Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    8:36:59 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਰਦੀ ਦੇ ਮੌਸਮ 'ਚ 'ਮੁਲੱਠੀ' ਹੈ ਸਿਹਤ ਲਈ 'ਵੱਡਾ ਵਰਦਾਨ', ਸੁੱਕੀ ਖੰਘ ਸਣੇ ਇਨ੍ਹਾਂ ਬੀਮਾਰੀਆਂ ਤੋਂ ਦਿਵਾਉਂਦੀ ਹੈ ਨਿਜ਼ਾਤ

HEALTH News Punjabi(ਸਿਹਤ)

ਸਰਦੀ ਦੇ ਮੌਸਮ 'ਚ 'ਮੁਲੱਠੀ' ਹੈ ਸਿਹਤ ਲਈ 'ਵੱਡਾ ਵਰਦਾਨ', ਸੁੱਕੀ ਖੰਘ ਸਣੇ ਇਨ੍ਹਾਂ ਬੀਮਾਰੀਆਂ ਤੋਂ ਦਿਵਾਉਂਦੀ ਹੈ ਨਿਜ਼ਾਤ

  • Edited By Sunita,
  • Updated: 26 Jan, 2022 09:36 AM
Jalandhar
mulethi mulethi health benefits cold and cough healthy heart
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਮਲੱਠੀ 'ਚ ਕਈ ਪੋਸ਼ਕ ਤੱਤਾਂ ਨਾਲ ਔਸ਼ਦੀ ਗੁਣ ਵੀ ਪਾਏ ਜਾਂਦੇ ਹਨ। ਅਜਿਹੇ 'ਚ ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਵੱਧਦੀ ਹੈ। ਮਲੱਠੀ ਨਾਲ ਕਈ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੀ ਮਿਲਦੀ ਹੈ। ਇਹ ਇਕ ਜੜੀ-ਬੂਟੀ ਦੇ ਤੌਰ 'ਤੇ ਕੰਮ ਕਰਦੀ ਹੈ, ਜਿਸ ਨਾਲ ਦਿਲ ਅਤੇ ਸਾਹ ਨਾਲ ਜੁੜੀਆਂ ਸਮੱਸਿਆਵਾਂ ਨੂੰ ਘੱਟ ਕਰਨ 'ਚ ਮਦਦ ਕਰਦੀ ਹੈ। ਇਹ ਦਿਖਣ 'ਚ ਇਕ ਝਾੜੀ ਵਰਗੇ ਪੌਦੇ ਦੀ ਤਰ੍ਹਾਂ ਹੁੰਦੀ ਹੈ ਪਰ ਇਸ ਦੇ ਫਾਇਦੇ ਬਹੁਤ ਜ਼ਿਆਦਾ ਹਨ। ਇਸ ਦੀ ਵਰਤੋਂ ਨਾਲ ਮੌਸਮੀ ਸਰਦੀ-ਖਾਂਸੀ, ਜ਼ੁਕਾਮ ਤੋਂ ਲੈ ਕੇ ਦਿਲ ਨਾਲ ਜੁੜੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਇਸ ਤੋਂ ਮਿਲਣ ਵਾਲੇ ਫਾਇਦਿਆਂ ਬਾਰੇ...

1. ਮਲੱਠੀ 'ਚ ਹੁੰਦੇ ਨੇ ਕਈ ਪੋਸ਼ਕ ਤੱਤ
ਮਲੱਠੀ 'ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ, ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰੀ ਹੁੰਦੀ ਹੈ।

2. ਪਾਚਨ ਤੰਤਰ ਰੱਖੇ ਠੀਕ
ਕਿਸੇ ਵੀ ਬਿਮਾਰੀ ਦੀ ਸ਼ੁਰੂਆਤ ਪੇਟ ਖ਼ਰਾਬ ਹੋਣ ਨਾਲ ਹੁੰਦੀ ਹੈ। ਜੇਕਰ ਪਾਚਨ ਤੰਤਰ ਕਮਜ਼ੋਰ ਹੋਵੇਗਾ ਤਾਂ ਸਰੀਰ ਬਿਹਤਰ ਤਰੀਕੇ ਨਾਲ ਵਿਕਾਸ ਨਹੀਂ ਕਰ ਪਾਵੇਗਾ। ਅਜਿਹੇ 'ਚ ਮਲੱਠੀ ਖਾਣ ਨਾਲ ਪੇਟ ਨਾਲ ਜੁੜੀਆਂ ਬਿਮਾਰੀਆਂ ਜਿਵੇਂ ਕਿ ਗੈਸ, ਸੋਜ, ਅਪਚ, ਉੱਲਟੀ, ਕਬਜ਼ ਆਦਿ ਤੋਂ ਰਾਹਤ ਮਿਲਦੀ ਹੈ। ਇਸ 'ਚ ਮੌਜੂਦ ਔਸ਼ਦੀ ਗੁਣ ਪੇਟ ਦੀ ਸਿਹਤ ਨੂੰ ਠੀਕ ਰੱਖਣ ਦੇ ਨਾਲ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਪ੍ਰਦਾਨ ਕਰਦੀ ਹੈ। ਇਸ ਦੀ ਵਰਤੋਂ ਕਰਨ ਲਈ ਇਕ ਕੱਪ ਕੋਸੇ ਪਾਣੀ 'ਚ ਮਲੱਠੀ ਦਾ ਪਾਊਡਰ ਪਾ ਕੇ ਉਬਾਲੋ। 1-2 ਉਬਾਲ ਆਉਣ ਤੋਂ ਬਾਅਦ ਮਿਸ਼ਰਨ ਨੂੰ ਹਲਕਾ ਠੰਡਾ ਕਰਕੇ ਛਾਣ ਕੇ ਪੀਓ।

3. ਸੁੱਕੀ ਖਾਂਸੀ ਤੋਂ ਦਿਵਾਉਂਦੀ ਹੈ ਰਾਹਤ
ਜਿਹੜੇ ਲੋਕਾਂ ਨੂੰ ਸੁੱਕੀ ਖਾਂਸੀ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਲਈ ਮਲੱਠੀ ਦੀ ਵਰਤੋਂ ਕਰਨੀ ਕਾਫ਼ੀ ਫਾਇਦੇਮੰਦ ਹੁੰਦੀ ਹੈ। ਇਸ ਲਈ 2-4 ਕਾਲੀ ਮਿਰਚ ਨੂੰ 1 ਮਲੱਠੀ ਦੇ ਨਾਲ ਪੀਸ ਕੇ ਤਿਆਰ ਪਾਊਡਰ ਦੀ ਵਰਤੋਂ ਕਰਨ ਨਾਲ ਸੁੱਕੀ ਖਾਂਸੀ ਤੋਂ ਛੇਤੀ ਰਾਹਤ ਮਿਲਦੀ ਹੈ। ਇਸ ਦੇ ਇਲਾਵਾ ਤੁਸੀਂ ਇਸ ਨੂੰ ਪਾਣੀ 'ਚ ਉਬਾਲ ਕੇ ਵੀ ਪੀ ਸਕਦੇ ਹੋ। ਇਸ ਦੀ ਵਰਤੋਂ ਨਾਲ ਗਲੇ 'ਚ ਖਰਾਸ਼, ਦਰਦ, ਜਲਣ ਆਦਿ ਦੀ ਸਮੱਸਿਆ ਤੋਂ ਵੀ ਛੁੱਟਕਾਰਾ ਮਿਲੇਗਾ।

4. ਪੇਟ 'ਚ ਅਲਸਰ ਦੀ ਪ੍ਰੇਸ਼ਾਨੀ ਨੂੰ ਕਰੇ ਦੂਰ
ਜ਼ਿਆਦਾ ਤਲਿਆ, ਮਸਾਲੇਦਾਰ ਭੋਜਨ ਖਾਣ ਨਾਲ ਪੇਟ ਨੂੰ ਅਲਸਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਮਲੱਠੀ ਦੀ ਜੜ੍ਹ ਦੇ ਪਾਊਡਰ ਨੂੰ ਪਾਣੀ ਨਾਲ ਵਰਤੋਂ ਕਰਨ ਨਾਲ ਫਾਇਦਾ ਮਿਲਦਾ ਹੈ। ਇਸ ਦੌਰਾਨ ਸਰੀਰ 'ਚ ਐਸੀਡਿਟੀ, ਅਪਚ ਦੀ ਪ੍ਰੇਸ਼ਾਨੀ ਦੂਰ ਕਰਕੇ ਪੇਟ 'ਚ ਬਣੇ ਅਲਸਰ ਦੇ ਜ਼ਖਮਾਂ ਨੂੰ ਠੀਕ ਕਰਨ 'ਚ ਮਦਦ ਕਰਦੀ ਹੈ। 

5. ਦਿਲ ਦਾ ਰੱਖੇ ਧਿਆਨ
ਅੱਜ ਦੇ ਸਮੇਂ 'ਚ ਲੋਕਾਂ ਨੂੰ ਦਿਲ ਨਾਲ ਸੰਬੰਧਿਤ ਕਈ ਬਿਮਾਰੀਆਂ ਲੱਗ ਹਨ। ਅਜਿਹੇ 'ਚ ਇਸ ਦੀ ਵਰਤੋਂ ਕਰਨ ਨਾਲ ਸਰੀਰ 'ਚ ਖੂਨ ਦਾ ਦੌਰਾ ਵਧੀਆ ਤਰੀਕੇ ਨਾਲ ਹੋਣ 'ਚ ਮਦਦ ਮਿਲਦੀ ਹੈ। ਇਹ ਕੈਲੇਸਟ੍ਰੋਲ ਲੈਵਲ ਨੂੰ ਕੰਟਰੋਲ ਕਰਕੇ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਅਜਿਹੇ 'ਚ ਹਾਰਟ ਅਟੈਕ ਆਉਣ ਤੋਂ ਬਚਾਅ ਰਹਿੰਦਾ ਹੈ।

6. ਚਮੜੀ ਲਈ ਫਾਇਦੇਮੰਦ
ਸਰੀਰ ਦੇ ਨਾਲ-ਨਾਲ ਚਮੜੀ ਸੜ੍ਹ ਜਾਣ ਨਾਲ ਮਲੱਠੀ ਦਾ ਪੇਸਟ ਤਿਆਰ ਕਰਕੇ ਲਗਾਉਣ ਨਾਲ ਰਾਹਤ ਮਿਲਦੀ ਹੈ। ਇਸ ਲਈ ਮੁਲੱਠੀ ਪਾਊਡਰ ਨੂੰ ਮੱਖਣ ਦੇ ਨਾਲ ਮਿਕਸ ਕਰਕੇ ਪ੍ਰਭਾਵਿਤ ਥਾਵਾਂ 'ਤੇ ਲਗਾਉਣ ਨਾਲ ਛੇਤੀ ਆਰਾਮ ਮਿਲਦਾ ਹੈ। ਨਾਲ ਹੀ ਸੜੇ ਦਾ ਨਿਸ਼ਾਨ ਵੀ ਕਾਫ਼ੀ ਹੱਦ ਤੱਕ ਠੀਕ ਹੋ ਜਾਂਦਾ ਹੈ।

7. ਭਾਰ ਨੂੰ ਕਰੇ ਕੰਟਰੋਲ
ਮਲੱਠੀ 'ਚ ਭਾਰੀ ਮਾਤਰਾ 'ਚ ਪੋਸ਼ਕ ਤੱਤ ਹੋਣ ਨਾਲ ਸਰੀਰ 'ਚ ਜਮ੍ਹਾ ਵਾਧੂ ਚਰਬੀ ਨੂੰ ਘੱਟ ਕਰਕੇ ਭਾਰ ਘਟਾਉਣ 'ਚ ਮਦਦ ਮਿਲਦੀ ਹੈ। ਅਜਿਹੇ 'ਚ ਜੋ ਲੋਕ ਆਪਣੇ ਵਧੇ ਹੋਏ ਭਾਰ ਤੋਂ ਪ੍ਰੇਸ਼ਾਨ ਹਨ ਉਨ੍ਹਾਂ ਨੂੰ ਆਪਣੀ ਡਾਈਟ 'ਚ ਮਲੱਠੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

8. ਮੂੰਹ ਦੇ ਛਾਲਿਆਂ ਦੀ ਸਮੱਸਿਆ ਕਰੇ ਦੂਰ
ਜਿਨ੍ਹਾਂ ਲੋਕਾਂ ਨੂੰ ਮੂੰਹ ਦੇ ਛਾਲੇ ਹੋਣ ਦੀ ਸਮੱਸਿਆ ਹੁੰਦੀ ਹੈ। ਉਨ੍ਹਾਂ ਨੂੰ ਮਲੱਠੀ ਦੇ ਟੁੱਕੜੇ ਨੂੰ ਥੋੜ੍ਹਾ ਸ਼ਹਿਦ ਲਗਾ ਕੇ ਚੁੱਸਨ ਨਾਲ ਫਾਇਦਾ ਮਿਲਦਾ ਹੈ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਪ੍ਰਤੀਕਿਰਿਆ, ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।

  • Mulethi Mulethi
  • Health Benefits
  • Cold And Cough
  • Health
  • Heart

ਗਰਭਵਤੀ ਔਰਤਾਂ ਤੇ ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ ਹਨ 'ਚਿੱਟੇ ਤਿਲ', ਜਾਣੋ ਹੋਰ ਵੀ ਲਾਜਵਾਬ ਫਾਇਦੇ

NEXT STORY

Stories You May Like

  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • amla water is a boon for hair
    ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ ਫਾਇਦੇ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
  • improperly washed hands can also cause serious health problems
    ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ ਤਰੀਕਾ
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • rain  storm  alert  imd  weather update
    ਭਾਰੀ ਬਾਰਿਸ਼, ਤੂਫ਼ਾਨ ਤੇ ਅਸਮਾਨੀ ਬਿਜਲੀ ! ਦਿੱਲੀ-ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਜਾਰੀ ਹੋਇਆ ਅਲਰਟ
  • tulsi leaves are a treasure of health
    ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • school student hands roti vegetables mid day meal video viral
      ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ ਰੋਟੀ-ਸਬਜ਼ੀ! UP 'ਚ...
    • these things will fulfill the deficiency of calcium in the body
      ਸਰੀਰ 'ਚ 'Calcium' ਦੀ ਘਾਟ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਜਾਣੋ ਫਾਇਦੇ
    • if you want to get rid of the problem of migraine then do this
      Migraine ਦੀ ਸਮੱਸਿਆ ਤੋਂ ਪਾਉਣੈ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ ਜ਼ਬਰਦਸਤ...
    • raw bananas are a food of virtue
      ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ...
    • tulsi leaves are a treasure of health
      ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • north india cancer punjab haryana rajya sabha
      ਉੱਤਰ ਭਾਰਤ 'ਚ ਲਗਾਤਾਰ ਵਧ ਰਿਹੈ ਕੈਂਸਰ ਦਾ ਬੋਝ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ...
    • lifelong wellness for both baby and mother
      6 ਮਹੀਨੇ ਦੀ ਬ੍ਰੈਸਟਫੀਡਿੰਗ, ਬੱਚੇ ਅਤੇ ਮਾਂ ਦੋਵਾਂ ਲਈ ਜ਼ਿੰਦਗੀ ਭਰ ਦੀ ਤੰਦਰੁਸਤੀ
    • youth  s hip problems worsen due to alcohol addiction
      ਸ਼ਰਾਬ ਦੀ ਆਦਤ ਨਾਲ ਨੌਜਵਾਨਾਂ ਦੀ ਹੋਰ ਰਹੇ ਹਿਪਸ ਖਰਾਬ ! ਕਰਵਾਉਣੀ ਪੈ ਸਕਦੀ ਹੈ...
    • if you want to get rid of thyroid problem  then do this
      Thyroid ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰੋ ਇਹ ਕੰਮ !...
    • cumin water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੀਰੇ ਦਾ ਪਾਣੀ' ! ਜਾਣੋ ਇਸ ਦੇ  ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +