Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    7:52:56 AM

  • airport runway  vehicle  crashed plane

    ਰਨਵੇਅ 'ਤੇ ਵਾਹਨ ਨਾਲ ਟਕਰਾਇਆ ਜਹਾਜ਼, ਜੈਪੁਰ...

  • heartbreaking accident in gwalior

    ਗਵਾਲੀਅਰ 'ਚ ਰੂਹ ਕੰਬਾਊ ਹਾਦਸਾ: ਮਜ਼ਦੂਰਾਂ ਨਾਲ ਭਰੀ...

  • manpreet singh badal bjp

    ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ...

  • two friends die in a road accident

    ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਰਾਤ ਨੂੰ ਨੀਂਦ ਨਾ ਆਉਣ ’ਤੇ ਦੁੱਧ ’ਚ ਮਿਲਾ ਕੇ ਪੀਓ ਇਹ ਚੀਜ਼, ਦਿਮਾਗ ਨੂੰ ਵੀ ਮਿਲੇਗਾ ਰਿਲੈਕਸ

HEALTH News Punjabi(ਸਿਹਤ)

Health Tips: ਰਾਤ ਨੂੰ ਨੀਂਦ ਨਾ ਆਉਣ ’ਤੇ ਦੁੱਧ ’ਚ ਮਿਲਾ ਕੇ ਪੀਓ ਇਹ ਚੀਜ਼, ਦਿਮਾਗ ਨੂੰ ਵੀ ਮਿਲੇਗਾ ਰਿਲੈਕਸ

  • Edited By Rajwinder Kaur,
  • Updated: 29 Nov, 2021 11:36 AM
Jalandhar
night sleep problems milk cinnamon brain relax
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਖਾਣੇ ਦਾ ਸੁਆਦ ਵਧਾਉਣ ਦੇ ਲਈ ਲੋਕਾਂ ਵਲੋਂ ਦਾਲਚੀਨੀ ਦਾ ਇਸਤੇਮਾਲ ਕੀਤਾ ਜਾਂਦਾ ਹੈ। ਦਾਲਚੀਨੀ ਜਿਸ ਤਰ੍ਹਾਂ ਖਾਣੇ ਲਈ ਜ਼ਰੂਰੀ ਹੁੰਦੀ ਹੈ, ਠੀਕ ਉਸੇ ਤਰ੍ਹਾਂ ਉਹ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ। ਇਸ 'ਚ ਬਹੁਤ ਸਾਰੇ ਐਂਟੀਆਕਸੀਡੈਂਟ, ਵਿਟਾਮਿਨ ਅਤੇ ਮਿਨਰਲ ਪਾਏ ਜਾਂਦੇ ਹਨ। ਸਿਹਤ ਅਤੇ ਖੂਬਸੂਰਤੀ ਦੋਵਾਂ ਲਈ ਦਾਲਚੀਨੀ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਦਾਲਚੀਨੀ ਵਿੱਚ ਪਾਏ ਜਾਣ ਵਾਲੇ ਕੰਪਾਊਂਡ ਵਿਚ ਕਈ ਦਵਾਈਆਂ ਦੇ ਗੁਣ ਹੁੰਦੇ ਹਨ, ਜਿਸ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਦਾਲਚੀਨੀ ਨੂੰ ਦੁੱਧ ਵਿਚ ਮਿਲਾ ਕੇ ਪੀਣ ਨਾਲ ਸਿਹਤ ਨੂੰ ਦੁੱਗਣੇ ਫ਼ਾਇਦੇ ਹੁੰਦੇ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਦਾਲਚੀਨੀ ਵਾਲਾ ਦੁੱਧ ਪੀਣ ਨਾਲ ਠੀਕ ਹੋਣ ਵਾਲੀਆਂ ਸਮੱਸਿਆਵਾਂ ਦੇ ਬਾਰੇ ਦੱਸਾਂਗੇ....

ਇੰਝ ਬਣਾਓ ਦਾਲਚੀਨੀ ਵਾਲਾ ਦੁੱਧ
ਦਾਲਚੀਨੀ ਵਾਲੇ ਦੁੱਧ ਨੂੰ ਸੌਖੇ ਨਾਲ ਬਣਾਇਆ ਜਾ ਸਕਦਾ ਹੈ। ਇਸ ਲਈ ਪਹਿਲਾਂ 1 ਕੱਪ ਦੁੱਧ ਵਿੱਚ 1 ਚੌਥਾਈ ਚਮਚ ਦਾਲਚੀਨੀ ਮਿਲਾ ਕੇ ਚੰਗੀ ਤਰ੍ਹਾਂ ਉਬਾਲ ਲਓ। ਤੁਸੀਂ ਚਾਹੋ ਤਾਂ ਇਸ 'ਚ ਸ਼ਹਿਦ ਵੀ ਮਿਲਾ ਸਕਦੇ ਹੋ। ਸ਼ਹਿਦ ਨੂੰ ਦੁੱਧ ਗਰਮ ਕਰਨ ਤੋਂ ਬਾਅਦ ਮਿਲਾਉਣਾ ਹੈ ਪਹਿਲਾਂ ਨਹੀਂ। ਫਿਰ ਉਸ ਨੂੰ ਥੋੜਾ ਠੰਡਾ ਹੋਣ ਤੱਕ ਪੀ ਲਓ। 

1. ਭਾਰ ਘਟਾਉਣ 'ਚ ਕਰਦਾ ਹੈ ਮਦਦ
ਦਾਲਚੀਨੀ ਵਾਲਾ ਦੁੱਧ ਪੀਣ ਨਾਲ ਭਾਰ ਘਟਾਉਣ 'ਚ ਮਦਦ ਮਿਲਦੀ ਹੈ, ਕਿਉਂਕਿ ਇਹ ਸਰੀਰ ਦਾ ਮੈਟਾਬਲੀਜ਼ਮ ਵਧਾ ਦਿੰਦਾ ਹੈ। ਇਸ ਤੋਂ ਇਲਾਵਾ ਇਹ ਚਰਬੀ ਨੂੰ ਵੀ ਪਿਘਲਾਉਂਦਾ ਹੈ।

2. ਬਲੱਡ ਸ਼ੂਗਰ ਕੰਟਰੋਲ ਕਰੇ
ਦਾਲਚੀਨੀ ਵਿੱਚ ਬਹੁਤ ਸਾਰੇ ਕੰਪਾਊਂਡਸ ਪਾਏ ਜਾਂਦੇ ਹਨ, ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ। ਦਾਲਚੀਨੀ ਵਾਲਾ ਦੁੱਧ ਖ਼ਾਸ ਤੌਰ ’ਤੇ ਟਾਈਪ-2 ਡਾਇਬਟੀਜ਼ ਵਾਲੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦਾ ਹੈ ।

3. ਇਮਿਊਨ ਸਿਸਟਮ ਨੂੰ ਕਰੇ ਮਜ਼ਬੂਤ
ਦਾਲਚੀਨੀ ਵਾਲਾ ਦੁੱਧ ਪੀਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੋ ਜਾਂਦਾ ਹੈ। ਇਸ ਨਾਲ ਤੁਸੀਂ ਜਲਦੀ ਬੀਮਾਰ ਨਹੀਂ ਹੁੰਦੇ। ਤੁਹਾਡੇ ਸਰੀਰ 'ਚ ਕੀਟਾਣੂ ਜਲਦੀ ਅਸਰ ਨਹੀਂ ਕਰ ਪਾਉਂਦੇ। ਇਹ ਸਰੀਰ ਦੀ ਥਕਾਵਟ ਨੂੰ ਵੀ ਦੂਰ ਕਰ ਦਿੰਦਾ ਹੈ। 

4. ਦਿਲ ਦੇ ਦੌਰੇ ਦਾ ਖ਼ਤਰਾ ਨਹੀਂ ਰਹਿੰਦਾ
ਦਾਲਚੀਨੀ ਵਾਲਾ ਦੁੱਧ ਬਲੱਡ ਪ੍ਰੈਸ਼ਰ ਨੂੰ ਨਿਯੰਤਰਣ ਕਰਦਾ ਹੈ। ਇਹ ਧਮਨੀਆਂ 'ਚ ਹੋਣ ਵਾਲੇ ਰੁਕਾਵਟ ਨੂੰ ਦੂਰ ਕਰਦਾ ਹੈ ਅਤੇ ਕੋਲੇਸਟ੍ਰੋਲ ਪੱਧਰ ਨੂੰ ਵੀ ਘੱਟ ਕਰਨ ਵਿਚ ਮਦਦ ਕਰਦਾ ਹੈ।

5. ਖੂਬਸੂਰਤ ਵਾਲ ਅਤੇ ਚਮੜੀ ਲਈ ਫ਼ਾਇਦੇਮੰਦ
ਜੇਕਰ ਤੁਹਾਨੂੰ ਵੀ ਕਿਸੇ ਵੀ ਤਰ੍ਹਾਂ ਦੀ ਬਾਲ ਅਤੇ ਚਮੜੀ ਦੀ ਕੋਈ ਵੀ ਸਮੱਸਿਆ ਰਹਿੰਦੀ ਹੈ, ਤਾਂ ਦੁੱਧ ਵਿਚ ਦਾਲਚੀਨੀ ਮਿਲਾ ਕੇ ਜ਼ਰੂਰ ਪੀਓ। ਇਸ ਵਿੱਚ ਐਂਟੀ ਬੈਕਟੀਰੀਅਲ ਗੁਣ ਚਮੜੀ ਅਤੇ ਵਾਲਾਂ ਦੀ ਇਨਫੈਕਸ਼ਨ ਤੋਂ ਮਦਦ ਕਰਦੇ ਹਨ।

6. ਨੀਂਦ ਨਾਂ ਆਉਣ ਦੀ ਸਮੱਸਿਆ ਦੂਰ ਕਰੇ
ਜੇਕਰ ਤੁਹਾਨੂੰ ਰਾਤ ਨੂੰ ਨੀਂਦ ਨਹੀਂ ਆਉਂਦੀ ਤਾਂ ਰਾਤ ਦੇ ਸਮੇਂ ਤੁਸੀਂ ਦਾਲਚੀਨੀ ਵਾਲਾ ਦੁੱਧ ਪੀ ਸਕਦੇ ਹੋ। ਰਾਤ ਨੂੰ ਸੌਣ ਤੋਂ ਪਹਿਲਾਂ 1 ਕੱਪ ਦੁੱਧ ਵਿੱਚ ਚੁਟਕੀ ਭਰ ਦਾਲਚੀਨੀ ਮਿਲਾ ਕੇ ਜ਼ਰੂਰ ਪੀਓ। ਇਸ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਦੂਰ ਹੋ ਜਾਵੇਗੀ ।

7. ਪਾਚਨ ਦੀ ਸਮੱਸਿਆ ਠੀਕ ਕਰੇ
ਜੇਕਰ ਤੁਹਾਡੀ ਪਾਚਣ ਕਿਰਿਆ ਠੀਕ ਨਹੀਂ ਅਤੇ ਤੁਹਾਨੂੰ ਹਮੇਸ਼ਾ ਬਦਹਜ਼ਮੀ ਅਤੇ ਗੈਸ ਦੀ ਸਮੱਸਿਆ ਰਹਿੰਦੀ ਹੈ, ਤਾਂ ਦਾਲਚੀਨੀ ਵਾਲਾ ਦੁੱਧ ਪੀਣਾ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਗੈਸ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ ।

8. ਹੱਡੀਆਂ ਮਜ਼ਬੂਤ ਕਰੇ
ਜੇਕਰ ਤੁਸੀਂ ਰੋਜ਼ਾਨਾ ਦੁੱਧ ਵਿਚ ਚੁਟਕੀ ਭਰ ਦਾਲਚੀਨੀ ਮਿਲਾ ਕੇ ਪੀਂਦੇ ਹੋ ਤਾਂ ਤੁਹਾਨੂੰ ਕਦੇ ਵੀ ਬੁਢਾਪੇ ਵਿੱਚ ਹੱਡੀਆਂ ਅਤੇ ਜੋੜਾਂ ਦੇ ਦਰਦ ਦੀ ਸਮੱਸਿਆ ਨਹੀਂ ਹੋਵੇਗੀ। ਇਸ ਦੁੱਧ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ।

9. ਸਰੀਰ ਦੀ ਦੁਰਗੰਧ ਦੂਰ ਕਰੇ
ਦਾਲਚੀਨੀ ਇਕ ਐਂਟੀ ਆਕਸੀਡੈਂਟ ਹੈ। ਦਾਲਚੀਨੀ ਵਿੱਚ ਪਾਈ ਜਾਣ ਵਾਲੀ ਸੁਗੰਧਿਤ ਤੱਤ ਕੋਸ਼ਿਕਾਵਾਂ ਤੱਕ ਪਹੁੰਚ ਕੇ ਸਰੀਰ ਦੇ ਵਿਸ਼ੈਲੇ ਤੱਤਾਂ ਨੂੰ ਬਾਹਰ ਕੱਢਦੇ ਹਨ । ਇਸ ਤਰ੍ਹਾਂ ਸਰੀਰ ਵਿੱਚੋਂ ਆਉਣ ਵਾਲੀ ਦੁਰਗੰਧ ਦੂਰ ਹੋ ਜਾਂਦੀ ਹੈ ।

  • Health Tips
  • Night
  • Sleep Problems
  • Milk
  • Cinnamon
  • Brain
  • Relax
  • ਰਾਤ
  • ਨੀਂਦ
  • ਦੁੱਧ
  • ਦਾਲਚੀਨੀ
  • ਦਿਮਾਗ
  • ਰਿਲੈਕਸ

Health Tips: ਜੇਕਰ ਤੁਹਾਡੀਆਂ ‘ਅੱਖਾਂ’ ’ਚ ਹੁੰਦੀ ਹੈ ਖ਼ਾਰਿਸ਼ ਜਾਂ ਆਉਂਦਾ ਹੈ ਪਾਣੀ ਤਾਂ ਜ਼ਰੂਰ ਅਪਣਾਓ ਇਹ ਨੁਸਖ਼ੇ

NEXT STORY

Stories You May Like

  • cold drink  rape of girl
    ਕੋਲਡ ਡਰਿੰਕ ’ਚ ਨਸ਼ੀਲੀ ਚੀਜ਼ ਮਿਲਾ ਕੇ ਕੀਤਾ ਜਬਰ-ਜ਼ਨਾਹ, ਬਣਾਈਆਂ ਵੀਡੀਓ
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • thieves target house  jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ ਮਿਲਿਆ ਪੂਰਾ ਘਰ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • if you are bothered by mosquitoes  don  t panic
    ਮੱਛਰਾਂ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਘਬਰਾਓ ਨਾ ! ਘਰ 'ਚ ਲਗਾਓ ਇਹ ਬੂਟੇ, ਮਿਲੇਗਾ ਛੁਟਕਾਰਾ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • thief enters house  takes mobile phone and flees
    ਅੱਧੀ ਰਾਤ ਨੂੰ ਚੋਰ ਘਰ ਅੰਦਰ ਦਾਖ਼ਲ ਹੋ ਕੇ ਮੋਬਾਇਲ ਚੁੱਕ ਕੇ ਫ਼ਰਾਰ
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
Trending
Ek Nazar
horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • do you know these 5 truths about cancer
      ਕੀ ਤੁਸੀਂ ਜਾਣਦੇ ਹੋ ਕੈਂਸਰ ਦੇ ਇਹ 5 ਸੱਚ ! ਹੋਇਆ ਵੱਡਾ ਖੁਲਾਸਾ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • black coffee is a food of virtues
      ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +