helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, APR 05, 2026
IPL 2026 : ਹੈਦਰਾਬਾਦ ਨੇ ਲਖਨਊ ਨੂੰ ਦਿੱਤਾ 157...
Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ...
ਆਸਟ੍ਰੇਲੀਆ ਦੀਆਂ ਸਿੱਖ ਖੇਡਾਂ ‘ਚ ਨਿਊਜ਼ੀਲੈਂਡ ਵਾਲੇ...
ਬਹਿਰੀਨ ਤੇ ਕੁਵੈਤ 'ਤੇ ਡਰੋਨ ਹਮਲੇ! ਜਵਾਬ 'ਚ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ— ਸਵੇਰੇ ਉੱਠਦੇ ਹੀ ਹਰ ਕੋਈ ਬਰੱਸ਼ ਜਾਂ ਫਿਰ ਕੁਰਲੀ ਤਾਂ ਕਰਦਾ ਹੀ ਹੈ ਇਸ ਨਾਲ ਸਾਹ ਫ੍ਰੈਸ਼ ਹੋਣ ਦੇ ਨਾਲ ਮੂੰਹ ਦੀ ਬਦਬੂ ਵੀ ਦੂਰ ਹੋ ਜਾਂਦੀ ਹੈ। ਜਦੋਂ ਰਾਤ ਨੂੰ ਅਸੀਂ ਸੌਂਦੇ ਹਾਂ ਤਾਂ ਸਾਹ 'ਚੋਂ ਕਿਸੇ ਵੀ ਤਰ੍ਹਾਂ ਦੀ ਕੋਈ ਬਦਬੂ ਨਹੀਂ ਆਉਂਦੀ ਪਰ ਸਵੇਰੇ ਸਾਹ 'ਚ ਬਦਬੂ ਪੈਦਾ ਹੋ ਜਾਂਦੀ ਹੈ। ਕੁਝ ਲੋਕਾਂ ਦੇ ਮੂੰਹ 'ਚੋਂ ਤਾਂ ਸਾਰਾ ਦਿਨ ਬਦਬੂ ਆਉਂਦੀ ਹੈ, ਜਿਸ ਨਾਲ ਉਨ੍ਹਾਂ ਨੂੰ ਗੱਲ ਕਰਨ 'ਚ ਵੀ ਪ੍ਰੇਸ਼ਾਨੀ ਹੁੰਦੀ ਹੈ। ਆਫਿਸ ਮੀਟਿੰਗ 'ਚ ਤੁਹਾਨੂੰ ਇਸ ਵਜ੍ਹਾ ਨਾਲ ਸ਼ਰਮਿੰਦ ਵੀ ਹੋਣਾ ਪੈਂਦਾ ਹੈ। ਇਸ ਕਾਰਨ ਦੰਦਾਂ ਦੇ ਪਿੱਛੇ ਅਤੇ ਜੀਭ ਦੇ ਆਲੇ-ਦੁਆਲੇ ਬਦਬੂ ਪੈਦਾ ਕਰਨ ਵਾਲੇ ਬੈਕਟੀਰੀਆ ਦਾ ਪੈਦਾ ਹੋਣਾ ਹੈ। ਉਂਝ ਤਾਂ ਬਰੱਸ਼ ਨਾਲ ਦੰਦ ਸਾਫ ਕਰਕੇ ਕੁਝ ਰਾਹਤ ਤਾਂ ਮਿਲ ਜਾਂਦੀ ਹੈ ਪਰ ਇਸ ਲਈ ਤੁਸੀਂ ਰੋਜ਼ਾਨਾ ਛੋਟੇ-ਛੋਟੇ ਘਰੇਲੂ ਉਪਾਅ ਅਪਣਾ ਕੇ ਹਮੇਸ਼ਾ ਲਈ ਇਸ ਬਦਬੂ ਤੋਂ ਛੁਟਕਾਰਾ ਪਾ ਸਕਦੇ ਹੋ। ਆਓ ਜਾਣਦੇ ਹਾਂ ਇਨ੍ਹਾਂ ਬਾਰੇ... 1. ਸੌਂਫ ਸੌਂਫ ਪਾਚਨ ਕਿਰਿਆ ਨੂੰ ਦਰੁਸਤ ਰੱਖਣ ਦੇ ਨਾਲ-ਨਾਲ ਮੂੰਹ ਨੂੰ ਫ੍ਰੈਸ਼ ਵੀ ਰੱਖਦੀ ਹੈ। ਇਸ ਦੇ ਐਂਟੀ ਮਾਈਕ੍ਰੋਬਿਅਲ ਤੱਤ ਬੈਕਟੀਰੀਆ ਨਾਲ ਲੜਣ ਦਾ ਕੰਮ ਵੀ ਕਰਦੇ ਹਨ। ਖਾਣਾ ਖਾਣ ਦੇ ਬਾਅਦ ਮੂੰਹ ਨੂੰ ਫ੍ਰੈਸ਼ ਕਰਨ ਲਈ 1 ਚੱਮਚ ਸੌਂਫ ਚਬਾ ਕੇ ਖਾਓ। ਇਸ ਤੋਂ ਇਲਾਵਾ ਇਕ ਗਲਾਸ ਪਾਣੀ 'ਚ 1 ਚੱਮਚ ਸੌਂਫ ਉਬਾਲ ਕੇ ਇਸ ਨੂੰ ਠੰਡਾ ਕਰਕੇ ਕੁਰਲੀ ਕਰੋ। 2. ਸੇਬ ਦਾ ਸਿਰਕਾ ਰਾਤ ਨੂੰ ਖਾਣਾ ਖਾਣ ਦੇ ਅੱਧਾ ਘੰਟਾ ਪਹਿਲਾਂ 1 ਗਲਾਸ ਪਾਣੀ 'ਚ 1 ਚੱਮਚ ਸੇਬ ਦਾ ਸਿਰਕਾ ਪਾ ਕੇ ਪੀਣ ਨਾਲ ਸਾਹ ਦੀ ਬਦਬੂ ਨਹੀਂ ਆਉਂਦੀ। ਤੁਸੀਂ ਰਾਤ ਨੂੰ ਸੌਂਣ ਤੋਂ ਪਹਿਲਾਂ ਇਸ ਪਾਣੀ ਨਾਲ ਗਰਾਰੇ ਵੀ ਕਰ ਸਕਦੀ ਹੋ 3. ਟ੍ਰੀ-ਟ੍ਰੀ ਆਇਲ ਇਹ ਤੇਲ ਮੂੰਹ ਦੇ ਬੈਕਟੀਰੀਆ ਨਾਲ ਲੜਣ 'ਚ ਬਹੁਤ ਹੀ ਅਸਰਦਾਰ ਹੈ। ਪਾਣੀ 'ਚ 1 ਬੂੰਦ ਟੀ-ਟ੍ਰੀ ਆਇਲ ਨੂੰ ਪਾ ਕੇ ਕੁਰਲੀ ਕਰਨ ਨਾਲ ਬਹੁਤ ਫਾਇਦਾ ਮਿਲਦਾ ਹੈ। 4. ਨਿੰਬੂ 2 ਚੱਮਚ ਨਿੰਬੂ ਦੇ ਰਸ 'ਚ 1 ਗਲਾਸ ਪਾਣੀ ਮਿਕਸ ਕਰ ਕੇ ਇਸ ਨਾਲ ਦਿਨ 'ਚ ਘੱਟ ਤੋਂ ਘੱਟ 2 ਵਾਰ ਕੁਰਲੀ ਕਰੋ। ਇਸ ਨਾਲ ਮੂੰਹ ਦਾ ਸੁੱਕਾਪਨ ਦੂਰ ਹੋਵੇਗਾ ਅਤੇ ਬੈਕਟੀਰੀਆ ਵੀ ਘੱਟ ਹੋਣਗੇ। 5. ਨਮਕ ਅਤੇ ਸਰੋਂ ਦਾ ਤੇਲ ਚੁਟਕੀ ਇਕ ਨਮਕ 'ਚ 1 ਬੂੰਦ ਸਰੋਂ ਦੇ ਤੇਲ 'ਚ ਪਾ ਲਓ। ਇਸ ਨਾਲ ਦੰਦਾਂ ਅਤੇ ਮਸੂੜਿਆਂ ਦੀ ਮਾਲਿਸ਼ ਕਰੋ। ਇਸ ਨਾਲ ਦੰਦ ਦਰਦ ਅਤੇ ਪੀਲਾਪਨ ਦੂਰ ਹੋਵੇਗਾ ਅਤੇ ਮੂੰਹ ਦੀ ਬਦਬੂ ਵੀ ਦੂਰ ਹੋ ਜਾਵੇਗੀ।
ਜ਼ਿਆਦਾ ਆਚਾਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਨੁਕਸਾਨ
Stories You May Like
ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ
IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ
ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...
ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...
ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...
ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ
ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...
IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...
ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...
6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...
ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ
ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...
ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...
ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ
UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...
IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...
Subscribe Now!