓ

NEXT STORY

Stories You May Like

  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • waterlogged guru nanak dev hospital
    ਬਾਰਿਸ਼ ਕਾਰਨ ਗੁਰੂ ਨਾਨਕ ਦੇਵ ਹਸਪਤਾਲ ’ਚ ਭਰਿਆ ਪਾਣੀ, ਬੀਮਾਰੀਆਂ ਦਾ ਵਧਿਆ ਖਤਰਾ
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ ਕਰਨ ਦਾ ਕੰਮ
  • famous actor compares pm modi to god
    'ਮੈਂ ਪੈਰ ਧੋ ਕੇ ਪਾਣੀ ਪੀਣ ਨੂੰ ਤਿਆਰ'; ਮਸ਼ਹੂਰ ਅਦਾਕਾਰ ਨੇ ਭਗਵਾਨ ਨਾਲ ਕੀਤੀ PM ਮੋਦੀ ਦੀ ਤੁਲਨਾ
  • a big warning bell for punjabis
    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਬੀਮਾਰੀਆਂ ਫੈਲਣ ਦਾ ਖ਼ਦਸ਼ਾ
  • nayab saini  yojana  haryana  poor family
    ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ
  • flood threat in punjab
    ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ ਤਬਾਹੀ
  • upi will no longer be free
    ਹੁਣ ਫ੍ਰੀ ਨਹੀਂ ਰਹੇਗਾ UPI! ਜਾਣੋ ਕਿਨ੍ਹਾਂ ਲੈਣ-ਦੇਣ 'ਤੇ ਲੱਗੇਗਾ ਚਾਰਜ ਅਤੇ ਕਿਨ੍ਹਾਂ ਨੂੰ ਮਿਲੇਗੀ ਛੋਟ
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
Trending
Ek Nazar
famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • if you want to get rid of the problem of migraine then do this
      Migraine ਦੀ ਸਮੱਸਿਆ ਤੋਂ ਪਾਉਣੈ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ ਜ਼ਬਰਦਸਤ...
    • raw bananas are a food of virtue
      ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ...
    • tulsi leaves are a treasure of health
      ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • north india cancer punjab haryana rajya sabha
      ਉੱਤਰ ਭਾਰਤ 'ਚ ਲਗਾਤਾਰ ਵਧ ਰਿਹੈ ਕੈਂਸਰ ਦਾ ਬੋਝ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ...
    • lifelong wellness for both baby and mother
      6 ਮਹੀਨੇ ਦੀ ਬ੍ਰੈਸਟਫੀਡਿੰਗ, ਬੱਚੇ ਅਤੇ ਮਾਂ ਦੋਵਾਂ ਲਈ ਜ਼ਿੰਦਗੀ ਭਰ ਦੀ ਤੰਦਰੁਸਤੀ
    • youth  s hip problems worsen due to alcohol addiction
      ਸ਼ਰਾਬ ਦੀ ਆਦਤ ਨਾਲ ਨੌਜਵਾਨਾਂ ਦੀ ਹੋਰ ਰਹੇ ਹਿਪਸ ਖਰਾਬ ! ਕਰਵਾਉਣੀ ਪੈ ਸਕਦੀ ਹੈ...
    • if you want to get rid of thyroid problem  then do this
      Thyroid ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰੋ ਇਹ ਕੰਮ !...
    • cumin water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੀਰੇ ਦਾ ਪਾਣੀ' ! ਜਾਣੋ ਇਸ ਦੇ  ਹੈਰਾਨੀਜਨਕ ਫਾਇਦੇ
    • improperly washed hands can also cause serious health problems
      ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ...
    • 50 percent women in rajasthan are victims of anemia
      ਰਾਜਸਥਾਨ 'ਚ 50 ਫੀਸਦੀ ਔਰਤਾਂ ਹਨ ਅਨੀਮੀਆ ਦਾ ਸ਼ਿਕਾਰ ! ਸਥਿਤੀ ਦੱਸੀ ਜਾ ਰਹੀ ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +