Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    8:50:14 PM

  • two punjabi youths die in road accident in italy

    ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ...

  • akali bjp alliance mla jangi lal mahajan seeking votes for takdi

    ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ...

  • boy dies under suspicious circumstances body found in bein river

    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ...

  • sanaur police  punjab police  baba

    ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ ਚਮਤਕਾਰੀ ਬਦਲਾਅ ਬਾਰੇ

HEALTH News Punjabi(ਸਿਹਤ)

ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ ਚਮਤਕਾਰੀ ਬਦਲਾਅ ਬਾਰੇ

  • Edited By Sunaina,
  • Updated: 29 Apr, 2026 10:29 AM
Health
ordinary salt is equivalent to poison
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਅੱਜਕੱਲ੍ਹ ਦੀ ਭੱਜ-ਦੌੜ ਭਰੀ ਜ਼ਿੰਦਗੀ ਅਤੇ ਗਲਤ ਖਾਣ-ਪੀਣ ਕਾਰਨ ਬਲੱਡ ਪ੍ਰੈਸ਼ਰ ਅਤੇ ਪੇਟ ਦੀਆਂ ਸਮੱਸਿਆਵਾਂ ਆਮ ਹੋ ਗਈਆਂ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਤੁਹਾਡੀ ਰਸੋਈ 'ਚ ਮੌਜੂਦ ਸਧਾਰਨ ਨਮਕ ਨੂੰ 'ਸੇਂਧਾ ਨਮਕ' ਨਾਲ ਬਦਲਣ ਨਾਲ ਤੁਸੀਂ ਕਈ ਗੰਭੀਰ ਬੀਮਾਰੀਆਂ ਤੋਂ ਬਚ ਸਕਦੇ ਹੋ? ਆਯੁਰਵੇਦ ਅਨੁਸਾਰ ਸੇਂਧਾ ਨਮਕ ਸਿਰਫ਼ ਇਕ ਮਸਾਲਾ ਨਹੀਂ, ਸਗੋਂ ਇਕ ਕੁਦਰਤੀ ਦਵਾਈ ਹੈ।

ਆਓ ਜਾਣਦੇ ਹਾਂ ਰੋਜ਼ਾਨਾ ਖਾਣੇ 'ਚ ਸੇਂਧਾ ਨਮਕ ਵਰਤਣ ਦੇ ਵੱਡੇ ਫਾਇਦੇ :-

ਬਲੱਡ ਪ੍ਰੈਸ਼ਰ ਨੂੰ ਰੱਖਦਾ ਹੈ ਕੰਟਰੋਲ 
ਸਧਾਰਨ ਨਮਕ 'ਚ ਸੋਡੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਬੀਪੀ ਵਧਾ ਸਕਦੀ ਹੈ। ਇਸ ਦੇ ਉਲਟ, ਸੇਂਧਾ ਨਮਕ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੈ ਅਤੇ ਦਿਲ ਦੀ ਸਿਹਤ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ।

ਪਾਚਨ ਤੰਤਰ ਲਈ ਵਰਦਾਨ
ਜੇਕਰ ਤੁਹਾਨੂੰ ਗੈਸ, ਐਸੀਡਿਟੀ ਜਾਂ ਕਬਜ਼ ਦੀ ਸ਼ਿਕਾਇਤ ਰਹਿੰਦੀ ਹੈ, ਤਾਂ ਸੇਂਧਾ ਨਮਕ ਤੁਹਾਡੇ ਲਈ ਸਭ ਤੋਂ ਉੱਤਮ ਹੈ। ਇਹ ਪੇਟ ਦੇ ਕੀੜੇ ਖ਼ਤਮ ਕਰਨ ਅਤੇ ਪਾਚਨ ਸ਼ਕਤੀ ਨੂੰ ਵਧਾਉਣ 'ਚ ਮਦਦ ਕਰਦਾ ਹੈ।

ਤਣਾਅ ਅਤੇ ਸਟ੍ਰੈੱਸ ਨੂੰ ਕਰਦਾ ਹੈ ਘੱਟ 
ਸੇਂਧਾ ਨਮਕ ਸਰੀਰ 'ਚ 'ਸੇਰੋਟੋਨਿਨ' ਅਤੇ 'ਮੇਲਾਟੋਨਿਨ' ਹਾਰਮੋਨਸ ਦਾ ਸੰਤੁਲਨ ਬਣਾਏ ਰੱਖਦਾ ਹੈ, ਜੋ ਮਨ ਨੂੰ ਸ਼ਾਂਤ ਰੱਖਣ ਅਤੇ ਚੰਗੀ ਨੀਂਦ ਲਿਆਉਣ 'ਚ ਮਦਦ ਕਰਦੇ ਹਨ।

ਮਾਸਪੇਸ਼ੀਆਂ ਦੇ ਦਰਦ ਤੋਂ ਰਾਹਤ 
ਜੇਕਰ ਤੁਹਾਨੂੰ ਮਾਸਪੇਸ਼ੀਆਂ 'ਚ ਖਿੱਚ ਜਾਂ ਦਰਦ (Cramps) ਮਹਿਸੂਸ ਹੁੰਦਾ ਹੈ, ਤਾਂ ਸੇਂਧਾ ਨਮਕ ਦੀ ਵਰਤੋਂ ਫਾਇਦੇਮੰਦ ਹੈ। ਇਸ 'ਚ ਮੌਜੂਦ ਇਲੈਕਟ੍ਰੋਲਾਈਟਸ ਸਰੀਰ ਨੂੰ ਊਰਜਾ ਦਿੰਦੇ ਹਨ ਅਤੇ ਦਰਦ ਨੂੰ ਘਟਾਉਂਦੇ ਹਨ।

ਚਮੜੀ ਅਤੇ ਵਾਲਾਂ ਲਈ ਫਾਇਦੇਮੰਦ 
ਸੇਂਧਾ ਨਮਕ ਸਰੀਰ 'ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦਾ ਹੈ। ਇਸ ਨੂੰ ਪਾਣੀ 'ਚ ਪਾ ਕੇ ਨਹਾਉਣ ਨਾਲ ਚਮੜੀ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ ਅਤੇ ਚਮੜੀ 'ਚ ਨਿਖਾਰ ਆਉਂਦਾ ਹੈ।
  

  • HealthTips
  • HealthWarning
  • SendhaNamak
  • HealthyEating

ਪੇਟ ਦੀ ਜਲਣ ਤੇ ਐਸੀਡਿਟੀ ਤੋਂ ਹਮੇਸ਼ਾ ਲਈ ਛੁਟਕਾਰਾ ਦਿਵਾਏਗੀ 'ਠੰਡੀ-ਠੰਡੀ ਲੱਸੀ'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ

NEXT STORY

Stories You May Like

  • your old upi id can empty your bank account  change setting
    ਸਾਵਧਾਨ! ਤੁਹਾਡੀ ਪੁਰਾਣੀ UPI ID ਖਾਲੀ ਕਰ ਸਕਦੀ ਹੈ ਬੈਂਕ ਖਾਤਾ, ਅੱਜ ਹੀ ਬਦਲੋ ਇਹ ਸੈਟਿੰਗ
  • those who drink excessively cold water should be careful
    ਹੱਦ ਤੋਂ ਜ਼ਿਆਦਾ ਠੰਡਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੈ ਵੱਡਾ ਨੁਕਸਾਨ, ਅੱਜ ਹੀ ਬਦਲੋ ਇਹ ਆਦਤ
  • be careful if you eat too much salt
    ਜ਼ਿਆਦਾ ਨਮਕ ਖਾਣ ਵਾਲੇ ਹੋ ਜਾਓ ਸਾਵਧਾਨ ! ਸੁਆਦ ਦੀ ਚੁਕਾਉਣੀ ਪੈ ਸਕਦੀ ਹੈ ਭਾਰੀ ਕੀਮਤ
  • beware the shine of jaggery hides a chemical poison
    ਸਾਵਧਾਨ! ਗੁੜ ਦੀ ਚਮਕ 'ਚ ਲੁਕਿਆ ਹੈ 'ਕੈਮੀਕਲ' ਦਾ ਜ਼ਹਿਰ: ਸਿਹਤ ਲਈ ਖੰਡ ਤੋਂ ਵੀ ਜ਼ਿਆਦਾ ਖ਼ਤਰਨਾਕ
  • water consumed incorrectly can be toxic to health
    ਗਲਤ ਢੰਗ ਨਾਲ ਪੀਤਾ ਗਿਆ ਪਾਣੀ ਸਿਹਤ ਲਈ ਬਣ ਸਕਦੈ 'ਜ਼ਹਿਰ' ! ਜਾਣੋ ਕੀ ਹੈ ਸਹੀ ਤਰੀਕਾ
  • lychee is not only delicious  it is also a treasure of health
    ਰਸੀਲੀ ਲੀਚੀ ਸਿਰਫ਼ ਸਵਾਦ ਹੀ ਨਹੀਂ, ਸਿਹਤ ਦਾ ਵੀ ਹੈ ਖ਼ਜ਼ਾਨਾ! ਜਾਣੋ ਇਸ ਦੇ ਲਾਜਵਾਬ ਫਾਇਦੇ
  • why do you feel sleepy after lunch
    ਖਾਣਾ ਖਾਂਦਿਆਂ ਹੀ ਟੁੱਟਣ ਲੱਗਦਾ ਹੈ ਸਰੀਰ ? ਜਾਣੋ ਆਖ਼ਿਰ Lunch ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ
  • scorpios should be careful about their health
    ਬ੍ਰਿਸ਼ਚਕ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
Trending
Ek Nazar
200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ...

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • even curd like nectar can become poison
      ਅੰਮ੍ਰਿਤ ਵਰਗਾ ਦਹੀਂ ਵੀ ਬਣ ਸਕਦੈ 'ਜ਼ਹਿਰ'! ਸਰੀਰ ਨੂੰ ਲੱਗ ਸਕਦੀਆਂ ਨੇ ਇਹ ਗੰਭੀਰ...
    • if your throat is dry even after drinking water repeatedly be careful
      ਵਾਰ-ਵਾਰ ਪਾਣੀ ਪੀਣ 'ਤੇ ਵੀ ਸੁੱਕ ਰਿਹਾ ਗਲ਼ਾ ਤਾਂ ਹੋ ਜਾਓ ਸਾਵਧਾਨ ! ਗੰਭੀਰ...
    • this habit of a peg is wreaking havoc inside the body
      'ਇਕ ਪੈੱਗ' ਦੀ ਇਹ ਆਦਤ ਸਰੀਰ ਅੰਦਰ ਇੰਝ ਮਚਾ ਰਹੀ ਹੈ ਤਬਾਹੀ
    • ignoring such symptoms visible on the face can be costly
      ਚਿਹਰੇ 'ਤੇ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਪੈ ਸਕਦੈ ਮਹਿੰਗਾ !...
    • don t ignore bone and joint pain
      ਹੱਡੀਆਂ ਅਤੇ ਜੋੜਾਂ ਦੇ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼ ! ਸਰੀਰ ਲਈ ਬਣ ਸਕਦੀ ਹੈ...
    • this is how to keep your kidneys healthy
      ਸਾਵਧਾਨ! ਬਿਨਾਂ ਸਲਾਹ ਦੇ Painkiller ਖਾਣਾ ਅਤੇ ਪਾਣੀ ਘੱਟ ਪੀਣਾ ਪੈ ਸਕਦੈ ਭਾਰੀ,...
    • children black neck underarms sweat
      ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
    • lychee is not only delicious it is also a treasure of health
      ਰਸੀਲੀ ਲੀਚੀ ਸਿਰਫ਼ ਸਵਾਦ ਹੀ ਨਹੀਂ, ਸਿਹਤ ਦਾ ਵੀ ਹੈ ਖ਼ਜ਼ਾਨਾ! ਜਾਣੋ ਇਸ ਦੇ...
    • delhi airport on alert
      ਅਫ਼ਰੀਕਾ ਮਗਰੋਂ ਹੁਣ ਭਾਰਤ 'ਤੇ ਮੰਡਰਾਉਣ ਲੱਗਾ 'ਇਬੋਲਾ' ਦਾ ਖ਼ਤਰਾ ! Alert 'ਤੇ...
    • dark chocolate is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਜਾਣੋ ਇਸ ਦੇ ਫਾਇਦੇ ਅਤੇ ਖਾਣ ਦਾ ਸਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +