Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    9:26:15 AM

  • 3 days punjab visit bjp nitin nabin

    ਅੱਜ ਤੋਂ 3 ਦਿਨ ਦੇ ਪੰਜਾਬ ਦੌਰੇ 'ਤੇ ਭਾਜਪਾ ਦੇ...

  • fire breaks out in delhi  s shahdara

    ਦਿੱਲੀ ਦੇ ਸ਼ਾਹਦਰਾ 'ਚ ਅੱਗ ਦਾ ਤਾਂਡਵ: ਬਿਹਾਰੀ...

  • arvinder bahal performs wing walking 600 feet above ground

    ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ...

  • large scale transfers of kanungos and patwaris see the full list

    ਕਾਨੂੰਗੋਆਂ ਤੇ ਪਟਵਾਰੀਆਂ ਦੇ ਵੱਡੇ ਪੱਧਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਰਦੀ-ਜ਼ੁਕਾਮ ਤੋਂ ਬਚਾਉਂਦਾ ਹੈ ਮਸ਼ਰੂਮ, ਜਾਣੋ ਹੋਰ ਬੇਮਿਸਾਲ ਫਾਇਦੇ

HEALTH News Punjabi(ਸਿਹਤ)

ਸਰਦੀ-ਜ਼ੁਕਾਮ ਤੋਂ ਬਚਾਉਂਦਾ ਹੈ ਮਸ਼ਰੂਮ, ਜਾਣੋ ਹੋਰ ਬੇਮਿਸਾਲ ਫਾਇਦੇ

  • Edited By Rajwinder Kaur,
  • Updated: 13 Nov, 2019 04:21 PM
Jalandhar
mushroom vegetable
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਮਸ਼ਰੂਮ ਸਭ ਤੋਂ ਮਹਿੰਗੀਆਂ ਸਬਜ਼ੀਆਂ 'ਚ ਗਿਣਿਆ ਜਾਂਦਾ ਹੈ। ਖਾਣੇ 'ਚ ਇਸ ਦਾ ਸਵਾਦ ਤਾਂ ਵਧੀਆ ਹੁੰਦਾ ਹੀ ਹੈ, ਨਾਲ ਹੀ ਇਹ ਸਿਹਤ ਲਈ ਵੀ ਕਾਫ਼ੀ ਚੰਗਾ ਹੈ। ਮਸ਼ਰੂਮ ਨੂੰ ਦੇਸ਼ ਦੇ ਕਈ ਇਲਾਕਿਆਂ 'ਚ ਖੁੰਬ, ਖੁੰਬਾਂ ਤੇ ਕੁਕਰਮੁੱਤਾ ਨਾਮਾਂ ਤੋਂ ਜਾਣਿਆ ਜਾਂਦਾ ਹੈ। ਇਹ ਸਿਹਤ ਦੇ ਲਿਹਾਜ਼ ਤੋਂ ਕਾਫ਼ੀ ਵਧੀਆ ਹੁੰਦੀ ਹੈ। ਮਸ਼ਰੂਮ 'ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਨਾਈਟਰੋਜਨ, ਫਾਸਫੋਰਸ ਐਸਿਡ ਪਾਇਆ ਜਾਂਦਾ ਹੈ। ਇਸ ਨੂੰ ਫਾਈਬਰ ਦਾ ਵੀ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਮਸ਼ਰੂਮ ਦੀ ਵਰਤੋ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਉਣ ਲਈ ਵੀ ਕੀਤਾ ਜਾਂਦਾ ਹੈ। ਆਓ ਜਾਣਦੇ ਹਾਂ ਇਸ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ —

ਇੰਮਿਊਨਿਟੀ ਵਧਾਉਂਦੀ ਹੈ
ਮਸ਼ਰੂਮ ਸਰੀਰ ਦੀ ਰੋਗ ਪ੍ਰਤੀਰੋਧੀ ਸਮਰੱਥਾ 'ਚ ਵਾਧਾ ਕਰਦੀ ਹੈ। ਇਸ ਦਾ ਸੇਵਨ ਕਰਨ ਨਾਲ ਸਾਡੇ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਤਾਕਤ ਵਧਦੀ ਹੈ। ਮਸ਼ਰੂਮ 'ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਨਾਈਟਰੋਜਨ, ਫਾਸਫੋਰਸ ਐਸਿਡ ਪਾਇਆ ਜਾਂਦਾ ਹੈ। ਇਨ੍ਹਾਂ ਦੀ ਵਜ੍ਹਾ ਕਰਕੇ ਸਰੀਰ ਦੀਆਂ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ।  
ਸਰਦੀ ਤੋਂ ਬਚਾਅ
ਸਰਦੀ ਦੇ ਮੌਸਮ 'ਚ ਹਮੇਸ਼ਾ ਲੋਕਾਂ ਨੂੰ ਖਾਂਸੀ, ਜੁਕਾਮ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ 'ਚ ਮਸ਼ਰੂਮ ਦਾ ਸੇਵਨ ਕਰਨਾ ਚਾਹੀਦਾ ਹੈ, ਜੋ ਇਮਯੂਨ ਸਿਸਟਮ ਨੂੰ ਵਧਾਉਂਦਾ ਹੈ। ਇਸ ਨਾਲ ਤੁਸੀਂ ਹੋਣ ਵਾਲੇ ਸਰਦੀ-ਜ਼ੁਕਾਮ ਦੀ ਲਪੇਟ 'ਚ ਨਹੀਂ ਆਉਂਦੇ।

PunjabKesari

ਕੁਪੋਸ਼ਣ
ਵਿਟਾਮਿਨ, ਪ੍ਰੋਟੀਨ, ਖਣਿਜ ਦੇ ਤੱਤਾਂ ਨਾਲ ਭਰਪੂਰ ਮਸ਼ਰੂਮ ਸਰੀਰ 'ਚ ਪੋਸ਼ਣ ਦੀ ਕਮੀ ਨੂੰ ਪੂਰਾ ਕਰਦਾ ਹੈ। ਇਹ ਹਰ ਉਮਰ ਦੇ ਲੋਕਾਂ ਲਈ ਬਹੁਤ ਫਾਇਦੇਮੰਦ ਸਬਜ਼ੀ ਮੰਨੀ ਜਾ ਰਹੀ ਹੈ। ਇਸ ਦੀ ਵਰਤੋਂ ਕੁਪੋਸ਼ਣ ਦੇ ਸ਼ਿਕਾਰ ਲੋਕਾਂ ਨੂੰ ਵੱਧ ਮਾਤਰਾ 'ਚ ਕਰਨੀ ਚਾਹੀਦੀ ਹੈ।

ਖੂਨ ਦੀ ਘਾਟ
ਮਸ਼ਰੂਮ ਦੀ ਰੋਜ਼ਾਨਾਂ ਵਰਤੋਂ ਕਰਨ ਨਾਲ ਸਰੀਰ 'ਚ ਖੂਨ ਦੀ ਕਮੀ ਨਹੀਂ ਰਹਿੰਦੀ। ਇਸ 'ਚ ਪਾਏ ਜਾਣ ਵਾਲੇ ਵਿਟਾਮਿਨ, ਫਾਰਲਿਕ ਐਸਿਡ ਅਤੇ ਲੋਹੇ ਦੇ ਤੱਤ ਸਰੀਰ ਨੂੰ ਹਿਮੋਗਲੋਬੀਨ ਦੇ ਪੱਧਰ ਨੂੰ ਬਣਾ ਕੇ ਰੱਖਣ 'ਚ ਮਦਦ ਕਰਦੇ ਹਨ।

PunjabKesari

ਗਦੂਦ ਕੈਂਸਰ ਹੁੰਦਾ ਹੈ ਘੱਟ
ਨਿਯਮਤ ਰੂਪ 'ਚ ਮਸ਼ਰੂਮ ਜ਼ਿਆਦਾ ਖਾਣ ਵਾਲੇ ਅਧਖੜ ਉਮਰ ਅਤੇ ਬਜ਼ੁਰਗ ਮਰਦਾਂ ਨੂੰ ਗਦੂਦ (ਪ੍ਰੋਸਟੇਟ) ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਅਧਿਐਨ ਅਨੁਸਾਰ ਹਫ਼ਤੇ 'ਚ ਦੋ ਵਾਰੀ ਮਸ਼ਰੂਮ ਖਾਣ ਵਾਲਿਆਂ ਨੂੰ ਗਦੂਦ ਕੈਂਸਰ ਹੋਣ ਦਾ ਖ਼ਤਰਾ 8 ਫੀਸਦੀ ਘੱਟ ਜਾਂਦਾ ਹੈ ਅਤੇ ਹਫ਼ਤੇ 'ਚ ਤਿੰਨ ਵਾਰੀ ਤੋਂ ਜ਼ਿਆਦਾ ਮਸ਼ਰੂਮ ਖਾਣ ਨਾਲ ਕੈਂਸਰ ਦਾ ਖਤਰਾ 17 ਫੀਸਦੀ ਘੱਟ ਹੁੰਦਾ ਦੱਸਿਆ ਜਾ ਰਿਹਾ ਹੈ।
ਹਾਈ ਬੱਲਡ ਪ੍ਰੈਸ਼ਰ
ਹਾਈ ਬੱਲਡ ਪ੍ਰੈਸ਼ਰ ਤੋਂ ਪਰੇਸ਼ਾਨ ਲੋਕਾਂ ਲਈ ਮਸ਼ਰੂਮ ਸਭ ਤੋਂ ਚੰਗਾ ਸ੍ਰੋਤ ਹੈ। ਮਸ਼ਰੂਮ 'ਚ ਪਾਏ ਜਾਣ ਵਾਲੇ ਵਿਟਾਮਿਨ, ਪ੍ਰੋਟੀਨ, ਫਾਇਬਰ, ਨਿਊਟਰੀਐਕਟਸ ਆਦਿ ਕੋਲੇਸ੍ਰਟੋਲ ਦੇ ਲੇਵਲ ਨੂੰ ਵੱਧਣ ਤੋਂ ਰੋਕਦਾ ਹੈ।

PunjabKesari
ਭਾਰ ਘੱਟ ਕਰਨ ਦੇ ਫਾਇਦੇ
ਜੇਕਰ ਤੁਸੀਂ ਆਪਣੇ ਵੱਧ ਰਹੇ ਭਾਰ ਤੋਂ ਪਰੇਸ਼ਾਨ ਹੋ ਤਾਂ ਆਪਣੇ ਖਾਣੇ 'ਚ ਮਸ਼ਰੂਮ ਨੂੰ ਜ਼ਰੂਰ ਸ਼ਾਮਲ ਕਰੋ। ਮਸ਼ਰੂਮ 'ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਪਾਈ ਜਾਂਦੀ ਹੈ, ਜੋ ਤੁਹਾਡੇ ਭਾਰ ਨੂੰ ਘੱਟ ਕਰਨ 'ਚ ਤੁਹਾਡੀ ਮਦਦ ਕਰਦੀ ਹੈ।
ਸ਼ੁਗਰ ਦੇ ਮਰੀਜ਼ਾਂ ਲਈ ਫਾਇਦੇਮੰਦ
ਸ਼ੁਗਰ ਦੇ ਮਰੀਜ਼ਾਂ ਲਈ ਮਸ਼ਰੂਮ ਦਾ ਸੇਵਨ ਕਰਨਾ ਬਹੁਤ ਚੰਗਾ ਹੁੰਦਾ ਹੈ। ਇਸ 'ਚ ਪਾਏ ਜਾਣ ਵਾਲੇ ਵਿਟਾਮਿਨ, ਖਣਿਜ ਅਤੇ ਫਾਇਬਰ ਸ਼ੁਗਰ ਦੇ ਲੇਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ।

PunjabKesari

  • Mushroom
  • vegetable
  • ਮਸ਼ਰੂਮ
  • ਮਹਿੰਗੀਆਂ ਸਬਜ਼ੀ

ਹਰ ਤਰ੍ਹਾਂ ਦੀ ਮਰਦਾਨਾ ਕਮਜ਼ੋਰੀ ਨੂੰ ਦੂਰ ਕਰ ਸਰੀਰ ਨੂੰ ਜੋਸ਼ ਤੇ ਤਾਕਤ ਹਾਸਲ ਕਰਾਉਂਦੈ ਇਹ ਦੇਸੀ ਇਲਾਜ

NEXT STORY

Stories You May Like

  • gourd is a boon for health
    ਸਿਹਤ ਲਈ ਵਰਦਾਨ ਹੈ 'ਲੌਕੀ' ! ਭਾਰ ਘਟਾਉਣ ਤੋਂ ਲੈ ਕੇ ਹਾਰਟ ਤੱਕ ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • figs are a panacea for the body in summer
    ਗਰਮੀਆਂ 'ਚ ਸਰੀਰ ਲਈ ਰਾਮਬਾਣ ਹੈ 'ਅੰਜੀਰ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • empty stomach  seasonal juice is a boon for health
    ਖਾਲੀ ਪੇਟ 'ਮੌਸੰਮੀ ਦਾ ਜੂਸ' ਸਿਹਤ ਲਈ ਹੈ ਵਰਦਾਨ! ਜਾਣੋ ਇਸ ਨੂੰ ਪੀਣ ਦੇ ਹੈਰਾਨੀਜਨਕ ਫਾਇਦੇ
  • coconut water is no less than a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਨਾਰੀਅਲ ਪਾਣੀ'! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
  • fennel water is no less than nectar in summer
    ਗਰਮੀਆਂ 'ਚ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਸੌਂਫ ਦਾ ਪਾਣੀ ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
  • a decoction of guava seeds is nothing less than a blessing
    ਸ਼ੂਗਰ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਜਾਮਣ ਦੀ ਗੁਠਲੀ ਦਾ ਕਾੜ੍ਹਾ! ਜਾਣੋ ਇਸ ਦੇ ਫਾਇਦੇ
  • these summer fruits will eradicate uric acid
    Uric Acid ਨੂੰ ਜੜ੍ਹੋਂ ਖ਼ਤਮ ਕਰ ਦੇਣਗੇ ਗਰਮੀ ਦੇ ਇਹ ਫਲ ! ਜਾਣੋ ਹੈਰਾਨੀਜਨਕ ਫਾਇਦੇ
  • gond katira is nectar for the body in summer
    ਗਰਮੀਆਂ 'ਚ ਸਰੀਰ ਲਈ ਅੰਮ੍ਰਿਤ ਹੈ 'ਗੋਂਦ ਕਤੀਰਾ'! ਰੋਜ਼ਾਨਾ ਖਾਣ ਨਾਲ ਮਿਲਣਗੇ ਹੈਰਾਨੀਜਨਕ ਫਾਇਦੇ
  • preparing to register police case against defaulter colonizers
    ਜਲੰਧਰ ਨਿਗਮ ਦੀ ਸਖ਼ਤੀ: ਡਿਫਾਲਟਰ ਕਾਲੋਨਾਈਜ਼ਰਾਂ ਦੀ ਹੁਣ ਖ਼ੈਰ ਨਹੀਂ, ਮੇਅਰ ਨੇ...
  • arvinder bahal performs wing walking 600 feet above ground
    ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ ਦਿਖਾਏ ਜੌਹਰ, 600 ਫੁੱਟ ਦੀ...
  •   maha scam   of street light tenders in jalandhar corporation
    ਜਲੰਧਰ ਨਿਗਮ 'ਚ ਸਟਰੀਟ ਲਾਈਟ ਟੈਂਡਰਾਂ ਦਾ 'ਮਹਾ-ਘਪਲਾ', 8.25 ਕਰੋੜ ਦੇ...
  • under the special arrangement of the railways for neet examinees
    ਨੀਟ ਦੇ ਪ੍ਰੀਖਿਆਰਥੀਆਂ ਲਈ ਰੇਲਵੇ ਦੀ ਵਿਸ਼ੇਸ਼ ਵਿਵਸਥਾ ਤਹਿਤ ਭਲਕੇ ਜਲੰਧਰ ’ਚੋਂ...
  • servant of famous dera in adampur arrested in rape case
    ਆਦਮਪੁਰ ਦੇ ਨਾਮੀ ਡੇਰੇ ਦਾ ਸੇਵਾਦਾਰ ਜਬਰ-ਜ਼ਨਾਹ ਮਾਮਲੇ 'ਚ ਗ੍ਰਿਫ਼ਤਾਰ, ਉੜੀਸਾ...
  • 60 people hit by trains while crossing railway tracks in may
    ਮਈ ’ਚ ਰੇਲਵੇ ਟਰੈਕ ਪਾਰ ਕਰਦੇ 60 ਲੋਕ ਟ੍ਰੇਨਾਂ ਦੀ ਲਪੇਟ ’ਚ ਆਏ
  • punjab long powercut on saturday
    ਭਲਕੇ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ...
  • heavy rains will occur in punjab four days
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
Trending
Ek Nazar
jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

mediator pakistan signed

ਵਿਚੋਲਗੀ ਕਰਨ ਵਾਲੇ ਪਾਕਿਸਤਾਨ ਨੇ ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ 'ਤੇ ਕੀਤੇ...

russian oil refinery

ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ ਨੂੰ ਬਣਾਇਆ ਨਿਸ਼ਾਨਾ, ਵਪਾਰਕ ਉਡਾਣਾਂ ਮੁਅੱਤਲ

agniveer  police recruitment  reservation  delhi government

ਅਗਨੀਵੀਰਾਂ ਨੂੰ ਪੁਲਸ ਭਰਤੀ 'ਚ ਮਿਲੇਗਾ Reservation ! ਦਿੱਲੀ ਸਰਕਾਰ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • is there desi ghee or poison on your plate
      ਤੁਹਾਡੀ ਥਾਲੀ 'ਚ ਦੇਸੀ ਘਿਓ ਹੈ ਜਾਂ 'ਜ਼ਹਿਰ' ! ਖਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ...
    • these leaves are not a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਨਹੀਂ ਇਹ 'ਪੱਤੇ' ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
    • menopause before age 40 may increase risk of heart attack and stroke
      40 ਸਾਲ ਤੋਂ ਪਹਿਲਾਂ ਮੈਨੋਪਾਜ਼ ਨਾਲ ਵਧ ਸਕਦੈ ਹਾਰਟ ਅਟੈਕ ਅਤੇ ਸਟ੍ਰੋਕ ਦਾ ਖ਼ਤਰਾ
    • big change in medical rule
      ਹੁਣ ਬਿਨਾਂ ਲਾਇਸੈਂਸ ਦੇ ਨਹੀਂ ਵਿਕੇਗੀ 'ਖੰਘ ਦੀ ਦਵਾਈ' ! ਕੇਂਦਰ ਨੇ ਨਿਯਮਾਂ...
    • gond katira is nectar for the body in summer
      ਗਰਮੀਆਂ 'ਚ ਸਰੀਰ ਲਈ ਅੰਮ੍ਰਿਤ ਹੈ 'ਗੋਂਦ ਕਤੀਰਾ'! ਰੋਜ਼ਾਨਾ ਖਾਣ ਨਾਲ ਮਿਲਣਗੇ...
    • ignoring toothache can be costly
      ਦੰਦਾਂ ਦੇ ਦਰਦ ਨੂੰ Ignore ਕਰਨਾ ਪੈ ਸਕਦੈ ਮਹਿੰਗਾ ! ਗੰਭੀਰ ਬਿਮਾਰੀਆਂ ਦਾ ਹੋ...
    • stomach worms will eliminate deadly poison
      ਜਾਨਲੇਵਾ ਜ਼ਹਿਰ ਨੂੰ ਖਤਮ ਕਰਨਗੇ ਪੇਟ ਦੇ ਕੀੜੇ ! ਖੋਜ 'ਚ ਹੋਇਆ ਦਾਅਵਾ
    • be careful when using your phone while lying in bed
      ਬਿਸਤਰੇ 'ਤੇ ਲੇਟ ਕੇ ਫੋਨ ਚਲਾਉਣ ਵਾਲੇ ਹੋ ਜਾਓ ਸਾਵਧਾਨ! ਅੱਖਾਂ ਦੇ ਨਾਲ-ਨਾਲ...
    • fssais big action notices sent to 8 food companies
      FSSAI ਦੀ ਵੱਡੀ ਕਾਰਵਾਈ ! 8 ਫੂਡ ਕੰਪਨੀਆਂ 'ਤੇ ਕੰਪਨੀਆਂ ਭੇਜਿਆ ਨੋਟਿਸ
    • this oil kept in the kitchen is equivalent to poison
      'ਜ਼ਹਿਰ' ਦੇ ਬਰਾਬਰ ਹੈ ਰਸੋਈ 'ਚ ਰੱਖਿਆ ਇਹ ਤੇਲ ! ਹਾਰਟ ਅਟੈਕ ਵਰਗੀਆਂ ਬਿਮਾਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +