Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:05:41 PM

  • blinkit store s food license suspended reliance retail under investigation

    ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ...

  • hindu leader brij mohan suri s house threatened to be bombed

    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ...

  • health department  popular medicines  stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • us has implemented 10  tariff on indian goods  this is the reason for decision

    ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਸਰੀਰ 'ਚ ਵਿਟਾਮਿਨ ਅਤੇ ਕੈਲਸ਼ੀਅਮ ਦੀ ਘਾਟ ਪੂਰੀ ਕਰੇਗਾ ਮੁਰੱਬਾ, ਖੁਰਾਕ ’ਚ ਜ਼ਰੂਰ ਕਰੋ ਸ਼ਾਮਲ

HEALTH News Punjabi(ਸਿਹਤ)

ਸਰੀਰ 'ਚ ਵਿਟਾਮਿਨ ਅਤੇ ਕੈਲਸ਼ੀਅਮ ਦੀ ਘਾਟ ਪੂਰੀ ਕਰੇਗਾ ਮੁਰੱਬਾ, ਖੁਰਾਕ ’ਚ ਜ਼ਰੂਰ ਕਰੋ ਸ਼ਾਮਲ

  • Edited By Aarti Dhillon,
  • Updated: 20 Jan, 2021 11:13 AM
New Delhi
murabba vitamins and calcium in the body  include it in the diet
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਇਸ ਮਾਡਰਨ ਲਾਈਫ ਸਟਾਈਲ 'ਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਛੋਟੀਆਂ-ਮੋਟੀਆਂ ਬੀਮਾਰੀਆਂ ਲੱਗੀਆਂ ਰਹਿੰਦੀਆਂ ਹਨ। ਗਲਤ ਖਾਣ-ਪੀਣ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਸਹੀ ਪੋਸ਼ਣ ਨਹੀਂ ਮਿਲ ਪਾਉਂਦਾ। ਅਜਿਹੇ 'ਚ ਰੋਜ਼ਾਨਾ ਸਿਰਫ ਇਕ ਮੁਰੱਬਾ ਖਾਣ ਨਾਲ ਸਰੀਰ ਨੂੰ ਕਾਫ਼ੀ ਫ਼ਾਇਦਾ ਮਿਲੇਗਾ। ਜ਼ਿਆਦਾਤਰ ਲੋਕਾਂ ਨੇ ਸਿਰਫ ਔਲਿਆਂ ਦੇ ਮੁਰੱਬੇ ਦੇ ਫ਼ਾਇਦੇ ਹੀ ਸੁਣੇ ਹੋਣਗੇ ਪਰ ਹੋਰ ਵੀ ਕਈ ਫ਼ਲ ਅਤੇ ਸਬਜ਼ੀਆਂ ਦੇ ਮੁਰੱਬੇ ਹਨ ਜਿਨ੍ਹਾਂ ਵਿਚ ਕਾਫ਼ੀ ਮਾਤਰਾ ਵਿਚ ਵਿਟਾਮਿਨ, ਆਇਰਨ, ਕੈਲਸ਼ੀਅਮ, ਫਾਈਬਰ ਅਤੇ ਮਿਨਰਲਸ ਹੁੰਦੇ ਹਨ। ਰੋਜ਼ਾਨਾ ਕਿਸੇ ਇਕ ਦੀ ਵਰਤੋਂ ਕਰਨ ਨਾਲ ਸਰੀਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ ਆਓ ਜਾਣਦੇ ਹਾਂ ਕਿਹੜੇ ਹਨ ਉਹ ਮੁਰੱਬੇ ਜੋ ਸਾਡੀ ਸਿਹਤ ਨੂੰ ਫ਼ਾਇਦੇ ਪਹੁੰਚਾਉਂਦੇ ਹਨ।

PunjabKesari
ਆਂਵਲੇ ਦਾ ਮੁਰੱਬਾ : ਆਂਵਲੇ ਦੇ ਮੁਰੱਬੇ ਵਿਚ ਕਾਫ਼ੀ ਮਾਤਰਾ ਵਿਚ ਵਿਟਾਮਿਨ ਸੀ, ਆਇਰਨ, ਕੈਲਸ਼ੀਅਮ ਅਤੇ ਫਾਈਬਰ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਦੇ ਲਈ ਬਹੁਤ ਜ਼ਰੂਰੀ ਤੱਤ ਹੁੰਦੇ ਹਨ ਰੋਜ਼ਾਨਾ ਸਵੇਰੇ ਇਕ ਆਂਵਲੇ ਦਾ ਮੁਰੱਬਾ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ। ਇਸ ਤੋਂ ਇਲਾਵਾ ਮੁਰੱਬੇ ਦੀ ਨਿਯਮਿਤ ਵਰਤੋਂ ਕਰਨ ਨਾਲ ਸਰੀਰ ਵਿਚ ਖ਼ੂਨ ਦੀ ਘਾਟ ਪੂਰੀ ਹੁੰਦੀ ਹੈ ਅਤੇ ਢਿੱਡ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ।

ਇਹ ਵੀ ਪੜ੍ਹੋ:ਖੁਰਾਕ ’ਚ ਜ਼ਰੂਰ ਸ਼ਾਮਲ ਕਰੋ ਸੌਗੀ, ਬੁਖ਼ਾਰ ਤੋਂ ਇਲਾਵਾ ਕਈ ਸਮੱਸਿਆਵਾਂ ਤੋਂ ਦਿਵਾਉਂਦੀ ਹੈ ਨਿਜ਼ਾਤ
ਸੇਬ ਦਾ ਮੁਰੱਬਾ: ਇਸ ਵਿਚ ਕਾਫ਼ੀ ਮਾਤਰਾ ਵਿਚ ਫਾਸਫੋਰਸ, ਆਇਰਨ ਪ੍ਰੋਟੀਨ, ਕੈਲਸ਼ੀਅਮ ਅਤੇ ਕਾਰਬੋਹਾਈਡ੍ਰੇਟ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਐਨਰਜੀ ਦਿੰਦੇ ਹਨ। ਸੇਬ ਦੇ ਸਿਰਕੇ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਯਾਦਦਾਸ਼ਤ ਤੇਜ਼ ਹੋ ਜਾਂਦੀ ਹੈ ਅਤੇ ਸਿਰ ਦਰਦ ਵਿਚ ਵੀ ਆਰਾਮ ਮਿਲਦਾ ਹੈ। ਇਸ ਤੋਂ ਇਲਾਵਾ ਸੇਬ ਦੇ ਮੁਰੱਬੇ ਨਾਲ ਮੋਟਾਪਾ ਕੰਟਰੋਲ ਵਿਚ ਰਹਿੰਦਾ ਹੈ ਅਤੇ ਨੀਂਦ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

PunjabKesari
ਗਾਜਰ ਦਾ ਮੁਰੱਬਾ: ਗਾਜਰ ਦਾ ਮੁਰੱਬਾ ਵੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਕਾਫ਼ੀ ਮਾਤਰਾ ਵਿਚ ਆਇਰਨ ਹੁੰਦਾ ਹੈ ਜੋ ਸਰੀਰ ਵਿਚ ਖ਼ੂਨ ਦੀ ਘਾਟ ਨੂੰ ਦੂਰ ਕਰਦਾ ਹੈ। ਰੋਜ਼ਾਨਾ ਗਾਜਰ ਦੇ ਮੁਰੱਬੇ ਦੀ ਵਰਤੋਂ ਕਰਨ ਨਾਲ ਅੱਖਾਂ ਦੀ ਰੋਸ਼ਨੀ ਵਧਦੀ ਹੈ ਅਤੇ ਢਿੱਡ ਦੀ ਜਲਣ ਵੀ ਸ਼ਾਂਤ ਹੋ ਜਾਂਦੀ ਹੈ।

ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ
ਬੇਲ ਦਾ ਮੁਰੱਬਾ: ਬੇਲ ਦੇ ਮੁਰੱਬੇ ਵਿਚ ਮੌਜੂਦ ਪ੍ਰੋਟੀਨ, ਫਾਸਫੋਰਸ, ਕਾਰਬੋਹਾਈਡ੍ਰੇਟ, ਆਇਰਨ, ਕੈਲਸ਼ੀਅਮ ਅਤੇ ਫਾਈਬਰ ਦਿਲ ਨੂੰ ਸਿਹਤਮੰਦ ਰੱਖਦਾ ਹੈ। ਰੋਜ਼ਾਨਾ ਬੇਲ ਦੇ ਮੁਰੱਬੇ ਦੀ ਵਰਤੋਂ ਕਰਨ ਨਾਲ ਢਿੱਡ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਇਸ ਨਾਲ ਸਰੀਰ ਦੀ ਰੋਗਾਂ ਨਾਲ ਲੜਣ ਦੀ ਤਾਕਤ ਵਧੀ ਹੈ ਅਤੇ ਕਬਜ਼ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • vitamins
  • calcium
  • body
  • diet
  • ਮੁਰੱਬਾ
  • ਖੁਰਾਕ
  • ਸਰੀਰ
  • ਕੈਲਸ਼ੀਅਮ

ਸਰੀਰ ਲਈ ਲਾਹੇਵੰਦ ਹੁੰਦੀ ਹੈ ‘ਚੁਕੰਦਰ’, ਬੇਮਿਸਾਲ ਫ਼ਾਇਦੇ ਜਾਣ ਤੁਸੀਂ ਹੋ ਜਾਵੋਗੇ ਹੈਰਾਨ

NEXT STORY

Stories You May Like

  • these things will fulfill the deficiency of   calcium   in the body
    ਸਰੀਰ 'ਚ 'Calcium' ਦੀ ਘਾਟ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਜਾਣੋ ਫਾਇਦੇ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • indians at risk from pesticides
    ਖੁਰਾਕ ਸੁਰੱਖਿਆ ਦਾ ਸੰਕਟ : ਕੀਟਨਾਸ਼ਕਾਂ ਦੇ ਖਤਰੇ ’ਚ ਭਾਰਤੀ
  • these vegetables are no less than a superfood
    ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • trump  s stern warning to iran
    'ਸਮਝੌਤਾ ਕਰੋ ਜਾਂ ਪੂਰੀ ਤਰ੍ਹਾਂ ਸਰੈਂਡਰ': ਟਰੰਪ ਦੀ ਈਰਾਨ ਨੂੰ ਸਖ਼ਤ ਚੇਤਾਵਨੀ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • microplastics entering the heart through cigarettes
      ਸਾਵਧਾਨ ! ਸਿਗਰੇਟ ਨਾਲ ਦਿਲ 'ਚ ਉਤਰ ਰਿਹਾ ਮਾਈਕ੍ਰੋਪਲਾਸਟਿਕ ! ਹੋਇਆ ਵੱਡਾ ਖੁਲਾਸਾ
    • even   desi ghee   eaten incorrectly can be harmful to the body
      ਗਲਤ ਤਰੀਕੇ ਨਾਲ ਖਾਧਾ 'ਦੇਸੀ ਘਿਓ' ਵੀ ਸਰੀਰ ਲਈ ਹੋ ਸਕਦੈ ਨੁਕਸਾਨਦਾਇਕ ! ਜਾਣੋ...
    • these things kept in the kitchen can be dangerous for the eyes
      ਸਾਵਧਾਨ ! Kitchen 'ਚ ਰੱਖੀਆਂ ਇਹ ਚੀਜਾਂ ਅੱਖਾਂ ਲਈ ਹੋ ਸਕਦੀਆਂ ਹਨ ਖਤਰਨਾਕ
    • be careful if you sleep with your mobile phone under your pillow
      ਸਿਰਹਾਣੇ ਹੇਠਾਂ ਮੋਬਾਈਲ ਰੱਖ ਕੇ ਸੌਣ ਵਾਲੇ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀਆਂ...
    • ignoring the problem of eye strain can be costly
      ਅੱਖ ਫੜਕਣ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਕਾਰਨ ਤੇ ਬਚਾਅ...
    • make easy and healthy recipes with avocado
      ਪੋਸ਼ਕ ਤੱਤਾਂ ਨਾਲ ਭਰਪੂਰ ਐਵੋਕਾਡੋ ਨਾਲ ਬਣਾਓ ਆਸਾਨ ਤੇ Healthy Recipes
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +