Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    3:43:49 PM

  • tremendous rise in gold prices prices reach seven week high know reason

    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ...

  • atiq ahmed son aban ahmed incident

    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ...

  • pak foreign minister s grandson arrested case of foreign women

    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਤੰਬਾਕੂ ਨਾ ਖਾਣ ਵਾਲੇ ਵੀ ਹੋ ਰਹੇ ਹਨ 'ਮੂੰਹ ਦੇ ਕੈਂਸਰ' ਦਾ ਸ਼ਿਕਾਰ, ਇਹ ਨੇ ਕਾਰਨ

HEALTH News Punjabi(ਸਿਹਤ)

ਤੰਬਾਕੂ ਨਾ ਖਾਣ ਵਾਲੇ ਵੀ ਹੋ ਰਹੇ ਹਨ 'ਮੂੰਹ ਦੇ ਕੈਂਸਰ' ਦਾ ਸ਼ਿਕਾਰ, ਇਹ ਨੇ ਕਾਰਨ

  • Edited By Aarti Dhillon,
  • Updated: 15 Feb, 2025 01:26 PM
Health
oral cancer cases rising non tabaco users
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ- ਭਾਰਤ ਵਿੱਚ ਸਾਲ 2020 ਤੋਂ ਹਰ ਸਾਲ ਕੈਂਸਰ ਦੇ 13 ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਕੈਂਸਰ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਹੋ ਸਕਦਾ ਹੈ। ਪਿਛਲੇ ਕੁਝ ਸਾਲਾਂ ਵਿੱਚ ਮੂੰਹ ਦੇ ਕੈਂਸਰ ਦੇ ਮਾਮਲਿਆਂ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ। ਲੋਕ ਬਹੁਤ ਛੋਟੀ ਉਮਰ ਵਿੱਚ ਹੀ ਇਸਦਾ ਸ਼ਿਕਾਰ ਹੋ ਰਹੇ ਹਨ। ਆਮ ਤੌਰ 'ਤੇ ਇਹ ਮੰਨਿਆ ਜਾਂਦਾ ਹੈ ਕਿ ਮੂੰਹ ਦਾ ਕੈਂਸਰ ਤੰਬਾਕੂ ਖਾਣ ਨਾਲ ਹੁੰਦਾ ਹੈ। ਇਹ ਸੱਚ ਹੈ, ਪਰ ਹੁਣ ਇੱਕ ਨਵੀਂ ਖੋਜ ਤੋਂ ਪਤਾ ਲੱਗਾ ਹੈ ਕਿ ਮੂੰਹ ਦੇ ਕੈਂਸਰ ਤੋਂ ਪੀੜਤ 57 ਪ੍ਰਤੀਸ਼ਤ ਲੋਕਾਂ ਨੇ ਕਦੇ ਤੰਬਾਕੂ ਦਾ ਸੇਵਨ ਨਹੀਂ ਕੀਤਾ ਸੀ। ਫਿਰ ਵੀ, ਉਹ ਕੈਂਸਰ ਦਾ ਸ਼ਿਕਾਰ ਹੋ ਗਏ।

ਇਹ ਵੀ ਪੜ੍ਹੋ-ਸਿਹਤ ਲਈ ਲਾਹੇਵੰਦ ਹੈ ਔਲਿਆਂ ਦੀ ਚਟਨੀ, ਗੈਸ ਸਣੇ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਕਰਦੀ ਹੈ ਦੂਰ
ਜਦੋਂ ਕਿਸੇ ਵਿਅਕਤੀ ਦੇ ਮੂੰਹ, ਜੀਭ, ਗਲੇ ਅਤੇ ਗਲੇ ਦੇ ਹੇਠਾਂ ਵਾਲੇ ਹਿੱਸੇ ਵਿੱਚ ਸੈੱਲ ਤੇਜ਼ੀ ਨਾਲ ਵਧਣ ਲੱਗਦੇ ਹਨ, ਤਾਂ ਇਸਨੂੰ ਓਰਲ ਕੈਂਸਰ ਕਿਹਾ ਜਾਂਦਾ ਹੈ। ਇਸਨੂੰ ਮੂੰਹ ਦਾ ਕੈਂਸਰ ਵੀ ਕਿਹਾ ਜਾਂਦਾ ਹੈ। ਕੇਰਲ ਦੇ ਵੀਪੀਐਸ ਹਸਪਤਾਲ ਦੁਆਰਾ ਕੀਤੀ ਗਈ ਖੋਜ ਤੋਂ ਪਤਾ ਲੱਗਾ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਮੂੰਹ ਦੇ ਕੈਂਸਰ ਦੇ 57 ਪ੍ਰਤੀਸ਼ਤ ਮਰੀਜ਼ ਉਹ ਸਨ ਜਿਨ੍ਹਾਂ ਨੇ ਕਦੇ ਤੰਬਾਕੂ ਦਾ ਸੇਵਨ ਨਹੀਂ ਕੀਤਾ ਸੀ। ਇਹ ਲੋਕ ਸ਼ਰਾਬ ਵੀ ਨਹੀਂ ਪੀਂਦੇ ਸਨ। ਫਿਰ ਵੀ ਇਨ੍ਹਾਂ ਲੋਕਾਂ ਨੂੰ ਮੂੰਹ ਦਾ ਕੈਂਸਰ ਹੋ ਗਿਆ।

ਇਹ ਵੀ ਪੜ੍ਹੋ-5 ਸਾਲਾਂ ਤੱਕ ਨਹੀਂ ਨਹਾਇਆ ਡਾਕਟਰ, ਹੁਣ ਦੱਸੇ ਫ਼ਾਇਦੇ ਤਾਂ ਹੈਰਾਨ ਰਹਿ ਗਈ ਦੁਨੀਆ!
ਮਰਦਾਂ ਵਿੱਚ ਜ਼ਿਆਦਾ ਮਾਮਲੇ ਆ ਰਹੇ
ਖੋਜ ਤੋਂ ਪਤਾ ਲੱਗਾ ਹੈ ਕਿ ਕੁੱਲ ਮਰੀਜ਼ਾਂ ਵਿੱਚੋਂ 76 ਪ੍ਰਤੀਸ਼ਤ ਪੁਰਸ਼ ਅਤੇ 24 ਪ੍ਰਤੀਸ਼ਤ ਔਰਤਾਂ ਸਨ। ਖੋਜ ਕਰਨ ਵਾਲੇ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਹ ਇੱਕ ਹੈਰਾਨੀਜਨਕ ਅਧਿਐਨ ਹੈ ਕਿਉਂਕਿ ਹੁਣ ਤੱਕ ਮੂੰਹ ਦੇ ਕੈਂਸਰ ਦੇ ਮਾਮਲੇ ਉਨ੍ਹਾਂ ਲੋਕਾਂ ਵਿੱਚ ਦੇਖੇ ਗਏ ਸਨ ਜੋ ਸਾਲਾਂ ਤੋਂ ਤੰਬਾਕੂ ਦਾ ਸੇਵਨ ਕਰ ਰਹੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਮੂੰਹ ਦੀ ਨਿਯਮਿਤ ਤੌਰ 'ਤੇ ਸਫਾਈ ਨਾ ਕਰਨ, ਜੈਨੇਟਿਕਸ ਅਤੇ ਪ੍ਰਦੂਸ਼ਣ ਕਾਰਨ ਮੂੰਹ ਦਾ ਕੈਂਸਰ ਹੋਣ ਦੀ ਸੰਭਾਵਨਾ ਹੁੰਦੀ ਹੈ ਪਰ ਇਸ ਵੇਲੇ ਇਹ ਖੋਜ ਕਰਨ ਵਾਲੇ ਵਿਗਿਆਨੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਤੰਬਾਕੂ ਦਾ ਸੇਵਨ ਨਾ ਕਰਨ ਵਾਲੇ ਮਰੀਜ਼ਾਂ ਵਿੱਚ ਮੂੰਹ ਦੇ ਕੈਂਸਰ ਦਾ ਕਾਰਨ ਕੀ ਹੈ।

ਇਹ ਵੀ ਪੜ੍ਹੋ-ਸ਼ਹਿਦ ਨਾਲ ਬਿਲਕੁੱਲ ਨਾ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ
ਹਰ ਸਾਲ ਵੱਧ ਰਹੇ ਹਨ ਮਾਮਲੇ 
ਭਾਰਤ ਵਿੱਚ ਹਰ ਸਾਲ ਮੂੰਹ ਦੇ ਕੈਂਸਰ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਦੁਨੀਆ ਵਿੱਚ ਮੂੰਹ ਦੇ ਕੈਂਸਰ ਦੇ ਕੁੱਲ ਮਾਮਲਿਆਂ ਵਿੱਚੋਂ 12 ਪ੍ਰਤੀਸ਼ਤ ਇਕੱਲੇ ਭਾਰਤ ਵਿੱਚ ਹਨ। ਭਾਰਤ ਵਿੱਚ ਫੇਫੜਿਆਂ ਦੇ ਕੈਂਸਰ ਤੋਂ ਬਾਅਦ ਮੂੰਹ ਦਾ ਕੈਂਸਰ ਮਰਦਾਂ ਵਿੱਚ ਸਭ ਤੋਂ ਆਮ ਕੈਂਸਰ ਹੈ। ਹਰ ਸਾਲ ਇਸ ਬਿਮਾਰੀ ਦੇ 1 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।
ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰੋ
ਲਗਾਤਾਰ ਮੂੰਹ ਦੇ ਛਾਲੇ
ਜੀਭ 'ਤੇ ਜਾਂ ਮੂੰਹ ਵਿੱਚ ਲਾਲ ਜਾਂ ਚਿੱਟੇ ਧੱਬੇ

ਇਹ ਵੀ ਪੜ੍ਹੋ-ਤੁਸੀਂ ਤਾਂ ਨਹੀਂ ਕਰਦੇ ਦਾਲਾਂ ਦਾ ਜ਼ਿਆਦਾ ਸੇਵਨ, ਜਾਣ ਲਓ ਨੁਕਸਾਨ
ਮੂੰਹ ਦੇ ਅੰਦਰ ਗੰਢ
ਭੋਜਨ ਨਿਗਲਣ ਵਿੱਚ ਮੁਸ਼ਕਲ
ਗਰਦਨ ਜਾਂ ਗਲੇ ਵਿੱਚ ਲਗਾਤਾਰ ਸੋਜ
ਬਿਨਾਂ ਕਿਸੇ ਕਾਰਨ ਭਾਰ ਘਟ ਹੋਣਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • oral cancer
  • cases
  • non tabaco users
  • health tips

ਖੁਦ ਨੂੰ ਰੱਖਣਾ ਚਾਹੁੰਦੇ ਹੋ Healthy ਤਾਂ Breakfast ਸਮੇਂ ਨਾ ਖਾਓ ਇਹ ਚੀਜ਼ਾਂ

NEXT STORY

Stories You May Like

  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • 52 crore people in the country are being deprived of nutritious food
    ਦੇਸ਼ ਦੇ 52 ਕਰੋੜ ਲੋਕ ਪੌਸ਼ਟਿਕ ਭੋਜਨ ਤੋਂ ਹੋ ਰਹੇ ਹਨ ਵਾਂਝੇ ! ਕਾਰਨ ਜਾਣ ਉਡਣਗੇ ਹੋਸ਼
  • why do you feel sleepy immediately after eating
    ਖਾਣਾ ਖਾਣ ਤੋਂ ਤੁਰੰਤ ਬਾਅਦ ਕਿਉਂ ਆਉਂਦੀ ਹੈ ਨੀਂਦ ! ਇਸ ਦੇ ਪਿੱਛੇ ਕੀ ਹਨ ਕਾਰਨ
  • 50 percent women in rajasthan are victims of anemia
    ਰਾਜਸਥਾਨ 'ਚ 50 ਫੀਸਦੀ ਔਰਤਾਂ ਹਨ ਅਨੀਮੀਆ ਦਾ ਸ਼ਿਕਾਰ ! ਸਥਿਤੀ ਦੱਸੀ ਜਾ ਰਹੀ ਹੋਰ ਵੀ ਗੰਭੀਰ
  • forgot to file your itr  don  t panic  do this quickly
    ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ, ਜਲਦੀ ਕਰੋ ਇਹ ਕੰਮ
  • daughters video call father funeral
    ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ ਆਈਆਂ, ਵੀਡੀਓ ਕਾਲ 'ਤੇ...
  • tobacco packets  mobile phones recovered from inside the central jail
    ਕੇਂਦਰੀ ਜੇਲ੍ਹ ਅੰਦਰੋਂ ਤੰਬਾਕੂ ਪੁੜੀਆਂ, ਮੋਬਾਈਲ ਫੋਨ ਤੇ ਹੋਰ ਸਾਮਾਨ ਬਰਾਮਦ
  • these things with tea are equivalent to poison
    'ਜ਼ਹਿਰ' ਦੇ ਬਰਾਬਰ ਹਨ ਚਾਹ ਦੇ ਨਾਲ ਵਾਲੀਆਂ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • if you want to get rid of the problem of migraine then do this
      Migraine ਦੀ ਸਮੱਸਿਆ ਤੋਂ ਪਾਉਣੈ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ ਜ਼ਬਰਦਸਤ...
    • raw bananas are a food of virtue
      ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ...
    • tulsi leaves are a treasure of health
      ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • north india cancer punjab haryana rajya sabha
      ਉੱਤਰ ਭਾਰਤ 'ਚ ਲਗਾਤਾਰ ਵਧ ਰਿਹੈ ਕੈਂਸਰ ਦਾ ਬੋਝ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ...
    • lifelong wellness for both baby and mother
      6 ਮਹੀਨੇ ਦੀ ਬ੍ਰੈਸਟਫੀਡਿੰਗ, ਬੱਚੇ ਅਤੇ ਮਾਂ ਦੋਵਾਂ ਲਈ ਜ਼ਿੰਦਗੀ ਭਰ ਦੀ ਤੰਦਰੁਸਤੀ
    • youth  s hip problems worsen due to alcohol addiction
      ਸ਼ਰਾਬ ਦੀ ਆਦਤ ਨਾਲ ਨੌਜਵਾਨਾਂ ਦੀ ਹੋਰ ਰਹੇ ਹਿਪਸ ਖਰਾਬ ! ਕਰਵਾਉਣੀ ਪੈ ਸਕਦੀ ਹੈ...
    • if you want to get rid of thyroid problem  then do this
      Thyroid ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰੋ ਇਹ ਕੰਮ !...
    • cumin water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੀਰੇ ਦਾ ਪਾਣੀ' ! ਜਾਣੋ ਇਸ ਦੇ  ਹੈਰਾਨੀਜਨਕ ਫਾਇਦੇ
    • improperly washed hands can also cause serious health problems
      ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ...
    • 50 percent women in rajasthan are victims of anemia
      ਰਾਜਸਥਾਨ 'ਚ 50 ਫੀਸਦੀ ਔਰਤਾਂ ਹਨ ਅਨੀਮੀਆ ਦਾ ਸ਼ਿਕਾਰ ! ਸਥਿਤੀ ਦੱਸੀ ਜਾ ਰਹੀ ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +