Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    8:46:25 AM

  • river  fell  vehicle  5 people

    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • military airstrike in rebel held area of myanmar

    ਮਿਆਂਮਾਰ 'ਚ ਬਾਗੀਆਂ ਦੇ ਕਬਜ਼ੇ ਵਾਲੇ ਇਲਾਕੇ 'ਚ...

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • 2 ਚਮਚ ਗੰਢੇ ਦਾ ਰਸ ਇਨ੍ਹਾਂ ਬੀਮਾਰੀਆਂ ਨੂੰ ਦੂਰ ਕਰਨ ’ਚ ਕਰੇਗਾ ਮਦਦ, ਜਾਣੋ ਕਿਵੇਂ

HEALTH News Punjabi(ਸਿਹਤ)

2 ਚਮਚ ਗੰਢੇ ਦਾ ਰਸ ਇਨ੍ਹਾਂ ਬੀਮਾਰੀਆਂ ਨੂੰ ਦੂਰ ਕਰਨ ’ਚ ਕਰੇਗਾ ਮਦਦ, ਜਾਣੋ ਕਿਵੇਂ

  • Edited By Rajwinder Kaur,
  • Updated: 24 Jul, 2020 03:58 PM
Jalandhar
onions juices benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਗੰਢਾ ਹਰ ਘਰ 'ਚ ਹੁੰਦਾ ਹੈ। ਗੰਢੇ ਦੀ ਸਬਜ਼ੀਆਂ ਬਣਾਉਣ ਤੋਂ ਇਲਾਵਾ ਸਲਾਦ ਦੇ ਤੌਰ 'ਤੇ ਵੀ ਅਸੀਂ ਇਸ ਦੀ ਵਰਤੋਂ ਕਰਦੇ ਹਾਂ। ਕੀ ਤੁਹਾਨੂੰ ਪਤਾ ਹੈ ਗੰਢਾ ਖਾਣ ਦੇ ਨਾਲ-ਨਾਲ ਇਸ ਦੇ ਰਸ ਨਾਲ ਵੀ ਸਾਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ। ਗੰਢ ਦੇ ਰਸ 'ਚ ਵਿਟਾਮਿਨ-ਏ, ਬੀ-6, ਸੀ ਅਤੇ ਈ ਤੋਂ ਇਲਾਵਾ ਸਲਫਰ, ਸੋਡੀਅਮ, ਪੋਟਾਸ਼ੀਅਮ, ਵਰਗੇ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ। ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਨ ਲਈ ਗੰਢੇ ਦੇ ਨੁਸਖਿਆਂ ਦੀ ਵਰਤੋਂ ਕੀਤੀ ਜਾਂਦੀ ਹੈ। ਸਿਰਫ ਦੋ ਚਮਚ ਗੰਢੇ ਦੇ ਰਸ ਨਾਲ ਹੀ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਛੁਟਕਾਰਾ ਮਿਲ ਜਾਂਦਾ ਹੈ। ਬਰਸਾਤ ਦੇ ਮੌਸਮ 'ਚ ਜ਼ਿਆਦਾਤਰ ਲੋਕ ਨੂੰ ਖੰਘ, ਜ਼ੁਕਾਮ-ਬੁਖ਼ਾਰ ਵਰਗੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਰਹਿੰਦੇ ਹਨ। ਗੰਢਾ ਐਂਟੀ-ਆਕਸੀਡੈਂਟ ਅਤੇ ਐਂਟੀ ਇੰਫਲਾਮੇਟਰੀ ਗੁਣਾਂ ਨਾਲ ਵਿਟਾਮਿਨਜ਼ ਦਾ ਇਕ ਵਧੀਆ ਸ੍ਰੋਤ ਹੈ। ਜੇਕਰ ਤੁਸੀਂ ਸੁੰਦਰ ਅਤੇ ਸਿਹਤਮੰਦ ਵਾਲ ਚਾਹੁੰਦੇ ਹੋ, ਤਾਂ ਆਪਣੇ ਵਾਲਾਂ ਵਿਚ ਗੰਢੇ ਦਾ ਰਸ ਲਗਾਉਣਾ ਸ਼ੁਰੂ ਕਰੋ। ਇਸ ਨੂੰ ਲਾਗੂ ਕਰਨਾ ਆਸਾਨ ਹੈ ਅਤੇ ਲਾਭ ਦੇਖ ਕੇ ਤੁਸੀਂ ਖੁਸ਼ ਹੋਵੋਗੇ ..

1. ਸਿਕਰੀ ਦੂਰ ਕਰੇ
ਜੇਕਰ ਤੁਸੀਂ ਸਿਕਰੀ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਗੰਢੇ ਦੇ ਰਸ ਦੀ ਵਰਤੋਂ ਕਰਨੀ ਚਾਹੀਦੀ ਹੈ। ਗੰਢੇ ਦਾ ਰਸ ਨੂੰ ਅੱਧੀ ਕੋਲੀ ਦਹੀਂ 'ਚ ਮਿਲਾ ਕੇ ਵਾਲਾਂ 'ਤੇ ਲਗਾਓ। ਅਜਿਹਾ ਕਰਨ ਨਾਲ ਸਿਕਰੀ ਦੀ ਸਮੱਸਿਆ ਦੂਰ ਹੁੰਦੀ ਹੈ।

PunjabKesari

2. ਗੈਸ ਦੀ ਪਰੇਸ਼ਾਨੀ
ਪਿਆਜ਼ ਦੇ ਰਸ 'ਚ ਚੁੱਟਕੀ ਭਰ ਹਿੰਗ, ਕਾਲਾ ਨਮਕ ਮਿਲਾ ਕੇ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਗੈਸ ਦੀ ਪਰੇਸ਼ਾਨੀ ਦੂਰ ਹੁੰਦੀ ਹੈ।

3. ਵਾਇਰਲ ਨਾਲ ਲੜਨ 'ਚ ਅਸਰਦਾਰ
ਲਾਲ, ਸਫੈਦ ਜਾਂ ਗੁਲਾਬੀ ਪਿਆਜ਼ ਕੁਝ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜੋ ਵਾਇਰਲ ਨਾਲ ਲੜਨ 'ਚ ਕਾਫ਼ੀ ਅਸਰਦਾਰ ਹੁੰਦੇ ਹਨ।

4. ਕਿਡਨੀ ਸਟੋਨ ਤੋਂ ਕਰੇ ਬਚਾਅ
ਜੇਕਰ ਤੁਸੀਂ ਕਿਡਨੀ ਸਟੋਨ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਪਿਆਜ ਦੇ ਰਸ ਦੀ ਵਰਤੋਂ ਕਰਨੀ ਚਾਹੀਦੀ ਹੈ। 2 ਚਮਚ ਪਿਆਜ਼ ਦੇ ਰਸ 'ਚ ਇਕ ਚਮਚ ਸ਼ੱਕਰ ਮਿਲਾ ਕੇ ਖਾਓ, ਇਸ ਨਾਲ ਕਿਡਨੀ ਸਟੋਨ ਵਿੱਚ ਹੋਣ ਵਾਲੀ ਸਮੱਸਿਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ।

PunjabKesari

5.  ਸਬਜ਼ੀਆਂ ਦਾ ਸਵਾਦ ਵਧਾਏ
ਪਿਆਜ਼ 'ਚ ਸਭ ਤੋਂ ਵਧ ਪਾਏ ਜਾਣ ਕੁਝ ਰਸਾਇਣ ਥਾਇਓਸੁਲਫੇਟਸ, ਸਲਫਾਈਡਸ ਅਤੇ ਸਲਫੋਕਸਾਈਡ ਹਨ, ਜੋ ਆਪਣੇ ਐਂਟੀਵਾਇਰਲ ਗੁਣਾਂ ਨਾਲ ਸਬਜ਼ੀਆਂ ਦਾ ਸਵਾਦ ਵਧਾਉਣ 'ਚ ਮਦਦ ਕਰਦਾ ਹੈ।

6. ਵਾਲ ਹੁੰਦੇ ਹਨ ਮਜ਼ਬੂਤ
2 ਚਮਚ ਪਿਆਜ਼ ਦੇ ਰਸ 'ਚ ਇਕ ਕਟੋਰੀ ਨਾਰੀਅਲ ਦਾ ਤੇਲ ਮਿਲਾ ਕੇ ਲਗਾਉਣ ਨਾਲ ਵਾਲ ਮਜ਼ਬੂਤ ਹੁੰਦੇ ਹਨ।

PunjabKesari

7. ਖੋਪੜੀ ਦੇ ਖੂਨ ਦੇ ਗੇੜ ਨੂੰ ਵਧਾਏ
ਪਿਆਜ਼ ਦੇ ਜੂਸ ਵਿੱਚ ਭਰਪੂਰ ਗੰਧਕ ਹੁੰਦਾ ਹੈ, ਜੋ ਕਿ ਖੋਪੜੀ ਦੇ ਖੂਨ ਦੇ ਗੇੜ ਨੂੰ ਬਿਹਤਰ ਬਣਾਉਂਦਾ ਹੈ। ਇਹ ਨਵੇਂ ਵਾਲਾਂ ਨੂੰ ਉੱਗਣ ਅਤੇ ਵਾਲਾਂ ਦੀ ਮਾਤਰਾ ਵਧਾਉਣ ਵਿਚ ਸਹਾਇਤਾ ਕਰਦਾ ਹੈ।

8. ਸਰਦੀ-ਜ਼ੁਕਾਮ ਤੋਂ ਛੁਟਕਾਰਾ
ਪਿਆਜ਼ ਸਰਦੀ-ਜ਼ੁਕਾਮ ਤੋਂ ਛੁਟਕਾਰਾ ਪਾਉਣ 'ਚ ਕਾਫ਼ੀ ਫਾਇਦੇਮੰਦ ਹੈ।

PunjabKesari

9. ਵਾਲਾਂ ਦਾ ਝੜਣਾ ਘੱਟ ਕਰੇ
ਪਿਆਜ਼ ਦੇ ਰਸ 'ਚ 2 ਚਮਚ ਸ਼ਹਿਦ ਮਿਲਾ ਕੇ ਸਮਾਜ ਕਰੋ, ਇਸ ਨਾਲ ਵਾਲਾਂ ਦਾ ਝੜਣਾ ਘੱਟ ਹੋ ਜਾਵੇਗਾ।

  • Onions
  • juices
  • benefits
  • ਪਿਆਜ
  • ਰਸ
  • ਫਾਇਦੇ

ਪੋਸ਼ਕ ਤੱਤਾਂ ਨਾਲ ਭਰਪੂਰ ਖਿਚੜੀ ਖਾਣ ਦੇ ਜਾਣੋ ਫ਼ਾਇਦੇ

NEXT STORY

Stories You May Like

  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • now  ai alone will determine the price of advertisements
    ਹੁਣ AI ਹੀ ਤੈਅ ਕਰੇਗਾ ਇਸ਼ਤਿਹਾਰਾਂ ਦੀ ਕੀਮਤ! ਜਾਣੋ ਕਿਵੇਂ ਕਰੇਗਾ ਕੰਮ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • how to keep children away from content
    ਅਸ਼ਲੀਲ ਸਮੱਗਰੀ ਤੋਂ ਬੱਚਿਆਂ ਨੂੰ ਕਿਵੇਂ ਦੂਰ ਰੱਖੀਏ?
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • whatsapp has introduced a powerful feature
    iPhone ਯੂਜ਼ਰਸ ਲਈ WhatsApp ਨੇ ਪੇਸ਼ ਕੀਤਾ ਧਾਕੜ ਫੀਚਰ ! ਜਾਣੋ ਕਿਵੇਂ ਕਰੇਗਾ ਕੰਮ
  • illegal arms factory busted in amethi 2 arrested
    ਅਮੇਠੀ ’ਚ ਗੈਰ-ਕਾਨੂੰਨੀ ਅਸਲਾ ਫੈਕਟਰੀ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • ai will predict diseases and weather
    ਬੀਮਾਰੀਆਂ ਤੇ ਮੌਸਮ ਦੀ ਭਵਿੱਖਬਾਣੀ ਕਰੇਗਾ AI, ਗੂਗਲ CEO ਨੇ ਦੱਸਿਆ ਕੰਪਨੀ ਦਾ ਪਲਾਨ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • amla juice is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
    • women are falling victim to high blood pressure due to this reason
      ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੀਆਂ ਹਨ ਔਰਤਾਂ ! ਹੋ ਜਾਣ ਸਾਵਧਾਨ
    • ignoring a headache upon waking up can be costly
      ਸਵੇਰੇ ਉਠਦਿਆਂ ਹੀ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ...
    • prices of medical equipment to be reviewed  health minister seeks report
      ਮੈਡੀਕਲ ਉਪਕਰਣਾਂ ਦੀਆਂ ਕੀਮਤਾਂ ਦੀ ਕੀਤੀ ਜਾਵੇਗੀ ਸਮੀਖਿਆ, ਸਿਹਤ ਮੰਤਰੀ ਨੇ ਮੰਗੀ...
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • habit of prolonged sitting can harm your kidneys
      ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ...
    • despite eating  the body may experience fatigue due to nutritional deficiency
      ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ...
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • rising sleep deprivation in india
      ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +