Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    12:59:37 PM

  • punjab dgp notification

    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ...

  • cockroach janata party  cjp  protest  delhi police  train cancellations

    CJP ਦਾ ਪ੍ਰਦਰਸ਼ਨ ਭਲਕੇ, ਪੁਲਸ ਨੇ ਨਹੀਂ ਦਿੱਤੀ...

  • dinesh flahari premanand maharaj apology virat kohli

    ਦਿਨੇਸ਼ ਫਲਾਹਾਰੀ ਦਾ 5 ਕਰੋੜ ਵਾਲੇ ਬਿਆਨ 'ਤੇ...

  • charanjit singh channi to launch pagri sambhal yatra

    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਰੋਜ਼ਾਨਾ ਖਾਓ ਕੱਚਾ ‘ਪਨੀਰ’, ਸ਼ੂਗਰ ਦੇ ਨਾਲ-ਨਾਲ ਦੂਰ ਹੋਣਗੀਆਂ ਇਹ ਬੀਮਾਰੀਆਂ

HEALTH News Punjabi(ਸਿਹਤ)

ਰੋਜ਼ਾਨਾ ਖਾਓ ਕੱਚਾ ‘ਪਨੀਰ’, ਸ਼ੂਗਰ ਦੇ ਨਾਲ-ਨਾਲ ਦੂਰ ਹੋਣਗੀਆਂ ਇਹ ਬੀਮਾਰੀਆਂ

  • Edited By Rajwinder Kaur,
  • Updated: 20 Sep, 2020 06:14 PM
Jalandhar
paneer  sugar  control  strong bones  weight
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪਨੀਰ ਖਾਣਾ ਸਾਰੇ ਲੋਕ ਪਸੰਦ ਕਰਦੇ ਹਨ। ਪਨੀਰ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਵਧੀਆ ਹੁੰਦਾ ਹੈ ਪਰ ਕਿ ਤੁਸੀਂ ਜਾਣਦੇ ਹੋ ਕਿ ਰੋਜ਼ਾਨਾ ਕੱਚਾ ਪਨੀਰ ਖਾਣ ਨਾਲ ਤੁਹਾਡੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਪ੍ਰੋਟੀਨ, ਕੈਲਸ਼ੀਅਮ, ਪ੍ਰੋਟੀਨ, ਫਾਸਫੋਰਸ ਅਤੇ ਕਈ ਹੋਰ ਤੱਤਾਂ ਨਾਲ ਭਰਪੂਰ ਪਨੀਰ ਨਾ ਸਿਰਫ ਸ਼ੂਗਰ ਨੂੰ ਕੰਟਰੋਲ 'ਚ ਕਰਦਾ ਹੈ, ਸਗੋ ਇਸ ਨਾਲ ਮਾਨਸਿਕ ਤਣਾਅ ਵੀ ਦੂਰ ਹੁੰਦਾ ਹੈ। ਤਾਂ ਆਓ ਜਾਣਦੇ ਹਾਂ ਠੀਕ ਸਮੇਂ 'ਤੇ ਪਨੀਰ ਖਾਣ ਨਾਲ ਤੁਹਾਨੂੰ ਕੀ-ਕੀ ਫਾਇਦੇ ਹੁੰਦੇ ਹਨ।

ਕਦੋਂ ਖਾਓ ਪਨੀਰ
ਕੱਚੇ ਪਨੀਰ ਦਾ ਸੇਵਨ ਨਾਸ਼ਤੇ ਅਤੇ ਲੰਚ ਕਰਨ ਤੋਂ 1 ਘੰਟਾ ਪਹਿਲਾਂ ਕਰੋ। ਇਸ ਨਾਲ ਦਿਨ-ਭਰ ਓਵਰਇਟਿੰਗ ਤੋਂ ਬਚਿਆ ਜਾ ਸਕਦਾ ਹੈ। ਕਸਰਤ ਦੇ ਕੁਝ ਘੰਟਿਆਂ ਬਾਅਦ ਪਨੀਰ ਦਾ ਸੇਵਨ ਲਾਭਦਾਇਕ ਹੁੰਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਸੌਂਣ ਤੋਂ 1 ਘੰਟਾ ਪਹਿਲਾਂ ਵੀ ਪਨੀਰ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਸੌਂਦੇ ਸਮੇਂ ਸਰੀਰ ਨੂੰ ਖਾਣਾ ਡਾਈਜੈਸਟ ਕਰਨ ਲਈ ਪ੍ਰੋਟੀਨ ਦੀ ਸਭ ਤੋਂ ਜ਼ਿਆਦਾ ਜ਼ਰੂਰਤ ਹੁੰਦੀ ਹੈ ਅਤੇ ਇਸ 'ਚ ਭਰਪੂਰ ਪ੍ਰੋਟੀਨ ਹੁੰਦਾ ਹੈ।

1. ਮਜ਼ਬੂਤ ਹੱਡੀਆਂ
ਕੱਚੇ ਪਨੀਰ 'ਚ ਕੈਲਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ। ਇਸ ਲਈ ਰੋਜ਼ਾਨਾ ਇਸ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਦੇ ਨਾਲ ਹੀ ਇਸ ਨੂੰ ਖਾਣ ਨਾਲ ਜੋੜਾਂ ਦੇ ਦਰਦ ਤੋਂ ਆਰਾਮ ਮਿਲਦਾ ਹੈ।

PunjabKesari

2. ਫਾਈਬਰ ਨਾਲ ਭਰਪੂਰ
ਫਾਈਬਰ ਦੀ ਕਮੀ ਹੋਣ 'ਤੇ ਤੁਹਾਨੂੰ ਕਮਜ਼ੋਰ ਪਾਚਨ ਸ਼ਕਤੀ, ਕੋਲੇਸਟ੍ਰੋਲ, ਕਬਜ਼ ਅਤੇ ਸ਼ੂਗਰ ਪੱਧਰ ਵਧਣ ਵਰਗੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਡੇ ਸਰੀਰ 'ਚ ਫਾਈਬਰ ਦੀ ਕਮੀ ਹੈ ਤਾਂ ਰੋਜ਼ ਇਸ ਦਾ ਸੇਵਨ ਕਰੋ। ਦਿਨ 'ਚ ਘੱਟ ਤੋਂ ਘੱਟ 1 ਵਾਰ ਕੱਚਾ ਪਨੀਰ ਜ਼ਰੂਰ ਖਾਓ।

3. ਸ਼ੂਗਰ ਦੇ ਮਰੀਜ਼ਾਂ ਲਈ
ਕੱਚੇ ਪਨੀਰ 'ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸ਼ੂਗਰ ਵੀ ਕੰਟਰੋਲ ਰਹੇਗੀ।

4. ਕੋਲੈਸਟਰੋਲ ਕੰਟਰੋਲ 'ਚ ਕਰੇ
ਪਨੀਰ ਖਾਣ ਨਾਲ ਖੂਨ ਦਾ ਦਬਾਅ ਅਤੇ ਕੋਲੈਸਟਰੋਲ ਦਾ ਪੱਧਰ ਸੰਤੁਲਿਤ ਰਹਿੰਦਾ ਹੈ।

ਪੜ੍ਹੋ ਇਹ ਵੀ ਖਬਰ - ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

5. ਭਾਰ ਘੱਟ ਕਰੇ
ਪਨੀਰ 'ਚ ਜ਼ਿਆਦਾ ਮਾਤਰਾ 'ਚ ਪ੍ਰੋਟੀਨ ਹੋਣ ਨਾਲ ਇਹ ਸਰੀਰ ਦਾ ਭਾਰ ਘੱਟ ਕਰਨ 'ਚ ਮਦਦਗਾਰ ਹੁੰਦਾ ਹੈ।ਜੋ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਰੋਜ਼ਾਨਾ ਪਨੀਰ ਦੀ ਵਰਤੋਂ ਕਰਨੀ ਚਾਹੀਦੀ ਹੈ।

ਪੜ੍ਹੋ ਇਹ ਵੀ ਖਬਰ - ਬਿਊਟੀ ਟਿਪਸ: ਆਲੂ ਨਾਲ ਇੰਝ ਕਰੋ ਆਪਣੇ ਚਿਹਰੇ ਦੀ ਬਲੀਚ, ਨਹੀਂ ਪਵੇਗੀ ਕਰੀਮ ਦੀ ਲੋੜ

6. ਸਰੀਰਕ ਅਤੇ ਮਾਨਸਿਕ ਵਿਕਾਸ
ਪਨੀਰ ਖਾਣ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ।

7. ਮਜ਼ਬੂਤ ਪਾਚਨ ਤੰਤਰ
ਪਨੀਰ ਖਾਣ ਨਾਲ ਪਾਚਨ ਸ਼ਕਤੀ ਠੀਕ ਰਹਿੰਦੀ ਹੈ। ਇਸ 'ਚ ਪਾਇਆ ਜਾਣ ਵਾਲਾ ਫਾਸਫੇਟ ਭੋਜਨ ਪਚਾਉਣ 'ਚ ਮਦਦ ਕਰਦਾ ਹੈ।

ਪੜ੍ਹੋ ਇਹ ਵੀ ਖਬਰ - ਇਨ੍ਹਾਂ ਸਾਰੀਆਂ ਚੀਜ਼ਾਂ ਦਾ ਜ਼ਰੂਰ ਕਰੋ ਇਸਤੇਮਾਲ, ਕਦੇ ਨਹੀਂ ਹੋਵੇਗਾ ‘ਕੈਂਸਰ’

PunjabKesari

8. ਕੈਂਸਰ ਤੋਂ ਬਚਾਏ
ਪਨੀਰ 'ਚ ਵਿਟਾਮਿਨ-ਡੀ ਅਤੇ ਕੈਲਸ਼ੀਅਮ ਕਾਫੀ ਮਾਤਰਾ 'ਚ ਹੁੰਦਾ ਹੈ, ਜਿਸ ਕਾਰਨ ਇਹ ਕੈਂਸਰ ਵਰਗੇ ਰੋਗ ਤੋਂ ਬਚਾਉਂਦਾ ਹੈ।

ਪੜ੍ਹੋ ਇਹ ਵੀ ਖਬਰ - ਕੈਨੇਡਾ ਨੇ ਬਹੁ-ਗਿਣਤੀ ਵਿਦਿਆਰਥੀਆਂ ਲਈ ਖੋਲ੍ਹੇ ਬੂਹੇ, ਮਿਲਣ ਲੱਗੀ ਹਰੀ ਝੰਡੀ

9. ਗਰਭ ਅਵਸਥਾ 'ਚ ਫਾਇਦੇਮੰਦ
ਗਰਭਵਤੀ ਔਰਤ ਨੂੰ ਪਨੀਰ ਜ਼ਰੂਰ ਖਾਣਾ ਚਾਹੀਦਾ ਹੈ । ਇਸ 'ਚ ਮੌਜੂਦ ਕੈਲਸ਼ੀਅਮ, ਪ੍ਰੋਟੀਨ, ਫਾਸਫੋਰਸ ਅਤੇ ਆਇਰਨ ਪੇਟ 'ਚ ਪਲ ਰਹੇ ਬੱਚੇ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ।

PunjabKesari

  • paneer
  • sugar
  • control
  • strong bones
  • weight
  • ਪਨੀਰ
  • ਸ਼ੂਗਰ
  • ਕੰਟਰੋਲ
  • ਮਜ਼ਬੂਤ ਹੱਡੀਆਂ
  • ਭਾਰ

ਇਨ੍ਹਾਂ ਸਾਰੀਆਂ ਚੀਜ਼ਾਂ ਦਾ ਜ਼ਰੂਰ ਕਰੋ ਇਸਤੇਮਾਲ, ਕਦੇ ਨਹੀਂ ਹੋਵੇਗਾ ‘ਕੈਂਸਰ’

NEXT STORY

Stories You May Like

  • make sure to have a gram flour and paneer paratha for breakfast
    ਨਾਸ਼ਤੇ 'ਚ ਜ਼ਰੂਰ ਖਾਓ ਵੇਸਣ ਤੇ ਪਨੀਰ ਦਾ ਪਰਾਂਠਾ ! ਨੋਟ ਕਰੋ ਸਾਰੀ ਰੈਸਿਪੀ
  • adulterated paneer  milk  factory seal
    ਮਿਲਾਵਟੀ ਪਨੀਰ ਤੇ ਦੁੱਧ ਤਿਆਰ ਕਰਨ ਵਾਲੀ ਫੈਕਟਰੀ ਸੀਲ, 1200 ਕਿਲੋ ਪਨੀਰ ਤੇ 1800 ਲੀਟਰ ਦੁੱਧ ਨਸ਼ਟ
  • these zodiac signs will become wealthy starting monday
    ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ ਹੋਵੇਗੀ ਨੋਟਾਂ ਦੀ ਬਾਰਿਸ਼
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • hair problems will go away
    ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
  • strictness of food safety department food items
    ਫੂਡ ਸੇਫਟੀ ਵਿਭਾਗ ਦੀ ਸਖ਼ਤੀ! ਧਨੀਆ, ਦੁੱਧ-ਪਨੀਰ ਸਮੇਤ ਇਨ੍ਹਾਂ ਚੀਜ਼ਾਂ ਦੇ ਭਰੇ ਸੈਂਪਲ
  • shares of vermora granito limited listed
    ਵਰਮੋਰਾ ਗ੍ਰੇਨਿਟੋ ਲਿਮਟਿਡ ਦਾ ਸ਼ੇਅਰ ਕਰੀਬ 5 ਫੀਸਦੀ ਦੇ ਵਾਧੇ ਨਾਲ ਸੂਚੀਬੱਧ
  • diabetic patients should not eat these things  even by mistake
    ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • cancer is spreading rapidly among the youth
      ਸਾਵਧਾਨ ! ਨੌਜਵਾਨਾਂ 'ਚ ਤੇਜ਼ੀ ਨਾਲ ਫੈਲ ਰਿਹੈ ਕੈਂਸਰ, ਖੋਜ 'ਚ ਹੋਇਆ ਵੱਡਾ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਆਇਦੇ...
    • minors who walk more steps have fewer mental health problems
      ਵੱਧ ਕਦਮ ਚੱਲਣ ਵਾਲੇ ਨਾਬਾਲਗਾਂ 'ਚ ਮਾਨਸਿਕ ਸਿਹਤ ਸਮੱਸਿਆਵਾਂ ਘੱਟ : ਅਧਿਐਨ
    • ny emergency
      ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York 'ਚ ਐਮਰਜੈਂਸੀ ਦਾ ਐਲਾਨ
    • corporate hospitals are driving people to destitution in the name of treatment
      ਸਾਵਧਾਨ! ਇਲਾਜ ਦੇ ਨਾਂ 'ਤੇ ਕਾਰਪੋਰੇਟ ਹਸਪਤਾਲ ਕਰ ਰਹੇ ਹਨ ਕੰਗਾਲ, ਹੋਇਆ ਵੱਡਾ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • another plague
      ਦੁਨੀਆ 'ਤੇ ਇਕ ਹੋਰ ਪਲੇਗ ਦਾ ਖ਼ਤਰਾ ! ਲੈਬ ਟੈਕਨੀਸ਼ੀਅਨ ਦੀ ਮੌਤ ਮਗਰੋਂ ਸੈਂਕੜੇ...
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • mother father maternity leave
      ਔਰਤਾਂ ਨੂੰ ਨਹੀਂ, ਬੰਦਿਆਂ ਨੂੰ ਮਿਲਿਆ ਕਰੇਗੀ ਜਵਾਕ ਸਾਂਭਣ ਲਈ 1 ਸਾਲ ਦੀ ਛੁੱਟੀ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +