Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    1:06:43 AM

  • 3 youths drowned while bathing in canal

    ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • rcb becomes champion for the second time

    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ,...

  • gujarat titans set bengaluru a target of 156 runs

    IPL ਫਾਈਨਲ ’ਚ ਗੁਜਰਾਤ ਟਾਈਟਨਸ ਦਾ ਦਮ, ਬੈਂਗਲੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਵੇਰ ਦੇ ਨਾਸ਼ਤੇ ਤੋਂ ਪਹਿਲਾਂ ਖਾਣੀ ਸ਼ੁਰੂ ਕਰ ਦਿਓ ਦਹੀਂ ਤੇ ਖੰਡ, ਜਾਣਨ ਲਈ ਪੜ੍ਹੋ ਇਹ ਖ਼ਬਰ

HEALTH News Punjabi(ਸਿਹਤ)

ਸਵੇਰ ਦੇ ਨਾਸ਼ਤੇ ਤੋਂ ਪਹਿਲਾਂ ਖਾਣੀ ਸ਼ੁਰੂ ਕਰ ਦਿਓ ਦਹੀਂ ਤੇ ਖੰਡ, ਜਾਣਨ ਲਈ ਪੜ੍ਹੋ ਇਹ ਖ਼ਬਰ

  • Edited By Rajwinder Kaur,
  • Updated: 24 Aug, 2020 12:58 PM
Jalandhar
morning breakfast yogurt sugar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸਾਡੀ ਸਿਹਤ ਲਈ ਸਭ ਤੋਂ ਜ਼ਰੂਰੀ ਖਾਣਾ ਹੈ। ਖਾਣਾ ਖਾਣ ਨਾਲ ਹੀ ਸਾਡਾ ਸਰੀਰ ਤੰਦਰੁਸਤ ਰਹੇਗਾ ਅਤੇ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਦੂਰ ਰਹਿ ਸਕਦਾ ਹੈ। ਸਵੇਰ ਦੇ ਸਮੇਂ ਨਾਸ਼ਤਾ ਕਰਨਾ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਸਾਨੂੰ ਐਨਰਜ਼ੀ ਦਿੰਦਾ ਹੈ। ਅਸੀਂ ਸਾਰਾ ਦਿਨ ਕੰਮ ਕਰਨਾ ਹੁੰਦਾ ਹੈ, ਜਿਸ ਦੇ ਲਈ ਸਾਨੂੰ ਸਾਰਿਆਂ ਨੂੰ ਸਵੇਰੇ ਦਾ ਨਾਸ਼ਤਾ ਛੱਡਣਾ ਨਹੀਂ ਚਾਹੀਦਾ। ਇਸ ਤੋਂ ਇਲਾਵਾ ਸਵੇਰ ਦੇ ਸਮੇਂ ਖਾਲੀ ਪੇਟ ਦਹੀਂ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਦਹੀਂ ਵਿੱਚ ਚੀਨੀ ਮਿਲਾ ਕੇ ਖਾਵੋ ਤਾਂ ਇਹ ਸਰੀਰ ਲਈ ਹੋਰ ਵੀ ਜ਼ਿਆਦਾ ਲਾਹੇਵੰਦ ਸਿੱਧ ਹੋਵੇਗਾ, ਕਿਉਂਕਿ ਦਹੀਂ ਅਤੇ ਖੰਡ ਖਾਣ ਨਾਲ ਸਰੀਰਕ ਅਤੇ ਮਾਨਸਿਕ ਬਹੁਤ ਸਾਰੇ ਲਾਭ ਹੁੰਦੇ ਹਨ।

ਦਹੀਂ ਅਤੇ ਚੀਨੀ ਖਾਣ ਦੇ ਫਾਇਦੇ:

1. ਪੇਟ ਲਈ ਫਾਇਦੇਮੰਦ 
ਦਹੀਂ 'ਚ ਪਾਏ ਜਾਣ ਵਾਲੇ ਚੰਗੇ ਬੈਕਟੀਰੀਆ ਪੇਟ ਲਈ ਫਾਇਦੇਮੰਦ ਹੁੰਦੇ ਹਨ। ਇਹ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਇਹ ਬੈਕਟੀਰੀਆ ਸਾਡੀਆਂ ਅੰਤੜੀਆਂ ਲਈ ਵੀ ਫਾਇਦੇਮੰਦ ਹੁੰਦੇ ਹਨ।

PunjabKesari

2. ਜਲਣ ਅਤੇ ਐਸਿਡਿਟੀ ਘੱਟ  
ਸਵੇਰੇ ਨਾਸ਼ਤੇ 'ਚ ਦਹੀ ਅਤੇ ਚੀਨੀ ਖਾਣ ਨਾਲ ਪੇਟ ਠੰਡਾ ਰਹਿੰਦਾ ਹੈ। ਇਸ ਨਾਲ ਪੇਟ 'ਚ ਜਲਣ ਅਤੇ ਐਸਿਡਿਟੀ ਘੱਟ ਜਾਂਦੀ ਹੈ। ਆਯੁਰਵੈਦ 'ਚ ਦਹੀਂ ਤੇ ਚੀਨੀ ਨੂੰ ਪੇਟ ਲਈ ਲਾਭਕਾਰੀ ਮੰਨਿਆ ਜਾਂਦਾ ਹੈ।

3. ਯੂਟੀਆਈ ਅਤੇ ਜਲਣ ਨੂੰ ਘਟਾਉਂਦਾ ਹੈ
ਦਹੀਂ ਖੰਡ ਖਾਣ ਨਾਲ ਸਿਸਟਿਸ ਅਤੇ ਯੂਟੀਆਈ ਵਰਗੀਆਂ ਸਮੱਸਿਆਵਾਂ ਨਹੀਂ ਹੋ ਸਕਦੀਆਂ। ਨਾਲ ਹੀ, ਦਹੀਂ ਬਲੈਡਰ ਨੂੰ ਠੰਡਾ ਰੱਖਦਾ ਹੈ। ਜਿਸ ਕਾਰਨ ਪਖਾਨੇ 'ਚ ਜਲਨ ਦੀ ਕੋਈ ਸਮੱਸਿਆ ਨਹੀਂ ਹੈ।

ਪੜ੍ਹੋ ਇਹ ਵੀ ਖਬਰ - ਜੇਕਰ ਜਨਾਨੀ ਕਰੇਗੀ ਇਹ ਕੰਮ ਤਾਂ ਤੁਹਾਡਾ ਘਰ ਹੋ ਜਾਵੇਗਾ ‘ਕੰਗਾਲ’

PunjabKesari

4.  ਗੁਲੂਕੋਜ਼ ਮਿਲਦਾ
ਸਵੇਰੇ ਸਵੇਰੇ ਦਹੀਂ ਤੇ ਖੰਡ ਖਾਣ ਨਾਲ ਸਾਡੇ ਸਰੀਰ ਨੂੰ ਤੁਰੰਤ ਗੁਲੂਕੋਜ਼ ਮਿਲਦਾ ਹੈ। ਇਹੀ ਕਾਰਨ ਹੈ ਕਿ ਘਰ ਛੱਡਣ 'ਤੇ ਦਹੀਂ ਅਤੇ ਚੀਨੀ ਖਵਾਇਆ ਜਾਂਦਾ ਹੈ ਤਾਂ ਕਿ ਤੁਸੀਂ ਗਲੂਕੋਜ਼ ਨਾਲ ਦਿਨ ਭਰ ਐਕਟਿਵ ਰਹੋ।

5. ਹਜ਼ਮ ਕਰਨ 'ਚ ਅਸਾਨ
ਕੀ ਤੁਹਾਨੂੰ ਪਤਾ ਹੈ ਕਿ ਦਹੀਂ ਦੁੱਧ ਨਾਲੋਂ ਤੇਜ਼ੀ ਨਾਲ ਹਜ਼ਮ ਹੁੰਦਾ ਹੈ।  ਦਹੀਂ 'ਚ ਮੌਜੂਦ ਪ੍ਰੋਟੀਨ ਆਸਾਨੀ ਨਾਲ ਹਜ਼ਮ ਹੋ ਜਾਂਦੇ ਹਨ।

ਪੜ੍ਹੋ ਇਹ ਵੀ ਖਬਰ - ਆਪਣੀ ਜਨਮ ਤਾਰੀਖ਼ ਤੋਂ ਜਾਣੋ ਕਿਹੋ ਜਿਹਾ ਹੈ ਤੁਹਾਡਾ ‘ਪਾਟਨਰ’ ਅਤੇ ਉਸ ਦਾ ‘ਪਿਆਰ’

ਪੜ੍ਹੋ ਇਹ ਵੀ ਖਬਰ - Beauty Tips : ਭੁੱਲ ਕੇ ਵੀ ਆਪਣੇ ਚਿਹਰੇ ''ਤੇ ਨਾ ਕਰੋ ਇਨ੍ਹਾਂ ਚੀਜ਼ਾਂ ਦੀ ਵਰਤੋਂ

PunjabKesari

  • Morning
  • breakfast
  • yogurt
  • sugar
  • ਸਵੇਰ
  • ਨਾਸ਼ਤੇ
  • ਦਹੀਂ
  • ਖੰਡ

ਸਿਹਤ ਸਬੰਧੀ ਸਮੱਸਿਆਵਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਅਰਬੀ ਦੇ ਪੱਤੇ’, ਹੋਣਗੇ ਇਹ ਫਾਇਦੇ

NEXT STORY

Stories You May Like

  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ, ਪੜ੍ਹੋ ਪੂਰੀ ਖ਼ਬਰ
  • elephant  heat  ice cream  yogurt  fruit  mathura
    ਭਿਆਨਕ ਗਰਮੀ ਵਿਚਾਲੇ ਹਾਥੀਆਂ ਨੂੰ ਠੰਡਕ ਪਹੁੰਚਾਉਣ ਲਈ ਦਿੱਤੀ ਜਾ ਰਹੀ ਆਈਸਕ੍ਰੀਮ, ਦਹੀਂ ਤੇ ਮੌਸਮੀ ਫ਼ਲ
  • strict orders for establishments using more than 40 thousand liters of water
    40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
  • medicine shops closed chemist strike today
    ਅੱਜ ਨਹੀਂ ਮਿਲੇਗੀ ਕੋਈ ਵੀ ਦਵਾਈ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਤਾਜ਼ਾ ਅਪਡੇਟ
  • ipl  big news before the match between punjab kings and lucknow
    IPL: ਪੰਜਾਬ ਕਿੰਗਜ਼ ਤੇ ਲਖਨਊ ਦੇ ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ! ਧਾਕੜ ਖਿਡਾਰੀ ਹੋਇਆ ਬਾਹਰ
  • auto  taxi drivers 3 days strike
    ਅਗਲੇ 3 ਦਿਨ ਆਟੋ-ਟੈਕਸੀਆਂ ਦਾ ਚੱਕਾ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਦਿੱਲੀ ਦੇ ਲੋਕ ਪੜ੍ਹਨ ਇਹ ਖ਼ਬਰ
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • drinking coriander water provides relief from serious diseases
      ਰੋਜ਼ਾਨਾ ਖਾਲੀ ਪੇਟ ਧਨੀਏ ਦਾ ਪਾਣੀ ਪੀਣ ਨਾਲ ਮਿਲਦੀ ਹੈ ਗੰਭੀਰ ਬਿਮਾਰੀਆਂ ਤੋਂ...
    • cucumber eaters beware
      ਖੀਰਾ ਖਾਣ ਵਾਲੇ ਸਾਵਧਾਨ! ਤੁਹਾਡੀ ਇਹ ਇਕ ਮਾਮੂਲੀ ਗਲਤੀ ਖੀਰੇ ਨੂੰ ਬਣਾ ਦੇਵੇਗੀ...
    • ajwain is no less than sanjeevani herb in summer
      ਗਰਮੀਆਂ 'ਚ ਸੰਜੀਵਨੀ ਬੂਟੀ ਤੋਂ ਘੱਟ ਨਹੀਂ 'ਅਜਵਾਈਨ' ! ਜਾਣੋ ਇਸ ਦੇ ਫਾਇਦੇ ਤੇ...
    • these 5 major signs of protein deficiency in the body
      ਸਾਵਧਾਨ! ਸਰੀਰ 'ਚ ਪ੍ਰੋਟੀਨ ਦੀ ਕਮੀ ਹੋਣ 'ਤੇ ਮਿਲਦੇ ਨੇ ਇਹ 5 ਵੱਡੇ ਸੰਕੇ, ਭੁੱਲ...
    • symptoms that could mean you re dehydrated
      ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...
    • ebola alert
      ਇਬੋਲਾ ਦਾ ਖ਼ੌਫ਼ ! ਭਾਰਤ ਦੇ ਏਅਰਪੋਰਟਾਂ 'ਤੇ Alert, ਨਿਯਮਾਂ 'ਚ ਕੀਤੀ ਸਖ਼ਤੀ
    • thyroid problem will be eliminated from the root
      Thyroid ਦੀ ਸਮੱਸਿਆ ਜੜ੍ਹ ਤੋਂ ਹੋ ਜਾਵੇਗੀ ਖਤਮ! ਬਸ ਕਰ ਲਓ ਇਹ ਕੰਮ
    • water from lice is no less than nectar for the body
      ਸਰੀਰ ਲਈ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੋਆਂ ਦਾ ਪਾਣੀ'! ਰੋਜ਼ ਸਵੇਰੇ ਪੀਣ ਨਾਲ...
    • knee pain can start at the age of 40
      40 ਦੀ ਉਮਰ ’ਚ ਸ਼ੁਰੂ ਹੋ ਸਕਦਾ ਹੈ ਗੋਡਿਆਂ ਦਾ ਦਰਦ, ਬਦਲਣੀਆਂ ਪੈਣਗੀਆਂ ਰੋਜ਼ਾਨਾ...
    • be careful if you feel dizzy as soon as you go out in summer
      ਗਰਮੀ 'ਚ ਬਾਹਰ ਨਿਕਲਦੇ ਹੀ ਆਉਂਦੇ ਨੇ ਚੱਕਰ ਤਾਂ ਹੋ ਜਾਓ ਸਾਵਧਾਨ! ਬਣ ਸਕਦੈ ਗੰਭੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +