Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    3:38:52 PM

  • ac every 6 seconds

    ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ...

  • jagat jyot sri guru granth sahib satkar amendment act 2026

    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ)...

  • heartbreaking accident in mansa

    ਮਾਨਸਾ 'ਚ ਰੂਹ ਕੰਬਾ ਦੇਣ ਵਾਲਾ ਹਾਦਸਾ, 2 ਲੋਕਾਂ ਦੀ...

  • voting continues peacefully at these places in ferozepur

    ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਸਿਹਤ ਲਈ ਬੇਹੱਦ ਗੁਣਕਾਰੀ ਹੈ 'ਪਾਨ ਦਾ ਪੱਤਾ', ਮੂੰਹ ਦੀ ਬਦਬੂ ਸਣੇ ਕਈ ਸਮੱਸਿਆਵਾਂ ਨੂੰ ਕਰਦੈ ਦੂਰ

HEALTH News Punjabi(ਸਿਹਤ)

ਸਿਹਤ ਲਈ ਬੇਹੱਦ ਗੁਣਕਾਰੀ ਹੈ 'ਪਾਨ ਦਾ ਪੱਤਾ', ਮੂੰਹ ਦੀ ਬਦਬੂ ਸਣੇ ਕਈ ਸਮੱਸਿਆਵਾਂ ਨੂੰ ਕਰਦੈ ਦੂਰ

  • Author Tarsem Singh,
  • Updated: 05 Sep, 2024 12:52 PM
New Delhi
paan leaf is extremely beneficial for health
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਈ ਲੋਕਾਂ ਨੂੰ ਪਾਨ ਖਾਣਾ ਬਹੁਤ ਹੀ ਪਸੰਦ ਹੁੰਦਾ ਹੈ। ਕੁਝ ਲੋਕ ਪਾਨ 'ਚ ਸੁਪਾਰੀ, ਤੰਬਾਕੂ ਲਗਾ ਕੇ ਖਾਂਦੇ ਹਨ, ਜੋ ਕਿ ਸਿਹਤ ਲਈ ਹਾਨੀਕਾਰਕ ਹੁੰਦਾ ਹੈ। ਪਾਨ ਦਾ ਪੱਤਾ ਸਾਦਾ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਪਾਨ ਦਾ ਪੱਤਾ ਖਾਣ ਨਾਲ ਕਈ ਬੀਮਾਰੀਆਂ ਦਾ ਇਲਾਜ ਹੋ ਸਕਦਾ ਹੈ। ਅੱਜ ਅਸੀਂ ਤੁਹਾਨੂੰ ਪਾਨ ਦੇ ਪੱਤੇ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਇਸ ਬਾਰੇ...

1. ਮੂੰਹ ਦੀ ਬਦਬੂ
ਪਾਨ ਦੇ ਪੱਤੇ ਨੂੰ ਧੋ ਕੇ ਖਾਣ ਨਾਲ ਮੂੰਹ 'ਚੋਂ ਆਉਣ ਵਾਲੀ ਬਦਬੂ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਦੰਦ ਵੀ ਮਜ਼ਬੂਤ ਹੁੰਦੇ ਹਨ।

2. ਖੰਘ ਤੋਂ ਦਿਵਾਏ ਆਰਾਮ
ਖੰਘ ਆਉਣ 'ਤੇ ਪਾਨ 'ਚ ਅਜਵੈਣ ਪਾ ਕੇ ਚਬਾਉਣ ਨਾਲ ਲਾਭ ਹੁੰਦਾ ਹੈ।

3. ਕਿਡਨੀ ਨੂੰ ਸਿਹਤਮੰਦ ਰੱਖੇ
ਕਿਡਨੀ ਖਰਾਬ ਹੋਣ 'ਤੇ ਪਾਨ ਦੀ ਵਰਤੋਂ ਕਰਨੀ ਲਾਭਕਾਰੀ ਹੁੰਦੀ ਹੈ।

4. ਸੱਟ ਨੂੰ ਠੀਕ ਕਰੇ
ਸੱਟ ਲੱਗਣ 'ਤੇ ਪਾਨ ਦੇ ਪੱਤੇ ਨੂੰ ਨੂੰ ਗਰਮ ਕਰਕੇ ਬੰਨ ਲੈਣਾ ਚਾਹੀਦਾ ਹੈ। ਇਸ ਨਾਲ ਦਰਦ 'ਚ ਆਰਾਮ ਮਿਲਦਾ ਹੈ।

5. ਮੂੰਹ ਦੇ ਛਾਲੇ
ਪਾਨ ਦਾ ਪੱਤਾ ਚਬਾਉਣ ਤੋਂ ਬਾਅਦ ਕੁਰਲੀ ਕਰ ਲਓ। ਇਸ ਤਰ੍ਹਾਂ ਦਿਨ 'ਚ ਦੋ ਵਾਰ ਕਰਨ ਨਾਲ ਮੂੰਹ ਦੇ ਛਾਲਿਆਂ 'ਚ ਅਰਾਮ ਮਿਲਦਾ ਹੈ। ਇਸ ਤੋਂ ਇਲਾਵਾ ਤੁਸੀਂ ਪਾਨ ਦੇ ਪੱਤਿਆਂ ਦੇ ਰਸ 'ਚ ਘਿਓ ਮਿਲਾ ਕੇ ਵੀ ਲਗਾ ਸਕਦੇ ਹੋ।

6. ਗਲੇ ਦੀ ਖਰਾਸ਼
ਪਾਨ ਦੀ ਜੜ੍ਹ ਨੂੰ ਮੁਲੱਠੀ ਦੇ ਚੂਰਣ ਦੇ ਨਾਲ ਮਿਲਾ ਕੇ ਖਾਣ ਨਾਲ ਸਰਦੀ-ਜ਼ੁਕਾਮ ਅਤੇ ਗਲੇ ਦੀ ਖਰਾਸ਼ ਤੋਂ ਅਰਾਮ ਮਿਲਦਾ ਹੈ

7. ਪਾਚਨ ਸ਼ਕਤੀ ਵਧਾਏ
ਭੋਜਨ ਤੋਂ ਬਾਅਦ ਪਾਨ ਖਾਣ ਦੇ ਨਾਲ ਭੋਜਨ ਜਲਦੀ ਹਜ਼ਮ ਹੁੰਦਾ ਹੈ। ਇਸ ਨਾਲ ਭੁੱਖ ਵੀ ਵਧਦੀ ਹੈ

8. ਮੁਹਾਸਿਆਂ ਤੋ ਰਾਹਤ
ਚਿਹਰੇ 'ਤੇ ਮੁਹਾਸੇ ਖ਼ੂਬਸੂਰਤੀ 'ਤੇ ਦਾਗ ਦੀ ਤਰ੍ਹਾਂ ਲੱਗਦੇ ਹਨ। ਤੁਸੀਂ ਇਸ ਤੋਂ ਬਚਣ ਲਈ ਪਾਨ ਦੇ ਪੱਤੇ ਨਾਲ ਬਣਿਆ ਲੇਪ ਆਪਣੇ ਚਿਹਰੇ 'ਤੇ ਲਗਾ ਸਕਦੇ ਹੋ। ਇਸ ਨਾਲ ਤੁਹਾਡੇ ਚਿਹਰੇ 'ਤੇ ਹੋ ਰਹੇ ਮੁਹਾਸਿਆਂ ਤੋਂ ਨਿਜ਼ਾਤ ਮਿਲੇਗੀ। 

9. ਵਾਲਾਂ ਦਾ ਝੜਣਾ ਕਰੇ ਘੱਟ
ਵਾਲਾਂ ਦਾ ਝੜਣਾ ਇਕ ਬਹੁਤ ਵੱਡੀ ਸਮੱਸਿਆ ਹੈ। ਇਸ ਤੋਂ ਬਚਣ ਲਈ ਅਸੀਂ ਕਈ ਤਰ੍ਹਾਂ ਦੇ ਆਯੂਰਵੈਦਿਕ ਇਲਾਜ ਕਰਦੇ ਹੈ। ਪਰ ਇਕ ਘਰੇਲੂ ਅਤੇ ਆਸਾਨ ਤਰੀਕਾ ਇਹ ਵੀ ਹੈ ਕਿ ਤੁਸੀਂ ਪਾਨ ਨਾਲ ਬਣਿਆ ਪੇਸਟ ਆਪਣੇ ਵਾਲਾਂ 'ਤੇ ਲਗਾ ਸਕਦੇ ਹੋ। ਇਸ ਨਾਲ ਵਾਲਾਂ ਨੂੰ ਪੋਸ਼ਣ ਮਿਲਦਾ ਹੈ।

10. ਖਾਰਸ਼ ਤੋਂ ਰਾਹਤ
ਖਾਰਸ਼ ਤੋਂ ਰਾਹਤ ਪਾਉਣ ਲਈ ਪਾਨ ਦੇ ਪੱਤੇ ਦੀ ਵਰਤੋਂ ਕਰੋ। ਤੁਸੀਂ ਨਹਾਉਣ ਵਾਲੇ ਪਾਣੀ 'ਚ ਪਾਨ ਦੇ ਪੱਤੇ ਦਾ ਰਸ ਕੱਢ ਕੇ ਪਾ ਸਕਦੇ ਹੋ। ਇਸ 'ਚ ਮੌਜੂਦ ਐਂਟੀ-ਇੰਫਲੈਮੇਟਰੀ ਗੁਣ ਖਾਰਸ਼ ਤੋਂ ਰਾਹਤ ਦਿਵਾਉਣ 'ਚ ਮਦਦ ਕਰਦੇ ਹਨ। 

  • Paan leaf
  • beneficial for health
  • keeps kidneys healthy
  • ਪਾਨ ਦਾ ਪੱਤਾ
  • ਸਿਹਤ ਲਈ ਲਾਹੇਵੰਦ
  • ਕਿਡਨੀ ਰੱਖੇ ਸਿਹਤਮੰਦ

ਚਟਪਟੇ, ਮਸਾਲੇਦਾਰ ਗੋਲਗੱਪੇ ਵਿਚ ਲੁਕਿਆ ਹੈ ਸਿਹਤ ਦਾ ਰਾਜ਼, ਸੁਣ ਹੋ ਜਾਵੋਗੇ ਹੈਰਾਨ

NEXT STORY

Stories You May Like

  • indian medical sector
    ਬੇਹੱਦ ਗੰਭੀਰ ਦੌਰ ’ਚੋਂ ਲੰਘ ਰਿਹਾ ਭਾਰਤ ਦਾ ਸਿਹਤ ਖੇਤਰ
  • for these people gondola is like poison
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਗੋਂਦ ਕਤੀਰਾ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • stop eating these vegetables from today
    ਅੱਜ ਤੋਂ ਹੀ ਇਨ੍ਹਾਂ ਸਬਜ਼ੀਆਂ ਨੂੰ ਖਾਣਾ ਕਰ ਦਿਓ ਬੰਦ ! ਕਈ ਬਿਮਾਰੀਆਂ ਰਹਿਣਗੀਆਂ ਦੂਰ
  • imd  punjab  rain alert  weather update  dark storm
    ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ! ਹਨੇਰੀ-ਤੂਫ਼ਾਨ ਦੀ ਵੀ ਹੋਈ ਭਵਿੱਖਬਾਣੀ
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • stock of seeds for kharif crops  challenge is to deliver them to farmers on time
    ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ
  • why is fiber important for health
    ਫਾਈਬਰ ਸਿਹਤ ਲਈ ਕਿਉਂ ਹੈ ਜ਼ਰੂਰੀ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
  • aloe vera is a natural boon for health
    ਸਿਹਤ ਲਈ ਕੁਦਰਤੀ ਵਰਦਾਨ ਹੈ 'ਐਲੋਵੇਰਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦਿਆਂ ਬਾਰੇ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • do not ignore such symptoms appearing in the body
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਾ ਕਰੋ Ignore ! ਹੋ ਸਕਦੀ ਹੈ ਪਾਣੀ ਦੀ...
    • ignoring these symptoms in the body can be very dangerous
      ਸਰੀਰ 'ਚ ਦਿਸ ਰਹੇ ਇਨ੍ਹਾਂ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਜਾਣੋ ਬਚਾਅ...
    • figs are no less than a blessing for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਅੰਜੀਰ' ! ਰੋਜ਼ਾਨਾ ਖਾਣ ਨਾਲ ਮਿਲਣਗੇ...
    • adopt these habits from today
      ਅੱਜ ਤੋਂ ਹੀ ਅਪਣਾ ਲਓ ਇਹ ਆਦਤਾਂ, ਦਿਮਾਗ ਰਹੇਗਾ ਇਕ ਦਮ ਹੈਲਦੀ
    • a glass of milk is a treasure of health
      ਸਿਹਤ ਦਾ ਖਜ਼ਾਨਾ ਹੈ 'ਇਕ ਗਲਾਸ ਦੁੱਧ' ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
    • why is fiber important for health
      ਫਾਈਬਰ ਸਿਹਤ ਲਈ ਕਿਉਂ ਹੈ ਜ਼ਰੂਰੀ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
    • lassi is a treasure trove of virtues
      ਗੁਣਾਂ ਦਾ ਖਜ਼ਾਨਾ ਹੈ 'ਲੱਸੀ' ! ਰੋਜ਼ਾਨਾ ਪੀਣ ਨਾਲ ਹੋਣਗੇ ਅਣਗਿਣਤ ਫਾਇਦੇ
    • ajwain water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ ਹੈ 'ਅਜਵਾਇਨ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ...
    • aloe vera is a natural boon for health
      ਸਿਹਤ ਲਈ ਕੁਦਰਤੀ ਵਰਦਾਨ ਹੈ 'ਐਲੋਵੇਰਾ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦਿਆਂ...
    • raisins are no less than a treasure for health
      ਸਿਹਤ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਕਿਸ਼ਮਿਸ਼'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +