Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    5:30:30 PM

  • punjabi boy in italy

    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ...

  • big decision of the nia court in mohali

    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ...

  • ravneet bittu was summoned again by the sc commission

    ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਫਿਰ ਕੀਤਾ ਤਲਬ,...

  • new twist in case of gym trainer nishan singh who was shot dead

    ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips : ਸ਼ੂਗਰ ਸਣੇ ਇਨ੍ਹਾਂ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਸਵੇਰ ਦੇ ਨਾਸ਼ਤੇ ’ਚ ਜ਼ਰੂਰ ਖਾਓ ‘ਬੇਹੀ ਰੋਟੀ’

HEALTH News Punjabi(ਸਿਹਤ)

Health Tips : ਸ਼ੂਗਰ ਸਣੇ ਇਨ੍ਹਾਂ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਸਵੇਰ ਦੇ ਨਾਸ਼ਤੇ ’ਚ ਜ਼ਰੂਰ ਖਾਓ ‘ਬੇਹੀ ਰੋਟੀ’

  • Edited By Rajwinder Kaur,
  • Updated: 23 May, 2022 04:06 PM
Jalandhar
morning  breakfast  eat  basi roti  relief
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਰਾਤ ਦਾ ਬਚਿਆ ਭੋਜਨ ਖਾਣਾ ਸਿਹਤ ਲਈ ਹਾਨੀਕਾਰਕ ਮੰਨਿਆ ਜਾਂਦਾ ਹੈ। 12 ਘੰਟਿਆਂ ਤੋਂ ਜ਼ਿਆਦਾ ਰੱਖਿਆ ਹੋਇਆ ਭੋਜਨ ਫੂਡ ਪੋਇਜ਼ਨਿੰਗ ਵਰਗੀਆਂ ਕਈ ਬੀਮਾਰੀਆਂ ਨੂੰ ਬੁਲਾਉਣ ਦਾ ਕੰਮ ਕਰਦਾ ਹੈ। ਬਹੁਤ ਸਾਰੇ ਲੋਕ ਮੰਨਦੇ ਹਨ ਕਿ ਬੇਹੀ ਰੋਟੀ ਖਾਣ ਨਾਲ ਪੋਸ਼ਕ ਤੱਤਾਂ ਦੀ ਮਾਤਰਾ ਘੱਟ ਹੋਣ ਲੱਗਦੀ ਹੈ। ਅਜਿਹੇ ਭੋਜਨ ਲੋਕ ਦੁਬਾਰਾ ਗਰਮ ਕਰਨ ਤੋਂ ਬਾਅਦ ਖਾਂਦੇ ਹਨ, ਜਦਕਿ ਅਜਿਹਾ ਕਰਨਾ ਸਰੀਰ ਲਈ ਖ਼ਤਰਨਾਕ ਹੁੰਦਾ ਹੈ। ਅਨਾਜ ਨਾਲ ਬਣੀ ਰੋਟੀ ਇਸ ਮਾਮਲੇ 'ਚ ਬਿਲਕੁਲ ਵੱਖ ਹੈ। ਬੇਹੀ ਰੋਟੀ ਸਿਹਤ ਲਈ ਫ਼ਾਇਦੇਮੰਦ ਹੁੰਦੀ ਹੈ। ਇਸ ਰੋਟੀ 'ਚ ਫ਼ਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਭੋਜਨ ਨੂੰ ਪਚਾਉਣ 'ਚ ਕਾਫੀ ਮਦਦ ਕਰਦਾ ਹੈ। ਅੱਜ ਅਸੀਂ ਤੁਹਾਨੂੰ ਬੇਹੀ ਰੋਟੀ ਖਾਣ ਨਾਲ ਸਰੀਰ ਕਿਹੜੇ-ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਦੱਸਾਂਗੇ...

1. ਤਣਾਅ
ਜੇਕਰ ਤੁਹਾਨੂੰ ਢਿੱਡ ਖ਼ਰਾਬ ਹੋਣ ਦੇ ਨਾਲ-ਨਾਲ ਤਣਾਅ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਦੁੱਧ ਨਾਲ ਬੇਹੀ ਰੋਟੀ ਖਾਣੀ ਚਾਹੀਦੀ ਹੈ। ਅਜਿਹਾ ਕਰਨ ਨਾਲ ਢਿੱਡ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਂਦੀਆਂ ਹਨ।

PunjabKesari

2. ਬਲੱਡ ਪ੍ਰੈਸ਼ਰ
ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਠੰਡੇ ਦੁੱਧ 'ਚ ਬੇਹੀ ਰੋਟੀ ਨੂੰ ਭਿਓਂ ਕੇ 10 ਮਿੰਟ ਲਈ ਛੱਡ ਦਿਓ। ਸਵੇਰ ਦੇ ਨਾਸ਼ਤੇ 'ਚ ਇਸ ਨੂੰ ਖਾਓ। ਆਪਣੀ ਪਸੰਦ ਮੁਤਾਬਕ ਇਸ ’ਚ ਤੁਸੀਂ ਖੰਡ ਵੀ ਮਿਲਾ ਸਕਦੇ ਹੋ। ਇਸ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਦੂਰ ਹੁੰਦੀ ਹੈ। ਰੋਜ਼ਾਨਾ ਸਵੇਰੇ ਠੰਡੇ ਦੁੱਧ ਨਾਲ 2 ਬੇਹੀ ਰੋਟੀਆਂ ਖਾਣ ਨਾਲ ਬਲੱਡ ਪ੍ਰੈਸ਼ਰ ਨਾਰਮਲ ਰਹਿੰਦਾ ਹੈ। ਗਰਮੀ ਦੇ ਮੌਸਮ 'ਚ ਇਸ ਦੀ ਵਰਤੋਂ ਕਰਨ ਨਾਲ ਸਰੀਰ ਦਾ ਤਾਪਮਾਨ ਨਾਰਮਲ ਰਹਿੰਦਾ ਹੈ।

3. ਦੁਬਲੇ ਪਤਲੇ ਸਰੀਰ ਲਈ ਫ਼ਾਇਦੇਮੰਦ
ਜੇਕਰ ਕੋਈ ਵਿਅਕਤੀ ਕਾਫੀ ਦੁਬਲਾ ਪਤਲਾ ਹੈ ਤਾਂ ਉਸ ਨੂੰ ਬੇਹੀ ਰੋਟੀ ਖਾਣੀ ਚਾਹੀਦੀ ਹੈ। ਇਸ ਨਾਲ ਉਸ ਦਾ ਦੁਬਲਾਪਨ ਦੂਰ ਹੋ ਜਾਵੇਗਾ। ਇਸ ਨਾਲ ਉਸ ਦੇ ਸਰੀਰ ’ਚ ਪਾਈ ਜਾਣ ਵਾਲੀ ਕਮਜ਼ੋਰੀ ਵੀ ਦੂਰ ਹੋ ਜਾਵੇਗੀ।

4. ਢਿੱਡ ਲਈ ਫ਼ਾਇਦੇਮੰਦ
ਢਿੱਡ ਨਾਲ ਜੁੜੀਆਂ ਕਈ ਸਮੱਸਿਆਵਾਂ ਲਈ ਬੇਹੀ ਰੋਟੀ ਔਸ਼ਧੀ ਦੇ ਬਰਾਬਰ ਹੁੰਦੀ ਹੈ। ਸਵੇਰ ਦੇ ਸਮੇਂ ਠੰਡੇ ਦੁੱਧ ਨਾਲ ਬੇਹੀ ਰੋਟੀ ਦੀ ਵਰਤੋਂ ਕਰੋ। ਇਸ ਨਾਲ ਕਬਜ਼, ਐਸੀਡਿਟੀ, ਢਿੱਡ 'ਚ ਜਲਣ ਆਦਿ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਪਾਚਨ ਸ਼ਕਤੀ ਠੀਕ ਹੁੰਦੀ ਹੈ।

PunjabKesari

5. ਚੰਗੀ ਸਿਹਤ ਲਈ
ਬੇਹੀ ਰੋਟੀ ਨੂੰ ਦੁੱਧ 'ਚ ਪਾ ਕੇ ਖਾਣ ਨਾਲ ਸਿਹਤ 'ਤੇ ਚੰਗਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਕਈ ਬੀਮਾਰੀਆਂ ਤੋਂ ਨਿਜ਼ਾਤ ਪਾਉਣ ਲਈ ਕਣਕ ਦੀ ਬੇਹੀ ਰੋਟੀ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੁੰਦਾ ਹੈ।

6. ਸ਼ੂਗਰ
ਸ਼ੂਗਰ ਦੀ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਬੇਹੀ ਦੀ ਰੋਟੀ ਕਾਫੀ ਕਾਰਗਾਰ ਸਾਬਤ ਹੁੰਦੀ ਹੈ। ਇਸ ਲਈ ਹਰ ਰੋਜ਼ ਫਿੱਕੇ ਦੁੱਧ ਨਾਲ ਬੇਹੀ ਰੋਟੀ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ।

7. ਪੌਸ਼ਟਿਕ ਤੱਤ
ਬੇਹੀ ਰੋਟੀ ਨੂੰ 12 ਤੋਂ 15 ਘੰਟੇ ਤੱਕ ਰੱਖ ਕੇ ਖਾਣ ਵਿਚ ਕੋਈ ਮੁਸ਼ਕਲ ਨਹੀਂ ਆਉਂਦੀ। ਤੁਸੀਂ ਇਸ ਨੂੰ ਸਬਜ਼ੀਆਂ ਨਾਲ ਨਾ ਖਾਓ ਸਗੋਂ ਦੁੱਧ ਨਾਲ ਲਓ, ਕਿਉਂਕਿ ਦੁੱਧ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ।

PunjabKesari

  • Health Tips
  • Morning
  • Breakfast
  • Eat
  • Basi Roti
  • Diabetes
  • Diseases
  • Relief
  • ਸਵੇਰ
  • ਨਾਸ਼ਤੇ
  • ਖਾਓ
  • ਬੇਹੀ ਰੋਟੀ
  • ਸ਼ੂਗਰ
  • ਰੋਗਾਂ
  • ਰਾਹਤ

Health Tips: ‘ਮੀਂਹ’ ਦੇ ਮੌਸਮ ’ਚ ਲੋਕ ਭੁੱਲ ਕੇ ਕਦੇ ਨਾ ਖਾਣ ਇਹ ਚੀਜ਼ਾਂ, ਹੋ ਸਕਦੀਆਂ ਨੇ ਕਈ ਗੰਭੀਰ ‘ਬੀਮਾਰੀਆਂ’

NEXT STORY

Stories You May Like

  • before applying makeup  be sure to keep these things in mind
    Makeup ਕਰਨ ਤੋਂ ਪਹਿਲਾਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • follow these special tips to maintain health and beauty
    ਗਰਮੀਆਂ 'ਚ ਸਿਹਤ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਨੁਸਖੇ
  • aquarius zodiac sign will be weak for health
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • if you are also bothered by cracked heels  then
    ਫਟੀਆਂ ਅੱਡੀਆਂ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਇਨ੍ਹਾਂ ਘਰੇਲੂ ਨੁਸਖ਼ਿਆਂ ਨਾਲ ਪਾ ਸਕਦੇ ਹੋ ਨਿਜ਼ਾਤ
  • punjab health data
    ਪੰਜਾਬ ਵਿਚ ਸਿਹਤ ਸਹੂਲਤਾਂ ਲਈ ਨਿੱਜੀ ਹਸਪਤਾਲਾਂ 'ਤੇ ਵਧੀ ਨਿਰਭਰਤਾ
  • poha is the best for breakfast
    ਸਵੇਰ ਦੇ ਨਾਸ਼ਤੇ ਲਈ ਬੈਸਟ ਹੈ ਪੋਹਾ, ਨੋਟ ਕਰੋ ਬਣਾਉਣ ਦਾ ਸਹੀ ਤਰੀਕਾ
  • delhi government plans to introduce health insurance
    ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ
  • pakistan problem
    ਪਾਕਿਸਤਾਨ 'ਚ ਆਮ ਜਨਤਾ 'ਤੇ 'ਦੋਹਰੀ' ਮਾਰ ! ਤੇਲ ਤੋਂ ਬਾਅਦ ਹੁਣ 'ਰੋਟੀ' 'ਤੇ ਵੀ ਛਾਇਆ ਸੰਕਟ
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
Trending
Ek Nazar
vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • be careful if you are fond of eating cold air from ac
      AC ਦੀ ਠੰਡੀ ਹਵਾ ਖਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਸਰੀਰ ਨੂੰ ਅੰਦਰੋਂ ਖੋਖਲਾ ਕਰ...
    • this special summer fruit is a boon for diabetics
      ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹੈ ਗਰਮੀਆਂ ਦਾ ਇਹ ਖ਼ਾਸ ਫਲ! ਜਾਣੋ ਇਸ ਦੇ...
    • big benefits of a small fruit
      ਛੋਟੇ ਜਿਹੇ ਫਲ ਦੇ ਵੱਡੇ-ਵੱਡੇ ਫ਼ਾਇਦੇ ! ਅੱਖਾਂ ਦੀ ਰੌਸ਼ਨੀ ਤੋਂ ਲੈ ਕੇ ਖ਼ੂਨ ਦੀ...
    • eat these things with black gram
      ਕਾਲੇ ਚਣੇ ਨਾਲ ਖਾਓ ਇਹ ਚੀਜ਼ਾਂ, ਸਰੀਰ ਨੂੰ ਮਿਲੇਗਾ ਭਰਪੂਰ ਪ੍ਰੋਟੀਨ; ਕਮਜ਼ੋਰੀ...
    • deficiency of this one vitamin is destroying the body s nerves
      ਸਰੀਰ ਦੀਆਂ ਨਸਾਂ ਨੂੰ ਬਰਬਾਦ ਕਰ ਰਹੀ ਹੈ ਇਸ ਇਕ ਵਿਟਾਮਿਨ ਦੀ ਕਮੀ! ਅੱਜ ਹੀ...
    • raw papaya is a treasure trove of virtues
      ਗੁਣਾਂ ਦਾ ਖ਼ਜ਼ਾਨਾ ਹੈ 'ਕੱਚਾ ਪਪੀਤਾ'! ਇਹ ਛੋਟਾ ਜਿਹਾ ਨੁਸਖਾ ਕਰੇਗਾ ਹਰ ਰੋਗ ਦਾ...
    • stress reaches from the brain to the intestines  doctors say it is a big danger
      ਦਿਮਾਗ ਤੋਂ ਅੰਤੜੀਆਂ ਤੱਕ ਪਹੁੰਚਦਾ ਹੈ ਤਣਾਅ, ਡਾਕਟਰਾਂ ਨੇ ਦੱਸਿਆ ਵੱਡਾ ਖ਼ਤਰਾ
    • stay away from red chillies for 21 days
      21 ਦਿਨਾਂ ਤੱਕ ਲਾਲ ਮਿਰਚ ਤੋਂ ਬਣਾਈ ਦੂਰੀ ਤਾਂ ਸਰੀਰ 'ਚ ਦੇਖਣ ਨੂੰ ਮਿਲੇਗਾ ਇਹ...
    • the risk of obesity and diabetes is increasing in india
      ਭਾਰਤ 'ਚ ਵਧ ਰਿਹਾ ਮੋਟਾਪੇ ਅਤੇ ਸ਼ੂਗਰ ਦਾ ਖ਼ਤਰਾ, NFHS-6 ਸਰਵੇਖਣ ਵਿੱਚ ਹੋਏ...
    • drinking coriander water provides relief from serious diseases
      ਰੋਜ਼ਾਨਾ ਖਾਲੀ ਪੇਟ ਧਨੀਏ ਦਾ ਪਾਣੀ ਪੀਣ ਨਾਲ ਮਿਲਦੀ ਹੈ ਗੰਭੀਰ ਬਿਮਾਰੀਆਂ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +