Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    11:10:50 AM

  • american troops in germany

    ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ 'ਚ ਟਰੰਪ! ਜਰਮਨੀ...

  • bsf prepares border

    ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼...

  • big warning of rain  thunderstorm and hailstorm in punjab

    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਮਲੱਠੀ ਕਰੇਗੀ ਸਰੀਰ ਦੀਆਂ ਕਈ ਬਿਮਾਰੀਆਂ ਦੂਰ, ਜਾਣੋ ਵਰਤੋਂ ਕਰਨ ਦਾ ਤਰੀਕਾ

HEALTH News Punjabi(ਸਿਹਤ)

ਮਲੱਠੀ ਕਰੇਗੀ ਸਰੀਰ ਦੀਆਂ ਕਈ ਬਿਮਾਰੀਆਂ ਦੂਰ, ਜਾਣੋ ਵਰਤੋਂ ਕਰਨ ਦਾ ਤਰੀਕਾ

  • Edited By Aarti Dhillon,
  • Updated: 30 Sep, 2020 12:53 PM
Jalandhar
mulethi mulethi health benefits cold and cough healthy heart
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਮਲੱਠੀ 'ਚ ਕਈ ਪੋਸ਼ਕ ਤੱਤਾਂ ਦੇ ਨਾਲ ਔਸ਼ਦੀ ਗੁਣ ਵੀ ਪਾਏ ਜਾਂਦੇ ਹਨ। ਅਜਿਹੇ 'ਚ ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਵੱਧਦੀ ਹੈ। ਮਲੱਠੀ ਨਾਲ ਕਈ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੀ ਮਿਲਦੀ ਹੈ। ਇਹ ਇਕ ਜੜੀ-ਬੂਟੀ ਦੇ ਤੌਰ 'ਤੇ ਕੰਮ ਕਰਦੀ ਹੈ ਜਿਸ ਨਾਲ ਦਿਲ ਅਤੇ ਸਾਹ ਨਾਲ ਜੁੜੀਆਂ ਸਮੱਸਿਆਵਾਂ ਨੂੰ ਘੱਟ ਕਰਨ 'ਚ ਮਦਦ ਕਰਦੀ ਹੈ। ਇਹ ਦਿੱਖਣ 'ਚ ਇਕ ਝਾੜੀ ਵਰਗੇ ਪੌਦੇ ਦੀ ਤਰ੍ਹਾਂ ਹੁੰਦੀ ਹੈ। ਇਸ ਦੀ ਵਰਤੋਂ ਨਾਲ ਮੌਸਮੀ ਸਰਦੀ-ਖਾਂਸੀ, ਜ਼ੁਕਾਮ ਤੋਂ ਲੈ ਕੇ ਦਿਲ ਨਾਲ ਜੁੜੀਆਂ ਬਿਮਾਰੀਆਂ ਹੋਣ ਦਾ ਖਤਰਾ ਘੱਟ ਜਾਂਦਾ ਹੈ। ਤਾਂ ਚੱਲੋ ਜਾਣਦੇ ਹਾਂ ਇਸ ਤੋਂ ਮਿਲਣ ਵਾਲੇ ਬਿਹਤਰੀਨ ਫਾਇਦਿਆਂ ਦੇ ਬਾਰੇ 'ਚ...
ਮਲੱਠੀ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ
ਮਲੱਠੀ 'ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ, ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰੀ ਹੁੰਦੀ ਹੈ।

PunjabKesari
ਪਾਚਨ ਤੰਤਰ ਕਰੇ ਠੀਕ—ਕਿਸੇ ਵੀ ਬਿਮਾਰੀ ਦੀ ਸ਼ੁਰੂਆਤ ਪੇਟ ਖਰਾਬ ਹੋਣ ਨਾਲ ਹੁੰਦੀ ਹੈ। ਜੇਕਰ ਪਾਚਨ ਤੰਤਰ ਕਮਜ਼ੋਰ ਹੋਵੇਗਾ ਤਾਂ ਸਰੀਰ ਬਿਹਤਰ ਤਰੀਕੇ ਨਾਲ ਵਿਕਾਸ ਨਹੀਂ ਕਰ ਪਾਵੇਗਾ। ਅਜਿਹੇ 'ਚ ਮਲੱਠੀ ਖਾਣ ਨਾਲ ਪੇਟ ਨਾਲ ਜੁੜੀਆਂ ਬਿਮਾਰੀਆਂ ਜਿਵੇਂ ਕਿ ਗੈਸ, ਸੋਜ, ਅਪਚ, ਉੱਲਟੀ, ਕਬਜ਼ ਆਦਿ ਤੋਂ ਰਾਹਤ ਮਿਲਦੀ ਹੈ। ਇਸ 'ਚ ਮੌਜੂਦ ਔਸ਼ਦੀ ਗੁਣ ਪੇਟ ਦੀ ਸਿਹਤ ਨੂੰ ਠੀਕ ਰੱਖਣ ਦੇ ਨਾਲ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਪ੍ਰਦਾਨ ਕਰਦੀ ਹੈ। ਇਸ ਦੀ ਵਰਤੋਂ ਕਰਨ ਲਈ ਇਕ ਕੱਪ ਕੋਸੇ ਪਾਣੀ 'ਚ ਮਲੱਠੀ ਦਾ ਪਾਊਡਰ ਪਾ ਕੇ ਉਬਾਲੋ। 1-2 ਉਬਾਲ ਆਉਣ ਤੋਂ ਬਾਅਦ ਮਿਸ਼ਰਨ ਨੂੰ ਹਲਕਾ ਠੰਡਾ ਕਰਕੇ ਛਾਣ ਕੇ ਪੀਓ।
ਸੁੱਕੀ ਖਾਂਸੀ ਤੋਂ ਰਾਹਤ ਦਿਵਾਉਂਦੀ ਹੈ
ਜਿਨ੍ਹਾਂ ਲੋਕਾਂ ਨੂੰ ਸੁੱਕੀ ਖਾਂਸੀ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਲਈ ਮਲੱਠੀ ਦੀ ਵਰਤੋਂ ਕਰਨੀ ਕਾਫੀ ਫਾਇਦੇਮੰਦ ਹੁੰਦੀ ਹੈ। ਇਸ ਲਈ 2-4 ਕਾਲੀ ਮਿਰਚ ਨੂੰ 1 ਮਲੱਠੀ ਦੇ ਨਾਲ ਪੀਸ ਕੇ ਤਿਆਰ ਪਾਊਡਰ ਦੀ ਵਰਤੋਂ ਕਰਨ ਨਾਲ ਸੁੱਕੀ ਖਾਂਸੀ ਤੋਂ ਛੇਤੀ ਰਾਹਤ ਮਿਲਦੀ ਹੈ। ਇਸ ਦੇ ਇਲਾਵਾ ਤੁਸੀਂ ਇਸ ਨੂੰ ਪਾਣੀ 'ਚ ਉਬਾਲ ਕੇ ਵੀ ਪੀ ਸਕਦੇ ਹੋ। ਇਸ ਦੀ ਵਰਤੋਂ ਨਾਲ ਗਲੇ 'ਚ ਖਰਾਸ਼, ਦਰਦ, ਸੜਨ ਆਦਿ ਦੀ ਸਮੱਸਿਆ ਤੋਂ ਵੀ ਛੁੱਟਕਾਰਾ ਮਿਲੇਗਾ।
ਪੇਟ 'ਚ ਅਲਸਰ ਦੀ ਪ੍ਰੇਸ਼ਾਨੀ ਕਰੇ ਦੂਰ
ਜ਼ਿਆਦਾ, ਤਲਿਆ, ਮਸਾਲੇਦਾਰ ਭੋਜਨ ਖਾਣ ਨਾਲ ਪੇਟ ਨੂੰ ਅਲਸਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਮਲੱਠੀ ਦੀ ਜੜ੍ਹ ਦੇ ਪਾਊਡਰ ਨੂੰ ਪਾਣੀ ਦੇ ਨਾਲ ਵਰਤੋਂ ਕਰਨ ਨਾਲ ਫਾਇਦਾ ਮਿਲਦਾ ਹੈ। ਇਸ ਦੌਰਾਨ ਸਰੀਰ 'ਚ ਐਸੀਡਿਟੀ, ਅਪਚ ਦੀ ਪ੍ਰੇਸ਼ਾਨੀ ਦੂਰ ਕਰਕੇ ਪੇਟ 'ਚ ਬਣੇ ਅਲਸਰ ਦੇ ਜ਼ਖਮਾਂ ਨੂੰ ਠੀਕ ਕਰਨ 'ਚ ਮਦਦ ਕਰਦੀ ਹੈ। 

PunjabKesari
ਭਾਰ ਨੂੰ ਕਰੇ ਕੰਟਰੋਲ
ਮਲੱਠੀ 'ਚ ਭਾਰੀ ਮਾਤਰਾ 'ਚ ਪੋਸ਼ਕ ਤੱਤ ਹੋਣ ਨਾਲ ਸਰੀਰ 'ਚ ਜਮ੍ਹਾ ਵਾਧੂ ਚਰਬੀ ਨੂੰ ਘੱਟ ਕਰਕੇ ਭਾਰ ਘਟਾਉਣ 'ਚ ਮਦਦ ਮਿਲਦੀ ਹੈ। ਅਜਿਹੇ 'ਚ ਜੋ ਲੋਕ ਆਪਣੇ ਵਧੇ ਹੋਏ ਭਾਰ ਤੋਂ ਪ੍ਰੇਸ਼ਾਨ ਹਨ ਉਨ੍ਹਾਂ ਨੂੰ ਆਪਣੀ ਡਾਈਟ 'ਚ ਮਲੱਠੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ।
ਮੂੰਹ ਦੇ ਛਾਲਿਆਂ ਦੀ ਸਮੱਸਿਆ ਕਰੇ ਦੂਰ
ਜਿਨ੍ਹਾਂ ਲੋਕਾਂ ਨੂੰ ਮੂੰਹ ਦੇ ਛਾਲੇ ਹੋਣ ਦੀ ਸਮੱਸਿਆ ਹੁੰਦੀ ਹੈ। ਉਨ੍ਹਾਂ ਨੂੰ ਮਲੱਠੀ ਦੇ ਟੁੱਕੜੇ ਨੂੰ ਥੋੜ੍ਹਾ ਸ਼ਹਿਦ ਲਗਾ ਕੇ ਚੁੱਸਨ ਨਾਲ ਫਾਇਦਾ ਮਿਲਦਾ ਹੈ।
ਦਿਲ ਦਾ ਰੱਖੇ ਧਿਆਨ
ਅੱਜ ਦੇ ਸਮੇਂ 'ਚ ਲੋਕਾਂ ਨੂੰ ਦਿਲ ਨਾਲ ਸੰਬੰਧਤ ਕਈ ਬਿਮਾਰੀਆਂ ਲੱਗ ਹਨ। ਅਜਿਹੇ 'ਚ ਇਸ ਦੀ ਵਰਤੋਂ ਕਰਨ ਨਾਲ ਸਰੀਰ 'ਚ ਖੂਨ ਦਾ ਦੌਰਾ ਵਧੀਆ ਤਰੀਕੇ ਨਾਲ ਹੋਣ 'ਚ ਮਦਦ ਮਿਲਦੀ ਹੈ। ਇਹ ਕੈਲੇਸਟ੍ਰੋਲ ਲੈਵਲ ਨੂੰ ਕੰਟਰੋਲ ਕਰਕੇ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਅਜਿਹੇ 'ਚ ਹਾਰਟ ਅਟੈਕ ਆਉਣ ਤੋਂ ਬਚਾਅ ਰਹਿੰਦਾ ਹੈ।

PunjabKesari
ਚਮੜੀ ਲਈ ਫਾਇਦੇਮੰਦ
ਸਰੀਰ ਦੇ ਨਾਲ-ਨਾਲ ਚਮੜੀ ਸੜ ਜਾਣ ਨਾਲ ਮਲੱਠੀ ਦਾ ਪੇਸਟ ਤਿਆਰ ਕਰਕੇ ਲਗਾਉਣ ਨਾਲ ਰਾਹਤ ਮਿਲਦੀ ਹੈ। ਇਸ ਲਈ ਮੁਲੱਠੀ ਪਾਊਡਰ ਨੂੰ ਮੱਖਣ ਦੇ ਨਾਲ ਮਿਕਸ ਕਰਕੇ ਪ੍ਰਭਾਵਿਤ ਥਾਵਾਂ 'ਤੇ ਲਗਾਉਣ ਨਾਲ ਛੇਤੀ ਆਰਾਮ ਮਿਲਦਾ ਹੈ। ਨਾਲ ਹੀ ਸੜੇ ਦਾ ਨਿਸ਼ਾਨ ਵੀ ਕਾਫੀ ਹੱਦ ਤੱਕ ਠੀਕ ਹੋ ਜਾਂਦਾ ਹੈ।

  • Mulethi Mulethi
  • Health Benefits
  • Cold And Cough
  • Healthy Heart

'ਵਰਲਡ ਹਾਰਟ ਡੇਅ' : 30 ਤੋਂ ਬਾਅਦ ਦਿਲ ਨਾਲ ਜੁੜੇ ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰ-ਅੰਦਾਜ਼

NEXT STORY

Stories You May Like

  • youtube users are in a frenzy
    YouTube ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ! ਹੁਣ ਬਿਨਾਂ ਪੈਸੇ ਖਰਚੇ ਮਿਲੇਗਾ 'ਪ੍ਰੀਮੀਅਮ' ਫੀਚਰ, ਜਾਣੋ ਵਰਤੋਂ ਦਾ ਤਰੀਕਾ
  • this thing is the cause of many diseases
    ਸਿਰਫ਼ ਕਬਜ਼ ਹੀ ਨਹੀਂ, ਕਈ ਬਿਮਾਰੀਆਂ ਦਾ ਕਾਲ਼ ਹੈ ਇਹ ਨਿੱਕੀ ਜਿਹੀ ਚੀਜ਼
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • has the old company made a mistake in the pf account
    ਸਾਵਧਾਨ! PF ਟ੍ਰਾਂਸਫਰ ਵੇਲੇ ਆ ਰਹੀ ਹੈ ਦਿੱਕਤ? ਜਾਣੋ ਪੁਰਾਣੀ ਕੰਪਨੀ ਦੀ ਗ਼ਲਤੀ ਨੂੰ ਠੀਕ ਕਰਨ ਦਾ ਆਸਾਨ ਤਰੀਕਾ
  • be careful if you eat sweets at night
    ਰਾਤ ਨੂੰ ਮਿੱਠਾ ਖਾਣ ਵਾਲੇ ਹੋ ਜਾਣ ਸਾਵਧਾਨ! ਸਰੀਰ ਨੂੰ ਲੱਗ ਸਕਦੀਆਂ ਹਨ ਇਹ 5 ਭਿਆਨਕ ਬਿਮਾਰੀਆਂ
  • this spray of perfume will attract money like a magnet
    ਚੁੰਬਕ ਵਾਂਗ ਪੈਸੇ ਨੂੰ ਖਿੱਚੇਗਾ ਇਤਰ ਦਾ ਇਹ ਛਿੜਕਾਅ, ਜਾਣੋ ਅਜ਼ਮਾਉਣ ਦਾ ਸਹੀ ਤਰੀਕਾ
  • the risk of nuclear weapons being used in the world
    ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
  • whatsapp mobile recharge feature how to use
    WhatsApp ਦਾ ਵੱਡਾ ਧਮਾਕਾ! ਹੁਣ ਐਪ ਤੋਂ ਹੀ ਹੋਵੇਗਾ ਮੋਬਾਈਲ ਰਿਚਾਰਜ, ਜਾਣੋ ਤਰੀਕਾ
  • big warning of rain  thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
Trending
Ek Nazar
know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • benefits of drinking lassi
      ਪੇਟ ਦੀ ਜਲਣ ਤੇ ਐਸੀਡਿਟੀ ਤੋਂ ਹਮੇਸ਼ਾ ਲਈ ਛੁਟਕਾਰਾ ਦਿਵਾਏਗੀ 'ਠੰਡੀ-ਠੰਡੀ ਲੱਸੀ'!...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • cooking in an iron pan can be heavy
      ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +