Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    3:37:11 PM

  • domestic gas cylinder consumers

    ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ...

  • imran khan met his sister and wife

    ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ...

  • charanjit channi will not attend the working committee meeting in delhi

    ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ...

  • water level rises in ravi river crisis in villages on the other side

    ਰਾਵੀ ਦਰਿਆ 'ਚ ਚੜ੍ਹਿਆ ਪਾਣੀ, ਪਾਰਲੇ ਪਾਸੇ ਪਿੰਡਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗਰਭ ਅਵਸਥਾ ਦੌਰਾਨ ਜ਼ਿਆਦਾਤਰ ਔਰਤਾਂ ਨੂੰ ਹੁੰਦੀਆਂ ਨੇ ਇਹ ਸਮੱਸਿਆਵਾਂ, ਮਾਨਸਿਕ ਤੌਰ 'ਤੇ ਰਹੋ ਤਿਆਰ

HEALTH News Punjabi(ਸਿਹਤ)

ਗਰਭ ਅਵਸਥਾ ਦੌਰਾਨ ਜ਼ਿਆਦਾਤਰ ਔਰਤਾਂ ਨੂੰ ਹੁੰਦੀਆਂ ਨੇ ਇਹ ਸਮੱਸਿਆਵਾਂ, ਮਾਨਸਿਕ ਤੌਰ 'ਤੇ ਰਹੋ ਤਿਆਰ

  • Edited By Sunita,
  • Updated: 14 Aug, 2023 01:20 PM
Jalandhar
most women have these problems during pregnancy be mentally prepared
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਲਗਭਗ ਹਰ ਔਰਤ ਮਾਂ ਬਣਨ ਦੀ ਇੱਛਾ ਰੱਖਦੀ ਹੈ। ਗਰਭ ਅਵਸਥਾ ਦੀ ਖ਼ਬਰ ਨਾਲ ਸਾਰੇ ਘਰ ਦਾ ਮਾਹੌਲ ਖੁਸ਼ੀਆਂ ਨਾਲ ਭਰ ਜਾਂਦਾ ਹੈ। ਆਖ਼ਿਰਕਾਰ ਘਰ 'ਚ ਛੋਟੇ ਮਹਿਮਾਨ ਦੇ ਆਉਣ ਦਾ ਸਮਾਂ ਹੁੰਦਾ ਹੈ। ਹਾਲਾਂਕਿ ਸਾਰੀਆਂ ਔਰਤਾਂ ਨੂੰ ਪਤਾ ਹੈ ਕਿ ਗਰਭ ਅਵਸਥਾ ਦੌਰਾਨ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਹੁੰਦੀਆਂ ਹਨ ਪਰ ਜੇਕਰ ਸਮੇਂ ਸਿਰ ਇਨ੍ਹਾਂ ਅਸੁਵਿਧਾਵਾਂ ਨੂੰ ਠੀਕ ਕਰਨ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਇਹ ਸਮੱਸਿਆ ਵੱਡਾ ਰੂਪ ਧਾਰਨ ਕਰ ਸਕਦੀਆਂ ਹਨ। ਇੱਥੇ ਕੁਝ ਅਜਿਹੀਆਂ ਗੱਲਾਂ ਹਨ, ਜਿਨ੍ਹਾਂ ਦਾ ਗਰਭ ਅਵਸਥਾ ਦੌਰਾਨ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ।

ਸਵੇਰੇ ਉਲਟੀਆਂ ਦਾ ਆਉਣਾ ਤੇ ਜੀਅ ਕੱਚਾ ਹੋਣਾ :-
ਗਰਭ ਅਵਸਥਾ ਦੀ ਪਹਿਲੇ ਤਿਮਾਹੀ ਦੌਰਾਨ ਮੌਰਨਿੰਗ ਸਿਕਨੈਸ ਦੀ ਸਮੱਸਿਆ ਭਾਵ ਸਵੇਰੇ ਉਲਟੀਆਂ, ਜੀਅ ਕੱਚਾ ਹੋਣਾ ਆਦਿ ਹੁੰਦਾ ਹੈ। ਇਸ ਦਾ ਕੋਈ ਪੁਖ਼ਤਾ ਕਾਰਨ ਤਾਂ ਨਹੀਂ ਪਤਾ ਪਰ ਹੈਲਥ ਐਕਸਪਰਟਸ ਦਾ ਕਹਿਣਾ ਹੈ ਕਿ ਅਜਿਹਾ ਐਸਟ੍ਰੋਜਨ ਹਾਰਮੋਨ ਵੱਧਣ, ਗੈਸਟਰਿਕ ਸਮੱਸਿਆਵਾਂ ਜਾਂ ਫਿਰ ਪੋਸ਼ਣ ਸਬੰਧੀ ਕਮੀਆਂ ਕਾਰਨ ਹੋ ਸਕਦਾ ਹੈ। ਹਾਲਾਂਕਿ ਇਸ ਤੋਂ ਪੈਦਾ ਹੋਣ ਵਾਲੇ ਬੱਚੇ ਲਈ ਕੋਈ ਸਮੱਸਿਆ ਨਹੀਂ ਹੈ ਪਰ ਜੇਕਰ ਗਰਭਵਤੀ ਔਰਤ ਇਸ ਕਾਰਨ ਖਾਣਾ ਘੱਟ ਕਰ ਦਿੰਦੀ ਹੈ ਤਾਂ ਸਮੱਸਿਆ ਹੋ ਸਕਦੀ ਹੈ। ਇਸ ਦੌਰਾਨ ਡਾਈਟ 'ਚ ਕਰੋ ਇਸ ਤਰ੍ਹਾਂ ਬਦਲਾਅ...

1. ਸਵੇਰੇ ਉੱਠਣ ਤੋਂ ਪਹਿਲਾਂ ਕੁਝ ਨਮਕੀਨ ਜਾਂ ਮਸਾਲੇਦਾਰ ਖਾਓ। ਇਹ ਮਤਲੀ ਨੂੰ ਰੋਕਣ 'ਚ ਮਦਦ ਕਰੇਗਾ।
2. ਨਿੰਬੂ ਜਾਂ ਅਦਰਕ ਅਤੇ ਇਲਾਇਚੀ ਦੀ ਚਾਹ ਦੀ ਖੁਸ਼ਬੂ ਵੀ ਮਤਲੀ ਨੂੰ ਸ਼ਾਂਤ ਕਰਦੀ ਹੈ।
3. ਉਨ੍ਹਾਂ ਚੀਜ਼ਾਂ ਤੋਂ ਦੂਰ ਰਹੋ, ਜੋ ਤੁਹਾਨੂੰ ਗੰਧ ਦੀ ਸਮੱਸਿਆ ਦਾ ਕਾਰਨ ਬਣਦੇ ਹਨ।
4. ਰਾਤ ਨੂੰ ਸੌਣ ਤੋਂ ਪਹਿਲਾਂ ਸਿਹਤਮੰਦ ਸਨੈਕਸ ਖਾਓ। ਤੁਸੀਂ ਸੁੱਕੇ ਮੇਵੇ ਜਾਂ ਓਟਸ, ਆਟੇ ਆਦਿ ਤੋਂ ਬਣੀਆਂ ਚੀਜ਼ਾਂ ਖਾ ਸਕਦੇ ਹੋ।

ਦਿਲ ਦੀ ਜਲਣ :-
ਗਰਭ ਅਵਸਥਾ ਦੌਰਾਨ ਖੱਟੇ ਡਕਾਰਾਂ ਦੇ ਨਾਲ-ਨਾਲ ਛਾਤੀ 'ਚ ਜਲਣ ਹੋਣਾ ਇਕ ਆਮ ਸਮੱਸਿਆ ਹੈ। ਢਿੱਡ ਤੋਂ ਅਨਾੜੀ ਤਕ ਐਸਿਡ ਦੇ ਵਾਪਸ ਆਉਣ ਕਾਰਨ ਛਾਤੀ 'ਚ ਜਲਣ ਮਹਿਸੂਸ ਹੁੰਦੀ ਹੈ। ਗਰਭ ਅਵਸਥਾ ਦੌਰਾਨ, ਗਰਭ ਤੋਂ ਢਿੱਡ 'ਤੇ ਦਬਾਅ ਪੈਂਦਾ ਹੈ ਅਤੇ ਅਜਿਹੀ ਸਮੱਸਿਆ ਅਕਸਰ ਹੁੰਦੀ ਹੈ। ਇਸ ਲਈ ਤੁਸੀਂ ਆਪਣੀ ਗਾਇਨੀ ਦੀ ਮਦਦ ਲਓ ਪਰ ਉਨ੍ਹਾਂ ਦਵਾਈਆਂ ਦਾ ਸੇਵਨ ਨਾ ਕਰੋ, ਜੋ ਜਲਣ ਨੂੰ ਸ਼ਾਂਤ ਕਰਦੀਆਂ ਹਨ ਕਿਉਂਕਿ ਇਹ ਤੁਹਾਡੇ ਅਤੇ ਬੱਚੇ 'ਚ ਦਮੇ ਦੀ ਬੀਮਾਰੀ ਦਾ ਕਾਰਨ ਬਣ ਸਕਦਾ ਹੈ।

ਦਿਲ ਦੀ ਜਲਨ ਤੋਂ ਬਚਣ ਲਈ ਤੁਸੀਂ ਇਨ੍ਹਾਂ ਘਰੇਲੂ ਨੁਸਖਿਆਂ ਨੂੰ ਅਪਣਾ ਸਕਦੇ ਹੋ :-
1. ਤੁਸੀਂ ਪੁਦੀਨੇ ਦੀਆਂ ਪੱਤੀਆਂ ਲਓ ਅਤੇ ਉਨ੍ਹਾਂ ਨੂੰ ਕਾਲੇ ਨਮਕ ਨਾਲ ਚਬਾਓ।
2. ਇੱਕ ਕੱਪ ਕੋਸੇ ਪਾਣੀ 'ਚ ਐਪਲ ਸਾਈਡਰ ਵਿਨੇਗਰ ਮਿਲਾ ਕੇ ਦਿਨ 'ਚ ਦੋ ਵਾਰ ਪੀਓ।
3. ਕੈਫੀਨ ਵਾਲੀਆਂ ਅਤੇ ਤੇਲ ਵਾਲੀਆਂ ਚੀਜ਼ਾਂ ਤੋਂ ਦੂਰ ਰਹੋ।
4. ਖਾਣਾ ਖਾਣ ਤੋਂ ਤੁਰੰਤ ਬਾਅਦ ਲੇਟ ਨਾ ਜਾਓ, ਸਗੋਂ ਹੌਲੀ-ਹੌਲੀ ਸੈਰ ਕਰੋ।

ਗਰਭ ਅਵਸਥਾ 'ਚ ਕਬਜ਼ :- 
ਗਰਭ ਅਵਸਥਾ ਦੌਰਾਨ ਕਬਜ਼ ਇੱਕ ਆਮ ਸਮੱਸਿਆ ਹੈ। ਬ੍ਰਿਟਿਸ਼ ਜਰਨਲ ਆਫ ਔਬਸਟੇਟ੍ਰਿਕਸ ਐਂਡ ਗਾਇਨੀਕੋਲੋਜੀ ਦੀ ਰਿਪੋਰਟ ਅਨੁਸਾਰ, ਇੱਕ ਚੌਥਾਈ ਔਰਤਾਂ ਗਰਭ ਅਵਸਥਾ ਦੌਰਾਨ ਕਬਜ਼ ਤੋਂ ਪੀੜਤ ਹੁੰਦੀਆਂ ਹਨ। ਪਹਿਲੀ ਤਿਮਾਹੀ ਤੋਂ ਬਾਅਦ ਕਬਜ਼ ਸਭ ਤੋਂ ਜ਼ਿਆਦਾ ਪਰੇਸ਼ਾਨ ਕਰਦੀ ਹੈ ਅਜਿਹੇ 'ਚ ਜੇਕਰ ਤੁਸੀਂ ਸਮੇਂ 'ਤੇ ਕਬਜ਼ ਦਾ ਇਲਾਜ ਸ਼ੁਰੂ ਨਹੀਂ ਕਰਦੇ ਤਾਂ ਇਹ ਬਵਾਸੀਰ ਦੀ ਸਮੱਸਿਆ ਦਾ ਰੂਪ ਲੈ ਸਕਦਾ ਹੈ।

ਗਰਭ ਅਵਸਥਾ 'ਚ ਕਬਜ਼ ਤੋਂ ਬਚਣ ਲਈ ਸੁਝਾਅ :-
1. ਤੁਹਾਨੂੰ ਅਜਿਹੇ ਭੋਜਨ ਜ਼ਿਆਦਾ ਖਾਣੇ ਚਾਹੀਦੇ ਹਨ, ਜਿਨ੍ਹਾਂ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੋਵੇ। ਉਦਾਹਰਨ ਲਈ ਫਲ, ਹਰੀਆਂ ਸਬਜ਼ੀਆਂ, ਸੁੱਕੇ ਮੇਵੇ ਆਦਿ।
2. ਹਲਕੀ ਕਸਰਤ ਕਰੋ ਅਤੇ ਨਿਯਮਿਤ ਤੌਰ 'ਤੇ ਸੈਰ ਕਰੋ।
3. ਤਰਲ ਖੁਰਾਕ ਦਾ ਧਿਆਨ ਰੱਖੋ, ਪਾਣੀ, ਦੁੱਧ, ਜੂਸ, ਸੂਪ ਆਦਿ ਲੋੜੀਂਦੀ ਮਾਤਰਾ 'ਚ ਲਓ।

  • Pregnancy Issues
  • Most Women
  • Problems Pregnancy
  • Mentally Prepared

ਬਾਈਪੋਲਰ ਡਿਸਆਰਡਰ ਵਾਲੇ ਬੱਚਿਆਂ ’ਚ ਦਿਖਾਈ ਦਿੰਦੇ ਨੇ ਇਹ 5 ਲੱਛਣ, ਜਾਣੋ ਇਸ ਦਾ ਇਲਾਜ

NEXT STORY

Stories You May Like

  • monochrome outfit  women  stylish look
    ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
  • women free travel on roadways buses
    ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਹੁਣ ਇਹ ਔਰਤਾਂ, ਯੋਗੀ ਸਰਕਾਰ ਦਾ ਵੱਡਾ ਐਲਾਨ
  • meta suffers major setback
    META ਨੂੰ ਤਗੜਾ ਝਟਕਾ, ਬੱਚਿਆਂ ਦੀ ਮਾਨਸਿਕ ਸਿਹਤ ਨਾਲ ਖਿਲਵਾੜ ਕਰਨ ਬਦਲੇ ਲੱਗਾ ₹5,000 ਕਰੋੜ ਦਾ ਜੁਰਮਾਨਾ
  • we will make every possible effort solve the problems
    ਖੱਤਰੀ ਅਰੋੜਾ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ : ਵਰਿੰਦਰ ਸਹਿਦੇਵ
  • women gold coin silk saree cm vijay budget
    ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ
  • madhubani incident
    ਮਧੂਬਨੀ 'ਚ ਤੇਜ਼ ਰਫ਼ਤਾਰ ਕਾਰ ਨੇ 3 ਔਰਤਾਂ ਨੂੰ ਦਰੜਿਆ, ਤਿੰਨਾਂ ਦੀ ਮੌਕੇ 'ਤੇ ਨਿਕਲੀ ਜਾਨ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • freedom food drink tukaram mundhe
      'ਖਾਣ-ਪੀਣ ਦੀਆਂ ਚੀਜ਼ਾਂ 'ਚ ਮਿਲੇ ਆਜ਼ਾਦੀ', FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ...
    • if you are suffering from cholesterol problem then eat these things
      Cholesterol ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ...
    • okra is no less than a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਭਿੰਡੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • sabudana is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਸਾਬੂਦਾਣਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • these leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਹ 'ਪੱਤੇ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • 20 years old kidney test every 6 months
      20 ਸਾਲ ਦੀ ਉਮਰ ਤੋਂ ਬਾਅਦ ਹਰ 6 ਮਹੀਨੇ ਕਰਾਉਣਾ ਪਵੇਗਾ Kidney test !
    • pineapple juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ‘ਅਨਾਨਾਸ ਦਾ ਜੂਸ’ ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • do you know these 5 truths about cancer
      ਕੀ ਤੁਸੀਂ ਜਾਣਦੇ ਹੋ ਕੈਂਸਰ ਦੇ ਇਹ 5 ਸੱਚ ! ਹੋਇਆ ਵੱਡਾ ਖੁਲਾਸਾ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +