Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    1:54:50 PM

  • powercom is taking major action against those who steal electricity

    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ,...

  • communication between 7 villages in punjab has been cut off

    ਪੰਜਾਬ ਦੇ 7 ਪਿੰਡਾਂ ਦਾ ਟੁੱਟਿਆ ਸੰਪਰਕ, ਸੁਣੋ...

  • boyfriend rejects marriage after having sex jail

    ਸਰੀਰਕ ਸੰਬੰਧ ਬਣਾਉਣ ਮਗਰੋਂ ਵਿਆਹ ਤੋਂ ਮੁੱਕਰਨ ਵਾਲੇ...

  • husband parag was seen looking at his lying wife shefali for the last time

    ਚਿਖਾ 'ਤੇ ਪਈ ਪਤਨੀ ਸ਼ੈਫਾਲੀ ਨੂੰ ਆਖਰੀ ਵਾਰ ਨਿਹਾਰਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗਰਭਵਤੀ ਤੇ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਨਾ ਕਰਨ ਗੰਢਿਆਂ ਦਾ ਸੇਵਨ, ਜਾਣੋ ਕਿਉਂ

HEALTH News Punjabi(ਸਿਹਤ)

ਗਰਭਵਤੀ ਤੇ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਨਾ ਕਰਨ ਗੰਢਿਆਂ ਦਾ ਸੇਵਨ, ਜਾਣੋ ਕਿਉਂ

  • Edited By Sunita,
  • Updated: 02 Feb, 2023 11:47 AM
Jalandhar
onion benefits and side effects
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਕੁਦਰਤੀ ਦਵਾਈਆਂ ਵਾਲੇ ਭੋਜਨ ਦਾ ਸੇਵਨ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਨ੍ਹਾਂ ਕੁਦਰਤੀ ਭੋਜਨਾਂ 'ਚ ਪਿਆਜ਼ ਵੀ ਸ਼ਾਮਲ ਹੈ, ਜਿਸ ਦਾ ਸਿਹਤ 'ਤੇ ਕਾਫ਼ੀ ਅਸਰ ਪੈਂਦਾ ਹੈ। ਪਿਆਜ਼ ਦਾ ਸੇਵਨ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਮਾਹਰ ਗਰਮੀਆਂ 'ਚ ਕੱਚਾ ਪਿਆਜ਼ ਖਾਣ ਦੀ ਸਲਾਹ ਦਿੰਦੇ ਹਨ। ਕੱਚਾ ਪਿਆਜ਼ ਹੀਟਸਟ੍ਰੋਕ ਅਤੇ ਸਰੀਰ ਦੀ ਗਰਮੀ ਤੋਂ ਬਚਾਉਂਦਾ ਹੈ। ਇਸ ਤੋਂ ਇਲਾਵਾ ਕੱਚੇ ਪਿਆਜ਼ ਦਾ ਸੇਵਨ ਕਈ ਬੀਮਾਰੀਆਂ ਦੇ ਇਲਾਜ ਲਈ ਵੀ ਕੀਤਾ ਜਾ ਸਕਦਾ ਹੈ।

ਪਿਆਜ਼ 'ਚ ਹੁੰਦੈ ਪੌਸ਼ਟਿਕ ਤੱਤ
ਪਿਆਜ਼ ਸੋਡੀਅਮ, ਪੋਟਾਸ਼ੀਅਮ, ਫੋਲੇਟਸ, ਵਿਟਾਮਿਨ ਏ, ਸੀ ਅਤੇ ਈ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ ਅਤੇ ਫਾਸਫੋਰਸ ਨਾਲ ਭਰਪੂਰ ਹੁੰਦੇ ਹਨ। ਇਸ ਤੋਂ ਇਲਾਵਾ ਪਿਆਜ਼ 'ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ। ਪਿਆਜ਼ 'ਚ ਐਂਟੀ-ਐਲਰਜੀ, ਐਂਟੀ-ਆਕਸੀਡੈਂਟ ਅਤੇ ਐਂਟੀ-ਕਾਰਸੀਨੋਜੇਨਿਕ ਗੁਣ ਵੀ ਪਾਏ ਜਾਂਦੇ ਹਨ। ਪਿਆਜ਼ ਇਕ ਤਰ੍ਹਾਂ ਦਾ ਸੁਪਰ ਫੂਡ ਹੈ।

ਵੇਖੋ ਕੀ ਹਨ ਪਿਆਜ਼ ਦੇ ਫ਼ਾਇਦੇ :-

ਦਿਲ ਲਈ ਫਾਇਦੇਮੰਦ
ਪਿਆਜ਼ 'ਚ ਫਲੇਵੋਨੋਇਡਸ ਦੇ ਗੁਣ ਹੁੰਦੇ ਹਨ, ਜੋ ਸਰੀਰ 'ਚ ਖ਼ਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਪਿਆਜ਼ ਥਾਈਓ ਸਲਫਾਈਟਸ ਦਾ ਸੇਵਨ ਕਰਨ ਨਾਲ ਖੂਨ ਦੀ ਸਥਿਰਤਾ ਠੀਕ ਰਹਿੰਦੀ ਹੈ। ਇਹ ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਜੋਖਮ ਨੂੰ ਘਟਾ ਸਕਦਾ ਹੈ। ਪਿਆਜ਼ ਕੋਲੈਸਟ੍ਰਾਲ ਨੂੰ ਕੰਟਰੋਲ ਕਰਦਾ ਹੈ।

ਕੈਂਸਰ 'ਚ ਫਾਇਦੇਮੰਦ
ਕੱਚਾ ਪਿਆਜ਼ ਕੈਂਸਰ ਨਾਲ ਲੜਨ 'ਚ ਕਾਰਗਰ ਹੈ। ਪਿਆਜ਼ 'ਚ ਸਲਫਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜੋ ਕੈਂਸਰ ਸੈੱਲਾਂ ਨੂੰ ਵਧਣ ਨਹੀਂ ਦਿੰਦੀ। ਇਹ ਕੈਂਸਰ ਨਾਲ ਲੜਨ ਦੀ ਸਮਰੱਥਾ ਨੂੰ ਵੀ ਵਧਾਉਂਦਾ ਹੈ।

ਹੱਡੀਆਂ ਨੂੰ ਕਰੇ ਮਜ਼ਬੂਤ
ਪਿਆਜ਼ ਦਾ ਨਿਯਮਤ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ​​ਹੁੰਦੀਆਂ ਹਨ। ਹਾਲਾਂਕਿ ਡੇਅਰੀ ਉਤਪਾਦਾਂ ਦੀ ਵਰਤੋਂ ਹੱਡੀਆਂ ਲਈ ਕੀਤੀ ਜਾਂਦੀ ਹੈ ਪਰ ਪਿਆਜ਼ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ​​ਕਰਨ 'ਚ ਵੀ ਮਦਦ ਕਰਦਾ ਹੈ। ਪਿਆਜ਼ 'ਚ ਵੀ ਕਾਫ਼ੀ ਮਾਤਰਾ 'ਚ ਕੈਲਸ਼ੀਅਮ ਪਾਇਆ ਜਾਂਦਾ ਹੈ।

ਵਾਲਾਂ ਲਈ ਫਾਇਦੇਮੰਦ
ਪਿਆਜ਼ 'ਚ ਐਂਟੀਬੈਕਟੀਰੀਅਲ, ਐਂਟੀਫੰਗਲ ਅਤੇ ਐਂਟੀਆਕਸੀਡੈਂਟ ਗੁਣ ਹੁੰਦੇ ਹਨ, ਜੋ ਵਾਲਾਂ ਦੇ ਵਾਧੇ 'ਚ ਫਾਇਦੇਮੰਦ ਹੁੰਦੇ ਹਨ। ਪਿਆਜ਼ ਦਾ ਰਸ ਵਾਲਾਂ ਨੂੰ ਸੰਘਣਾ, ਚਮਕਦਾਰ ਬਣਾਉਣ ਲਈ ਮਦਦਗਾਰ ਹੈ। ਲੰਬਾਈ ਨੂੰ ਤੇਜ਼ੀ ਨਾਲ ਵਧਾਉਣ ਲਈ ਸਿਰ ਦੀ ਚਮੜੀ 'ਤੇ ਲਗਾਉਣ ਨਾਲ ਖੂਨ ਦਾ ਸੰਚਾਰ ਵਧਦਾ ਹੈ ਅਤੇ ਸਿਰ ਦੀ ਚਮੜੀ ਮਜ਼ਬੂਤ ​​ਹੁੰਦੀ ਹੈ। ਵਾਲਾਂ ਦਾ ਸਫ਼ੈਦ ਹੋਣਾ ਜਾਂ ਡੈਂਡਰਫ (ਸ਼ਿੱਕਰੀ) ਇੱਕ ਆਮ ਸਮੱਸਿਆ ਹੈ ਪਰ ਪਿਆਜ਼ ਦਾ ਸੇਵਨ ਵਾਲਾਂ ਨੂੰ ਕਾਲੇ ਅਤੇ ਡੈਂਡਰਫ ਤੋਂ ਮੁਕਤ ਬਣਾਉਂਦਾ ਹੈ।

ਪਿਆਜ਼ ਦਾ ਸੇਵਨ ਕਰਨ ਦੇ ਨੁਕਸਾਨ :-

ਘੱਟ ਸ਼ੂਗਰ 'ਚ ਨੁਕਸਾਨਦੇਹ : ਜਿਹੜੇ ਲੋਕਾਂ ਨੂੰ ਲੋਅ ਸ਼ੂਗਰ ਦੀ ਸ਼ਿਕਾਇਤ ਹੈ, ਉਨ੍ਹਾਂ ਨੂੰ ਪਿਆਜ਼ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ ਕਿਉਂਕਿ ਪਿਆਜ਼ ਸ਼ੂਗਰ ਦੇ ਪੱਧਰ ਨੂੰ ਬਹੁਤ ਘੱਟ ਕਰ ਸਕਦਾ ਹੈ।

ਗਰਭਵਤੀ : ਗਰਭਵਤੀ ਔਰਤਾਂ ਨੂੰ ਵੀ ਪਿਆਜ਼ ਦਾ ਸੇਵਨ ਸੀਮਤ ਮਾਤਰਾ 'ਚ ਕਰਨਾ ਚਾਹੀਦਾ ਹੈ, ਕਿਉਂਕਿ ਪਿਆਜ਼ ਉਨ੍ਹਾਂ ਨੂੰ ਪਰੇਸ਼ਾਨ ਕਰ ਸਕਦਾ ਹੈ, ਜੋ ਡਲਿਵਿਰੀ ਦੌਰਾਨ ਦਰਦਨਾਕ ਹੋ ਜਾਂਦਾ ਹੈ। ਪਿਆਜ਼ ਦਾ ਰਸ ਚਮੜੀ ਲਈ ਵੀ ਨੁਕਸਾਨਦਾਇਕ ਹੋ ਸਕਦਾ ਹੈ।

ਛਾਤੀ ਦਾ ਦੁੱਧ ਚੁੰਘਾਉਣ ਸਮੇਂ : ਜੇਕਰ ਤੁਸੀਂ ਗਰਭਵਤੀ ਹੋ ਜਾਂ ਛਾਤੀ ਦਾ ਦੁੱਧ ਚੁੰਘਾ ਰਹੇ ਹੋ, ਤਾਂ ਤੁਹਾਨੂੰ ਲੋੜ ਤੋਂ ਵੱਧ ਪਿਆਜ਼ ਖਾਣ ਤੋਂ ਬਚਣਾ ਚਾਹੀਦਾ ਹੈ। ਇਸ ਕਾਰਨ ਤੁਹਾਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸਰਜਰੀ : ਜੇਕਰ ਤੁਹਾਡੀ ਸਰਜਰੀ ਹੋਈ ਹੈ ਤਾਂ ਪਿਆਜ਼ ਦਾ ਸੇਵਨ ਕਰਨ ਨਾਲ ਖੂਨ ਦੇ ਜੰਮਣ ਦੀ ਸਮੱਸਿਆ ਹੋ ਸਕਦੀ ਹੈ। ਇੰਨਾ ਹੀ ਨਹੀਂ ਇਹ ਤੁਹਾਡੀ ਬਲੱਡ ਸ਼ੂਗਰ ਨੂੰ ਘੱਟ ਕਰ ਸਕਦਾ ਹੈ, ਇਸ ਲਈ ਸਰਜਰੀ ਤੋਂ ਇਕ ਹਫ਼ਤਾ ਪਹਿਲਾਂ ਅਤੇ ਬਾਅਦ 'ਚ ਪਿਆਜ਼ ਦੀ ਵਰਤੋਂ ਨਾ ਕਰੋ।

ਪਾਚਨ ਦੀ ਸਮੱਸਿਆ : ਜੇਕਰ ਤੁਸੀਂ ਬਦਹਜ਼ਮੀ ਦੀ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਤੁਹਾਨੂੰ ਪਿਆਜ਼ ਦੀ ਵਰਤੋਂ ਸਾਵਧਾਨੀ ਨਾਲ ਕਰਨੀ ਚਾਹੀਦੀ ਹੈ। ਅਜਿਹਾ ਕਰਨ ਨਾਲ ਤੁਹਾਡੀ ਸਮੱਸਿਆ ਹੋਰ ਵੀ ਵਧ ਸਕਦੀ ਹੈ।
 

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।

  • Onion Benefits
  • Onion Side Effects
  • Health
  • Onion

ਮਰਦਾਨਾ ਕਮਜ਼ੋਰੀ ਨੂੰ ਜੜ੍ਹੋਂ ਖ਼ਤਮ ਕਰਨ ਸਬੰਧੀ ਇਕ ਅਸਰਦਾਰ ਦੇਸੀ ਦਵਾਈ ਬਾਰੇ

NEXT STORY

Stories You May Like

  • pregnant women of punjab no longer need to bury their babies
    ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਕਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ
  • important news for children and pregnant women
    ਬੱਚਿਆਂ ਤੇ ਗਰਭਵਤੀ ਔਰਤਾਂ ਲਈ ਅਹਿਮ ਖ਼ਬਰ, 1 ਜੁਲਾਈ ਤੱਕ ਲੱਗਣਗੇ ਟੀਕਾਕਰਣ ਕੈਂਪ
  • important news for pregnant women
    ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ
  • if you make mistakes while drinking milk  be careful
    ਦੁੱਧ ਪੀਂਦੇ ਸਮੇਂ ਕਰਦੇ ਹੋ ਗਲਤੀਆਂ ਤਾਂ ਹੋ ਜਾਓ ਸਾਵਧਾਨ! ਜਾਣੋ ਦੁੱਧ ਪੀਣ ਦਾ ਕੀ ਹੈ ਸਹੀ ਤਰੀਕਾ
  • young man takes shocking step after being blackmailed by 2 women
    2 ਔਰਤਾਂ ਵੱਲੋਂ ਬਲੈਕਮੇਲ ਕਰਨ ’ਤੇ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ
  • mother and son arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ ਮਾਂ-ਪੁੱਤਰ ਗ੍ਰਿਫ਼ਤਾਰ
  • three arrested for consuming heroin
    ਹੈਰੋਇਨ ਦਾ ਸੇਵਨ ਕਰਦੇ ਤਿੰਨ ਵਿਅਕਤੀ ਕਾਬੂ
  • iranians to vacate weapons manufacturing factories
    ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ ਦਾ ਖਦਸ਼ਾ
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ ਸੋਚਿਆ...
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
Trending
Ek Nazar
powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਸਿਹਤ ਦੀਆਂ ਖਬਰਾਂ
    • turmeric in water
      'ਰੀਲ' ਦੇ ਚੱਕਰ 'ਚ ਬਣਾ ਰਹੇ ਹੋ 'ਹਲਦੀ ਵਾਲਾ ਪਾਣੀ', ਤਾਂ ਸੁੱਟਣ ਦੀ ਬਜਾਏ ਕਰੋ...
    • rain because of eating cold food
      ਕੀ ਬਰਸਾਤਾਂ 'ਚ ਠੰਡਾ ਖਾਣਾ ਖਾਣ ਕਾਰਨ ਲੋਕ ਹੁੰਦੇ ਨੇ ਜ਼ਿਆਦਾ ਬੀਮਾਰ? ਜਾਣੋ ਪੂਰੀ...
    • remove earwax health care
      ਕੰਨਾਂ ਦੀ ਮੈਲ ਤੋਂ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਉਪਾਅ, ਮਿੰਟਾਂ 'ਚ ਆ...
    • these things cause 20 million deaths every year
      ਵਾਇਰਸ ਹੀ ਨਹੀਂ...  ਇਹ ਚੀਜ਼ਾਂ ਹਰ ਸਾਲ ਬਣ ਰਹੀਆਂ ਨੇ  2 ਕਰੋੜ ਮੌਤਾਂ ਦਾ ਕਾਰਨ
    • disadvantages of eating sugar
      ਜ਼ਿਆਦਾ ਮਾਤਰਾ 'ਚ ਕਰਦੇ ਹੋ ਖੰਡ ਦਾ ਸੇਵਨ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ...
    • why do eyes close while sneezing
      ਛਿੱਕਦੇ ਸਮੇਂ ਕਿਉਂ ਬੰਦ ਹੋ ਜਾਂਦੀਆਂ ਹਨ ਅੱਖਾਂ? ਜਾਣੋ ਕੀ ਹੈ ਇਸਦੇ ਪਿੱਛੇ ਦਾ...
    • corona dangerous china new virus
      ਨਾ ਜਿਊਣ ਦੇਣਗੇ, ਨਾ ਮਰਨ...! ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਚੀਨ 'ਚ ਪੈਦਾ ਹੋ...
    • benefits of eating pomegranate
      Cancer ਤੇ urinary infection ਤੋਂ ਬਣਾਉਣਾ ਚਾਹੁੰਦੇ ਹੋ ਦੂਰੀ ਤਾਂ ਖਾਓ ਇਹ ਫਲ!
    • what are the causes of urine infection
      ਮਹਿਲਾਵਾਂ 'ਚ ਯੂਰਿਨ ਇਨਫੈਕਸ਼ਨ ਹੋਣ ਦੇ ਕੀ ਹਨ ਕਾਰਨ, ਲੱਛਣ ਤੇ ਬਚਾਅ ਦੇ ਤਰੀਕੇ
    • benefits of eating tamarind
      ਐਂਟੀਓਕਸੀਡੈਂਟ ਤੇ ਫਾਈਬਰ ਨਾਲ ਭਰਪੂਰ ਹੈ ਇਹ ਚੀਜ਼! ਜਾਣੋ ਇਸ ਦੇ ਖਾਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +