Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    4:00:48 AM

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗੁਣਾਂ ਦਾ ਭੰਡਾਰ ਹੈ 'ਪਪੀਤਾ', ਵਧਾਉਂਦਾ ਹੈ ਇਨ੍ਹਾਂ ਰੋਗਾਂ ਨਾਲ ਲੜਨ ਦੀ ਸਮਰਥਾ

HEALTH News Punjabi(ਸਿਹਤ)

ਗੁਣਾਂ ਦਾ ਭੰਡਾਰ ਹੈ 'ਪਪੀਤਾ', ਵਧਾਉਂਦਾ ਹੈ ਇਨ੍ਹਾਂ ਰੋਗਾਂ ਨਾਲ ਲੜਨ ਦੀ ਸਮਰਥਾ

  • Edited By Rajwinder Kaur,
  • Updated: 01 Jul, 2020 05:25 PM
Jalandhar
papaya diseases benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪਪੀਤਾ ਇਕ ਅਜਿਹਾ ਫਲ ਹੈ, ਜੋ ਹਰ ਥਾਂ 'ਤੇ ਆਸਾਨੀ ਨਾਲ ਮਿਲਣ ਜਾਂਦਾ ਹੈ। ਪਪੀਤਾ ਆਪਣੇ ਅੰਦਰ ਗੁਣਾਂ ਦਾ ਭੰਡਾਰ ਸਮੋਈ ਬੈਠਾ ਹੈ। ਪਪੀਤਾ 'ਚ ਵਿਟਾਮਿਨ-ਸੀ ਦੀ ਮਾਤਰਾ 60 ਮਿਲੀਗ੍ਰਾਮ ਪ੍ਰਤੀ 100 ਗ੍ਰਾਮ ਹੁੰਦੀ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨ-ਬੀ ਅਤੇ ਬੀ-2 ਵੀ ਪਾਇਆ ਜਾਂਦਾ ਹੈ। ਪਪੀਤੇ 'ਚ ਪਾਇਆ ਜਾਣ ਵਾਲਾ 'ਪਪੇਇਨ' ਨਾਂ ਦਾ ਤੱਤ ਭੋਜਨ ਨੂੰ ਸਹੀਂ ਢੰਗ ਨਾਲ ਪਚਾਉਣ 'ਚ ਮਦਦ ਕਰਦਾ ਹੈ, ਜਿਸ ਨਾਲ ਭੋਜਨ ਪ੍ਰਤੀ ਰੁਚੀ ਪੈਦਾ ਹੁੰਦੀ ਹੈ। ਕਈ ਵਾਰ ਡਾਕਟਰ ਵੀ ਪਪੀਤਾ ਖਾਣ ਦੀ ਸਲਾਹ ਦਿੰਦੇ ਹਨ, ਕਿਉਂਕਿ ਇਸ ਨਾਲ ਕਈ ਬੀਮਾਰੀਆਂ ਦੂਰ ਕੀਤੀਆਂ ਜਾ ਸਕਦੀਆਂ ਹਨ। ਪਪੀਤੇ 'ਚ ਵਿਟਾਮਿਨ-ਏ ਦੀ ਮਾਤਰਾ ਹੋਣ ਕਾਰਨ ਇਹ ਅੱਖਾਂ ਲਈ ਫਾਇਦੇਮੰਦ ਹੈ। ਇਸ ਤੋਂ ਇਲਾਵਾ ਇਹ ਕਈ ਰੋਗਾਂ ਨਾਲ ਲੜਨ ਦੀ ਵੀ ਸਮਰੱਥਾ ਸਾਡੇ ਸਰੀਰ ਨੂੰ ਪ੍ਰਦਾਨ ਕਰਦਾ ਹੈ। ਆਓ ਜਾਣਦੇ ਹਾਂ ਪਪੀਤੇ ਨਾਲ ਹੋਣ ਵਾਲੇ ਫਾਇਦਿਆਂ ਬਾਰੇ...

1. ਕੈਂਸਰ ਦੇ ਖਤਰੇ ਨੂੰ ਘਟਾਉਂਦਾ
ਪਪੀਤੇ ਵਿਚ ਪਾਏ ਜਾਣ ਵਾਲੇ ਵੱਖ-ਵੱਖ ਅੰਜਾਇਮ ਕੈਂਸਰ ਦੇ ਖਤਰੇ ਨੂੰ ਦੂਰ ਕਰਦੇ ਹਨ।

PunjabKesari

2. ਕਬਜ਼ ਦੀ ਸਮੱਸਿਆ 
ਪਪੀਤੇ ਦੀ ਵਰਤੋਂ ਕਰਨ ਨਾਲ ਕਬਜ਼ ਦੀ ਸ਼ਿਕਾਇਤ ਦੂਰ ਹੁੰਦੀ ਹੈ। ਇਸ ਦੀ ਰੋਜ਼ਾਨਾ ਵਰਤੋਂ ਨਾਲ ਗੈਸ, ਪੇਟ 'ਚ ਦਰਦ ਅਤੇ ਉਲਟੀ ਆਦਿ ਆਉਣ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

3. ਕੋਲੈਸਟ੍ਰੋਲ ਦੀ ਪ੍ਰੇਸ਼ਾਨੀ ਨੂੰ ਕਰੇ ਦੂਰ
ਕੋਲੈਸਟ੍ਰੋਲ ਦੀ ਪ੍ਰੇਸ਼ਾਨੀ ਅੱਜਕਲ ਆਮ ਹੁੰਦੀ ਜਾ ਰਹੀ ਹੈ, ਜੋ ਹਾਰਟ ਅਟੈਕ ਅਤੇ ਹਾਈ ਬਲੱਡ ਪ੍ਰੈਸ਼ਰ ਸਮੇਤ ਹੋਰ ਕਈ ਬੀਮਾਰੀਆਂ ਨੂੰ ਸੱਦਾ ਦੇ ਸਕਦਾ ਹੈ। ਪਪੀਤਾ ਇਸ ਨੂੰ ਕੰਟਰੋਲ 'ਚ ਰੱਖਦਾ ਹੈ ਕਿਉਂਕਿ ਇਸ 'ਚ ਫਾਈਬਰ, ਵਿਟਾਮਿਨ ਸੀ ਅਤੇ ਐਂਟੀ ਆਕਸੀਡੈਂਟਸ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਖੂਨ ਦੀਆਂ ਨਾੜੀਆਂ 'ਚ ਕੋਲੈਸਟ੍ਰੋਲ ਨੂੰ ਜੰਮਣ ਨਹੀਂ ਦਿੰਦੇ।

PunjabKesari

4. ਬਵਾਸੀਰ ਤੋਂ ਆਰਾਮ
ਹਰ ਰੋਜ਼ ਸਵੇਰੇ ਖਾਲੀ ਪੇਟ ਪਪੀਤਾ ਖਾਣ ਨਾਲ ਕਬਜ਼ ਦੂਰ ਹੁੰਦੀ ਹੈ ਅਤੇ ਬਵਾਸੀਰ ਤੋਂ ਆਰਾਮ ਮਿਲਦਾ ਹੈ।ਪਾਈਲਸ ਦੇ ਮਰੀਜ਼ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।

5. ਸਰੀਰਕ ਖਾਰਸ਼ ਤੋਂ ਆਰਾਮ
ਕੱਚੇ ਪਪੀਤੇ ਦਾ ਰਸ ਜੇਕਰ ਖਾਜ, ਖੁਜਲੀ, ਦਾਦ 'ਤੇ ਲਗਾਇਆ ਜਾਵੇ ਤਾਂ ਜਲਦ ਆਰਾਮ ਮਿਲਦਾ ਹੈ।

PunjabKesari

6. ਮਾਹਾਵਾਰੀ ਦੇ ਦਰਦ ਨੂੰ ਕਰੇ ਦੂਰ
ਮਾਹਾਵਾਰੀ 'ਚ ਹੋਣ ਵਾਲਾ ਦਰਦ ਬਹੁਤ ਹੀ ਜਾਨਲੇਵਾ ਹੁੰਦਾ ਹੈ ਅਤੇ ਅਜਿਹੇ 'ਚ ਪਪੀਤੇ ਦੀ ਵਰਤੋਂ ਨਾਲ ਇਸ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

7. ਖੂਨ ਦੀ ਕਮੀ 
ਪਪੀਤਾ ਖਾਣ ਨਾਲ ਸਰੀਰ 'ਚ ਖੂਨ ਦੀ ਕਮੀ ਦੀ ਸਮੱਸਿਆ ਹਮੇਸ਼ਾ ਲਈ ਦੂਰ ਹੋ ਜਾਂਦੀ ਹੈ। ਇਸ ਲਈ ਸਰੀਰ 'ਚ ਖੂਨ ਦੀ ਕਮੀ ਹੋਣ 'ਤੇ ਰੋਜ਼ਾਨਾ ਪਪੀਤੇ ਦੀ ਵਰਤੋਂ ਕਰੋ।

ਤੁਹਾਨੂੰ ਵੀ ਆਉਂਦਾ ਹੈ ਹੱਦ ਤੋਂ ਵੱਧ ਗੁੱਸਾ, ਤਾਂ ਅਪਣਾਓ ਇਹ ਤਰੀਕੇ

...ਚੱਲੋ ਕੋਰੋਨਾ ਕਾਰਨ ਕੁਝ ਤਾਂ ਫਾਇਦਾ ਹੋਇਆ

PunjabKesari

8. ਭਾਰ ਨੂੰ ਕਰੇ ਕੰਟਰੋਲ
ਭਾਰ ਘੱਟ ਕਰਨ ਲਈ ਲੋਕ ਜਿਮ ਅਤੇ ਡਾਈਟ ਚਾਰਟ ਨੂੰ ਫਾਲੋ ਕਰਦੇ ਹਨ। ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਆਪਣੀ ਖੁਰਾਕ 'ਚ ਪਪੀਤੇ ਨੂੰ ਜ਼ਰੂਰ ਸ਼ਾਮਲ ਕਰੋ।

9. ਪਾਚਨ ਸ਼ਕਤੀ ਨੂੰ ਰੱਖਦਾ ਠੀਕ
ਪਾਚਨ ਤੰਤਰ ਲਈ ਪਪੀਤੇ ਨੂੰ ਸਭ ਤੋਂ ਵਧੀਆ ਆਪਸ਼ਨ ਮੰਨਿਆ ਜਾਂਦਾ ਹੈ। ਕਦੇ-ਕਦੇ ਅਸੀਂ ਜੰਕ ਫੂਡ ਜਾਂ ਤੇਲ ਵਾਲਾ ਖਾਣਾ ਖਾਣ ਨੂੰ ਮਜਬੂਰ ਹੁੰਦੇ ਹਾਂ ਤਾਂ ਅਜਿਹੇ 'ਚ ਰੋਜ਼ ਇਕ ਪਪੀਤਾ ਅਜਿਹੇ ਭੋਜਨ ਤੋਂ ਹੋਣ ਵਾਲੇ ਨੁਕਸਾਨ ਤੋਂ ਸਰੀਰ ਨੂੰ ਬਚਾਏ ਰੱਖਦਾ ਹੈ ਕਿਉਂਕਿ ਇਸ 'ਚ ਫਾਈਬਰ ਦੇ ਨਾਲ-ਨਾਲ ਪਪੈਨ ਨਾਂ ਦਾ ਇਕ ਐਨਜ਼ਾਈਮ ਪਾਇਆ ਜਾਂਦਾ ਹੈ, ਜੋ ਪਾਚਨ ਸ਼ਕਤੀ ਨੂੰ ਠੀਕ ਰੱਖਦਾ ਹੈ।

ਹਰ ਪਲ ਖੁਸ਼ ਰਹਿ ਕੇ ਆਪਣੀ ਚੰਗੀ ਜ਼ਿੰਦਗੀ ਬਸਰ ਕਰੋ

PunjabKesari

10. ਚਮੜੀ ਦੀਆਂ ਸਮੱਸਿਆਵਾਂ 
ਪਪੀਤੇ ਨਾਲ ਤੁਹਾਡੀ ਸਕਿਨ ਚਮਕਦਾਰ ਬਣੀ ਰਹਿੰਦੀ ਹੈ ਅਤੇ ਝੁਰੜੀਆਂ ਨੂੰ ਦੂਰ ਕਰਦਾ ਹੈ। ਥੋੜ੍ਹਾ ਜਿਹਾ ਪਪੀਤਾ, ਇਕ ਚੱਮਚ ਸ਼ਹਿਦ ਅਤੇ ਗੁਲਾਬ ਜਲ ਨੂੰ ਮਿਕਸ ਕਰ ਕੇ ਪੇਸਟ ਤਿਆਰ ਕਰ ਲਓ। ਫਿਰ ਉਸ ਨੂੰ ਚਿਹਰੇ 'ਤੇ ਲਗਾਓ। ਸੁੱਕਣ ਤੋਂ ਬਾਅਦ ਤਾਜ਼ੇ ਪਾਣੀ ਨਾਲ ਚਿਹਰਾ ਧੋ ਲਵੋ। ਇਸ ਨਾਲ ਤੁਹਾਡੀ ਸਕਿਨ ਮੁਲਾਇਮ ਅਤੇ ਗਲੋਇੰਗ ਹੋ ਜਾਵੇਗੀ।

  • Papaya
  • diseases
  • benefits
  • ਪਪੀਤਾ
  • ਰੋਗਾਂ
  • ਫਾਇਦੇ

ਗਰਮੀਆਂ ਦੀ ਬਿਹਤਰੀਨ ਸਬਜ਼ੀ ਹੈ ‘ਪਰਵਲ’, ਜਾਣੋ ਕਿਉਂ ਹੈ ਫਾਇਦੇਮੰਦ

NEXT STORY

Stories You May Like

  • khichdi is the food of virtues
    ਗੁਣਾਂ ਦੀ ਖਾਣ ਹੈ 'ਖਿਚੜੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • cumin water is a treasure trove of benefits
    ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • benefits of eating papaya
    ਪਪੀਤਾ ਖਾਣ ਦੇ ਫਾਇਦੇ
  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • foreign exchange reserves increase by record
    ਵਿਦੇਸ਼ੀ ਕਰੰਸੀ ਭੰਡਾਰ ’ਚ ਰਿਕਾਰਡ 44.90 ਅਰਬ ਡਾਲਰ ਦਾ ਵਾਧਾ
  • foreign exchange reserves fall
    ਵਿਦੇਸ਼ੀ ਕਰੰਸੀ ਭੰਡਾਰ 4.92 ਅਰਬ ਡਾਲਰ ਘਟਿਆ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • shortness of breath due to heart disease
      ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ...
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • benefits of consuming pomegranate seeds and juice
      ਅਨਾਰ ਦੇ ਦਾਣੇ ਅਤੇ ਜੂਸ ਪੀਣ ਦੇ ਫਾਇਦੇ, ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • sleep is free    yet people don  t get enough of it
      'ਨੀਂਦ ਮੁਫ਼ਤ ਹੈ... ਫਿਰ ਵੀ ਲੋਕ ਪੂਰੀ ਨਹੀਂ ਲੈਂਦੇ': ਵਿਗਿਆਨੀਆਂ ਨੇ ਦੱਸੇ...
    • ai detected errors in medicines prescribed by doctors
      AI ਨੇ ਫੜੀਆਂ ਡਾਕਟਰਾਂ ਦੀਆਂ ਲਿਖੀਆਂ ਦਵਾਈਆਂ 'ਚ ਗਲਤੀਆਂ, 28 ਲੱਖ ਪਰਚੀਆਂ 'ਚ...
    • imported dialysis solution fails quality test in himachal
      ਹਿਮਾਚਲ 'ਚ ਦਰਾਮਦ ਡਾਇਲਸਿਸ ਸਾਲਿਊਸ਼ਨ ਗੁਣਵੱਤਾ ਜਾਂਚ 'ਚ ਫੇਲ, 9 ਗੰਭੀਰ ਉਲੰਘਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +